ਪੜਚੋਲ ਕਰੋ

ਹੁਣ ਗੱਡੀ ਦੇ ਡੈਸ਼ਬੋਰਡ 'ਤੇ ਪਰਿਵਾਰ ਦੀ ਫੋਟੋ ਲਾਏਗਾ ਹਰ ਡ੍ਰਾਈਵਰ

ਰਾਜਸਥਾਨ ਟਰਾਂਸਪੋਰਟ ਵਿਭਾਗ ਨੇ ਲਾਪਰਵਾਹੀ ਨਾਲ ਵਾਹਨ ਚਲਾਉਣ ਤੇ ਉਸ ਦੀ ਵਜ੍ਹਾ ਨਾਲ ਹੋਣ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਲਈ ਇੱਕ ਵਿਲੱਖਣ ਪਹਿਲ ਕੀਤੀ ਹੈ। ‘ਹਮੇਂ ਇੰਤਜ਼ਾਰ ਹੈ’ ਨਾਂ ਦੀ ਇਸ ਪਹਿਲ ਦੇ ਤਹਿਤ ਵਿਭਾਗ ਦੇ ਸਮੂਹ ਸਰਕਾਰੀ ਡਰਾਈਵਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਵਾਹਨ ਦੇ ਡੈਸ਼ ਬੋਰਡ 'ਤੇ ਹਮੇਸ਼ਾ ਆਪਣੇ ਪਰਿਵਾਰ ਦੀ ਫੋਟੋ ਰੱਖਣ।

ਜੈਪੁਰ: ਰਾਜਸਥਾਨ ਟਰਾਂਸਪੋਰਟ ਵਿਭਾਗ ਨੇ ਲਾਪਰਵਾਹੀ ਨਾਲ ਵਾਹਨ ਚਲਾਉਣ ਤੇ ਉਸ ਦੀ ਵਜ੍ਹਾ ਨਾਲ ਹੋਣ ਵਾਲੇ ਸੜਕ ਹਾਦਸਿਆਂ ਨੂੰ ਰੋਕਣ ਲਈ ਇੱਕ ਵਿਲੱਖਣ ਪਹਿਲ ਕੀਤੀ ਹੈ। ‘ਹਮੇਂ ਇੰਤਜ਼ਾਰ ਹੈ’ ਨਾਂ ਦੀ ਇਸ ਪਹਿਲ ਦੇ ਤਹਿਤ ਵਿਭਾਗ ਦੇ ਸਮੂਹ ਸਰਕਾਰੀ ਡਰਾਈਵਰਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਆਪਣੇ ਵਾਹਨ ਦੇ ਡੈਸ਼ ਬੋਰਡ 'ਤੇ ਹਮੇਸ਼ਾ ਆਪਣੇ ਪਰਿਵਾਰ ਦੀ ਫੋਟੋ ਰੱਖਣ। ਆਮ ਸਰਕਾਰੀ ਦੇ ਆਦੇਸ਼ਾਂ ਦੇ ਉਲਟ, ਇਹ ਇੱਕ ਅਜਿਹਾ ਆਦੇਸ਼ ਹੈ ਜੋ ਨਿਯਮਾਂ ਨਾਲੋਂ ਕਿਤੇ ਵੱਧ ਭਾਵਨਾਤਮਕ ਹੈ।

ਟਰਾਂਸਪੋਰਟ ਵਿਭਾਗ ਦੇ ਸੈਂਕੜੇ ਵਾਹਨ ਚਾਲਕਾਂ ਨੇ ਆਪਣੇ ਪਰਿਵਾਰ ਦੀਆਂ ਫੋਟੋਆਂ ਲਾ ਲਈਆਂ ਹਨ। ਹੁਣ ਸੂਬੇ ਦੇ ਟਰਾਂਸਪੋਰਟ ਮੰਤਰੀ ਇਸ ਨੂੰ ਰੋਡਵੇਜ਼ ਦੀਆਂ ਬੱਸਾਂ 'ਤੇ ਵੀ ਲਾਗੂ ਕਰਨ 'ਤੇ ਵਿਚਾਰ ਕਰ ਰਹੇ ਹਨ। ਪਰ ਉਹ ਹਰ ਕਿਸੇ ਦੀ ਸਹਿਮਤੀ ਤੋਂ ਬਾਅਦ ਇਸ ਨੂੰ ਲਾਗੂ ਕਰਨਾ ਚਾਹੁੰਦੇ ਹਨ ਤਾਂ ਜੋ ਇਸ ਹੁਕਮ ਦਾ ਵਿਰੋਧ ਨਾ ਹੋਵੇ।

ਇੱਕ ਅੰਦਾਜ਼ੇ ਅਮੁਤਾਬਕ ਦੇਸ਼ ਭਰ ਵਿੱਚ ਸੜਕ ਹਾਦਸਿਆਂ ਵਿੱਚ ਹਰ ਸਾਲ ਡੇਢ ਲੱਖ ਤੋਂ ਵੱਧ ਮੌਤਾਂ ਹੁੰਦੀਆਂ ਹਨ। ਰਾਜਸਥਾਨ ਦਾ ਟਰਾਂਸਪੋਰਟ ਵਿਭਾਗ ਡਰਾਈਵਰਾਂ ਨੂੰ ਡੈਸ਼ ਬੋਰਡ 'ਤੇ ਲਾਉਣ ਲਈ ਇੱਕ ਫਰੇਮ ਦੇ ਰਿਹਾ ਹੈ ਤੇ ਡਰਾਈਵਰਾਂ ਨੂੰ ਆਪਣੇ ਪਰਿਵਾਰਾਂ ਦੀਆਂ ਰੰਗੀਨ ਤਸਵੀਰਾਂ ਦੇਣ ਲਈ ਕਿਹਾ ਗਿਆ ਹੈ ਤਾਂ ਜੋ ਇਹ ਫੋਟੋਆਂ ਸਾਰੇ ਵਾਹਨਾਂ ਵਿੱਚ ਲਾਈਆਂ ਜਾ ਸਕਣ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ

Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ

ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ

Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ

ABP Premium

ਵੀਡੀਓਜ਼

Sikh | ਸਿੱਖਾਂ 'ਤੇ ਚੁਟਕਲੇ ਬਣਾਉਣ ਵਾਲਿਆਂ ਦੀ ਨਹੀਂ ਹੋਵੇਗੀ ਖ਼ੈਰ! | Supreme CourtAman Arora | Bhagwant Maan | ਪ੍ਰਧਾਨ ਬਣਨ ਤੋਂ ਬਾਅਦ ਅਮਨ ਅਰੋੜਾ ਦਾ ਵੱਡਾ ਬਿਆਨ! |Abp Sanjhaਰਵਿੰਦਰ ਗਰੇਵਾਲ ਦੀ ਧੀ ਦਾ ਪੰਜਾਬੀ ਸਿੰਗਰ ਨਾਲ ਹੋਇਆ ਵਿਆਹਦਿਲਜੀਤ ਦੇ ਮੁਰੀਦ ਹੋਏ ਗੁਜਰਾਤੀ ਲੋਕ , ਕਹਿੰਦੇ ਹੁਣ ਸਾਡਾ ਹੋਇਆ ਦੋਸਾਂਝਾਵਲਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ
Punjab News: ਬਠਿੰਡਾ 'ਚ ਕਿਸਾਨਾਂ ਤੇ ਪੁਲਿਸ ਵਿਚਾਲੇ ਝ*ੜਪ, ਲਾ*ਠੀਚਾਰਜ ਤੋਂ ਬਾਅਦ ਮਾਹੌਲ ਤ*ਣਾਅਪੂਰਨ
Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
Punjab MC Elections: ਪੰਜਾਬ ਸਰਕਾਰ ਵੱਲੋਂ ਨਗਰ ਨਿਗਮਾਂ ਚੋਣਾਂ ਨੂੰ ਲੈ ਕੇ ਨੋਟੀਫਿਕੇਸ਼ਨ ਜਾਰੀ, ਜਾਣੋ ਕਦੋਂ ਪੈਣਗੀਆਂ ਵੋਟਾਂ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
ਲੰਡਨ 'ਚ US ਦੂਤਾਵਾਸ ਨੇੜੇ ਸ਼ੱਕੀ ਪੈਕੇਜ 'ਚ ਧ*ਮਾਕਾ! ਬ੍ਰਿਟੇਨ 'ਚ ਅਲਰਟ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Punjab AAP President: ਜਾਣੋ ਕੌਣ ਹੈ ਅਮਨ ਅਰੋੜਾ? AAP ਨੇ ਕਿਉਂ ਖੇਡੀ ਇਸ ਨਾਮੀ ਚਿਹਰੇ 'ਤੇ ਬਾਜ਼ੀ, ਕਾਂਗਰਸ ਤੇ BJP ਖਿਲਾਫ ਤਿਆਰ ਕੀਤੀ ਰਣਨੀਤੀ
Stubble Burning: ਸਰਕਾਰ ਨੇ ਆਪਣੇ ਚਹੇਤੇ ਕਿਸਾਨਾਂ ਦੀ ਪਰਾਲੀ ਨੂੰ ਲਵਾਈ ਅੱਗ, ਬਾਕੀਆਂ 'ਤੇ ਕੀਤੀ ਕਾਰਵਾਈ, ਸਰਪੰਚ ਨੇ ਆਪ ਵਿਧਾਇਕ ਸਾਹਮਣੇ ਖੋਲ੍ਹੀ ਪੋਲ ! ਦੇਖੋ ਵੀਡੀਓ

ਪੰਜਾਬੀਆਂ ਲਈ Black Spots ਬਣੇ ਵੱਡੀ ਦਿੱਕਤ ! ਪਿਛਲੇ ਸਾਲਾਂ 'ਚ ਹੋਈਆਂ ਹਜ਼ਾਰਾਂ ਮੌਤਾਂ, ਮੋਹਾਲੀ 'ਚ ਹੁੰਦੇ ਨੇ ਸਭ ਤੋਂ ਵੱਧ ਹਾਦਸੇ, ਦੇਖੋ ਰਿਪੋਰਟ

ਪੰਜਾਬ ਪੁਲਿਸ ਅਤੇ ਗੈਂਗਸਟਰਾਂ ਵਿਚਾਲੇ ਚੱਲੀਆਂ ਗੋਲੀਆਂ, ਹੋਏ 50 ਰਾਊਂਡ ਫਾਇਰ, 2 ਕਾਬੂ

Damdami Taksal: BJP ਦੀ ਹਮਾਇਤ ਕਰਕੇ ਕਸੂਤੇ ਘਿਰੇ ਦਮਦਮੀ ਟਕਸਾਲ ਦੇ ਮੁਖੀ ਹਰਨਾਮ ਸਿੰਘ ਧੁੰਮਾਂ, ਐਕਸ਼ਨ ਮੋਡ 'ਚ ਸਿੱਖ ਜਥੇਬੰਦੀਆਂ

Embed widget