ਪੜਚੋਲ ਕਰੋ

ਕਬੂਤਰ ਦੀ ਸੁਰੱਖਿਆ ਲਈ ਪੁਲਿਸ ਤਾਇਨਾਤ, ਖਾਣ-ਪੀਣ ਦਾ ਵੀ ਕਰ ਰਹੇ ਬੰਦੋਬਸਤ

ਰਾਜਸਥਾਨ ਦੀ ਬੀਕਾਨੇਰ ਪੁਲਿਸ ਪਿਛਲੇ ਦੋ ਮਹੀਨਿਆਂ ਤੋਂ ਪਾਕਿਸਤਾਨ ਤੋਂ ਆਏ ਇੱਕ ਸ਼ੱਕੀ ਕਬੂਤਰ ਦੀ ਮਹਿਮਾਨਨਵਾਜ਼ੀ ਦੇ ਨਾਲ ਸੁਰੱਖਿਆ ਕਰ ਰਹੀ ਹੈ।

ਜੈਪੁਰ: ਇਨਸਾਨਾਂ ਦੀ ਸੁਰੱਖਿਆ ਲਈ ਖਾਸ ਕਰਕੇ ਵੀਵੀਆਈਪੀ ਲੋਕਾਂ ਲਈ ਤਾਂ ਪੁਲਿਸ ਦੀ ਤਾਇਨਾਤੀ ਤੁਸੀਂ ਵੇਖੀ ਹੋਵੇਗੀ ਪਰ ਕੀ ਕਦੇ ਕਿਸੇ ਪੰਛੀ ਦੀ ਰਾਖੀ 'ਚ ਪੁਲਿਸ ਦੀ ਤੈਨਾਤ ਬਾਰ੍ਹੇ ਸੁਣਿਆ ਹੈ? ਨਹੀਂ ਨਾਂ, ਤਾਂ ਆਓ ਫਿਰ ਤੁਹਾਨੂੰ ਇੱਕ ਐਸੀ ਹੀ ਖਬਰ ਦੱਸਦੇ ਹਾਂ। ਰਾਜਸਥਾਨ ਦੀ ਬੀਕਾਨੇਰ ਪੁਲਿਸ ਪਿਛਲੇ ਦੋ ਮਹੀਨਿਆਂ ਤੋਂ ਪਾਕਿਸਤਾਨ ਤੋਂ ਆਏ ਇੱਕ ਸ਼ੱਕੀ ਕਬੂਤਰ ਦੀ ਮਹਿਮਾਨਨਵਾਜ਼ੀ ਦੇ ਨਾਲ ਸੁਰੱਖਿਆ ਕਰ ਰਹੀ ਹੈ। ਕਬੂਤਰ ਦੀ ਰਾਖੀ ਲਈ ਇੱਕ ਪੁਲਿਸ ਮੁਲਾਜ਼ਮ ਵੀ ਤਾਇਨਾਤ ਕੀਤਾ ਗਿਆ ਹੈ। ਇਹ ਜਵਾਨ ਕਬੂਤਰ ਦੇ ਦਾਣੇ-ਖਾਣੇ ਦੇ ਪ੍ਰਬੰਧ ਦੇ ਨਾਲ ਨਾਲ ਕਬੂਤਰ ਜੀ ਸੁਰੱਖਿਆ ਵੀ ਕਰਦਾ ਹੈ। ਦਰਅਸਲ, ਲਗਭਗ ਦੋ ਮਹੀਨੇ ਪਹਿਲਾਂ ਪੁਲਿਸ ਨੇ ਬੀਕਾਨੇਰ ਜ਼ਿਲ੍ਹੇ ਦੇ ਮੋਤੀਗੜ ਪਿੰਡ ਤੋਂ ਪਾਕਿਸਤਾਨ ਤੋਂ ਆਏ ਇੱਕ ਕਬੂਤਰ ਨੂੰ ਫੜਿਆ ਸੀ। ਇਸ ਕਬੂਤਰ ਦੇ ਖੰਭਾਂ ਤੇ ਉਰਦੂ ਭਾਸ਼ਾ 'ਚ ਸੰਦੇਸ਼ ਅਤੇ ਪੈਰਾਂ ਵਿੱਚ ਛੱਲੇ ਬੰਨ੍ਹੇ ਹੋਏ ਸਨ। ਪੁਲਿਸ ਅਤੇ ਖੁਫੀਆ ਏਜੰਸੀ ਨੇ ਕਬੂਤਰ ਦੀ ਜਾਂਚ ਕਰ ਰਹੀ ਸੀ।ਪਰ ਇਸੇ ਦੌਰਾਨ ਕੋਰੋਨਾ ਮਹਾਮਾਰੀ ਕਾਰਨ ਲੌਕਡਾਊਨ ਸ਼ੁਰੂ ਹੋ ਗਿਆ ਅਤੇ ਪੁਲਿਸ ਅਤੇ ਖੁਫੀਆ ਏਜੰਸੀ ਹੋਰ ਕੰਮਾਂ ਵਿੱਚ ਰੁੱਝ ਗਈ। ਹੁਣ ਜਾਂਚ ਪੂਰੀ ਨਾ ਹੋਣ ਕਾਰਨ ਛੱਤੀਸਗੜ੍ਹ ਥਾਣੇ ਦੇ ਇੱਕ ਕਾਂਸਟੇਬਲ ਵਿਨੋਦ ਨੂੰ ਕਬੂਤਰ ਦੀ ਸੁਰੱਖਿਆ 'ਚ ਤਾਇਨਾਤ ਕੀਤਾ ਗਿਆ ਹੈ। ਪੁਲਿਸ ਤੇ ਸੁਰੱਖਿਆ ਏਜੰਸੀਆਂ ਨੂੰ ਸ਼ੱਕ ਹੈ ਕਿ ਕਬੂਤਰ ਨੂੰ ਪਾਕਿਸਤਾਨੀ ਖੁਫੀਆ ਏਜੰਸੀ ਆਈਐਸਆਈ ਨੇ ਭੇਜਿਆ ਹੋ ਸਕਦਾ ਹੈ। ਆਈਐਸਆਈ ਪਿਛਲੇ ਦਿਨੀਂ ਕਬੂਤਰ ਦੇ ਪੈਰਾਂ ਵਿੱਚ ਕੈਮਰੇ ਬੰਨ੍ਹ ਕਿ ਹੈ ਤੇ ਪੱਛਮੀ ਸਰਹੱਦ ਨਾਲ ਲੱਗਦੇ ਰਾਜਸਥਾਨ ਦੇ ਸ਼੍ਰੀਗੰਗਾਨਗਰ, ਬਾੜਮੇਰ, ਜੈਸਲਮੇਰ, ਬੀਕਾਨੇਰ ਤੇ ਜੋਧਪੁਰ ਜ਼ਿਲ੍ਹਿਆਂ ਵਿੱਚ ਭੇਜਣ ਦੀਆਂ ਖਬਰ ਸਾਹਮਣੇ ਆਉਂਦੀਆਂ ਰਹੀਆਂ ਹਨ। 14 ਮਾਰਚ ਨੂੰ ਬੀਕਾਨੇਰ ਜ਼ਿਲ੍ਹੇ ਦੇ ਮੋਤੀਗੜ੍ਹ ਪਿੰਡ ਦੇ ਵਸਨੀਕ ਹਾਜੀ ਜਮਾਲ ਖਾਨ ਦੇ ਘਰ ਤੋਂ ਪੁਲਿਸ ਨੇ ਇਕ ਸ਼ੱਕੀ ਕਬੂਤਰ ਬਰਾਮਦ ਕੀਤਾ, ਜਿਸ ਦੇ ਪੈਰਾਂ ਵਿੱਚ ਛੱਲੇ ਪਾਏ ਹੋਏ ਸਨ। ਇਸ ਕਬੂਤਰ ਦੇ ਖੰਭਾਂ 'ਤੇ ਮੋਹਰ ਲੱਗੀ ਹੋਈ ਸੀ ਜਿਸ' ਤੇ ਚਰਨਪੁਰ ਤੋਂ ਲਾਹੌਰ 225 ਕਿਲੋਮੀਟਰ ਦੀ ਨਿਸ਼ਾਨਦੇਹੀ ਕੀਤੀ ਹੋਈ ਸੀ। ਬੀਕਨੇਰ ਪੁਲਿਸ ਵਲੋਂ ਪੁਲਿਸ ਹੈੱਡਕੁਆਰਟਰ, ਆਈਬੀ ਅਤੇ ਬੀਐਸਐਫ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਗਈ ਸੀ, ਪਰ ਕੁਝ ਏਜੰਸੀਆਂ ਅਜੇ ਤਾਲਾਬੰਦੀ ਕਾਰਨ ਜਾਂਚ ਲਈ ਨਹੀਂ ਪਹੁੰਚੀਆਂ ਹਨ। ਇਸ ਕਰਕੇ, ਸਿਪਾਹੀ ਵਿਨੋਦ ਇਸ ਕਬੂਤਰ ਦੀ ਮਹਿਮਾਨਨਵਾਜ਼ੀ ਕਰ ਰਿਹਾ ਹੈ। ਇਹ ਵੀ ਪੜ੍ਹੋ:  ਹੁਣ ਕੋਈ ਵੀ ਬੰਦਾ ਹੋ ਸਕਦਾ ਫੌਜ 'ਚ ਭਰਤੀ! ਤਿੰਨ ਸਾਲ ਲਈ ਮਿਲੇਗਾ ਮੌਕਾ ਕੀ 'Youtube' ਤੇ ਕੋਰੋਨਾ ਬਾਰੇ ਜਾਣਕਾਰੀ ਸਹੀ? ਖੋਜ 'ਚ ਵੱਡਾ ਖੁਲਾਸਾ ਕਰਫਿਊ ਖੁੱਲ੍ਹਣ ਮਗਰੋਂ ਵੀ ਇਨ੍ਹਾਂ ਇਲਾਕਿਆਂ ‘ਚ ਨਹੀਂ ਮਿਲੇਗੀ ਢਿੱਲ, ਕੈਪਟਨ ਨੇ ਕੀਤਾ ਸਪਸ਼ਟ ਖੁਸ਼ਖਬਰੀ! ਪੰਜਾਬ ਦੀਆਂ ਸੜਕਾਂ 'ਤੇ ਆਵਾਜਾਈ ਫੜੇਗੀ ਰਫਤਾਰ! ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Arvind Kejriwal Resignation: ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ, 12 ਵਜੇ ਹੋਵੇਗਾ ਨਵੇਂ CM ਦਾ ਐਲਾਨ

Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ

Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ

Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Advertisement
ABP Premium

ਵੀਡੀਓਜ਼

ਪੀਐਮ ਮੋਦੀ ਨੂੰ ਸਿਮਰਜੀਤ ਸਿੰਘ ਮਾਨ ਨੇ ਕੀਤਾ ਚੈਲੈਂਜCourt Marriage ਕਰਾਉਣ ਆਇਆ ਪ੍ਰੇਮੀ ਜੋੜਾ, ਹੋ ਗਿਆ ਹੰਗਾਮਾSGPC ਦੀਆਂ ਚੋਣਾ ਬਾਰੇ ਸਿਮਰਜੀਤ ਮਾਨ ਨੇ ਕੌਮ ਨੂੰ ਕੀ ਕਿਹਾ?ਅਮਰੀਕਾ ਸਿੱਖ ਭਾਈਚਾਰੇ ਨੇ 9/11 ਦੇ ਸ਼ਹੀਦਾਂ ਨੂੰ ਦਿੱਤੀ ਸ਼ਰਧਾਂਜਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Arvind Kejriwal Resignation: ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ, 12 ਵਜੇ ਹੋਵੇਗਾ ਨਵੇਂ CM ਦਾ ਐਲਾਨ
Arvind Kejriwal Resignation: ਅੱਜ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇਣਗੇ ਅਰਵਿੰਦ ਕੇਜਰੀਵਾਲ, 12 ਵਜੇ ਹੋਵੇਗਾ ਨਵੇਂ CM ਦਾ ਐਲਾਨ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Alert: ਦੀਵਾਲੀ ਤੋਂ ਪਹਿਲਾਂ ਪਹਿਲਾਂ ਪੰਜਾਬ ਦੇ ਸਰਹੱਦੀ ਖੇਤਰਾਂ ਨੂੰ ਬੰਬ ਧਮਾਕਿਆਂ ਨਾਲ ਉਡਾਣ ਦੀ ਪਲਾਨਿੰਗ, ਸੁਰੱਖਿਆ ਏਜੰਸੀਆਂ ਨੇ ਅਲਰਟ ਕੀਤਾ ਜਾਰੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Stock Market Opening: ਸ਼ੇਅਰ ਬਾਜ਼ਾਰ ਦੀ ਸੁਸਤ ਸ਼ੁਰੂਆਤ, US ਫੈਡ ਦੀ ਬੈਠਕ ਤੋਂ ਪਹਿਲਾਂ ਘਰੇਲੂ ਬਾਜ਼ਾਰ ਦੀ ਚਾਲ ਧੀਮੀ
Diabetes In Kids:  ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
Diabetes In Kids: ਇਸ ਕਾਰਨ ਬੱਚਿਆਂ ਵਿੱਚ ਵਧ ਰਹੀ ਹੈ ਡਾਇਬਟੀਜ, ਹੋ ਜਾਵੋ ਸਤਰਕ
ਝਿੜਕ ਕੇ ਜਾਂ ਮਾਰ ਕੇ ਨਹੀਂ, ਇਨ੍ਹਾਂ ਤਰੀਕਿਆਂ ਨਾਲ ਛੁਡਵਾਓ ਆਪਣੇ ਬੱਚਿਆਂ ਦੀ ਫੋਨ ਦੇਖਣ ਦੀ ਆਦਤ

Panchayati Raj Bill: ਨਵੇਂ ਰਾਜਪਾਲ ਨੇ ਮਾਨ ਸਰਕਾਰ ਵੱਲੋਂ ਲਿਆਂਦੇ ਬਿੱਲ ਨੂੰ ਦਿੱਤੀ ਮਨਜ਼ੂਰੀ, ਹੁਣ ਪੰਚਾਇਤੀ ਚੋਣਾਂ 'ਚ ਨਵਾਂ ਕਾਨੂੰਨ ਆਵੇਗਾ ਕੰਮ

ਪੰਜ ਸਾਲਾ ਬੇਟੇ ਦੀ ਜਨਮ ਦਿਨ ਪਾਰਟੀ ਉਤੇ ਕੇਕ ਕੱਟਣ ਦੌਰਾਨ ਮਾਂ ਦੀ ਮੌਤ, CCTV ਵਿਚ ਕੈਦ ਹੋ ਗਈ ਰੂਹ ਕੰਬਾਊ ਘਟਨਾ

PM Modi Birthday: ਅੱਜ ਪੀਐਮ ਮੋਦੀ ਦਾ 74ਵਾਂ ਜਨਮਦਿਨ, ਜਾਣੋ ਉਹ ਇਤਿਹਾਸਕ ਪਲ, ਜੋ ਨਹੀਂ ਭੁਲਾਏ ਜਾ ਸਕਦੇ

Embed widget