ਪੜਚੋਲ ਕਰੋ

ਖੁਰਾਕ ਵਿਭਾਗ ਦੀ ਮੀਟਿੰਗ 'ਚ ਚੱਲਿਆ ਅਸ਼ਲੀਲ ਵੀਡੀਓ, ਅਫਸਰਾਂ ਨੂੰ ਪਈਆਂ ਭਾਜੜਾਂ

ਰਾਜਸਥਾਨ ਦੇ ਖੁਰਾਕ ਤੇ ਸਪਲਾਈ ਵਿਭਾਗ ਦੀ ਬੈਠਕ ਦੌਰਾਨ ਅਸ਼ਲੀਲ ਵੀਡੀਓ ਕਲਿਪ ਚੱਲਣ ਨਾਲ ਬੈਠਕ ‘ਚ ਮੌਜੂਦ ਅਧਿਕਾਰੀਆਂ ਨੂੰ ਸ਼ਰਮਿੰਦਾ ਹੋਣਾ ਪਿਆ। ਜੈਪੁਰ ਦੇ ਸਕੱਤਰੇਤ ਦੇ ਐਨਆਈਸੀ ਦੇ ਕਮਰੇ ‘ਚ ਸੋਮਵਾਰ ਨੂੰ ਵਿਭਾਗ ਵੱਲੋਂ ਵੀਡੀਓ ਕਾਨਫਰੰਸਿੰਗ ਕੀਤੀ ਗਈ ਸੀ।

ਜੈਪੁਰ: ਰਾਜਸਥਾਨ ਦੇ ਖੁਰਾਕ ਤੇ ਸਪਲਾਈ ਵਿਭਾਗ ਦੀ ਬੈਠਕ ਦੌਰਾਨ ਅਸ਼ਲੀਲ ਵੀਡੀਓ ਕਲਿਪ ਚੱਲਣ ਨਾਲ ਬੈਠਕ ‘ਚ ਮੌਜੂਦ ਅਧਿਕਾਰੀਆਂ ਨੂੰ ਸ਼ਰਮਿੰਦਾ ਹੋਣਾ ਪਿਆ। ਜੈਪੁਰ ਦੇ ਸਕੱਤਰੇਤ ਦੇ ਐਨਆਈਸੀ ਦੇ ਕਮਰੇ ‘ਚ ਸੋਮਵਾਰ ਨੂੰ ਵਿਭਾਗ ਵੱਲੋਂ ਵੀਡੀਓ ਕਾਨਫਰੰਸਿੰਗ ਕੀਤੀ ਗਈ ਸੀ। ਇਸ ਦੀ ਪ੍ਰਧਾਨਗੀ ਵਿਭਾਗ ਦੀ ਸਕੱਤਰ ਸੀਨੀਅਰ ਮਹਿਲਾ ਅਧਿਕਾਰੀ ਮੁਗਧਾ ਸਿਨ੍ਹਾ ਕਰ ਰਹੀ ਸੀ। ਸਿਨ੍ਹਾ ਨੇ ਦੱਸਿਆ ਕਿ ਵੀਡੀਓ ਕਾਨਫਰੰਸਿੰਗ ਦੀ ਬੈਠਕ ‘ਚ ਸਕਰੀਨ ‘ਤੇ ਅਸਲੀਲ ਕਲਿਪ ਚੱਲਣ ਲੱਗੀ। “ਮੈਂ ਤੁਰੰਤ ਐਨਆਈਸੀ ਡਾਇਰੈਕਟਰ ਨੂੰ ਬੁਲਾ ਕੇ ਉਨ੍ਹਾਂ ਨੂੰ ਮਾਮਲੇ ਦੀ ਜਾਂਚ ਕਰਨ ਦੇ ਨਿਰਦੇਸ਼ ਦਿੱਤਾ ਤੇ ਇਸ ਬਾਰੇ ਰਿਪੋਰਟ ਪੇਸ਼ ਕਰਨ ਨੂੰ ਕਿਹਾ।” ਉਨ੍ਹਾਂ ਕਿਹਾ ਕਿ ਸਕਤੱਰ ਦੇ ਕਮਰੇ ‘ਚ ਬੈਠਕ ਦੌਰਾਨ ਵਿਭਾਗ ਤੇ ਐਨਆਈਸੀ ਦੇ ਪ੍ਰਤੀਨਿਧੀਆਂ ਸਮੇਤ ਉੱਥੇ 10 ਲੋਕ ਮੌਜੂਦ ਸੀ। ਵੀਡੀ ਕਾਨਫਰਸਿੰਗ ਰਾਹੀਂ ਸੂਬੇ ‘ਚ 33 ਜ਼ਿਲ੍ਹਿਆਂ ਦੇ ਸਪਲਾਈ ਅਧਿਕਾਰੀਆਂ ਨਾਲ ਬੈਠਕ ‘ਚ ਚਰਚਾ ਕੀਤੀ ਜਾ ਰਹੀ ਸੀ। ਮੁਗਧਾ ਸਿਨ੍ਹਾ ਨੇ ਦੱਸਿਆ ਕਿ ਸੂਬੇ ਦੀ ਵੱਖ-ਵੱਖ ਯੋਜਨਾਵਾਂ ਤੇ ਪ੍ਰੋਗ੍ਰਾਮਾਂ ਦੀ ਸਮੀਖਿਆ ਲਈ ਇਹ ਬੈਠਕ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਐਨਆਈਸੀ ਦੇ ਡਾਇਰੈਕਟਰ ਦੀ ਰਿਪੋਰਟ ਦੇ ਆਧਾਰ ‘ਤੇ ਕਸੂਰਵਾਰ ਅਧਿਕਾਰੀ ਖਿਲਾਫ ਕਾਰਵਾਈ ਕੀਤੀ ਜਾਵੇਾਗੀ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  

Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ 

India LPG Crisis : ਇਜ਼ਰਾਈਲ-ਇਰਾਨ ਜੰਗ ਵਿਚਕਾਰ ਵੱਡੀ ਰਾਹਤ !  ਹਜ਼ਾਰਾਂ ਟਨ LPG ਲੈ ਕੇ ਭਾਰਤ ਪਹੁੰਚਿਆ 'ਪਿਕਸਿਸ ਪਾਇਨੀਅਰ' ਜਹਾਜ਼

Heart Attack: ਹਾਰਟ ਅਟੈਕ ਕਾਰਨ 22 ਸਾਲਾਂ ਨੌਜਵਾਨ ਦੀ ਮੌਤ, ਕ੍ਰਿਕਟ ਖੇਡਦੇ ਸਮੇਂ ਜ਼ਮੀਨ 'ਤੇ ਡਿੱਗਿਆ; ਫਿਰ...

ਵੀਡੀਓਜ਼

ਵਿਰੋਧੀ ਮੇਰੇ ਤੋਂ ਡਰਦੇ ਨੇ! CM ਮਾਨ ਦਾ ਵੱਡਾ ਦਾਅਵਾ
ਹੁਣ ਸੁਣ ਲਓ!CM ਮਾਨ ਨੇ ਗਾਲਾਂ ਕੱਢਣ ਵਾਲਿਆਂ ਨੂੰ ਘੇਰਿਆ
ਵਿਰੋਧੀਆਂ ਨੇ ਪੰਜਾਬ ਨੂੰ ਲੁੱਟ ਕੇ ਖਾ ਲਿਆ!CM ਮਾਨ ਦਾ ਵੱਡਾ ਵਾਰ
ਸੁਖਬੀਰ ਨੇ ਪੰਜਾਬ ਲਈ ਡੱਕਾ ਵੀ ਨਹੀਂ ਤੋੜਿਆ!” CM ਮਾਨ ਦਾ ਤਿੱਖਾ ਹਮਲਾ
ਅਸੀਂ ਤੇਰੇ ਪਰਚਿਆਂ ਤੋਂ ਨਹੀਂ ਡਰਦੇ! ਸੁਖਬੀਰ ਦਾ CM ਨੂੰ ਸਿੱਧਾ ਚੈਲੈਂਜ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
DM Suicide Case : ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਅੜਿਆ ਪਰਿਵਾਰ, ਕਿਹਾ- ਪੋਸਟਮਾਰਟਮ ਤੋਂ ਕੀਤਾ ਇਨਕਾਰ

Bathinda ਸੜਕ ਹਾਦਸੇ 'ਚ ਤਿੰਨ ਵਿਅਕਤੀਆਂ ਦੀ ਮੌਤ ,2 ਗੰਭੀਰ ਜ਼ਖਮੀ, ਬੇਕਾਬੂ ਹੋ ਕੇ ਪਲਟੀ ਤੇਜ਼ ਰਫ਼ਤਾਰ ਕਾਰ   

Chandigarh 'ਚ ਇੱਕ ਮਹਿਲਾ ਦੀ ਸ਼ੱਕੀ ਹਾਲਾਤਾਂ 'ਚ ਮੌਤ , ਕਮਰੇ ਦੇ ਅੰਦਰੋਂ ਮਿਲੀ ਨੱਕ ਕੱਟੀ ਹੋਈ ਲਾਸ਼  

Salary Structure change from 1 April :  1 ਅਪ੍ਰੈਲ ਤੋਂ ਤੁਹਾਡੀ Salary Slip 'ਚ ਦਿਖੇਗਾ ਵੱਡਾ ਬਦਲਾਅ , ਲਾਗੂ ਹੋਵੇਗਾ ਇੱਕ ਨਵਾਂ ਨਿਯਮ 

Covid-19 Lockdown : ਕੋਰੋਨਾ ਕਾਰਨ 6 ਸਾਲ ਪਹਿਲਾਂ ਇਸ ਦਿਨ ਲੱਗਿਆ ਸੀ ਲੌਕਡਾਊਨ, ਦੁਕਾਨਾਂ ਬੰਦ-ਸੜਕਾਂ ਸੁੰਨਸਾਨ , ਵੇਖੋ ਤਸਵੀਰਾਂ

Punjab Police ਵੱਲੋਂ 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਅਤੇ ਡਰੋਨ ਸਮੇਤ 3 ਗ੍ਰਿਫਤਾਰ
Punjab Police ਵੱਲੋਂ 24.5 ਕਿਲੋ ਹੈਰੋਇਨ, 21 ਲੱਖ ਰੁਪਏ ਦੀ ਨਕਦੀ ਅਤੇ ਡਰੋਨ ਸਮੇਤ 3 ਗ੍ਰਿਫਤਾਰ
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  
Iran-Israel War : PM ਮੋਦੀ ਦੀ ਉੱਚ ਪੱਧਰੀ ਮੀਟਿੰਗ , ਪੈਟਰੋਲੀਅਮ ਅਤੇ ਬਿਜਲੀ ਸਮੇਤ ਇਨ੍ਹਾਂ ਮੁੱਦਿਆਂ 'ਤੇ ਕੀਤੀ ਚਰਚਾ  
Gagandeep Randhawa DM Case : ਕਾਨੂੰਨ ਸਾਰਿਆਂ ਲਈ ਇੱਕੋ ਜਿਹਾ, ਕਾਨੂੰਨ ਆਪਣਾ ਕੰਮ ਕਰ ਰਿਹੈ : CM ਭਗਵੰਤ ਮਾਨ

Embed widget