ਪੜਚੋਲ ਕਰੋ

ਪੁਲਿਸ ਹਿਰਾਸਤ 'ਚ ਰਾਜੇਸ਼ ਦੀ ਮੌਤ 'ਤੇ ਭਖੀ ਸਿਆਸਤ, ਕੇਜਰੀਵਾਲ ਪਹੁੰਚੇ ਪੀੜਤ ਦੇ ਘਰ

ਚੰਡੀਗੜ੍ਹ: ਪਿਛਲੇ ਦਿਨੀਂ ਝੱਜਰ ਪੁਲਿਸ ਚੌਕੀ ਵਿੱਚ ਰਾਜੇਸ਼ ਨਾਂ ਦੇ ਰਿਕਸ਼ਾ ਚਾਲਕ ਨੇ ਖ਼ੁਦਕੁਸ਼ੀ ਕਰ ਲਈ ਸੀ। ਇਸ ਮਾਮਲੇ ’ਤੇ ਸਿਆਸਤ ਜ਼ੋਰਾਂ ’ਤੇ ਚੱਲ ਰਹੀ ਹੈ। ਆਮ ਆਦਮੀ ਪਾਰਟੀ ਨੇ ਰਾਜੇਸ਼ ਦੀ ਖ਼ੁਦਕੁਸ਼ੀ ਨੂੰ ਦਲਿਤ ਭਾਈਚਾਰੇ ’ਤੇ ਅੱਤਿਆਚਾਰ ਨਾਲ ਜੋੜ ਦਿੱਤਾ ਹੈ। ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮ੍ਰਿਤਕ ਰਾਜੇਸ਼ ਦੇ ਘਰ ਪਹੁੰਚ ਕੇ ਉਸ ਦੀ ਮਾਂ ਤੇ ਭੈਣ ਨਾਲ ਅਫ਼ਸੋਸ ਕੀਤਾ। ਇਸ ਦੌਰਾਨ ਅਰਵਿੰਦ ਕੇਜਰੀਵਾਲ ਨੇ ਵੀ ਕਿਹਾ ਕਿ ਹਰਿਆਣਾ ਵਿੱਚ ਦਲਿਤਾਂ ’ਤੇ ਅੱਤਿਆਚਾਰ ਵਧ ਰਹੇ ਹਨ। ਸਰਕਾਰ ਨੂੰ ਦਲਿਤ ਭਾਈਚਾਰੇ ਦੀ ਸੁਰੱਖਿਆ ਬਾਰੇ ਸੋਚਣਾ ਚਾਹੀਦਾ ਹੈ। ਉਨ੍ਹਾਂ ਸਪਸ਼ਟ ਕਿਹਾ ਕਿ ਪੁਲਿਸ ਚੌਂਕੀ ਵਿੱਚ ਰਾਜੇਸ਼ ਨੇ ਖ਼ੁਦਕੁਸ਼ੀ ਨਹੀਂ ਕੀਤੀ ਬਲਕਿ ਉਸ ਦੀ ਕਤਲ ਕੀਤਾ ਗਿਆ ਹੈ। ਉਨ੍ਹਾਂ ਸੀਬੀਆਈ ਤੋਂ ਮਾਮਲੇ ਦੀ ਜਾਂਚ ਕਰਵਾਉਣ ਤੇ ਰਾਜੇਸ਼ ਦਾ ਕਤਲ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ। ਇਸ ਤੋਂ ਇਲਾਵਾ ਕੇਜਰੀਵਾਲ ਨੇ ਹਰਿਆਣਾ ਸਰਕਾਰ ਕੋਲੋਂ ਪੀੜਤ ਪਰਿਵਾਰ ਨੂੰ ਸਰਕਾਰੀ ਨੌਕਰੀ ਤੇ ਉਚਿਤ ਮੁਆਵਜ਼ਾ ਦੇਣ ਦੀ ਵੀ ਮੰਗ ਕੀਤੀ ਹੈ। ਹਾਲਾਂਕਿ ਆਪਣੇ ਵੱਲੋਂ ਉਨ੍ਹਾਂ ਪੀੜਤ ਪਰਿਵਾਰ ਨੂੰ ਕੋਈ ਸਹਾਇਤਾ ਮੁਹੱਈਆ ਨਹੀਂ ਕਰਵਾਈ ਜਦਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੇ ਪਾਰਟੀ ਦੇ ਸੂਬਾ ਪ੍ਰਧਾਨ ਨਵੀਨ ਜੈਹਿੰਦ ਨੇ ਪੀੜਤ ਪਰਿਵਾਰ ਨੂੰ ਇੱਕ ਲੱਖ ਰੁਪਏ ਦੀ ਮਦਦ ਤੇ ਮ੍ਰਿਤਕ ਦੀ ਭੈਣ ਦੀ ਪੜ੍ਹਾਈ ਤੇ ਵਿਆਹ ਦਾ ਖ਼ਰਚ ਚੁੱਕਣ ਦਾ ਐਲਾਨ ਕੀਤਾ ਹੈ।

ਟਾਪ ਹੈਡਲਾਈਨ

Big News: ਵੱਡੀ ਖਬਰ, DIG ਦੀ ਦਰਦਨਾਕ ਮੌਤ, ਜਾਣੋ ਕਿਵੇਂ ਵਾਪਰਿਆ ਹਾਦਸਾ...?

PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?

PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...

ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ

ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ

CM ਮਾਨ ਅੱਜ ਫਿਰੋਜ਼ਪੁਰ 'ਚ ਲਹਿਰਾਉਣਗੇ ਤਿਰੰਗਾ, 25 ਅਫਸਰਾਂ ਨੂੰ ਕੀਤਾ ਜਾਵੇਗਾ ਸਨਮਾਨਿਤ; ਜਾਣੋ

Embed widget