ਪੜਚੋਲ ਕਰੋ

ਜੀਪ ਤੇ ਟਰੱਕ ਦੀ ਭਿਆਨਕ ਟੱਕਰ, 10 ਲੋਕਾਂ ਦੀ ਮੌਤ ਤੇ ਕਈ ਜ਼ਖ਼ਮੀ

ਐਕਸੀਡੈਂਟ 'ਚ ਦਸ ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ।

ਜੈਪੁਰ: ਰਾਜਸਥਾਨ ਦੇ ਚਿਤੌਰਗੜ੍ਹ ਜ਼ਿਲ੍ਹੇ 'ਚ ਸ਼ਨੀਵਾਰ ਇਕ ਜੀਪ ਤੇ ਟ੍ਰੇਲਰ ਟਰੱਕ ਦੀ ਟੱਕਰ ਚ ਕਰੀਬ 10 ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖ਼ਮੀ ਹੋ ਗਏ। ਪੁਲਿਸ ਮੁਤਾਬਕ ਇਹ ਹਾਦਸਾ ਉਦੈਪੁਰ-ਨਿੰਬਾਹੇੜਾ ਹਾਈਵੇਅ 'ਤੇ ਹੋਇਆ। ਚਿਤੌਰਗੜ੍ਹ ਦੇ ਕਲੈਕਟਰ ਕਿਸ਼ੋਰ ਕੁਮਾਰ ਸ਼ਰਮਾ ਨੇ ਦੱਸਿਆ, ਐਕਸੀਡੈਂਟ 'ਚ ਦਸ ਲੋਕਾਂ ਦੀ ਮੌਤ ਹੋ ਗਈ ਤੇ ਕਈ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਵੱਖ-ਵੱਖ ਹਸਪਤਾਲਾਂ 'ਚ ਭਰਤੀ ਕਰਵਾਇਆ ਗਿਆ ਹੈ। ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਚਿਤੌਰਗੜ੍ਹ ਦੇ ਪੁਲਿਸ ਕਮਿਸ਼ਨਰ ਦੀਪਕ ਭਾਰਵਗ ਨੇ ਕਿਹਾ ਕਿ ਚਾਰ ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਛੇ ਹੋਰ ਲੋਕ ਬਾਅਦ 'ਚ ਦਮ ਤੋੜ ਗਏ। ਕਿਸਾਨ ਜਥੇਬੰਦੀਆਂ ਵੱਲੋਂ ਚਿੱਲਾ ਬਾਰਡਰ 'ਤੇ ਧਰਨਾ ਖ਼ਤਮ ਕਰਨ ਦਾ ਫੈਸਲਾ ਕੇਂਦਰੀ ਮੰਤਰੀ ਦਾ ਦਾਅਵਾ: ਮਾਓਵਾਦੀ-ਨਕਸਲ ਦੇ ਹੱਥਾਂ 'ਚ ਚਲਾ ਗਿਆ ਕਿਸਾਨ ਅੰਦੋਲਨ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

Delhi Metro ਦੇ ਸਾਰੇ ਸਟੇਸ਼ਨ ਮੁੜ ਖੁੱਲ੍ਹੇ, CJP ਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ
Delhi Metro ਦੇ ਸਾਰੇ ਸਟੇਸ਼ਨ ਮੁੜ ਖੁੱਲ੍ਹੇ, CJP ਦਾ ਅੰਦੋਲਨ ਖ਼ਤਮ ਹੋਣ ਤੋਂ ਬਾਅਦ ਯਾਤਰੀਆਂ ਨੂੰ ਵੱਡੀ ਰਾਹਤ
Big News: ਵੱਡੀ ਖਬਰ, ਸਾਬਕਾ ਮੰਤਰੀ ਨੂੰ ਰਾਤੋ ਰਾਤ ਕੀਤਾ ਗਿਆ ਗ੍ਰਿਫ਼ਤਾਰ, 14 ਦਿਨ ਜੇਲ੍ਹ ਦੀ ਖਾਣੀ ਪਏਗੀ ਹਵਾ; ਜਾਣੋ ਪੁਲਿਸ ਨੇ ਕਿਉਂ ਕੀਤੀ ਵੱਡੀ ਕਾਰਵਾਈ?
ਵੱਡੀ ਖਬਰ, ਸਾਬਕਾ ਮੰਤਰੀ ਨੂੰ ਰਾਤੋ ਰਾਤ ਕੀਤਾ ਗਿਆ ਗ੍ਰਿਫ਼ਤਾਰ, 14 ਦਿਨ ਜੇਲ੍ਹ ਦੀ ਖਾਣੀ ਪਏਗੀ ਹਵਾ; ਜਾਣੋ ਪੁਲਿਸ ਨੇ ਕਿਉਂ ਕੀਤੀ ਵੱਡੀ ਕਾਰਵਾਈ?
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Political Reshuffle: ਸਿਆਸੀ ਜਗਤ 'ਚ ਵੱਡਾ ਧਮਾਕਾ, 10 ਅਹੁਦੇਦਾਰਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ; ਜਾਣੋ ਕਿਉਂ ਗਰਮਾਈ ਸਿਆਸਤ...
ਸਿਆਸੀ ਜਗਤ 'ਚ ਵੱਡਾ ਧਮਾਕਾ, 10 ਅਹੁਦੇਦਾਰਾਂ ਨੇ ਦਿੱਤਾ ਸਮੂਹਿਕ ਅਸਤੀਫ਼ਾ; ਜਾਣੋ ਕਿਉਂ ਗਰਮਾਈ ਸਿਆਸਤ...

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Education Minister Resignation: ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
ਸਿਆਸੀ ਜਗਤ 'ਚ ਮੱਚਿਆ ਘਮਸਾਣ, ਇੱਕ ਹੋਰ ਸਿੱਖਿਆ ਮੰਤਰੀ ਨੇ ਦਿੱਤਾ ਅਸਤੀਫ਼ਾ...! ਜਾਣੋ ਵਜ੍ਹਾ...
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Pralhad Joshi ਬਣੇ ਨਵੇਂ ਕੇਂਦਰੀ ਸਿੱਖਿਆ ਮੰਤਰੀ , ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਸੰਭਾਲਿਆ ਅਹੁਦਾ
Punjab News: ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
ਪੰਜਾਬ ਪੁਲਿਸ ਦੀ ਮਹਿਲਾ ਇੰਸਪੈਕਟਰ ਨਾਲ ਬਲਾਤਕਾਰ, ਸਬ-ਇੰਸਪੈਕਟਰ ਨੇ ਬਣਾਇਆ ਨਗਨ ਵੀਡੀਓ, ਗੰਦੀ ਹਰਕਤ ਤੋਂ ਬਾਅਦ ਵਿਦੇਸ਼ ਫਰਾਰ ਹੋਣ ਦਾ...
Punjab Weather Update: ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
ਪੰਜਾਬ 'ਚ ਤੇਜ਼ ਤੂਫਾਨ ਸਣੇ ਭਾਰੀ ਮੀਂਹ ਦਾ ਅਲਰਟ, ਦੋ ਦਿਨ ਆਫਤ ਬਣ ਟੁੱਟੇਗਾ ਮੌਸਮ; ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ...
Big News: ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
ਵੱਡੀ ਖਬਰ, ਧਰਮਿੰਦਰ ਪ੍ਰਧਾਨ ਦੇ ਅਸਤੀਫ਼ੇ ਤੋਂ ਬਾਅਦ ਨਵੇਂ ਸਿੱਖਿਆ ਮੰਤਰੀ ਬਣੇ ਇਹ ਸਿਆਸਤਦਾਨ; RSS ਨਾਲ ਰਿਹਾ ਸਬੰਧ...
Punjab News: ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
ਪੰਜਾਬ 'ਚ ਆਮ ਆਦਮੀ ਦੇ 884 ਕਲੀਨਿਕਾਂ ਦੀਆਂ ਸੇਵਾਵਾਂ ਸੋਮਵਾਰ ਤੋਂ ਠੱਪ, ਹੜਤਾਲ 'ਤੇ ਜਾਣਗੇ ਕਰਮਚਾਰੀ; ਜਾਣੋ ਸਰਕਾਰ ਵਿਰੁੱਧ ਕਿਉਂ ਖੋਲ੍ਹਿਆ ਮੋਰਚਾ...
Big News: ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
ਵੱਡੀ ਖਬਰ, ਮੋਹਾਲੀ ਪੁਲਿਸ 'ਤੇ ਅੰਨ੍ਹੇਵਾਹ ਫਾਇਰਿੰਗ, ਇੱਕ ਕਾਂਸਟੇਬਲ ਨੂੰ ਲੱਗੀ ਗੋਲੀ, ਦੂਜੇ 'ਤੇ ਤਲਵਾਰ ਨਾਲ ਹਮਲਾ; ਨਸ਼ਾ ਤਸਕਰ ਇੰਝ ਹੋਏ ਫਰਾਰ...
Punjab Public Holiday: ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
ਪੰਜਾਬ 'ਚ ਜਨਤਕ ਛੁੱਟੀ ਦਾ ਐਲਾਨ, ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ 3 ਦਿਨ ਰਹਿਣਗੇ ਬੰਦ; ਜਾਣੋ ਕਿਉਂ?
Embed widget