ਪੜਚੋਲ ਕਰੋ
Advertisement
ਕੇਰਲ, ਪੰਜਾਬ ਤੋਂ ਬਾਅਦ ਹੁਣ ਰਾਜਸਥਾਨ ਵਿਧਾਨ ਸਭਾ ਨੇ ਵੀ ਕੀਤਾ ਸੀਏਏ ਵਿਰੁੱਧ ਮਾਤਾ ਪਾਸ
ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਦੇਸ਼ ਭਰ 'ਚ ਪ੍ਰਦਰਸ਼ਨ ਚੱਲ ਰਹੇ ਹਨ। ਕੇਰਲ ਅਤੇ ਪੰਜਾਬ ਸਰਕਾਰ ਪਹਿਲਾਂ ਹੀ ਸੀਏਏ ਵਿਰੁੱਧ ਵਿਧਾਨ ਸਭਾ 'ਚ ਮਤਾ ਪਾਸ ਕਰ ਚੁੱਕੀ ਹੈ। ਹੁਣ ਇਸ ਸੂਚੀ ਵਿੱਚ ਇੱਕ ਹੋਰ ਸੂਬਾ ਸ਼ਾਮਲ ਹੋ ਗਿਆ ਹੈ। ਰਾਜਸਥਾਨ ਸਰਕਾਰ ਨੇ ਵੀ ਸੀਏਏ ਵਿਰੁੱਧ ਵਿਧਾਨ ਸਭਾ 'ਚ ਇੱਕ ਮਤਾ ਪਾਸ ਕੀਤਾ ਹੈ। ਮਤਾ ਪਾਸ ਹੋਣ ਸਮੇਂ ਭਾਜਪਾ ਵਿਧਾਇਕਾਂ ਨੇ ਵਿਧਾਨ ਸਭਾ 'ਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਜੈਪੁਰ: ਨਾਗਰਿਕਤਾ ਸੋਧ ਕਾਨੂੰਨ ਦੇ ਖਿਲਾਫ ਦੇਸ਼ ਭਰ 'ਚ ਪ੍ਰਦਰਸ਼ਨ ਚੱਲ ਰਹੇ ਹਨ। ਕੇਰਲ ਅਤੇ ਪੰਜਾਬ ਸਰਕਾਰ ਪਹਿਲਾਂ ਹੀ ਸੀਏਏ ਵਿਰੁੱਧ ਵਿਧਾਨ ਸਭਾ 'ਚ ਮਤਾ ਪਾਸ ਕਰ ਚੁੱਕੀ ਹੈ। ਹੁਣ ਇਸ ਸੂਚੀ ਵਿੱਚ ਇੱਕ ਹੋਰ ਸੂਬਾ ਸ਼ਾਮਲ ਹੋ ਗਿਆ ਹੈ। ਰਾਜਸਥਾਨ ਸਰਕਾਰ ਨੇ ਵੀ ਸੀਏਏ ਵਿਰੁੱਧ ਵਿਧਾਨ ਸਭਾ 'ਚ ਇੱਕ ਮਤਾ ਪਾਸ ਕੀਤਾ ਹੈ। ਮਤਾ ਪਾਸ ਹੋਣ ਸਮੇਂ ਭਾਜਪਾ ਵਿਧਾਇਕਾਂ ਨੇ ਵਿਧਾਨ ਸਭਾ 'ਚ ਜ਼ੋਰਦਾਰ ਨਾਅਰੇਬਾਜ਼ੀ ਕੀਤੀ।
ਸੂਬੇ ਦੇ ਮੁੱਖ ਮੰਤਰੀ, ਅਸ਼ੋਕ ਗਹਿਲੋਤ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਕੇਂਦਰ ਦੇ ਇਸ ਕਾਨੂੰਨ ਦਾ ਸਖ਼ਤ ਵਿਰੋਧ ਕਰਦੀ ਹੈ। ਇਸ ਦਿਸ਼ਾ 'ਚ ਸ਼ਨੀਵਾਰ ਵਿਧਾਨ ਸਭਾ 'ਚ ਸੂਬਾ ਸਰਕਾਰ ਨੇ ਇਸ ਕਾਨੂੰਨ ਵਿਰੁੱਧ ਪ੍ਰਸਤਾਵ ਪੇਸ਼ ਕੀਤਾ, ਜਿਸ ਨੂੰ ਪਾਸ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਕੇਰਲ ਅਤੇ ਪੰਜਾਬ ਸਰਕਾਰ ਨੇ ਵੀ ਨਾਗਰਿਕਤਾ ਕਾਨੂੰਨ ਖਿਲਾਫ ਵਿਧਾਨ ਸਭਾ 'ਚ ਮਤਾ ਪਾਸ ਕੀਤਾ ਸੀ। ਇੰਨਾ ਹੀ ਨਹੀਂ ਕੇਰਲਾ ਸਰਕਾਰ ਇਸ ਕਾਨੂੰਨ ਖਿਲਾਫ ਸੁਪਰੀਮ ਕੋਰਟ ਦਾ ਵੀ ਰੁਖ ਕਰ ਚੁੱਕੀ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਪੰਜਾਬ
ਪੰਜਾਬ
Advertisement