ਪੜਚੋਲ ਕਰੋ

ਪੰਜਾਬ ਯੂਨੀ ’ਚ ਪੁੱਜੀ ‘ਕਾਲਖ਼’ ਦੀ ਸਿਆਸਤ, ਰਾਜੀਵ ਗਾਂਧੀ ਗੈਸਟ ਹਾਊਸ ਬੋਰਡ ’ਤੇ ਕਾਲਖ਼

ਚੰਡੀਗੜ੍ਹ: ਲੁਧਿਆਣਾ ਤੇ ਦਿੱਲੀ ਤੋਂ ਬਾਅਦ ਸਿਰਮੌਰ ਵਿਦਿਅਕ ਅਦਾਰੇ ਪੰਜਾਬ ਯੂਨੀਵਰਸਿਟੀ ਵਿੱਚ ਵੀ ਰਾਜੀਵ ਗਾਂਧੀ ਦੇ ਨਾਂ ’ਤੇ ਕਾਲਖ਼ ਮਲੀ ਗਈ। ਦੇਰ ਰਾਤ ਪੰਜਾਬ ਯੂਨੀਵਰਸਿਟੀ ਵਿੱਚ ਕੁਝ ਅਣਪਛਾਤੇ ਅਨਸਰਾਂ ਨੇ ਰਾਜੀਵ ਗਾਂਧੀ ਦੇ ਨਾਂ ਤੇ ਬਣੇ ਗੈਸਟ ਹਾਊਸ ਦੇ ਬੋਰਡ ’ਤੇ ਕਾਲਖ਼ ਮਲ ਦਿੱਤੀ। ਹਾਲਾਂਕਿ ਇਸ ਘਟਨਾ ਨੂੰ ਅੰਜ਼ਾਮ ਦੇਣ ਵਾਲਿਆਂ ਬਾਰੇ ਹਾਲੇ ਤਕ ਨਹੀਂ ਪਤਾ ਲੱਗਾ। ਇਹ ਵੀ ਪੜ੍ਹੋ- ਲੁਧਿਆਣਾ ਮਗਰੋਂ ਦਿੱਲੀ ’ਚ ਵੀ ਰਾਜੀਵ ਗਾਂਧੀ ਦੇ ਨਾਂ ’ਤੇ ਕਾਲਖ ਪੰਜਾਬ ਯੂਨੀਵਰਸਿਟੀ ਵੱਲੋਂ ਇੱਕ ਗੈਸਟ ਹਾਊਸ ਨੂੰ ਰਾਜੀਵ ਗਾਂਧੀ ਕਾਲਜ ਗੈਸਟ ਹਾਊਸ ਦਾ ਨਾਂ ਦਿੱਤਾ ਗਿਆ ਸੀ। ਯੂਨੀਵਰਸਿਟੀ ਕੈਂਪਸ ਵਿੱਚ ਜਗ੍ਹਾ-ਜਗ੍ਹਾ ’ਤੇ ਇਸ ਦੇ ਬੋਰਡ ਲਾਏ ਗਏ ਸੀ। ਇਨ੍ਹਾਂ ਬੋਰਡਾਂ ਵਿੱਚੋਂ ਇੱਕ ਬੋਰਡ ਉੱਤੇ ਕਾਲਖ ਮਲੀ ਨਜ਼ਰ ਆਈ। ਇਹ ਵੀ ਪੜ੍ਹੋ- ਰਾਜੀਵ ਗਾਂਧੀ ਦੇ ਬੁੱਤ ’ਤੇ ਕਾਲਖ ਮਲਣ ਵਾਲਿਆਂ ਦੀ ਗ੍ਰਿਫਤਾਰੀ 'ਤੇ ਭੜਕੇ ਸੁਖਬੀਰ ਦਰਅਸਲ, ਬੀਤੇ ਦਿਨੀ ਦਿੱਲੀ ਵਿਧਾਨ ਸਭਾ ਵਿੱਚ ਰੱਖੇ ਗਏ ਰਾਜੀਵ ਗਾਂਧੀ ਤੋਂ ਭਾਰਤ ਰਤਨ ਵਾਪਸ ਲੈਣ ਦੇ ਮਤੇ ਅਤੇ ਲੁਧਿਆਣਾ ਤੇ ਦਿੱਲੀ ਵਿੱਚ ਰਾਜੀਵ ਗਾਂਧੀ ਦੇ ਬੁੱਤ ’ਤੇ ਕਾਲਖ਼ ਮਲਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਬੀਤੇ ਦਿਨ ਦਿੱਲੀ ਵਿੱਚ 1984 ਸਿੱਖ ਕਤਲੇਆਮ ਪੀੜਤਾਂ ਨੇ ਤਾਂ ਕਾਲਖ਼ ਮਲਣ ਬਾਅਦ ਰਾਜੀਵ ਗਾਂਧੀ ਦੇ ਨਾਂ ’ਤੇ ਜੁੱਤੀਆਂ ਵੀ ਪਾ ਦਿੱਤੀਆਂ ਸਨ। ਪਰ ਹੁਣ ਕਾਲਖ਼ ਮਲਣ ਦੀਆਂ ਸਿਆਸੀ ਘਟਨਾਵਾਂ ਵਿੱਦਿਅਕ ਅਦਾਰਿਆਂ ਤਕ ਵੀ ਪਹੁੰਚ ਚੁੱਕੀਆਂ ਹਨ। ਇਹ ਵੀ ਪੜ੍ਹੋ- ਅੰਮ੍ਰਿਤਧਾਰੀ ਕਾਂਗਰਸੀ ਨੇ ਦਸਤਾਰ ਨਾਲ ਇਸ ਲਈ ਲਾਹੀ ਸੀ ਰਾਜੀਵ ਗਾਂਧੀ ਦੇ ਬੁੱਤ ਤੋਂ ਕਾਲਖ਼

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget