ਪੜਚੋਲ ਕਰੋ

ਅਨਲੌਕ ਦਿਸ਼ਾ ਨਿਰਦੇਸ਼ਾਂ ਮੁਤਾਬਕ ਹੁਣ ਕਰ ਸਕੋਗੇ ਅਜਮੇਰ ਦਰਗਾਹ ਸਮੇਤ ਕੁਝ ਵੱਡੇ ਧਾਰਮਿਕ ਸਥਾਨਾਂ ਦੇ ਦਰਸ਼ਨ

ਅਜਮੇਰ ਦਰਗਾਹ ਕਮੇਟੀ ਦੇ ਚੇਅਰਮੈਨ ਅਮੀਨ ਪਠਾਨ ਨੇ ਕਿਹਾ ਕਿ ਦਰਗਾਹ ਦੁਬਾਰਾ ਖੋਲ੍ਹਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਜੋਪੁਰ: ਰਾਜਸਥਾਨ ਵਿੱਚ ਅਜਮੇਰ ਦਰਗਾਹ ਸਮੇਤ ਕੁਝ ਪ੍ਰਮੁੱਖ ਧਾਰਮਿਕ ਸਥਾਨਾਂ ਨੂੰ ਅਣਲੌਕ ਦਿਸ਼ਾ ਨਿਰਦੇਸ਼ਾਂ ਮੁਤਾਬਕ ਸੋਮਵਾਰ ਤੋਂ ਮੁੜ ਖੋਲ੍ਹ ਗਿਆ। ਜਦਕਿ ਕਈ ਸਥਾਨ ਅਜੇ ਵੀ ਕੋਰੋਨਾਵਾਇਰਸ ਮਹਾਮਾਰੀ ਕਾਰਨ ਬੰਦ ਰਹਿਣਗੇ। ਸਰਕਾਰ ਨੇ ਸਮਾਜਿਕ ਦੂਰੀਆਂ ਸਮੇਤ ਹੋਰ ਸਿਹਤ ਪ੍ਰੋਟੋਕਾਲਾਂ ਦੇ ਨਾਲ ਧਾਰਮਿਕ ਸਥਾਨਾਂ ਦੇ ਮੁੜ ਖੋਲ੍ਹਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਦੇ ਨਾਲ ਹੀ ਜ਼ਿਆਦਾਤਰ ਵੱਡੇ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਨੇ ਰੋਜ਼ਾਨਾ ਵੱਡੀ ਗਿਣਤੀ ਵਿਚ ਸ਼ਰਧਾਲੂਆਂ ਦੇ ਆਉਣ ਦੇ ਮੱਦੇਨਜ਼ਰ ਦੁਬਾਰਾ ਖੋਲ੍ਹਣ ਵਿਚ ਅਸਮਰੱਥਾ ਜ਼ਾਹਰ ਕੀਤੀ। ਦੱਸ ਦਈਏ ਕਿ ਬਾਂਸਵਾੜਾ ਵਿਚ ਤ੍ਰਿਪੁਰਾ ਸੁੰਦਰੀ ਮੰਦਿਰ, ਅਜਮੇਰ ਦੇ ਸੂਫੀ ਸੰਤ ਮੋਇਨੂਦੀਨ ਚਿਸ਼ਤੀ ਦੀ ਦਰਗਾਹ, ਭਰਤਪੁਰ ਵਿਚ ਸਿੱਧ ਹਨੂਮਾਨ ਮੰਦਰ, ਕੈਲਾਦੇਵੀ ਅਤੇ ਕਰੌਲੀ ਵਿਚ ਮਦਨਮੋਹਨ ਮੰਦਿਰ, ਡੂੰਗਰਪੁਰ ਵਿਚ ਗਾਲੀਆਕੋਟ ਦਰਗਾਹ ਸੋਮਵਾਰ ਤੋਂ ਦੁਬਾਰਾ ਖੋਲ੍ਹ ਦਿੱਤੇ ਜਾਣਗੇ। ਅਜਮੇਰ ਵਿਚ ਖਵਾਜਾ ਮੁਈਨੂਦੀਨ ਚਿਸ਼ਤੀ ਦੀ ਦਰਗਾਹ ਦੁਬਾਰਾ ਖੋਲ੍ਹਣ ਲਈ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਐਤਵਾਰ ਨੂੰ ਸਮੁੱਚੀ ਦਰਗਾਹ ਕੰਪਲੈਕਸ ਨੂੰ ਸੈਨੇਟਾਈਜ਼ ਕੀਤਾ ਗਿਆ, ਦੋ ਗਜ਼ ਦੀ ਦੂਰੀ ਬਣਾਈ ਰੱਖਣ ਲਈ ਗੋਲੇ ਲਾਏ ਗਏ। ਅਜਮੇਰ ਦਰਗਾਹ ਕਮੇਟੀ ਦੇ ਚੇਅਰਮੈਨ ਅਮੀਨ ਪਠਾਨ ਨੇ ਕਿਹਾ ਕਿ ਅੰਦਰ ਦਾਖਲ ਹੋਣ ਅਤੇ ਜਾਣ ਵਾਲੀਆਂ ਥਾਂਵਾਂ 'ਤੇ ਥਰਮਲ ਸਕ੍ਰੀਨਿੰਗ, ਹੱਥ ਧੋਣ, ਸੈਨੇਚਾਈਜ਼ ਸਮੇਤ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ। ਪਠਾਨ ਨੇ ਕਿਹਾ ਕਿ ਮਹਾਮਾਰੀ ਤੋਂ ਦੁਨੀਆ ਦੀ ਰੱਖਿਆ ਲਈ ‘ਦੁਆ’ ਕੱਲ੍ਹ ਤੋਂ ਦਰਗਾਹ ਵਿੱਚ ਕੀਤੀ ਜਾਏਗੀ। ਤ੍ਰਿਪੁਰਾ ਸੁੰਦਰੀ ਮੰਦਰ ਟਰੱਸਟ ਦੇ ਸਾਬਕਾ ਪ੍ਰਧਾਨ ਅਸ਼ੋਕ ਪੰਚਾਲ ਨੇ ਕਿਹਾ ਕਿ ਮੰਦਰ ਵਿਚ ਦੋ ਗਜ਼ ਦੀ ਦੂਰੀ ਨੂੰ ਯਕੀਨੀ ਬਣਾਉਣ ਲਈ ਸਾਰੇ ਪ੍ਰਬੰਧ ਕੀਤੇ ਗਏ ਹਨ। ਮੰਦਰ ਨੂੰ ਸੋਮਵਾਰ ਤੋਂ ਖੋਲ੍ਹ ਦਿੱਤਾ ਜਾਵੇਗਾ। ਨਾਲ ਹੀ ਭਰਤਪੁਰ ਦੇ ਵੈਰ ਸਥਿਤ ਸਿੱਧ ਹਨੂਮਾਨ ਮੰਦਰ ਦੇ ਕ੍ਰਿਸ਼ਨਾ ਸਿੰਘ ਨੇ ਦੱਸਿਆ ਕਿ ਪਿਛਲੇ 20 ਦਿਨਾਂ ਤੋਂ ਮਹਾਮਾਰੀ ਨੂੰ ਖ਼ਤਮ ਕਰਨ ਲਈ ਪੁਜਾਰੀ 1.25 ਕਰੋੜ ਹਨੂਮਾਨ ਮੰਤਰ ਦਾ ਜਾਪ ਕਰ ਰਹੇ ਹਨ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
LPG and Petrol Diesel: ਦੇਸ਼ 'ਚ ਤੇਲ ਅਤੇ ਗੈਸ ਦੀ ਨਹੀਂ ਘਾਟ, ਸਰਕਾਰ ਵੱਲੋਂ ਵੱਡਾ ਬਿਆਨ ਜਾਰੀ; 35 ਜਾਂ 45 ਦਿਨਾਂ ਬਾਅਦ ਸਿਲੰਡਰ ਬੁਕਿੰਗ ਦੀਆਂ ਅਫਵਾਹਾਂ ਦਾ ਕੀਤਾ ਖੰਡਨ...
ਦੇਸ਼ 'ਚ ਤੇਲ ਅਤੇ ਗੈਸ ਦੀ ਨਹੀਂ ਘਾਟ, ਸਰਕਾਰ ਵੱਲੋਂ ਵੱਡਾ ਬਿਆਨ ਜਾਰੀ; 35 ਜਾਂ 45 ਦਿਨਾਂ ਬਾਅਦ ਸਿਲੰਡਰ ਬੁਕਿੰਗ ਦੀਆਂ ਅਫਵਾਹਾਂ ਦਾ ਕੀਤਾ ਖੰਡਨ...
Congress Party Office: ਕਾਂਗਰਸ ਨੂੰ ਵੱਡਾ ਝਟਕਾ, ਮੁੱਖ ਦਫ਼ਤਰ ਖਾਲੀ ਕਰਨ ਦਾ ਨੋਟਿਸ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
ਕਾਂਗਰਸ ਨੂੰ ਵੱਡਾ ਝਟਕਾ, ਮੁੱਖ ਦਫ਼ਤਰ ਖਾਲੀ ਕਰਨ ਦਾ ਨੋਟਿਸ; ਸਿਆਸੀ ਜਗਤ 'ਚ ਮੱਚਿਆ ਹਾਹਾਕਾਰ...
Petrol Pump: ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...

ਵੀਡੀਓਜ਼

CM ਮਾਨ ਵੀ ਘਪਲੇ ‘ਚ ਸ਼ਾਮਲ? ਮਜੀਠੀਆ ਦਾ ਵੱਡਾ ਦਾਅਵਾ
ਲਾਲਜੀਤ ਭੁੱਲਰ ਨੂੰ ਪੁਲਿਸ ਦੇ ਰਹੀ VIP ਟ੍ਰੀਟਮੈਂਟ? ਮਜੀਠੀਆ ਦੇ ਤਿੱਖੇ ਦੋਸ਼
ਸਿਰ ‘ਤੇ ਪਿਸਤੌਲ ਰੱਖ ਕੇ ਦਿੱਤੀਆਂ ਧਮਕੀਆਂ! ਮਜੀਠੀਆ ਦੇ ਵੱਡੇ ਦਾਅਵੇ
DM ਗਗਨਦੀਪ ਕੇਸ ‘ਚ ਤੂਫ਼ਾਨ! ਮਜੀਠੀਆ ਨੇ ਕੀਤੀ ਵੱਡੀ ਮੰਗ
DM ਗਗਨਦੀਪ ਮਾਮਲੇ ‘ਚ ਨਵਾਂ ਮੋੜ! ਮਜੀਠੀਆ ਬੋਲੇ—ਕੁੱਟਮਾਰ ਹੋਈ ਸੀ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Sports News: ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
ਖੇਡ ਜਗਤ ਤੋਂ ਵੱਡੀ ਖਬਰ, ਇਸ ਪਾਰਟੀ ਨੂੰ ਛੱਡ BJP 'ਚ ਸ਼ਾਮਲ ਹੋ ਸਕਦੈ ਦਿੱਗਜ ਖਿਡਾਰੀ; ਜਾਣੋ ਇੰਟਰਨੈੱਟ ਤੇ ਕਿਉਂ ਛਿੜੀ ਚਰਚਾ?
Punjab News: ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
ਪੰਜਾਬ 'ਚ ਵੱਡੀ ਵਾਰਦਾਤ, ਸਰਪੰਚ ਦੇ ਭਰਾ 'ਤੇ ਅੰਨ੍ਹੇਵਾਹ ਚੱਲੀਆਂ ਗੋਲੀਆਂ: ਇਸ ਗੈਂਗਸਟਰ ਨੇ ਲਈ ਜ਼ਿੰਮੇਵਾਰੀ, ਬੋਲਿਆ- ਸਾਡੇ ਭਰਾਵਾਂ ਨੂੰ ਨੁਕਸਾਨ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
ਪੰਜਾਬ ਦੇ ਸਿਆਸੀ ਜਗਤ 'ਚ ਆਇਆ ਭੂਚਾਲ, ਜਾਣੋ 'AAP' ਵਿਧਾਇਕ ਕਿਵੇਂ ਕੀਤਾ ਗਿਆ ਗ੍ਰਿਫਤਾਰ? ਪੁਲਿਸ ਦੀਆਂ 5-6 ਟੀਮਾਂ ਕਰ ਰਹੀਆਂ ਸੀ ਭਾਲ...
Petrol Pump: ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
ਲੋਕਾਂ 'ਚ ਮੱਚ ਗਿਆ ਹਾਹਾਕਾਰ, ਪੈਟਰੋਲ ਪੰਪਾਂ 'ਤੇ ਲੱਗੀਆਂ ਲੰਬੀਆਂ ਕਤਾਰਾਂ: ਜਾਣੋ ਕਿਉਂ ਲੱਗੇ 'ਨੋ ਸਟਾਕ' ਦੇ ਬੋਰਡ? ਸਰਕਾਰ ਵੱਲੋਂ ਐਡਵਾਇਜ਼ਰੀ ਜਾਰੀ...
LPG Booking New Rules: 25, 35 ਜਾਂ 45... ਕੌਣ ਕਿੰਨੇ ਦਿਨ ਬਾਅਦ ਸਿਲੰਡਰ ਕਰ ਸਕੇਗਾ ਬੁੱਕ, ਟੈਨਸ਼ਨ ਵਧਾਏਗਾ ਸਰਕਾਰ ਦਾ ਨਿਯਮ
LPG Booking New Rules: 25, 35 ਜਾਂ 45... ਕੌਣ ਕਿੰਨੇ ਦਿਨ ਬਾਅਦ ਸਿਲੰਡਰ ਕਰ ਸਕੇਗਾ ਬੁੱਕ, ਟੈਨਸ਼ਨ ਵਧਾਏਗਾ ਸਰਕਾਰ ਦਾ ਨਿਯਮ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
ਲੇਬਨਾਨ ਦੇ 10 ਫੀਸਦੀ ਇਲਾਕੇ 'ਤੇ ਕਬਜ਼ਾ ਕਰੇਗਾ ਇਜ਼ਰਾਈਲ, ਰੱਖਿਆ ਮੰਤਰੀ ਨੇ ਕੀਤਾ ਦਾਅਵਾ
Punjab Holiday: ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ? ਵਿਦਿਆਰਥੀਆਂ ਸਣੇ ਮੁਲਾਜ਼ਮਾਂ ਦੀ ਮੌਜ...
ਪੰਜਾਬ 'ਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਜਾਣੋ ਕਿਉਂ ਬੰਦ ਰਹਿਣਗੇ ਸਕੂਲ-ਕਾਲਜ ਅਤੇ ਸਰਕਾਰੀ ਅਦਾਰੇ? ਵਿਦਿਆਰਥੀਆਂ ਸਣੇ ਮੁਲਾਜ਼ਮਾਂ ਦੀ ਮੌਜ...
ਫਿਰ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਇੱਕ ਝਟਕੇ 'ਚ ਸੋਨਾ 5400 ਅਤੇ ਚਾਂਦੀ 12,500 ਰੁਪਏ ਵਧੀ, ਜਾਣੋ ਤਾਜ਼ਾ ਕੀਮਤਾਂ
ਫਿਰ ਵਧੀਆਂ ਸੋਨੇ-ਚਾਂਦੀ ਦੀਆਂ ਕੀਮਤਾਂ, ਇੱਕ ਝਟਕੇ 'ਚ ਸੋਨਾ 5400 ਅਤੇ ਚਾਂਦੀ 12,500 ਰੁਪਏ ਵਧੀ, ਜਾਣੋ ਤਾਜ਼ਾ ਕੀਮਤਾਂ
Embed widget