ਪੜਚੋਲ ਕਰੋ

ਰਾਜੀਵ ਗਾਂਧੀ ਹੱਤਿਆਕਾਂਡ ਦੀ ਦੋਸ਼ੀ ਨਲਿਨੀ ਸ਼੍ਰੀਹਰਨ 31 ਸਾਲ ਬਾਅਦ ਜੇਲ੍ਹ ਤੋਂ ਰਿਹਾਅ , ਸਭ ਤੋਂ ਪਹਿਲਾਂ ਕੀਤਾ ਇਹ ਕੰਮ

Rajiv Gandhi Assassination Case : ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ (Rajiv Gandhi)   ਦੀ ਹੱਤਿਆ ਦੇ ਦੋਸ਼ੀ ਨਲਿਨੀ ਸ਼੍ਰੀਹਰਨ ਨੂੰ ਸ਼ਨੀਵਾਰ 12 ਨਵੰਬਰ, 2022 ਨੂੰ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ।

Rajiv Gandhi Assassination Case : ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ (Rajiv Gandhi)   ਦੀ ਹੱਤਿਆ ਦੇ ਦੋਸ਼ੀ ਨਲਿਨੀ ਸ਼੍ਰੀਹਰਨ ਨੂੰ ਸ਼ਨੀਵਾਰ 12 ਨਵੰਬਰ, 2022 ਨੂੰ ਜੇਲ੍ਹ ਤੋਂ ਰਿਹਾਅ ਕੀਤਾ ਗਿਆ ਸੀ। ਸ਼ੁੱਕਰਵਾਰ 11 ਨਵੰਬਰ ਨੂੰ ਸੁਪਰੀਮ ਕੋਰਟ ਨੇ ਕਤਲ ਕੇਸ ਦੇ ਸਾਰੇ 6 ਦੋਸ਼ੀਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਨਲਿਨੀ ਸ਼੍ਰੀਹਰਨ ਨੂੰ ਜੇਲ੍ਹ ਤੋਂ ਰਿਹਾਅ ਕਰਨ ਤੋਂ ਪਹਿਲਾਂ ਤਾਮਿਲਨਾਡੂ ਦੀ ਵੇਲੋਰ ਪੁਲਿਸ ਨੇ ਰੁਟੀਨ ਪ੍ਰਕਿਰਿਆ ਨੂੰ ਅੰਜਾਮ ਦਿੱਤਾ।

ਜੇਲ੍ਹ ਤੋਂ ਰਿਹਾਅ ਹੋਣ ਤੋਂ ਪਹਿਲਾਂ ਨਲਿਨੀ ਅੱਜ ਸਵੇਰੇ ਵੇਲੋਰ ਥਾਣੇ ਵੀ ਗਈ ਸੀ, ਜਿੱਥੇ ਉਸ ਨੇ ਪੈਰੋਲ ਦੀਆਂ ਸ਼ਰਤਾਂ ਤਹਿਤ ਆਪਣੀ ਹਾਜ਼ਰੀ ਦਰਜ ਕਰਵਾਈ ਸੀ। ਦਿਨ ਵੇਲੇ ਉਸ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਸੀ ,ਜਿਸ ਵਿੱਚ ਪੁਲੀਸ ਉਸ ਨੂੰ ਵੈਨ ਵਿੱਚ ਬਿਠਾ ਕੇ ਲੈ ਜਾ ਰਹੀ ਸੀ। ਉਸ ਨੇ ਸਮੇਂ ਤੋਂ ਪਹਿਲਾਂ ਰਿਹਾਈ ਦੀ ਮੰਗ ਲਈ ਦੇਸ਼ ਦੀ ਸਰਵਉੱਚ ਅਦਾਲਤ ਤੱਕ ਪਹੁੰਚ ਕੀਤੀ ਸੀ। ਕਾਂਗਰਸ ਨੇ ਰਿਹਾਈ ਦੇ ਇਸ ਫੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਹੈ। ਨਲਿਨੀ ਨੇ ਆਪਣੇ ਬਾਰੇ ਕਿਹਾ ਕਿ ਉਹ ਅੱਤਵਾਦੀ ਨਹੀਂ ਹੈ।

ਸੰਵਿਧਾਨ ਦੀਆਂ ਸ਼ਕਤੀਆਂ ਦਾ ਕੀਤਾ ਇਸਤੇਮਾਲ 

ਇਸ ਤੋਂ ਪਹਿਲਾਂ ਤਾਮਿਲਨਾਡੂ ਸਰਕਾਰ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਹ ਰਾਜੀਵ ਗਾਂਧੀ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਨਲਿਨੀ ਸ੍ਰੀਹਰਨ ਅਤੇ ਆਰਪੀ ਰਵੀਚੰਦਰਨ ਦੀ ਸਮੇਂ ਤੋਂ ਪਹਿਲਾਂ ਰਿਹਾਈ ਦੇ ਹੱਕ ਵਿੱਚ ਹੈ। ਮਦਰਾਸ ਹਾਈ ਕੋਰਟ ਵੱਲੋਂ ਅਰਜ਼ੀ ਖਾਰਜ ਹੋਣ ਤੋਂ ਬਾਅਦ ਉਸ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ। ਜਸਟਿਸ ਬੀਆਰ ਗਵਈ ਅਤੇ ਜਸਟਿਸ ਬੀਵੀ ਨਾਗਰਤਨ ਦੀ ਬੈਂਚ ਨੇ ਇੱਕ ਹੋਰ ਦੋਸ਼ੀ , ਏਜੀ ਪੇਰਿਵਲਨ ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਫੈਸਲੇ  ਬਣਾਇਆ। 18 ਮਈ ਨੂੰ ਸੰਵਿਧਾਨ ਦੀ ਧਾਰਾ 142 ਦੇ ਤਹਿਤ ਮਿਲੀ ਸ਼ਕਤੀਆਂ ਦਾ ਇਸਤੇਮਾਲ ਕਰਦੇ ਹੋਏ ਪੇਰਿਵਲਨ ਦੀ ਰਿਹਾਈ ਦਾ ਹੁਕਮ ਦਿੱਤਾ ਸੀ।


ਨਲਿਨੀ ਤੋਂ ਇਲਾਵਾ ਉਸ ਦੇ ਪਤੀ ਵੀ. ਸ਼੍ਰੀਹਰਨ ਉਰਫ ਮੁਰੂਗਨ, ਆਰ.ਪੀ. ਰਵੀਚੰਦਰਨ, ਸੰਤਨ, ਰਾਬਰਟ ਪੇਅਸ ਅਤੇ ਜੈਕੁਮਾਰ ਨੂੰ ਰਿਲੀਜ਼ ਕੀਤਾ ਜਾਣਾ ਹੈ। ਸ੍ਰੀਹਰਨ, ਸੰਤਨ, ਰਾਬਰਟ ਅਤੇ ਜੈਕੁਮਾਰ ਸ੍ਰੀਲੰਕਾ ਦੇ ਨਾਗਰਿਕ ਹਨ ਜਦਕਿ ਨਲਿਨੀ ਅਤੇ ਰਵੀਚੰਦਰਨ ਤਾਮਿਲਨਾਡੂ ਨਾਲ ਸਬੰਧਤ ਹਨ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ ‘ਚ ਵੱਡਾ ਫੇਰਬਦਲ, ਇਨ੍ਹਾਂ 43 ਅਫਸਰਾਂ ਦੇ ਅਚਾਨਕ ਹੋਏ ਤਬਾਦਲੇ; DCP ਤੇ Joint CP ਦਾ ਵੀ ਟ੍ਰਾਂਸਫਰ; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gangster Shot Dead In Court: ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਅਦਾਲਤ ਬਾਹਰ ਅੰਨ੍ਹੇਵਾਹ ਗੋਲੀਆਂ ਚੱਲੀਆਂ; ਬਦਮਾਸ਼ਾਂ ਨੇ 14 ਫਾਇਰ ਕਰਕੇ ਭੁੰਨਿਆ ਨਾਮੀ ਗੈਂਗਸਟਰ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
3 Leader Arrest: ਸਿਆਸਤ 'ਚ ਮੱਚੀ ਤਰਥੱਲੀ, ਪੁਲਿਸ ਨੇ 3 ਆਗੂਆਂ ਨੂੰ ਕੀਤਾ ਗ੍ਰਿਫ਼ਤਾਰ, ਦਫ਼ਤਰ 'ਤੇ...
Congress MP Death: ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
ਸਿਆਸਤ 'ਚ ਪਸਰਿਆ ਮਾਤਮ, ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਦਾ ਦੇਹਾਂਤ, ਹਸਪਤਾਲ 'ਚ ਲਏ ਆਖਰੀ ਸਾਹ...
Amritsar News: ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
ਅੰਮ੍ਰਿਤਸਰ 'ਚ ਮੱਚਿਆ ਹਾਹਾਕਾਰ, SGPC ਦੀਆਂ ਬੱਸਾਂ ਦੀ ਭੰਨਤੋੜ, ਸ਼ੀਸ਼ੇ ਅਤੇ ਹੋਰ ਹਿੱਸੇ ਨੁਕਸਾਨੇ ਮਿਲੇ, ਗੋਲੀਬਾਰੀ ਦਾ ਸ਼ੱਕ; ਲੋਕਾਂ 'ਚ ਫੈਲੀ ਦਹਿਸ਼ਤ...
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
Embed widget