ਪੜਚੋਲ ਕਰੋ

ਲੁਧਿਆਣਾ ਮਗਰੋਂ ਦਿੱਲੀ ’ਚ ਵੀ ਰਾਜੀਵ ਗਾਂਧੀ ਦੇ ਨਾਂ ’ਤੇ ਕਾਲਖ

ਚੰਡੀਗੜ੍ਹ: ਲੁਧਿਆਣਾ ਦੀ ਤਰਜ ’ਤੇ ਦਿੱਲੀ ਵਿੱਚ ਵੀ ਰਾਜੀਵ ਗਾਂਧੀ ਦੇ ਨਾਂ ਉੱਤੇ ਕਾਲਖ ਮਲੀ ਗਈ। ਕਨਾਟ ਪਲੇਸ ਦੇ ਰਾਜੀਵ ਚੌਕ ਮੈਟਰੋ ਸਟੇਸ਼ਨ ’ਤੇ ਲੱਗੇ ਬੋਰਡ ਉੱਤੇ 1984 ਸਿੱਖ ਕਤਲੇਆਮ ਦੇ ਪੀੜਤਾਂ ਨੇ ਪਹਿਲਾਂ ਰਾਜੀਵ ਗਾਂਧੀ ਦੇ ਨਾਂ 'ਤੇ ਕਾਲ਼ੀ ਸਪ੍ਰੇਅ ਮਾਰੀ ਤੇ ਬਾਅਦ ਵਿੱਚ ਜੁੱਤੀਆਂ ਦਾ ਹਾਰ ਵੀ ਪਾਇਆ। ਇਹ ਵੀ ਪੜ੍ਹੋ- ਰਾਜੀਵ ਗਾਂਧੀ ਦੇ ਬੁੱਤ 'ਤੇ ਕਾਲਖ ਲਾਉਣ ਵਾਲਿਆਂ ਦੇ ਹੱਕ 'ਚ ਡਟੇ ਮਜੀਠੀਆ ਇਸ ਮੌਕੇ ਦੰਗਾ ਪੀੜਤਾਂ ਨੇ ਕਿਹਾ ਕਿ ਰਾਜੀਵ ਗਾਂਧੀ 1984 ਦੰਗਿਆਂ ਵਿੱਚ ਮਾਰੇ ਸਿੱਖਾਂ ਦੇ ਕਾਤਲ ਹਨ। ਉਨ੍ਹਾਂ ਨੇ ਰਾਜੀਵ ਗਾਂਧੀ ਦੇ ਨਾਂ ’ਤੇ ਬਣੀਆਂ ਸਾਰੀਆਂ ਚੀਜ਼ਾਂ ਹਟਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਰਾਜੀਵ ਗਾਂਧੀ ਦੇ ਨਾਂ ’ਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਨਾਂ ਲਿਖਣਾ ਚਾਹੀਦਾ ਹੈ। ਇਹ ਵੀ ਪੜ੍ਹੋ- ਰਾਜੀਵ ਗਾਂਧੀ ਦੇ ਬੁੱਤ ਦੀ ਹੱਤਕ ਕਰਨ ਵਾਲਿਆਂ 'ਤੇ ਕੇਸ ਦਰਜ, ਇੱਕ ਗ੍ਰਿਫ਼ਤਾਰ ਦੰਗਾ ਪੀੜਤਾਂ ਨੇ ਚੇਤਾਵਨੀ ਦਿੱਤੀ ਕਿ ਪੂਰੇ ਦਿੱਲੀ ਵਿੱਚ ਜਿੱਥੇ-ਜਿੱਥੇ ਵੀ ਰਾਜੀਵ ਗਾਂਧੀ ਦਾ ਨਾਂ ਹੋਏਗਾ, ਉਹ ਉੱਥੇ-ਉੱਥੇ ਰਾਜੀਵ ਗਾਂਧੀ ਦੇ ਨਾਂ ’ਤੇ ਕਾਲਖ ਮਲਣਗੇ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ ਅਕਾਲੀ ਦਲ ਨੇ ਜੋ ਕੀਤਾ, ਉਹ ਬਿਲਕੁਲ ਸਹੀ ਕੀਤਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਪੁਲਿਸ ਦਾ ਵੀ ਕੋਈ ਡਰ ਨਹੀਂ ਹੈ। ਪੁਲਿਸ ਉਨ੍ਹਾਂ ਨੂੰ ਫੜ ਵੀ ਲਵੇ, ਉਹ ਕਾਲਖ ਮਲਦੇ ਰਹਿਣਗੇ। ਇਹ ਵੀ ਪੜ੍ਹੋ- ਅੰਮ੍ਰਿਤਧਾਰੀ ਕਾਂਗਰਸੀ ਨੇ ਦਸਤਾਰ ਨਾਲ ਇਸ ਲਈ ਲਾਹੀ ਸੀ ਰਾਜੀਵ ਗਾਂਧੀ ਦੇ ਬੁੱਤ ਤੋਂ ਕਾਲਖ਼

ਟਾਪ ਹੈਡਲਾਈਨ

ਪੰਜਾਬ-ਦਿੱਲੀ ਨੂੰ ਦਹਿਲਾਉਣ ਦਾ ਪਾਕਿਸਤਾਨੀ ਪਲਾਨ ਫੇਲ੍ਹ! NIA ਨੇ ਕੀਤੀ ਵੱਡੀ ਕਾਰਵਾਈ

ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ

Insurance Claim ਲਈ ਪਤਨੀ ਦੀ ਕਰ ਦਿੱਤੀ ਹੱਤਿਆ, ਪਤੀ ਸਮੇਤ 4 ਗ੍ਰਿਫ਼ਤਾਰ ,  ਢਾਈ ਸਾਲ ਪਹਿਲਾਂ ਹੋਇਆ ਸੀ ਲਵ ਮੈਰਿਜ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ ਦਾ ਨਵਾਂ ਬਿੱਲ, ਰੂਸ ਤੋਂ ਤੇਲ-ਗੈਸ ਖਰੀਦਿਆ ਤਾਂ ਲੱਗੇਗਾ 100% ਟੈਰਿਫ! ਭਾਰਤ ਸਣੇ ਕਿਸ 'ਤੇ ਹੋਵੇਗਾ ਅਸਰ

12 ਸਤੰਬਰ ਨੂੰ ਅੰਮ੍ਰਿਤਸਰ 'ਚ ਲੱਗੇਗੀ ਰਾਸ਼ਟਰੀ ਲੋਕ ਅਦਾਲਤ, ਆਪਸੀ ਸਹਿਮਤੀ ਨਾਲ ਸੁਲਝਾਏ ਜਾਣਗੇ ਕੋਰਟ ਦੇ ਪੈਂਡਿੰਗ ਮਾਮਲੇ

ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਪੰਜਾਬ 'ਚ 4 ਦਿਨਾਂ ਲਈ ਮੀਂਹ ਦਾ ਅਲਰਟ, ਪਵੇਗਾ ਮੀਂਹ, ਹੁੰਮਸ ਤੋਂ ਮਿਲੇਗੀ ਰਾਹਤ; ਜਾਣੋ ਕਿਵੇਂ ਦਾ ਰਹੇਗਾ ਮੌਸਮ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਵੱਡੀ ਖ਼ਬਰ! ਗੁਰਸਿਮਰਨ ਮੰਡ 'ਤੇ ਹਮਲਾ ਅਤੇ ਗੱਡੀ ਦੀ ਕੀਤੀ ਭੰਨਤੋੜ, ਪੈ ਗਿਆ ਭੜਥੂ; ਭੱਖਿਆ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਅਗਸਤ 2026

Sukhbir Badal  ਅਤੇ PM ਮੋਦੀ ਵਿਚਾਲੇ ਹੋਈ ਮੁਲਾਕਾਤ 'ਤੇ ਕੇਵਲ ਸਿੰਘ ਢਿੱਲੋਂ ਦਾ ਬਿਆਨ , ਕੇਜਰੀਵਾਲ ਨੇ ਵੀ ਕਸਿਆ ਤੰਜ 

Bank Holiday : ਕੀ ਰੱਖੜੀ 'ਤੇ ਬੈਂਕ ਬੰਦ ਰਹਿਣਗੇ? ਜਾਣੋ 28 ਅਗਸਤ ਨੂੰ ਛੁੱਟੀ ਹੋਵੇਗੀ ਜਾਂ ਨਹੀਂ

EMI ਨਾ ਭਰਨ 'ਤੇ ਤੁਰੰਤ ਲੌਕ ਨਹੀਂ ਹੋਵੇਗਾ ਤੁਹਾਡਾ ਫੋਨ, ਜਾਣੋ RBI ਦੇ ਨਵੇਂ ਮੋਬਾਈਲ ਲੌਕਿੰਗ ਨਿਯਮ

Embed widget