ਨਵੀਂ ਦਿੱਲੀ: ਕਾਂਗਰਸ ਪਾਰਟੀ ਦੇ ਨੈਸ਼ਨਲ ਸਪੋਕਸਪਰਸਨ ਰਾਜੀਵ ਤੇਆਗੀ ਦਾ ਦਿਹਾਂਤ ਹੋ ਗਿਆ ਹੈ।ਉਨ੍ਹਾਂ ਦੀ ਅਚਾਨਕ ਸਿਹਤ ਖਰਾਬ ਹੋਈ ਸੀ।ਦਿਲ ਦਾ ਦੌਰਾ ਪੈਣ ਨਾਲ ਉਨ੍ਹਾਂ ਦੀ ਮੌਤ ਹੋਈ ਹੈ।