ਪੜਚੋਲ ਕਰੋ

Rajiv Gandhi Death anniversary: 'ਪਾਪਾ ਤੁਹਾਡੇ ਸੁਪਨੇ ਮੇਰੇ ਸੁਪਨੇ', ਰਾਜੀਵ ਗਾਂਧੀ ਦੀ ਬਰਸੀ 'ਤੇ ਭਾਵੁਕ ਹੋਏ ਰਾਹੁਲ ਗਾਂਧੀ

Rajiv Gandhi: ਰਾਹੁਲ ਗਾਂਧੀ ਦੇ ਨਾਲ-ਨਾਲ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀ ਰਾਜੀਵ ਗਾਂਧੀ ਨੂੰ ਯਾਦ ਕਰਦਿਆਂ ਹੋਇਆਂ ਐਕਸ 'ਤੇ ਮੈਸੇਜ ਲਿਖਿਆ। ਇਸ ਤੋਂ ਇਲਾਵਾ ਹੋਰ ਵੀ ਕਈ ਕਾਂਗਰਸੀ ਆਗੂਆਂ ਨੇ ਰਾਜੀਵ ਗਾਂਧੀ ਨੂੰ ਯਾਦ ਕੀਤਾ।

Rajiv Gandhi Death anniversary News: ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਆਪਣੇ ਪਿਤਾ ਅਤੇ ਭਾਰਤ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਉਨ੍ਹਾਂ ਦੀ ਬਰਸੀ 'ਤੇ ਯਾਦ ਕਰਦਿਆਂ ਹੋਇਆਂ ਭਾਵੁਕ ਸੰਦੇਸ਼ ਲਿਖਿਆ ਹੈ। ਮੰਗਲਵਾਰ (21 ਮਈ 2024) ਨੂੰ ਰਾਹੁਲ ਗਾਂਧੀ ਨੇ ਆਪਣੇ ਪਿਤਾ ਨਾਲ ਬਚਪਨ ਦੀ ਤਸਵੀਰ ਵੀ ਇੰਸਟਾਗ੍ਰਾਮ 'ਤੇ ਸਾਂਝੀ ਕੀਤੀ। ਉਨ੍ਹਾਂ ਨੇ ਇਸ ਤਸਵੀਰ ਦੇ ਨਾਲ ਇੱਕ ਭਾਵੁਕ ਸੰਦੇਸ਼ ਵੀ ਲਿਖਿਆ ਹੈ।

ਰਾਹੁਲ ਗਾਂਧੀ ਨੇ ਐਕਸ 'ਤੇ ਲਿਖਿਆ, "ਪਾਪਾ, ਤੁਹਾਡੇ ਸੁਪਨੇ, ਮੇਰੇ ਸੁਪਨੇ, ਤੁਹਾਡੀਆਂ ਇੱਛਾਵਾਂ, ਮੇਰੀਆਂ ਜ਼ਿੰਮੇਵਾਰੀਆਂ। ਤੁਹਾਡੀਆਂ ਯਾਦਾਂ, ਅੱਜ ਅਤੇ ਹਮੇਸ਼ਾ ਮੇਰੇ ਦਿਲ ਵਿੱਚ। ਰਾਹੁਲ ਗਾਂਧੀ ਨੇ ਇਸ ਸੰਦੇਸ਼ ਦੇ ਨਾਲ ਜਿਹੜੀ ਤਸਵੀਰ ਸਾਂਝੀ ਕੀਤੀ ਹੈ, ਉਸ ਵਿੱਚ ਉਹ ਆਪਣੇ ਪਿਤਾ ਦੇ ਨਾਲ ਸਿਆਸੀ ਯਾਤਰਾ 'ਤੇ ਜਾਂਦੇ ਨਜ਼ਰ ਆ ਰਹੇ ਹਨ। ਰਾਜੀਵ ਗਾਂਧੀ ਦੇ ਨਾਲ ਪਾਰਟੀ ਦੇ ਕਈ ਸੀਨੀਅਰ ਨੇਤਾ ਵੀ ਨਜ਼ਰ ਆ ਰਹੇ ਹਨ।

ਇਹ ਵੀ ਪੜ੍ਹੋ: Ebrahim Raisi Death: ਈਰਾਨੀ ਰਾਸ਼ਟਰਪਤੀ ਦੇ ਦੇਹਾਂਤ 'ਤੇ ਭਾਰਤ 'ਚ ਸਰਕਾਰੀ ਸੋਗ ਦਾ ਐਲਾਨ, ਅੱਧਾ ਝੁਕਾਇਆ ਜਾਵੇਗਾ ਰਾਸ਼ਟਰੀ ਝੰਡਾ

ਮਲਿਕਾਰਜੁਨ ਖੜਗੇ ਨੇ ਵੀ ਐਕਸ 'ਤੇ ਪੋਸਟ ਪਾ ਕੇ ਲਿਖਿਆ, "21ਵੀਂ ਸਦੀ ਦੇ ਆਧੁਨਿਕ ਭਾਰਤ ਦੇ ਦੂਰਅੰਦੇਸ਼ੀ, ਭਾਰਤੀ ਸੂਚਨਾ ਕ੍ਰਾਂਤੀ ਦੇ ਪਿਤਾਮਾ, ਪੰਚਾਇਤੀ ਰਾਜ ਸ਼ਕਤੀਕਰਨ ਦੇ ਆਰਕੀਟੈਕਟ ਅਤੇ ਸ਼ਾਂਤੀ ਅਤੇ ਸਦਭਾਵਨਾ ਦੇ ਮੋਢੀ, ਸਾਬਕਾ ਪ੍ਰਧਾਨ ਮੰਤਰੀ, ਭਾਰਤ ਰਤਨ ਰਾਜੀਵ ਗਾਂਧੀ ਨੂੰ ਉਨ੍ਹਾਂ ਦੇ ਸ਼ਹੀਦੀ ਦਿਵਸ 'ਤੇ ਦਿਲੋਂ ਸ਼ਰਧਾਂਜਲੀ ਦਿੱਤੀ। ਭਾਰਤ ਨੂੰ ਇੱਕ ਮਜ਼ਬੂਤ ​​ਅਤੇ ਸ਼ਕਤੀਸ਼ਾਲੀ ਰਾਸ਼ਟਰ ਬਣਾਉਣ ਵਿੱਚ ਉਨ੍ਹਾਂ ਦੇ ਯੋਗਦਾਨ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।"

ਰਾਜੀਵ ਗਾਂਧੀ ਦੀ 21 ਮਈ 1991 ਨੂੰ ਸ਼੍ਰੀਪੇਰਮਬਦੂਰ, ਤਾਮਿਲਨਾਡੂ ਵਿੱਚ ਇੱਕ ਚੋਣ ਰੈਲੀ ਦੌਰਾਨ ਇੱਕ ਆਤਮਘਾਤੀ ਹਮਲੇ ਵਿੱਚ ਹੱਤਿਆ ਕਰ ਦਿੱਤੀ ਗਈ ਸੀ। ਜਾਂਚ 'ਚ ਸਾਹਮਣੇ ਆਇਆ ਕਿ ਉਨ੍ਹਾਂ ਦੀ ਹੱਤਿਆ ਉਸ ਔਰਤ ਨੇ ਕੀਤੀ ਸੀ ਜੋ ਮਨੁੱਖੀ ਬੰਬ ਦੇ ਰੂਪ 'ਚ ਉੱਥੇ ਆਈ ਸੀ। ਉਹ ਕਮਰ ਦੁਆਲੇ ਬੰਬ ਬੰਨ੍ਹ ਕੇ ਰਾਜੀਵ ਗਾਂਧੀ ਕੋਲ ਗਈ ਸੀ। ਉਹ ਉਨ੍ਹਾਂ ਦੇ ਪੈਰਾਂ ਨੂੰ ਹੱਥ ਲਾਉਣ ਲਈ ਝੁਕੀ ਅਤੇ ਆਪਣੀ ਕਮਰ ਵਿੱਚ ਲੱਗੇ ਬੰਬ ਦਾ ਟਰਿੱਗਰ ਦਬਾ ਦਿੱਤਾ। ਇਸ ਤੋਂ ਬਾਅਦ ਹੋਏ ਧਮਾਕੇ ਵਿਚ ਰਾਜੀਵ ਗਾਂਧੀ ਸਮੇਤ 18 ਲੋਕ ਮਾਰੇ ਗਏ ਸਨ।

ਇਹ ਵੀ ਪੜ੍ਹੋ: Delhi liquor Policy Scam: ਮਨੀਸ਼ ਸਿਸੋਦੀਆ ਨੂੰ ਮਿਲੇਗੀ ਰਾਹਤ? ਜ਼ਮਾਨਤ ਪਟੀਸ਼ਨ 'ਤੇ ਅੱਜ ਦਿੱਲੀ ਹਾਈਕੋਰਟ ਸੁਣਾਵੇਗਾ ਫੈਸਲਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...

ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼

ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?

Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Advertisement
ABP Premium

ਵੀਡੀਓਜ਼

Action Mode 'ਚ ਨਜਰ ਆਏ MLA ਗੋਗੀ ਨੇ ਕਿਹਾ, ਟ੍ਰੀਟਮੈਂਟ ਪਲਾਂਟ ਦੀ ਹੋਵੇਗੀ ਵਿਜੀਲੈਂਸ ਜਾਂਚਕੀ ਸਪੀਕਰ ਕੁਲਤਾਰ ਸੰਧਵਾ ਨੂੰ ਬਣਾਇਆ ਜਾ ਰਿਹਾ ਕਾਰਜਕਾਰੀ ਮੁੱਖ ਮੰਤਰੀ?ਪਰਾਲੀ ਸਾੜਨ ਨੂੰ ਰੋਕਣ ਲਈ ਪੰਜਾਬ ਸਰਕਾਰ ਕੀ ਕਰ ਰਹੀ, NGT ਨੇ ਮੰਗੇ ਜਵਾਬCM ਭਗਵੰਤ ਮਾਨ ਦੀ ਸਿਹਤ 'ਚ ਹੋਇਆ ਸੁਧਾਰ, ਪਰ ਅਜੇ ਵੀ ਹਸਪਤਾਲ ਦਾਖਿਲ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
Punjab News: ਸਪੀਕਰ ਕੁਲਤਾਰ ਸੰਧਵਾਂ ਨੇ CM ਬਣਨ ਨੂੰ ਲੈ ਕੇ ਦਿੱਤਾ ਵੱਡਾ ਬਿਆਨ! ਬੋਲੇ- ਪਾਰਟੀ ਨੇ ਜੋ ਡਿਊਟੀ...
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਇਨ੍ਹਾਂ 4 ਸ਼ਰਤਾਂ 'ਤੇ ਹੀ ਡਾਕਟਰ ਹਟਾ ਸਕਦੇ ਲਾਈਫ ਸਪੋਰਟ, ਸਿਹਤ ਮੰਤਰਾਲੇ ਨੇ ਜਾਰੀ ਕੀਤੇ ਨਵੇਂ ਦਿਸ਼ਾ-ਨਿਰਦੇਸ਼
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
ਸਾਰੇ ਹਵਾਈ ਜਹਾਜ਼ ਚਿੱਟੇ ਹੀ ਕਿਉਂ ਬਣਾਏ ਜਾਂਦੇ...ਲਾਲ, ਪੀਲੇ ਜਾਂ ਨੀਲੇ ਕਿਉਂ ਨਹੀਂ ਹੁੰਦੇ ?
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Dhoom 4: ਧੂਮ 4 'ਚ ਰਣਬੀਰ ਕਪੂਰ ਦੀ ਐਂਟਰੀ, ਅਭਿਸ਼ੇਕ ਬੱਚਨ ਹੋਏ ਬਾਹਰ! ਯੂਜ਼ਰਸ ਬੋਲੇ-ਗਾਰੰਟੀ ਹੈ ਫਲਾਪ ਹੋਏਗੀ
Online Shopping ਰਾਹੀਂ ਹੁੰਦੀ ਵੱਡੀ ਧੋਖਾਧੜੀ, ਖਰੀਦਦਾਰੀ ਕਰਦੇ ਸਮੇਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ

Cancer: ਸ਼ਰਾਬ ਪੀਣ ਨਾਲ ਹੋ ਸਕਦੇ ਕਈ ਤਰ੍ਹਾਂ ਦੇ ਕੈਂਸਰ, ਜਾਣ ਕੇ ਹੋ ਜਾਵੋਗੇ ਹੈਰਾਨ

World Heart Day 2024: ਜਾਣੋ ਕਿਸ ਉਮਰ ਵਿੱਚ ਦਿਲ ਦੇ ਦੌਰੇ ਦਾ ਸਭ ਤੋਂ ਵੱਧ ਖਤਰਾ ਹੁੰਦਾ? ਲੱਛਣ ਪਛਾਣ ਇੰਝ ਕਰੋ ਬਚਾਅ

SGPC ਦਾ ਸ਼ਲਾਘਾਯੋਗ ਉਪਰਾਲਾ, ਸਾਬਤ ਸੂਰਤ Olympian ਜਰਮਨਪ੍ਰੀਤ ਸਿੰਘ ਨੂੰ 5 ਲੱਖ ਰੁਪਏ ਨਾਲ ਕੀਤਾ ਸਨਮਾਨਿਤ

Embed widget