ਦੱਖਣੀ ਭਾਰਤੀ ਸਿਨੇਮਾ ਦੀ ਸੁਪਰਸਟਾਰ ਰਜਨੀਕਾਂਤ ਨੇ ਆਖਰਕਾਰ ਆਪਣੀ ਰਾਜਨੀਤਕ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਵੀਰਵਾਰ ਨੂੰ ਰਜਨੀਕਾਂਤ ਨੇ ਇੱਕ ਟਵੀਟ ਵਿੱਚ ਕਿਹਾ ਕਿ ਉਹ ਆਪਣੀ ਰਾਜਨੀਤਕ ਪਾਰਟੀ ਦਾ ਐਲਾਨ 31 ਦਸੰਬਰ ਨੂੰ ਕਰਨਗੇ। ਯਾਨੀ ਉਹ ਪਾਰਟੀ ਜਨਵਰੀ ਵਿਚ ਲਾਂਚ ਹੋ ਜਾਏਗੀ।


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904