ਪੜਚੋਲ ਕਰੋ

ਇਸ ਚੋਣ ਲਈ ਭਾਜਪਾ ਤੇ ਕਾਂਗਰਸ ਨੇ ਮਿਲਾਇਆ ਹੱਥ, ਜਾਣੋ ਫਿਰ ਕਿਸ ਦੀ ਜਿੱਤ ਹੋਈ

ਬੀਟੀਪੀ ਦੇ ਸੂਬਾ ਪ੍ਰਧਾਨ ਵੇਲਾਰਾਮ ਘੋਘਰਾ ਅਨੁਸਾਰ ਇਨ੍ਹਾਂ ਦੋਵੇਂ ਪਾਰਟੀਆਂ ਦੀ ‘ਮਿਲੀਭੁਗਤ’ ਨਾਲ ਉਹ ਡੂੰਗਰਪੁਰ ’ਚ ਆਪਣਾ ਜ਼ਿਲ੍ਹਾ ਮੁਖੀ ਤੇ ਤਿੰਨ ਪੰਚਾਇਤ ਸਮਿਤੀਆਂ ਵਿੱਚ ਪ੍ਰਧਾਨ ਨਹੀਂ ਬਣਾ ਸਕੀ, ਜਦ ਕਿ ਬਹੁਮਤ ਉਸ ਕੋਲ ਸੀ।

ਜੈਪੁਰ: ‘ਭਾਰਤੀ ਟ੍ਰਾਈਬਲ ਪਾਰਟੀ’ (BTP) ਨੇ ਜ਼ਿਲ੍ਹਾ ਪ੍ਰੀਸ਼ਦ ਮੁਖੀ ਤੇ ਪੰਚਾਇਤ ਸਮਿਤੀ ਪ੍ਰਧਾਨ ਚੋਣਾਂ ਵਿੱਚ ਕਾਂਗਰਸ ਤੇ ਭਾਜਪਾ ਉੱਤੇ ‘ਹੱਥ ਮਿਲਾਉਣ’ ਦਾ ਦੋਸ਼ ਲਾਇਆ ਹੈ। ਬੀਟੀਪੀ ਨੇ ਕਿਹਾ ਹੈ ਕਿ ਉਹ ਰਜ ਦੀ ਅਸ਼ੋਕ ਗਹਿਲੋਤ ਸਰਕਾਰ ਨਾਲ ਆਪਣੇ ਰਿਸ਼ਤੇ ਖ਼ਤਮ ਕਰੇਗੀ। ਬੀਟੀਪੀ ਦੇ ਸੂਬਾ ਪ੍ਰਧਾਨ ਵੇਲਾਰਾਮ ਘੋਘਰਾ ਅਨੁਸਾਰ ਇਨ੍ਹਾਂ ਦੋਵੇਂ ਪਾਰਟੀਆਂ ਦੀ ‘ਮਿਲੀਭੁਗਤ’ ਨਾਲ ਉਹ ਡੂੰਗਰਪੁਰ ’ਚ ਆਪਣਾ ਜ਼ਿਲ੍ਹਾ ਮੁਖੀ ਤੇ ਤਿੰਨ ਪੰਚਾਇਤ ਸਮਿਤੀਆਂ ਵਿੱਚ ਪ੍ਰਧਾਨ ਨਹੀਂ ਬਣਾ ਸਕੀ, ਜਦ ਕਿ ਬਹੁਮਤ ਉਸ ਕੋਲ ਸੀ। ਘੋਘਰਾ ਨੇ ਕਿਹਾ,‘ਇਸ ਘਟਨਾਕ੍ਰਮ ਨਾਲ ਕਾਂਗਰਸ ਤੇ ਭਾਜਪਾ ਦੋਵਾਂ ਦਾ ਅਸਲ ਚਿਹਰਾ ਸਾਹਮਣੇ ਆ ਗਿਆ ਹੈ। ਅਸੀਂ ਰਾਜ ਦੀ ਗਹਿਲੋਤ ਸਰਕਾਰ ਨਾਲ ਆਪਣੇ ਰਿਸ਼ਤੇ ਖ਼ਤਮ ਕਰ ਰਹੇ ਹਾਂ ਤੇ ਇਸ ਦਾ ਰਸਮੀ ਐਲਾਨ ਕੀਤਾ ਜਾਵੇਗਾ।’ ਰਾਜ ਵਿੱਚ ਬੀਟੀਪੀ ਦੇ ਦੋ ਵਿਧਾਇਕ ਹਨ, ਜਿਨ੍ਹਾਂ ਨੇ ਗਹਿਲੋਤ ਸਰਕਾਰ ਉੱਤੇ ਸੰਕਟ ਦੇ ਸਮੇਂ ਤੇ ਰਾਜ ਸਭਾ ਚੋਣਾਂ ਵੇਲੇ ਕਾਂਗਰਸ ਦਾ ਸਾਥ ਦਿੱਤਾ ਸੀ। ਬੀਟੀਪੀ ਦੀ ਤਾਜ਼ਾ ਨਾਰਾਜ਼ਗੀ ਜ਼ਿਲ੍ਹਾ ਪ੍ਰੀਸ਼ਦ ਮੁਖੀ ਤੇ ਪੰਚਾਇਤ ਸਮਿਤੀ ਪ੍ਰਧਾਨ ਲਈ ਵੀਰਵਾਰ ਨੂੰ ਹੋਈ ਚੋਣ ਵਿੱਚ ਕਾਂਗਰਸ ਤੇ ਭਾਜਪਾ ਵੱਲੋਂ ਕਥਿਤ ਤੌਰ ਉੱਤੇ ਹੱਥ ਮਿਲਾਉਣ ਨੂੰ ਲੈ ਕੇ ਹੈ। ਡੂੰਗਰਪੁਰ ਜ਼ਿਲ੍ਹਾ ਪ੍ਰੀਸ਼ਦ ਵਿੱਚ 27 ਵਿੱਚੋਂ 13 ਮੈਂਬਰ ਬੀਟੀਪੀ ਦੇ ਜਿੱਤੇ, ਭਾਜਪਾ ਦੇ ਅੱਠ ਤੇ ਕਾਂਗਰਸ ਦੇ ਛੇ ਉਮੀਦਵਾਰ ਜਿੱਤੇ। https://twitter.com/Chhotu_Vasava/status/1337301848110157824?ref_src=twsrc%5Etfw%7Ctwcamp%5Etweetembed%7Ctwterm%5E1337301848110157824%7Ctwgr%5E%7Ctwcon%5Es1_&ref_url=https%3A%2F%2Fwww.abplive.com%2Fnews%2Findia%2Frajasthan-local-body-polls-btp-says-congress-bjp-members-join-in-dungarpur-1675210 ਬੀਟੀਪੀ ਦੀ ਤਾਜ਼ਾ ਨਾਰਾਜ਼ਗੀ ਜ਼ਿਲ੍ਹਾ ਪ੍ਰੀਸ਼ਦ ਮੁਖੀ ਤੇ ਪੰਚਾਇਤ ਸਮਿਤੀ ਪ੍ਰਧਾਨ ਲਈ ਵੀਰਵਾਰ ਨੂੰ ਹੋਈ ਚੋਣ ਵਿੱਚ ਕਾਂਗਰਸ ਤੇ ਭਾਜਪਾ ਵੱਲੋਂ ਕਥਿਤ ਤੌਰ ਉੱਤੇ ਹੱਥ ਮਿਲਾਉਣ ਨੂੰ ਲੈ ਕੇ ਹੈ। ਡੂੰਗਰਪੁਰ ਜ਼ਿਲ੍ਹਾ ਪ੍ਰੀਸ਼ਦ ਵਿੱਚ 27 ਵਿੱਚੋਂ 13 ਮੈਂਬਰ ਬੀਟੀਪੀ ਦੇ ਜਿੱਤੇ, ਭਾਜਪਾ ਦੇ ਅੱਠ ਤੇ ਕਾਂਗਰਸ ਦੇ ਛੇ ਉਮੀਦਵਾਰ ਜਿੱਤੇ। ਘੋਘਰਾ ਨੇ ਦੱਸਿਆ ਕਿ ਸੱਤ ਪੰਚਾਇਤ ਸਮਿਤੀਆਂ ਵਿੱਚ ਪਾਰਟੀ ਕੋਲ ਬਹੁਮੱਤ ਸੀ ਤੇ ਉਸ ਦੇ ਪ੍ਰਧਾਨ ਬਣਨੇ ਸਨ ਪਰ ਇਨ੍ਹਾਂ ਦੋਵੇਂ ਪਾਰਟੀਆਂ ਦੀ ਕਥਿਤ ਮਿਲੀਭੁਗਤ ਕਾਰਣ ਉਹ ਕੇਵਲ ਚਾਰ ਜਗ੍ਹਾ ਪ੍ਰਧਾਨ ਬਣਾ ਸਕੇ। ਇਸ ਬਾਰੇ ਸੋਸ਼ਲ ਮੀਡੀਆ ਉੱਤੇ ਵੀ ਖ਼ੂਬ ਚਰਚਾ ਚੱਲ ਰਹੀ ਹੈ; ਜਿੱਥੇ ਕੁਝ ਲੋਕ ‘ਭਾਜਪਾ ਕਾਂਗਰਸ ਇੱਕ ਹਨ’ ਹੈਸ਼ਟੈਗ ਨਾਲ ਇਸ ਬਾਰੇ ਪੋਸਟਾਂ ਵਾਇਰਲ ਕਰ ਰਹੇ ਹਨ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ

ਵੀਡੀਓਜ਼

CM ਕਰਦਾ ਫ਼ਰਜ਼ੀ ਸੈਸ਼ਨ , ਸੁਖਪਾਲ ਖ਼ੈਰਾ ਦਾ ਇਲਜ਼ਾਮ
AAP ਸਰਕਾਰ ਦੇ ਵਾਅਦੇ ਝੂਠੇ! ਬਾਜਵਾ ਨੇ ਖੋਲ੍ਹ ਦਿੱਤਾ ਮੋਰਚਾ
ਗੁਰੂਆਂ ਦਾ ਮਾਣ ਸਾਡਾ ਫਰਜ਼ ਹੈ , ਭਾਵੁਕ ਹੋਏ ਧਾਲੀਵਾਲ
ਸਾਡੇ ਗੁਰੂਆਂ ਤੇ ਸਿਆਸਤ ਬਰਦਾਸ਼ਤ ਨਹੀਂ ਕਰਾਂਗੇ : ਧਾਲੀਵਾਲ
ਕੁਲਵਿੰਦਰ ਬਿੱਲਾ ਨੇ ਕੀਤਾ ਐਮੀ ਵਿਰਕ ਤੇ ਵੱਡਾ ਖ਼ੁਲਾਸਾ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ Aatishi ਦੀ ਵੀਡੀਓ ‘ਤੇ ਹੰਗਾਮਾ, AAP ਵਰਕਰਾਂ ਨੇ ਕਾਂਗਰਸੀ ਵਿਧਾਇਕ ਦੀ ਰਿਹਾਇਸ਼ ਦਾ ਕੀਤਾ ਘਿਰਾਓ, ਪਰਗਟ ਸਿੰਘ ਨੇ ਖੁੱਲ੍ਹੀ ਬਹਿਸ ਦੀ ਦਿੱਤੀ ਚੁਣੌਤੀ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਜਲੰਧਰ ‘ਚ ਓਲੰਪੀਅਨ ਸਾਬਕਾ IG ਦਾ ਦਿਹਾਂਤ, ਖੇਡ ਅਤੇ ਪ੍ਰਸ਼ਾਸਨਿਕ ਜਗਤ ‘ਚ ਸੋਗ ਦੀ ਲਹਿਰ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
ਬੱਚਿਆਂ ਦੀ ਦਵਾਈ 'ਚ ਜ਼ਹਿਰ! ਇਸ Syrup ਦੀ ਵਿਕਰੀ 'ਤੇ ਲੱਗੀ ਰੋਕ, ਮਿਲਿਆ ਆਹ ਖਤਰਨਾਕ ਕੈਮੀਕਲ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
CM ਮਾਨ ਅਤੇ ਕੇਜਰੀਵਾਲ ਦਾ ਜਲੰਧਰ ਦੌਰਾ ਰੱਦ; ਜਾਣੋ ਵਜ੍ਹਾ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਭਿਆਨਕ ਸੜਕ ਹਾਦਸੇ 'ਚ ASI ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
ਪੰਜਾਬ ਸਰਕਾਰ ਦੀ ਵੱਡੀ ਕਾਰਵਾਈ, ਪਟਿਆਲਾ ਦੇ ਤਹਿਸੀਲਦਾਰ ਨੂੰ ਕੀਤਾ ਸਸਪੈਂਡ
Punjab School Holiday: ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
ਪੰਜਾਬ 'ਚ ਬੁੱਧਵਾਰ ਨੂੰ ਹੋਏਗੀ ਜਨਤਕ ਛੁੱਟੀ? ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ ਰਹਿਣਗੇ ਬੰਦ...
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
AAP MLAs Suspended: 'ਆਪ' ਦੇ 4 ਵਿਧਾਇਕ ਵਿਧਾਨ ਸਭਾ ਤੋਂ ਕੀਤੇ ਗਏ ਮੁਅੱਤਲ, ਜਾਣੋ ਕਿਉਂ ਭੱਖਿਆ ਵਿਵਾਦ ?
Embed widget