ਪੜਚੋਲ ਕਰੋ

ਜਬਰਦਸਤ ਵਿਰੋਧ ਮਗਰੋਂ ਝੁਕੀ ਬੀਜੇਪੀ ਸਰਕਾਰ, ਹੁਣ ਬਿੱਲ ਠੰਢੇ ਬਸਤੇ 'ਚ

ਜੈਪੁਰ: ਲੋਕ ਸੇਵਕਾਂ ਖਿਲਾਫ ਕੇਸ ਦਰਜ ਕਰਾਉਣ ਤੋਂ ਪਹਿਲਾਂ ਸਰਕਾਰੀ ਦੀ ਮਨਜ਼ੂਰੀ ਲੈਣ ਨਾਲ ਜੁੜੇ ਬਿੱਲ ਨੂੰ ਰਾਜਸਥਾਨ ਸਰਕਾਰ ਨੇ ਸਿਲੈਕਟ ਕਮੇਟੀ ਨੂੰ ਭੇਜ ਦਿੱਤਾ ਹੈ। ਹੁਣ ਇਹ ਕਮੇਟੀ ਵਿਚਾਰ ਕਰਕੇ ਆਪਣੀ ਰਿਪੋਰਟ ਦੇਵੇਗੀ। ਮੰਨਿਆ ਜਾ ਰਿਹਾ ਹੈ ਕਿ ਇਸ ਨਾਲ ਇਹ ਬਿੱਲ ਠੰਢੇ ਬਸਤੇ 'ਚ ਚਲਾ ਜਾਵੇਗਾ। ਜਬਰਦਸਤ ਵਿਰੋਧ ਤੋਂ ਬਾਅਦ ਸਰਕਾਰ ਨੇ ਸੋਮਵਾਰ ਸ਼ਾਮ ਨੂੰ ਹੀ ਇਸ ਗੱਲ ਦੇ ਸੰਕੇਤ ਦੇ ਦਿੱਤੇ ਸਨ। ਰਾਜਸਥਾਨ ਵਿਧਾਨ ਸਭਾ ਸੈਸ਼ਨ ਦਾ ਮੰਗਲਵਾਰ ਨੂੰ ਦੂਜਾ ਦਿਨ ਸੀ। ਬੀਜੇਪੀ ਦੇ ਸੂਬਾ ਪ੍ਰਧਾਨ ਅਸ਼ੋਕ ਪਰਨਾਮੀ ਨੇ ਕਿਹਾ, "ਅਸੀਂ ਵਿਧਾਨ ਸਭਾ 'ਚ ਚਰਚਾ ਲਈ ਤਿਆਰ ਹਾਂ। ਵਿਰੋਧੀ ਪਾਜ਼ੇਟਿਵ ਰੋਲ ਅਦਾ ਕਰਨ। ਦੂਜੇ ਪਾਸੇ ਵਿਧਾਨ ਸਭਾ 'ਚ ਮੰਗਲਵਾਰ ਨੂੰ ਵਿਰੋਧੀ ਧਿਰ ਨੇ ਕਿਸਾਨਾਂ ਦੀ ਕਰਜ਼ਾ ਮੁਆਫੀ ਨੂੰ ਲੈ ਕੇ ਹੰਗਾਮਾ ਕੀਤਾ। ਬਿੱਲ ਦੇ ਦਾਇਰੇ 'ਚ ਅਫਸਰਾਂ ਦੇ ਨਾਲ ਨੇਤਾ ਵੀ ਹਨ। ਸਰਕਾਰ ਨੇ ਇਸ ਬਿੱਲ ਤੋਂ ਪਹਿਲਾਂ ਜਾਰੀ ਕੀਤੇ ਡਰਾਫਟ 'ਚ ਲੋਕ ਸੇਵਕ ਦਾ ਦਾਇਰਾ ਵਧਾ ਦਿੱਤਾ ਸੀ। ਇਸ ਕਾਰਨ ਕਿਸੇ ਵੀ ਕਾਨੂੰਨ ਤਹਿਤ ਲੋਕ ਸੇਵਕ ਕਹਾਉਣ ਵਾਲੇ ਇਸ 'ਚ ਸ਼ਾਮਲ ਕਰ ਦਿੱਤੇ ਗਏ। ਮਤਲਬ ਪੰਚ-ਸਰਪੰਚ ਤੋਂ ਲੈ ਕੇ ਵਿਧਾਇਕ ਤੱਕ ਦੇ ਖਿਲਾਫ ਸਰਕਾਰ ਦੀ ਮਨਜ਼ੂਰੀ ਤੋਂ ਬਿਨਾ ਕੇਸ ਦਰਜ ਨਹੀਂ ਕਰ ਸਕਣਗੇ। ਗ੍ਰਹਿ ਮੰਤਰੀ ਗੁਲਾਬਚੰਦ ਕਟਾਰੀਆ ਨੇ ਕਿਹਾ, "ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟੌਲਰੰਸ 'ਤੇ ਕਾਇਮ ਰਹਿੰਦੇ ਹੋਏ ਸਰਕਾਰ ਨੇ ਕਿਤੇ ਵੀ ਭ੍ਰਿਸ਼ਟ ਪਬਲਿਕ ਸਰਵੈਂਟ ਨੂੰ ਪ੍ਰੋਟੈਕਸ਼ਨ ਦੇਣ ਦੀ ਗੱਲ ਨਹੀਂ ਕੀਤੀ। ਸਰਕਾਰ ਸਿਰਫ ਇੰਨਾ ਚਾਹੁੰਦੀ ਹੈ ਕਿ ਕੋਈ ਸਖਸ਼ ਕਾਨੂੰਨ ਦਾ ਗਲਤ ਇਸਤੇਮਾਲ ਕਰਕੇ ਇਮਾਨਦਾਰ ਤੇ ਕੰਮ ਕਰਨ ਵਾਲੇ ਪਬਲਿਕ ਸਰਵੈਂਟ ਦੀ ਇਮੇਜ ਖਰਾਬ ਨਾ ਕਰੇ। ਇਸ ਬਿੱਲ ਖਿਲਾਫ ਪੀਆਈਐਲ ਦਾਇਰ ਕੀਤੀ ਗਈ ਹੈ ਜਿਸ 'ਚ ਕਿਹਾ ਗਿਆ ਹੈ ਕਿ ਸਰਕਾਰ ਕਾਨੂੰਨ ਬਣਾ ਕੇ ਕਰਪਸ਼ਨ ਕਰਨ ਵਾਲਿਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Waris Punjab De: ਗੁਰਿੰਦਰਪਾਲ ਸਿੰਘ ਨੇ NSA ਨੂੰ ਹਾਈਕੋਰਟ 'ਚ ਦਿੱਤੀ ਚੁਣੌਤੀ, ਕਿਹਾ- ਮੇਰਾ ਅੰਮ੍ਰਿਤਪਾਲ ਸਿੰਘ ਤੇ ਵਾਰਿਸ ਪੰਜਾਬ ਦੇ ਸੰਸਥਾ ਨਾਲ ਨਹੀਂ ਕੋਈ ਲੈਣਾ-ਦੇਣਾ

Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ

Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ

Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Advertisement
ABP Premium

ਵੀਡੀਓਜ਼

ਦਿਲਜੀਤ ਨੇ ਲਾਇਵ ਗਾਇਆ ਚਮਕੀਲਾਗੁਰਦਾਸ ਮਾਨ ਨੇ 4 ਸਾਲ ਪੁਰਾਣੇ ਮਾਮਲੇ ਤੇ ਮੰਗੀ ਮੁਆਫੀiPhone ਦੇ Users ਲਈ ਵੱਡੀ ਖ਼ੁਸ਼ਖ਼ਬਰੀ ! ਹੁਣ ਤੁਹਾਨੂੰ ਮਿਲੇਗਾ ਇਹ ਵੱਡਾ Offer ! | Abp SanjhaPanchayat Election |20 ਅਕਤੂਬਰ ਤੋਂ ਪਹਿਲਾਂ ਹੋਣਗੀਆਂ Panchayat Election ! ਸਰਕਾਰ ਵਲੋਂ Notification ਜਾਰੀ !

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Waris Punjab De: ਗੁਰਿੰਦਰਪਾਲ ਸਿੰਘ ਨੇ NSA ਨੂੰ ਹਾਈਕੋਰਟ 'ਚ ਦਿੱਤੀ ਚੁਣੌਤੀ, ਕਿਹਾ- ਮੇਰਾ ਅੰਮ੍ਰਿਤਪਾਲ ਸਿੰਘ ਤੇ ਵਾਰਿਸ ਪੰਜਾਬ ਦੇ ਸੰਸਥਾ ਨਾਲ ਨਹੀਂ ਕੋਈ ਲੈਣਾ-ਦੇਣਾ
Waris Punjab De: ਗੁਰਿੰਦਰਪਾਲ ਸਿੰਘ ਨੇ NSA ਨੂੰ ਹਾਈਕੋਰਟ 'ਚ ਦਿੱਤੀ ਚੁਣੌਤੀ, ਕਿਹਾ- ਮੇਰਾ ਅੰਮ੍ਰਿਤਪਾਲ ਸਿੰਘ ਤੇ ਵਾਰਿਸ ਪੰਜਾਬ ਦੇ ਸੰਸਥਾ ਨਾਲ ਨਹੀਂ ਕੋਈ ਲੈਣਾ-ਦੇਣਾ
Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab Panchayat Election: ਪੰਚਾਇਤੀ ਚੋਣਾਂ ਦਾ ਬਿਗਲ ਵੱਜਦਿਆਂ ਹੀ ਪਿੰਡਾਂ 'ਚ ਉਬਾਲ, ਮੀਟਿੰਗਾਂ ਤੇ ਜੋੜ-ਤੋੜ ਸ਼ੁਰੂ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਬਾਦਲਾਂ ਦੀਆਂ ਬੱਸਾਂ 'ਤੇ ਵੱਡਾ ਐਕਸ਼ਨ! ਪਰਮਿਟ ਹੋ ਗਏ ਰੱਦ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Punjab News: ਸੋਸ਼ਲ ਮੀਡੀਆ 'ਤੇ ਖਾਲਿਸਤਾਨ ਪੱਖੀ ਪੋਸਟਾਂ ਪਾਉਣ ਵਾਲਿਆਂ ਦੀ ਖੈਰ ਨਹੀਂ! NIA ਨੇ ਕੱਸਿਆ ਸ਼ਿਕੰਜਾ
Wedding season: ਵਿਆਹਾਂ 'ਤੇ ਖਰਚੇ ਤੋੜ ਰਹੇ ਰਿਕਾਰਡ, ਡੇਢ ਮਹੀਨੇ 'ਚ ਹੀ ਉੱਡਣਗੇ 4.25 ਲੱਖ ਕਰੋੜ ਰੁਪਏ

Mobile phones: ਪੈਂਟ ਦੀ ਜੇਬ 'ਚ ਮੋਬਾਈਲ ਫੋਨ ਰੱਖਣਾ ਕਿੰਨਾ ਖਤਰਨਾਕ? ਜਾਣੋ ਵਾਕਿਆ ਹੀ ਘਟਦੀ ਪ੍ਰਜਨਨ ਸ਼ਕਤੀ

8th Pay Commission: ਸਰਕਾਰੀ ਕਰਮਚਾਰੀਆਂ ਨੂੰ ਮਿਲ ਸਕਦੀ ਹੈ ਵੱਡੀ ਖਬਰ, ਇਹ ਹੈ ਤਾਜ਼ਾ ਅਪਡੇਟ'

Heart Attack: ਨੌਜਵਾਨਾਂ ਨੂੰ ਕਿਉਂ ਹੋ ਰਹੇ ਸਟ੍ਰੋਕ? ਇੰਝ ਬਚਾਈ ਜਾ ਸਕਦੀ ਜਾਨ

Embed widget