ਪੜਚੋਲ ਕਰੋ

ਪੜ੍ਹੀ-ਲਿਖੀ ਮਾਂ ਦਾ ਸ਼ਰਮਨਾਕ ਕਾਰਾ, ਸੁਣ ਕੇ ਦਹਿਲ ਜਾਏਗਾ ਦਿਲ !

ਜੈਪੁਰ: ਰਾਜਸਥਾਨ ਵਿੱਚ ਚਾਰ ਮਹੀਨੇ ਦੀ ਮਾਸੂਮ ਬੱਚੀ ਦੀ ਮਾਂ ਵੱਲੋਂ ਕੀਤੇ ਗਏ ਕਤਲ ਦੇ ਮਾਮਲੇ ਵਿੱਚ ਨਵੇਂ-ਨਵੇਂ ਖ਼ੁਲਾਸੇ ਹੋ ਰਹੇ ਹਨ। ਹੱਤਿਆ ਦੀ ਦੋਸ਼ੀ ਮਾਂ ਨੇਹਾ ਨੇ ਕਬੂਲ ਕੀਤਾ ਹੈ ਕਿ ਉਸ ਨੇ ਕਤਲ ਕਰਨ ਤੋਂ 7 ਦਿਨ ਪਹਿਲਾਂ ਵੀ ਬੱਚੀ ਨੂੰ ਗਲ਼ਾ ਘੁੱਟ ਕੇ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਨੇਹਾ ਨੇ ਇਹ ਹਰਕਤ ਪੜ੍ਹੀ-ਲਿਖੀ ਹੋਣ ਦੇ ਬਾਵਜੂਦ ਕੀਤੀ ਹੈ।     ਪੁਲਿਸ ਅਨੁਸਾਰ ਨੇਹਾ ਨੇ ਦਿੱਲੀ ਯੂਨੀਵਰਸਿਟੀ ਤੋਂ ਅੰਗਰੇਜ਼ੀ ਵਿੱਚ ਗਰੂਜੇਸ਼ਨ ਕੀਤੀ ਹੋਈ ਹੈ। ਪੁਲਿਸ ਅਨੁਸਾਰ ਨੇਹਾ ਦੇ ਮੋਬਾਈਲ ਡਾਟਾ ਤੋਂ ਪਤਾ ਲੱਗਾ ਹੈ ਕਿ  ਉਹ ਗੂਗਲ ਉੱਤੇ ਬੇਟਾ ਪੈਦਾ ਹੋਣ ਦੇ ਤਰੀਕੇ ਤੇ ਦਵਾਈਆਂ ਦੀ ਖੋਜ ਕਰਦੀ ਸੀ। ਪੁਲਿਸ ਅਨੁਸਾਰ ਨੇਹਾ ਨੇ ਚਾਕੂ ਨਾਲ ਆਪਣੀ ਧੀ ਦੇ ਸੀਨੇ ਉੱਤੇ 16 ਵਾਰ ਕੀਤੇ। ਨੇਹਾ ਨੇ ਕਬੂਲ ਕੀਤਾ ਹੈ ਕਿ ਉਸ ਨੇ ਕਤਲ ਤੋਂ ਪਹਿਲਾਂ ਗਲ਼ਾ ਦਬਾਅ ਕੇ ਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਕਿਸੇ ਦੇ ਘਰ ਆਉਣ ਕਾਰਨ ਉਸ ਨੇ ਆਪਣੀ ਯੋਜਨਾ ਮੁਲਤਵੀ ਕਰ ਦਿੱਤੀ। ਉਸ ਸਮੇਂ ਦੌਰਾਨ ਬੱਚੀ ਦੀ ਹਾਲਤ ਖ਼ਰਾਬ ਹੋ ਗਈ ਤੇ ਉਸ ਦਾ ਸੱਤ ਦਿਨ ਤੱਕ ਹਸਪਤਾਲ ਵਿੱਚ ਇਲਾਜ ਚੱਲਿਆ।           25 ਅਗਸਤ ਨੂੰ ਬੱਚੀ ਨੂੰ ਹਸਪਤਾਲ ਵਿੱਚੋਂ ਛੁੱਟੀ ਮਿਲੀ ਤੇ 26 ਅਗਸਤ ਨੂੰ ਨੇਹਾ ਨੇ ਇਸ ਦਾ ਕਤਲ ਕਰ ਦਿੱਤਾ। ਕਤਲ ਤੋਂ ਬਾਅਦ ਨੇਹਾ ਨੇ ਬੱਚੀ ਦੀ ਲਾਸ਼ ਨੂੰ ਏ.ਸੀ. ਦੇ ਬਕਸੇ ਵਿੱਚ ਲੁਕਾ ਕੇ ਰੱਖ ਦਿੱਤਾ। ਕਤਲ ਤੋਂ ਬਾਅਦ ਨੇਹਾ ਨੇ ਘਰ ਵਿੱਚ ਸ਼ੋਰ ਮਚਾ ਦਿੱਤਾ ਕਿ ਉਸ ਦੀ ਬੱਚੀ ਨੂੰ ਕੋਈ ਚੁੱਕ ਕੇ ਲੈ ਗਿਆ। ਜਦੋਂ ਬੱਚੀ ਦੀ ਭਾਲ ਕੀਤੀ ਗਈ ਤਾਂ ਉਹ ਮ੍ਰਿਤਕ ਹਾਲਤ ਵਿੱਚ ਏ.ਸੀ. ਦੇ ਡੱਬੇ ਵਿੱਚੋਂ ਮਿਲੀ।           ਪੁਲਿਸ ਅਨੁਸਾਰ ਨੇਹਾ ਦੇ ਘਰ ਪਹਿਲਾਂ ਹੀ ਇੱਕ ਬੇਟੀ ਸੀ ਤੇ ਉਸ ਨੂੰ ਦੂਜੀ ਵਾਰ ਬੇਟਾ ਹੋਣਾ ਦੀ ਉਮੀਦ ਸੀ ਪਰ ਦੂਜੀ ਵਾਰ ਬੇਟੀ ਹੋਣ ਉੱਤੇ ਉਸ ਨੇ ਇਸ ਦਾ ਕਤਲ ਕਰਨ ਦੀ ਯੋਜਨਾ ਘੜ ਲਈ।

ਟਾਪ ਹੈਡਲਾਈਨ

'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
'ਸਹਿਮਤੀ ਨਾਲ ਸਰੀਰਕ ਸੰਬੰਧਾਂ ਦੀ ਉਮਰ ਘਟਾਉਣ ਤੋਂ ਪਹਿਲਾਂ...' VHP ਦੀ ਚੇਤਾਵਨੀ
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
ਫਿਰ ਗਰਮਾਇਆ ਕਾਵੇਰੀ ਜਲ ਵਿਵਾਦ: ਤਾਮਿਲਨਾਡੂ ਨੂੰ ਪਾਣੀ ਛੱਡਣ ਦੇ ਵਿਰੋਧ ਵਿੱਚ ਕਰਨਾਟਕ ਬੰਦ ਦੀ ਧਮਕੀ !
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ
CJP ਪ੍ਰਦਰਸ਼ਨ: PM ਮੋਦੀ ਦੀ ਤਸਵੀਰ 'ਤੇ ਐਕਸ਼ਨ, Instagram-Facebook 'ਤੇ FIR, Meta India Head ਵੀ ਨਾਮਜ਼ਦ
ਭਾਰਤ ਤਿਵਾੜੀ ਐਨਕਾਊਂਟਰ: ਐਸਟੀਐਫ ਦੇ ਜਵਾਨ ਨੂੰ ਕੀਤਾ ਗ੍ਰਿਫਤਾਰ, ਹਥਿਆਰ ਸੁੱਟਣ ਤੋਂ ਬਾਅਦ ਵੀ ਗੋਲੀ ਚਲਾਉਣ ਦਾ ਦੋਸ਼!
ਭਾਰਤ ਤਿਵਾੜੀ ਐਨਕਾਊਂਟਰ: ਐਸਟੀਐਫ ਦੇ ਜਵਾਨ ਨੂੰ ਕੀਤਾ ਗ੍ਰਿਫਤਾਰ, ਹਥਿਆਰ ਸੁੱਟਣ ਤੋਂ ਬਾਅਦ ਵੀ ਗੋਲੀ ਚਲਾਉਣ ਦਾ ਦੋਸ਼!

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget