ਪੜਚੋਲ ਕਰੋ

Rajasthan: ਉਦੈਪੁਰ ਕਤਲ ਕਾਂਡ ਦਾ 9ਵਾਂ ਦੋਸ਼ੀ NIA ਨੇ ਕੀਤਾ ਗ੍ਰਿਫਤਾਰ, ਕੱਟੜਪੰਥੀ ਸੰਗਠਨਾਂ ਨਾਲ ਜੁੜੇ ਹੋਣ ਦਾ ਸ਼ੱਕ

Udaipur Murder Case: ਉਦੈਪੁਰ 'ਚ 28 ਜੂਨ ਨੂੰ ਵਾਪਰੀ ਅੱਤਵਾਦੀ ਘਟਨਾ ਕਨ੍ਹਈਲਾਲ ਸਾਹੂ ਦੇ ਕਤਲ ਮਾਮਲੇ 'ਚ ਰਾਸ਼ਟਰੀ ਜਾਂਚ ਏਜੰਸੀ ਨੇ 9ਵੇਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ।

Udaipur Murder Case: ਉਦੈਪੁਰ 'ਚ 28 ਜੂਨ ਨੂੰ ਵਾਪਰੀ ਅੱਤਵਾਦੀ ਘਟਨਾ ਕਨ੍ਹਈਲਾਲ ਸਾਹੂ ਦੇ ਕਤਲ ਮਾਮਲੇ 'ਚ ਰਾਸ਼ਟਰੀ ਜਾਂਚ ਏਜੰਸੀ ਨੇ 9ਵੇਂ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਇਹ ਮੁਲਜ਼ਮ ਰਾਜਸਥਾਨ ਦੇ ਉਦੈਪੁਰ ਡਿਵੀਜ਼ਨ ਦੇ ਪ੍ਰਤਾਪਗੜ੍ਹ ਜ਼ਿਲ੍ਹੇ ਦਾ ਰਹਿਣ ਵਾਲਾ ਹੈ, ਜਿਸ ਕਾਰਨ ਇਸ ਮਾਮਲੇ ਦਾ ਸਬੰਧ ਉਥੋਂ ਵੀ ਸਾਹਮਣੇ ਆਇਆ। ਇਹ ਦੋਸ਼ੀ ਕਾਰ 'ਚ ਪਿੰਡ-ਪਿੰਡ ਘੁੰਮਦਾ ਹੈ ਅਤੇ ਛੋਟੀਆਂ-ਛੋਟੀਆਂ ਦੁਕਾਨਾਂ 'ਤੇ ਬਿਸਕੁਟ, ਨਮਕੀਨ, ਫਰੂਟੀ ਚਾਕਲੇਟ ਆਦਿ ਸਪਲਾਈ ਕਰਦਾ ਹੈ।

NIA ਦੀ ਇਸ ਕਾਰਵਾਈ ਤੋਂ ਬਾਅਦ ਜਿਵੇਂ ਹੀ ਪਿੰਡ ਵਾਸੀਆਂ ਨੂੰ ਇਸ ਮਾਮਲੇ ਦਾ ਪਤਾ ਲੱਗਾ ਤਾਂ ਇਲਾਕੇ 'ਚ ਸਨਸਨੀ ਫੈਲ ਗਈ। ਮੁਲਜ਼ਮ ਪਿਛਲੇ 9 ਸਾਲਾਂ ਤੋਂ ਮੁੱਖ ਮੁਲਜ਼ਮ ਗੋਸ ਮੁਹੰਮਦ ਦੇ ਸੰਪਰਕ ਵਿੱਚ ਸੀ। ਮੁਲਜ਼ਮ ਮੁਸਲਿਮ ਮੁਹੰਮਦ ਰਜ਼ਾ ਪਿਤਾ ਸ਼ੇਰ ਮੁਹੰਮਦ ਵਾਸੀ ਪਰਸੋਲਾ, ਪ੍ਰਤਾਪਗੜ੍ਹ ਨੂੰ ਨੋਟਿਸ ਦੇਣ ਤੋਂ ਪਹਿਲਾਂ ਹੀ ਗ੍ਰਿਫ਼ਤਾਰ ਕਰ ਲਿਆ ਗਿਆ। ਮੁਸਲਿਮ ਮੁਹੰਮਦ ਨੋਟਿਸ 'ਤੇ NIA ਦੇ ਸਾਹਮਣੇ ਪੇਸ਼ ਹੋਇਆ। ਇਸ ਤੋਂ ਬਾਅਦ ਟੀਮ ਉਸ ਨੂੰ ਹਿਰਾਸਤ 'ਚ ਲੈ ਕੇ ਜੈਪੁਰ ਲਈ ਰਵਾਨਾ ਹੋ ਗਈ ਸੀ।

ਕੱਟੜਪੰਥੀ ਸੰਗਠਨਾਂ ਨਾਲ ਜੁੜੇ ਹੋਣ ਦਾ ਸ਼ੱਕ 
ਟੀਮ ਹੁਣ ਮੁਸਲਿਮ ਮੁਹੰਮਦ ਦੇ ਕਈ ਸੰਗਠਨਾਂ ਨਾਲ ਸਬੰਧਾਂ ਨੂੰ ਲੈ ਕੇ ਪੁੱਛਗਿੱਛ ਅਤੇ ਜਾਂਚ ਕਰ ਰਹੀ ਹੈ। ਐਨਆਈਏ ਦੀ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਮੁਸਲਿਮ ਮੁਹੰਮਦ ਕੱਟੜਪੰਥੀ ਸੰਗਠਨ ਟੀਐਲਪੀ ਨਾਲ ਜੁੜਿਆ ਹੋਇਆ ਹੈ। ਕਨ੍ਹਈਆਲਾਲ ਕਤਲ ਕਾਂਡ ਤੋਂ ਪਹਿਲਾਂ ਮੁਸਲਿਮ ਅਤੇ ਗੌਸ ਵਿਚਾਲੇ ਹੋਈ ਗੱਲਬਾਤ 'ਤੇ ਵੀ ਟੀਮ ਲਿੰਕ ਜੋੜ ਰਹੀ ਹੈ। ਟੀਮ ਇਹ ਪਤਾ ਲਗਾ ਰਹੀ ਹੈ ਕਿ ਕੀ ਮੁਸਲਿਮ ਨੂੰ ਗੌਸ ਵੱਲੋਂ ਬਣਾਈ ਗਈ ਇਸ ਯੋਜਨਾ ਬਾਰੇ ਪਤਾ ਸੀ ਜਾਂ ਨਹੀਂ। ਇਹ ਵੀ ਸਾਹਮਣੇ ਆਇਆ ਹੈ ਕਿ ਮੁਸਲਿਮ ਮੁਹੰਮਦ ਕਈ ਕੱਟੜਪੰਥੀ ਸੰਗਠਨਾਂ ਨਾਲ ਜੁੜਿਆ ਹੋਇਆ ਸੀ। ਉਸਨੇ ਇੱਕ ਵਿਸ਼ੇਸ਼ ਭਾਈਚਾਰੇ ਵੱਲੋਂ ਆਯੋਜਿਤ ਧਾਰਮਿਕ ਵਿਰੋਧ ਪ੍ਰਦਰਸ਼ਨਾਂ ਵਿੱਚ ਸਰਗਰਮੀ ਨਾਲ ਹਿੱਸਾ ਲਿਆ। ਮੁਸਲਿਮ ਮੁਹੰਮਦ ਉਦੈਪੁਰ ਦੇ ਪੀਐਫਆਈ, ਦਾਵਤ-ਏ-ਇਸਲਾਮੀ ਸਮੇਤ ਕਈ ਸੰਗਠਨਾਂ ਦੇ ਅਹੁਦੇਦਾਰਾਂ ਦੇ ਸੰਪਰਕ ਵਿੱਚ ਸੀ। ਸੋਸ਼ਲ ਮੀਡੀਆ ਰਾਹੀਂ ਵੀ ਉਹ ਕਈ ਗਰੁੱਪਾਂ ਵਿੱਚ ਕੱਟੜਪੰਥੀ ਟਿੱਪਣੀਆਂ ਕਰਦਾ ਰਹਿੰਦਾ ਸੀ। ਗੋਸ ਮੁਹੰਮਦ ਦੀ ਕਾਲ ਡਿਟੇਲ ਸਾਹਮਣੇ ਆਉਣ ਤੋਂ ਬਾਅਦ ਜਾਂਚ ਕਰਕੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ।

ਇਹ ਸੀ ਮਾਮਲਾ 
ਜ਼ਿਕਰਯੋਗ ਹੈ ਕਿ 28 ਜੂਨ ਨੂੰ ਉਦੈਪੁਰ ਦੀ ਮਾਲਦਾਸ ਗਲੀ 'ਚ ਕੱਪੜੇ ਸਿਲਾਈ ਕਰਨ ਵਾਲੇ ਕਨ੍ਹਈਲਾਲ ਸਾਹੂ ਦੀ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ ਸੀ। ਕਨ੍ਹਈਆ ਨੇ ਸੋਸ਼ਲ ਮੀਡੀਆ 'ਤੇ ਨੂਪੁਰ ਸ਼ਰਮਾ ਦੇ ਸਮਰਥਨ 'ਚ ਰੀਪੋਸਟ ਕੀਤਾ ਸੀ। ਇਸ ਕਾਰਨ ਗ਼ੌਸ ਮੁਹੰਮਦ ਅਤੇ ਰਿਆਜ਼ ਅੱਤਰੀ ਨਾਮਕ ਦੋ ਨੌਜਵਾਨਾਂ ਨੇ ਦੁਕਾਨ ਵਿੱਚ ਦਾਖ਼ਲ ਹੋ ਕੇ ਕਨ੍ਹਈਆ ਦੀ ਗਰਦਨ 'ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਦੋਸ਼ੀਆਂ ਨੇ ਹਮਲੇ ਦੀ ਲਾਈਵ ਵੀਡੀਓ ਬਣਾ ਲਈ ਸੀ ਅਤੇ ਇਸ ਦੀ ਜ਼ਿੰਮੇਵਾਰੀ ਲੈਂਦੇ ਹੋਏ ਵੀਡੀਓ ਵੀ ਵਾਇਰਲ ਹੋ ਗਈ ਸੀ। ਇਸ ਕਤਲ ਵਿੱਚ ਸ਼ਾਮਲ ਮੁੱਖ ਮੁਲਜ਼ਮ ਮੁਹੰਮਦ ਗ਼ੌਸ, ਰਿਆਜ਼ ਅੱਤਰੀ ਸਮੇਤ ਅੱਠ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget