ਪੜਚੋਲ ਕਰੋ
Advertisement
ਰੱਖਿਆ ਮੰਤਰੀ ਦੇ ਨਿਰਦੇਸ਼, ਚੀਨ ਨੂੰ ਮੂੰਹ ਤੋੜ ਜਵਾਬ ਦੇਣ ਲਈ ਤਿਆਰ ਰਹਿਣ ਤਿੰਨੇ ਫੌਜਾਂ
ਚੀਨ ਨਾਲ ਚੱਲ ਰਹੇ ਸਰਹੱਦੀ ਵਿਵਾਦ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਤੇ ਸੀਡੀਐਸ ਜਨਰਲ ਬਿਪਨ ਰਾਵਤ ਨਾਲ ਬੈਠਕ ਕੀਤੀ।
ਨਵੀਂ ਦਿੱਲੀ: ਚੀਨ ਨਾਲ ਚੱਲ ਰਹੇ ਸਰਹੱਦੀ ਵਿਵਾਦ ਵਿਚਾਲੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਤਿੰਨਾਂ ਸੈਨਾਵਾਂ ਦੇ ਮੁਖੀਆਂ ਤੇ ਸੀਡੀਐਸ ਜਨਰਲ ਬਿਪਨ ਰਾਵਤ ਨਾਲ ਬੈਠਕ ਕੀਤੀ। ਇਸ ਉੱਚ ਪੱਧਰੀ ਬੈਠਕ 'ਚ ਲੱਦਾਖ ਦੀ ਸਥਿਤੀ ਦੀ ਸਮੀਖਿਆ ਕੀਤੀ ਗਈ। ਇਸ ਦੌਰਾਨ ਰੱਖਿਆ ਮੰਤਰੀ ਨੇ ਚੀਨ ਨੂੰ ਕਿਸੇ ਵੀ ਹਰਕਤ ਦਾ ਮੂੰਹ ਤੋੜ ਜਵਾਬ ਦੇਣ ਲਈ ਸੈਨਾ ਨੂੰ ਤਿਆਰ ਰਹਿਣ ਲਈ ਕਿਹਾ। ਹਥਿਆਰਬੰਦ ਸੈਨਾ ਨੂੰ ਐਲਏਸੀ ਤੇ ਹਮਲਾਵਰ ਵਿਵਹਾਰ ਨਾਲ ਨਜਿੱਠਣ ਲਈ ਪੂਰੀ ਆਜ਼ਾਦੀ ਦਿੱਤੀ ਗਈ ਹੈ।
ਅਮਰੀਕਾ ਦੀ ਭਾਰਤ-ਚੀਨ ਵਿਵਾਦ 'ਤੇ ਅੱਖ, ਦੋਵਾਂ ਮੁਲਕਾਂ ਵਿਚਾਲੇ ਟਰੰਪ ਵਿਚੋਲਾ ਬਣਨ ਲਈ ਤਿਆਰ!
ਚੀਨ ਚੱਲ ਰਿਹਾ ਖਤਰਨਾਕ ਚਾਲਾਂ, ਪਾਕਿਸਤਾਨ ਤੇ ਨੇਪਾਲ ਮਗਰੋਂ ਬੰਗਲਾਦੇਸ਼ 'ਤੇ ਪਾਏ ਡੋਰੇ ਤੁਹਾਨੂੰ ਦੱਸ ਦੇਈਏ ਕਿ ਰੱਖਿਆ ਮੰਤਰੀ ਸੋਮਵਾਰ ਨੂੰ ਆਪਣੀ ਤਿੰਨ ਦਿਨਾਂ ਦੀ ਰੂਸ ਯਾਤਰਾ ਲਈ ਰਵਾਨਾ ਹੋਣਗੇ। ਲੱਦਾਖ ਦੇ ਵਿੱਚ ਚੀਨੀ ਫੌਜੀਆਂ ਨਾਲ ਹੋਈ ਹਿੰਸਕ ਝੜਪ 'ਚ ਭਾਰਤ ਦੇ 20 ਜਵਾਨ ਸ਼ਹੀਦ ਹੋ ਗਏ ਸਨ। ਉੱਥੇ ਹੀ ਇਸ ਝੜਪ 'ਚ ਚੀਨ ਨੂੰ ਵੀ ਭਾਰੀ ਨੁਕਸਾਨ ਝੱਲਣਾ ਪਿਆ ਹੈ। ਚੀਨ ਦੇ ਇੱਕ ਕਮਾਂਡਿੰਗ ਅਫਸਰ ਸਣੇ 40 ਸੈਨਿਕਾਂ ਨੂੰ ਭਾਰਤੀ ਜਵਾਨਾਂ ਨੇ ਢੇਰ ਕਰ ਦਿੱਤਾ ਸੀ। ਕੋਰੋਨਾ ਦੇ ਨਾਲ ਹੀ ਮਹਿੰਗੇ ਤੇਲ ਦੀ ਮਾਰ, 15ਵੇਂ ਦਿਨ ਟੁੱਟੇ ਰਿਕਾਰਡ ਇਹ ਵੀ ਪੜ੍ਹੋ: ਪੰਜਾਬ ਦੇ ਲੀਡਰਾਂ ਨੇ ਰੋਕਿਆ ਯੂਪੀ ਦੇ ਸਿੱਖਾਂ ਦਾ ਉਜਾੜਾ, ਯੋਗੀ ਨੇ ਦਿੱਤਾ ਭਰੋਸਾ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡTop military brass told to ensure strict vigil on Chinese activities around land border, airspace and in strategic sea lanes: Sources
— Press Trust of India (@PTI_News) June 21, 2020
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਪਟਿਆਲਾ
ਲਾਈਫਸਟਾਈਲ
Advertisement