ਪੜਚੋਲ ਕਰੋ

Sikar Gangwar : ਸੀਕਰ ਗੈਂਗਵਾਰ 'ਚ ਗੋਲੀ ਲੱਗਣ ਨਾਲ ਹੋਈ ਮਾਸੂਮ ਤਾਰਾਚੰਦ ਦੀ ਮੌਤ, ਪਰਿਵਾਰ ਵੱਲੋਂ ਪ੍ਰਦਰਸ਼ਨ ਕਰਦੇ ਹੋਏ ਇਨਸਾਫ਼ ਦੀ ਮੰਗ

Sikar Gangwar : ਰਾਜਸਥਾਨ ਦੇ ਸੀਕਰ ਵਿੱਚ ਸ਼ਨੀਵਾਰ ਦਾ ਦਿਨ ਗੋਲੀਬਾਰੀ ਦੀ ਆਵਾਜ਼ ਨਾਲ ਗੂੰਜ ਉਠਿਆ। ਇਸ ਗੈਂਗ ਵਾਰ 'ਚ ਦੋ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਗੋਲੀਬਾਰੀ ਹੋਈ ਅਤੇ ਇਸ ਗੈਂਗਵਾਰ 'ਚ ਗੈਂਗਸਟਰ ਰਾਜੂ ਠੇਹਟ ਮਾਰਿਆ ਗਿਆ

Sikar Gangwar : ਰਾਜਸਥਾਨ ਦੇ ਸੀਕਰ ਵਿੱਚ ਸ਼ਨੀਵਾਰ ਦਾ ਦਿਨ ਗੋਲੀਬਾਰੀ ਦੀ ਆਵਾਜ਼ ਨਾਲ ਗੂੰਜ ਉਠਿਆ। ਇਸ ਗੈਂਗ ਵਾਰ 'ਚ ਦੋ ਗੈਂਗਸਟਰਾਂ ਵਿਚਾਲੇ ਜ਼ਬਰਦਸਤ ਗੋਲੀਬਾਰੀ ਹੋਈ ਅਤੇ ਇਸ ਗੈਂਗਵਾਰ 'ਚ ਗੈਂਗਸਟਰ ਰਾਜੂ ਠੇਹਟ ਮਾਰਿਆ ਗਿਆ ਪਰ ਬਦਮਾਸ਼ਾਂ ਦੀ ਇਸ ਖੂਨੀ ਖੇਡ 'ਚ ਇਕ ਮਾਸੂਮ ਦੀ ਜਾਨ ਵੀ ਚਲੀ ਗਈ। ਇਸੇ ਦੌਰਾਨ ਕੋਚਿੰਗ ਸੈਂਟਰ ਵਿੱਚ ਆਪਣੀ ਧੀ ਨੂੰ ਦਾਖ਼ਲ ਕਰਵਾਉਣ ਆਏ ਸਥਾਨਕ ਵਾਸੀ ਤਾਰਾਚੰਦ ਨੂੰ ਵੀ ਗੋਲੀ ਲੱਗ ਗਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਮੌਕੇ 'ਤੇ ਮੌਜੂਦ ਉਸ ਦੀ ਲੜਕੀ ਚੀਕ-ਚੀਕ ਕੇ ਰੋਦੀ ਰਹੀ। ਹੁਣ ਤਾਰਾਚੰਦ ਦੇ ਪਰਿਵਾਰ ਨੇ ਇਸ ਦਾ ਵਿਰੋਧ ਕਰਦਿਆਂ ਇਨਸਾਫ਼ ਦੀ ਮੰਗ ਕੀਤੀ ਹੈ।

ਭਾਜਪਾ ਨੇਤਾਵਾਂ ਦਾ ਗਹਿਲੋਤ ਸਰਕਾਰ 'ਤੇ ਹਮਲਾ

ਦਿਨ-ਦਿਹਾੜੇ ਅਪਰਾਧੀਆਂ ਦੀ ਇਸ ਖੂਨੀ ਖੇਡ ਤੋਂ ਬਾਅਦ ਸੀਕਰ ਦੇ ਲੋਕਾਂ ਵਿਚ ਗੁੱਸਾ ਦੇਖਿਆ ਜਾ ਰਿਹਾ ਹੈ। ਗੈਂਗ ਵਾਰ 'ਚ ਤਾਰਾਚੰਦ ਦੀ ਮੌਤ ਤੋਂ ਬਾਅਦ ਉਸ ਦੇ ਪਰਿਵਾਰ ਨੇ ਜ਼ੋਰਦਾਰ ਪ੍ਰਦਰਸ਼ਨ ਕੀਤਾ, ਜਿਸ ਦੌਰਾਨ ਕਈ ਸਥਾਨਕ ਲੋਕਾਂ ਅਤੇ ਆਗੂਆਂ ਨੇ ਵੀ ਉਸ ਦਾ ਸਮਰਥਨ ਕੀਤਾ। ਇਸ ਪ੍ਰਦਰਸ਼ਨ ਵਿੱਚ ਭਾਜਪਾ ਕਿਸਾਨ ਮੋਰਚਾ ਦੇ ਹਰੀਰਾਮ ਰਿਣਵਾ ਨੇ ਵੀ ਹਿੱਸਾ ਲਿਆ। ਜਿਸ 'ਚ ਉਨ੍ਹਾਂ ਅਸ਼ੋਕ ਗਹਿਲੋਤ ਸਰਕਾਰ 'ਤੇ ਤਿੱਖਾ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਜਿਹੀਆਂ ਘਟਨਾਵਾਂ ਰੁਕਣੀਆਂ ਚਾਹੀਦੀਆਂ ਹਨ।

ਰਾਹੁਲ ਦੀ ਯਾਤਰਾ ਦਾ ਵੀ ਕੀਤਾ ਜ਼ਿਕਰ 

ਭਾਜਪਾ ਆਗੂ ਨੇ ਇਸ ਮੌਕੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸੁਰੱਖਿਆ ਲਈ ਸੈਂਕੜੇ ਜਵਾਨ ਤਾਇਨਾਤ ਕੀਤੇ ਗਏ ਹਨ ਪਰ ਸੂਬੇ ਵਿੱਚ ਆਮ ਲੋਕ ਸੁਰੱਖਿਅਤ ਨਹੀਂ ਹਨ। ਅਜਿਹੀਆਂ ਘਟਨਾਵਾਂ ਦੁਬਾਰਾ ਨਹੀਂ ਹੋਣੀਆਂ ਚਾਹੀਦੀਆਂ। ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਇਸ ਘਟਨਾ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਕਿਸੇ ਵੀ ਤਰ੍ਹਾਂ ਸਖ਼ਤ ਕਾਰਵਾਈ ਕੀਤੀ ਜਾਵੇ। ਸੂਬਾ ਸਰਕਾਰ ਨੂੰ ਅਜਿਹੀ ਸਥਿਤੀ 'ਤੇ ਕਾਬੂ ਪਾਉਣਾ ਚਾਹੀਦਾ ਹੈ।

ਇਸ ਘਟਨਾ ਨੂੰ ਲੈ ਕੇ ਭਾਜਪਾ ਦੇ ਸੰਸਦ ਮੈਂਬਰ ਸਵਾਮੀ ਸੁਮੇਧਾਨੰਦ ਨੇ ਵੀ ਗਹਿਲੋਤ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਇਸ 'ਤੇ ਲਾਪਰਵਾਹੀ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ, ਜੋ ਜਾਣਕਾਰੀ ਮੈਨੂੰ ਮਿਲੀ ਸੀ ਉਸ ਦੇ ਆਧਾਰ 'ਤੇ ਮੈਂ ਐਸਪੀ ਨਾਲ ਗੱਲ ਕੀਤੀ ਹੈ। ਇਹ ਪ੍ਰਸ਼ਾਸਨ ਦੀ ਅਣਗਹਿਲੀ ਦਾ ਨਤੀਜਾ ਹੈ। ਮੈਂ ਪਹਿਲਾਂ ਹੀ ਇਸ ਖੇਤਰ ਵਿੱਚ ਮੁਸੀਬਤ ਦੀ ਚੇਤਾਵਨੀ ਦਿੱਤੀ ਸੀ ਜਦੋਂ ਇੱਕ ਲੜਕੇ ਨੂੰ ਅਗਵਾ ਕੀਤਾ ਗਿਆ ਸੀ

ਦੱਸ ਦੇਈਏ ਕਿ ਇਸ ਘਟਨਾ 'ਚ ਸਥਾਨਕ ਨਿਵਾਸੀ ਤਾਰਾਚੰਦ ਦੀ ਮੌਤ ਹੋ ਗਈ, ਜਦਕਿ ਕੈਲਾਸ਼ ਨਾਂ ਦਾ ਵਿਅਕਤੀ ਜ਼ਖਮੀ ਹੋ ਗਿਆ। ਅਤੇ ਉੱਥੇ ਗੈਂਗਸਟਰ ਰਾਜੂ ਠੇਹਤ ਮਾਰਿਆ ਗਿਆ। ਫਿਲਹਾਲ ਪੁਲਸ ਨੇ ਦੱਸਿਆ ਹੈ ਕਿ ਇਸ ਘਟਨਾ 'ਚ ਸ਼ਾਮਲ ਸਾਰੇ 5 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget