ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

ਬਚ ਗਈ ਗਹਿਲੋਤ ਸਰਕਾਰ! 109 ਵਿਧਾਇਕ ਪਹੁੰਚਣ ਦਾ ਦਾਅਵਾ, ਸਰਕਾਰ ਨੂੰ ਕਮਜ਼ੋਰ ਕਰਨ ਵਾਲਿਆਂ ਖ਼ਿਲਾਫ਼ ਮਤਾ ਪਾਸ

ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਵਿੱਚ ਇੱਕ ਮਤਾ ਪਾਸ ਕੀਤਾ ਗਿਆ। ਇਸ ਪ੍ਰਸਤਾਵ ਵਿਚ ਕਿਹਾ ਗਿਆ ਹੈ ਕਿ ਸਰਕਾਰ ਨੂੰ ਕਮਜ਼ੋਰ ਕਰਨ ਵਾਲਿਆਂ ਖਿਲਾਫ ਕਾਰਵਾਈ ਹੋਣੀ ਚਾਹੀਦੀ ਹੈ।

ਜੈਪੁਰ: ਰਾਜਸਥਾਨ ਵਿੱਚ ਚੱਲ ਰਹੇ ਰਾਜਨੀਤਕ ਉਥਲ-ਪੁਥਲ ਦੇ ਵਿਚਕਾਰ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਜੈਪੁਰ ਵਿੱਚ ਮੁੱਖ ਮੰਤਰੀ ਦੀ ਰਿਹਾਇਸ਼ ਉੱਪਰ ਕੀਤੀ ਗਈ। ਪਾਰਟੀ ਨੇ ਇਸ ਮੀਟਿੰਗ ਵਿੱਚ 109 ਵਿਧਾਇਕਾਂ ਦੇ ਪਹੁੰਚਣ ਦਾ ਦਾਅਵਾ ਕੀਤਾ ਹੈ। ਰਾਜਸਥਾਨ ਦੀ 200 ਮੈਂਬਰੀ ਵਿਧਾਨ ਸਭਾ ਵਿੱਚ ਬਹੁਮਤ ਲਈ 101 ਵਿਧਾਇਕਾਂ ਦੀ ਲੋੜ ਹੈ। ਮੀਟਿੰਗ ਵਿੱਚ ਸਰਕਾਰ ਨੂੰ ਕਮਜ਼ੋਰ ਕਰਨ ਵਾਲਿਆਂ ਖ਼ਿਲਾਫ਼ ਮਤਾ ਪਾਸ ਕੀਤਾ ਗਿਆ ਤੇ ਕਾਰਵਾਈ ਦੀ ਮੰਗ ਕੀਤੀ ਗਈ। ਇਸ ਵਿੱਚ ਸਚਿਨ ਪਾਇਲਟ ਜਾਂ ਕਿਸੇ ਹੋਰ ਵਿਧਾਇਕਾਂ ਦਾ ਨਾਂ ਨਹੀਂ। ਕਾਂਗਰਸ ਵਿਧਾਇਕ ਦਲ ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਸਮਰਥਨ ਵਿੱਚ ਮਤਾ ਪਾਸ ਕੀਤਾ ਗਿਆ। ਦੱਸ ਦਈਏ ਕਿ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਦੀ ਅਗਵਾਈ 'ਤੇ ਵਿਸ਼ਵਾਸ ਜ਼ਾਹਰ ਕੀਤਾ। ਸੂਬਾ ਕਾਂਗਰਸ ਪ੍ਰਧਾਨ ਤੇ ਉਪ ਮੁੱਖ ਮੰਤਰੀ ਸਚਿਨ ਪਾਇਲਟ ਵੱਲੋਂ ਅਪਣਾਈ ਗਈ ਬਗ਼ਾਵਤ ਕਾਰਨ ਪੈਦਾ ਹੋਏ ਸੰਕਟ ਦੇ ਵਿਚਕਾਰ ਇਹ ਮੀਟਿੰਗ ਸਵੇਰੇ 10.30 ਵਜੇ ਸ਼ੁਰੂ ਹੋਣੀ ਸੀ, ਪਰ ਇਹ ਦੁਪਹਿਰ ਡੇਢ ਵਜੇ ਸ਼ੁਰੂ ਹੋਈ। ਮੀਟਿੰਗ ਸ਼ੁਰੂ ਹੋਣ ਤੋਂ ਪਹਿਲਾਂ ਮੀਡੀਆ ਨੂੰ ਉੱਥੇ ਮੌਜੂਦ ਵਿਧਾਇਕਾਂ ਤੇ ਨੇਤਾਵਾਂ ਦੀਆਂ ਫੋਟੋਆਂ ਲੈਣ ਦੀ ਇਜਾਜ਼ਤ ਦਿੱਤੀ ਗਈ। ਜਦੋਂਕਿ ਉੱਥੇ ਮੌਜੂਦ ਵਿਧਾਇਕਾਂ ਦੀ ਗਿਣਤੀ ਬਾਰੇ ਪੁੱਛਿਆ ਗਿਆ ਤਾਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸਿੱਧਾ ਜਵਾਬ ਨਹੀਂ ਦਿੱਤਾ। ਬਚ ਗਈ ਗਹਿਲੋਤ ਸਰਕਾਰ! 109 ਵਿਧਾਇਕ ਪਹੁੰਚਣ ਦਾ ਦਾਅਵਾ, ਸਰਕਾਰ ਨੂੰ ਕਮਜ਼ੋਰ ਕਰਨ ਵਾਲਿਆਂ ਖ਼ਿਲਾਫ਼ ਮਤਾ ਪਾਸ ਦੱਸ ਦਈਏ ਕਿ ਮੀਟਿੰਗ ਵਿੱਚ ਕਾਂਗਰਸ ਦੇ ਨਾਲ ਬੀਟੀਪੀ ਦੇ ਦੋ ਮੈਂਬਰ, ਸੀਪੀਆਈ (ਐਮ) ਦੇ ਇੱਕ, ਆਰਐਲਡੀ ਦੇ ਇੱਕ ਤੇ ਕਾਂਗਰਸ ਦਾ ਸਮਰਥਨ ਕਰਨ ਵਾਲੇ ਸੁਤੰਤਰ ਵਿਧਾਇਕ, ਦਿੱਲੀ ਤੋਂ ਕਾਂਗਰਸ ਦੇ ਜਨਰਲ ਸੱਕਤਰ ਕੇਸੀ ਵੇਣੂਗੋਪਾਲ, ਪਾਰਟੀ ਦੇ ਪ੍ਰਦੇਸ਼ ਇੰਚਾਰਜ ਅਨੀਵਸ਼ ਪਾਂਡੇ ਤੇ ਰਾਸ਼ਟਰੀ ਬੁਲਾਰੇ ਰਣਦੀਪ ਸੁਰਜੇਵਾਲਾ ਵੀ ਸ਼ਾਮਲ ਹੋਏ। ਕਾਂਗਰਸ ਦੇ ਸੂਬਾ ਹੈੱਡਕੁਆਰਟਰ ਤੋਂ ਹਟਾਏ ਗਏ ਪਾਇਲਟ ਦੇ ਪੋਸਟਰ: ਰਾਜਸਥਾਨ ਵਿਚ ਤੇਜ਼ੀ ਨਾਲ ਬਦਲ ਰਹੇ ਰਾਜਨੀਤਿਕ ਘਟਨਾਵਾਂ ਦੇ ਵਿਚਕਾਰ ਕੁਝ ਲੋਕਾਂ ਨੇ ਕਾਂਗਰਸ ਦੇ ਪ੍ਰਦੇਸ਼ ਦਫਤਰ ਦੇ ਬਾਹਰ ਸੂਬਾ ਪ੍ਰਧਾਨ ਸਚਿਨ ਪਾਇਲਟ ਦੇ ਪੋਸਟਰ ਹਟਾ ਦਿੱਤੇ। ਹਾਲਾਂਕਿ ਪਾਰਟੀ ਵੱਲੋਂ ਇਸ ਬਾਰੇ ਕੁਝ ਵੀ ਨਹੀਂ ਕਿਹਾ ਗਿਆ। ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ

ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ

ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ

Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?

ABP Premium

ਵੀਡੀਓਜ਼

Dera Baba Nanak | AAP | ਆਪ ਦੇ ਮੰਤਰੀ ਨੇ ਸੁਖਜਿੰਦਰ ਰੰਧਾਵਾ ਬਾਰੇ ਇਹ ਕੀ ਕਹਿ ਦਿੱਤਾ | Lal Chand Kataruchak|ਜਿੱਤ ਤੋਂ ਬਾਅਦ ਆਪ ਦੇ ਗੁਰਦੀਪ ਰੰਧਾਵਾ ਨੇ ਕਹਿ ਦਿੱਤੀ ਵੱਡੀ ਗੱਲBarnala| Kala Dhillon | ਕੁਲਦੀਪ ਢਿੱਲੋਂ ਨੇ ਬਰਨਾਲਾ ਤੋਂ ਮਾਰੀ ਬਾਜ਼ੀ, AAP ਨੂੰ ਬਾਗ਼ੀ ਨੇ ਲਾਈ ਠਿੱਬੀPunjab By Polls | Aam Aadmi Party | 3 ਸੀਟਾਂ 'ਤੇ ਆਪ ਦੀ ਜਿੱਤ ਤੋਂ Arvind Kejriwal ਨੇ ਕਹੀ ਵੱਡੀ ਗੱਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
Barnala Election: ਮੀਤ ਹੇਅਰ ਨੇ ਸਵਿਕਾਰੀ ਹਰਿੰਦਰ ਧਾਲੀਵਾਲ ਦੀ ਹਾਰ, ਕਿਹਾ-ਲੋਕਾਂ ਦੇ ਫ਼ਤਵੇ ਦਾ ਸਨਮਾਨ, ਹਰ ਸਮੇਂ ਰਹਾਂਗੇ ਹਾਜ਼ਰ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਇਸ ਯੋਜਨਾ ਨੇ ਪਲਟ ਦਿੱਤੀ ਝਾਰਖੰਡ ਦੀ ਪੂਰੀ ਸਿਆਸੀ ਖੇਡ, ਹੇਮੰਤ ਸੋਰੇਨ ਦੀ ਇੱਕ ਚਾਲ ਨੇ BJP ਦੇ ਚਾਰੋਂ ਖਾਨੇ ਕੀਤੇ ਚਿੱਤ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
ਕਾਂਗਰਸ ਦੇ ਸਭ ਤੋਂ ਵੱਡੇ 'ਦੁਸ਼ਮਣ' ਬਣਦੇ ਜਾ ਰਹੇ ਨੇ ਰਾਹੁਲ ਗਾਂਧੀ ! ਜਨਤਾ ਕਿਉਂ ਨਹੀਂ ਦੇ ਰਹੀ ਸਾਥ ? ਜਾਣੋ ਅਹਿਮ ਸਵਾਲਾਂ ਦੇ ਜਵਾਬ
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?

Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !

Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ

Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ

Embed widget