ਪੜਚੋਲ ਕਰੋ

ਫਰਾਂਸ ਦੇ ਦੌਰੇ ਤੋਂ ਪਰਤੇ ਰੱਖਿਆ ਮੰਤਰੀ ਰਾਜਨਾਥ ਸਿੰਘ, ਰਾਫੇਲ ਦੀ ਪੂਜਾ ‘ਤੇ ਦਿੱਤਾ ਬਿਆਨ

ਫਰਾਂਸ ਦੌਰੇ ਤੋਂ ਵਾਪਸ ਪਰਤਦੇ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬਗੈਰ ਪਾਕਿਸਤਾਨ ਦਾ ਨਾਂ ਲਏ ਪਾਕਿ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਸਾਫ ਸ਼ਬਦਾਂ ‘ਚ ਕਿਹਾ ਕਿ ਨਾ ਡਰਾਂਗੇ, ਨਾ ਡਰਾਵਾਂਗੇ ਪਰ ਆਪਣੈ ਲੜਾਕੂ ਤਾਕਤ ਨੂੰ ਵਧਾਉਂਦੇ ਰਹਾਂਗੇ।

ਨਵੀਂ ਦਿੱਲੀ: ਫਰਾਂਸ ਦੌਰੇ ਤੋਂ ਵਾਪਸ ਪਰਤਦੇ ਹੀ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਬਗੈਰ ਪਾਕਿਸਤਾਨ ਦਾ ਨਾਂ ਲਏ ਪਾਕਿ ਨੂੰ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਸਾਫ ਸ਼ਬਦਾਂ ‘ਚ ਕਿਹਾ ਕਿ ਨਾ ਡਰਾਂਗੇ, ਨਾ ਡਰਾਵਾਂਗੇ ਪਰ ਆਪਣੈ ਲੜਾਕੂ ਤਾਕਤ ਨੂੰ ਵਧਾਉਂਦੇ ਰਹਾਂਗੇ। ਪਰ ਇਹ ਕਿਸੇ ਨੂੰ ਡਰਾਉਣ-ਧਮਕਾਉਣ ਦੇ ਲਈ ਨਹੀ ਹੈ। ਸੈਨਾ ਦੀ ਤਾਕਤ ਨੂੰ ਸਿਰਫ ਵਧਾਉਣ ਦੇ ਲਈ ਹੈ। ਉਨ੍ਹਾਂ ਵੱਲੋਂ ਕੀਤੀ ਰਾਫੇਲ ਪੂਜਾ ‘ਤੇ ਚੁੱਕੇ ਸਵਾਲਾਂ ਦਾ ਵੀ ਰਾਜਨਾਥ ਸਿੰਘ ਨੇ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਮੈਨੂੰ ਜੋ ਠਕਿ ਲੱਗਿਆ ਮੈਂ ਕੀਤਾ। ਅੱਗੇ ਵੀ ਕਰਾਂਗਾ। ਰੱਖਿਆ ਮੰਤਰੀ ਰਾਜਨਾਥ ਸਿੰਘ ਵੀਰਵਾਰ ਦੇਰ ਰਾਤ ਫਰਾਂਸ ਤੋਂ ਭਾਰਤ ਵਾਪਸ ਆਏ ਹਨ। ਉਨ੍ਹਾਂ ਨੇ ਏਅਰਪੋਰਟ ‘ਤੇ ਪੱਤਰਕਾਰਾਂ ਨਾਲ ਗੱਲ ਕਰਦੇ ਹੋਏ ਕਿਹਾ ਕਿ ਫਰਾਂਸ ਦਾ ਦੌਰਾ ਕਾਮਯਾਬ ਰਿਹਾ। ਇਸ ਦੌਰਾਨ ਫਰਾਂਸ ਦੇ ਰਾਸ਼ਟਰਪਤੀ ਮੈਕ੍ਰਨ ਤੋਂ ਕਰੀਬ 35 ਮਿੰਟ ਦੀ ਚੰਗੀ ਗੱਲਬਾਤ ਵੀ ਹੋਈ। ਰਾਫੇਲ ਦੀ ਹੈਂਡਿੰਗ ਸੈਰਮਨੀ ਵੀ ਕਾਮਯਾਬ ਰਹੀ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਰਾਫੇਲ ਮਿਲਣ ਨਾਲ ਸਾਡੀ ਏਅਰਫੋਰਸ ਦੀ ਮਾਰਕ ਸਮਰੱਥਾ ਵਧੀ ਹੈ। ਜਿਸ ਦਾ ਮਕਸਦ ਕਿਸੇ ਨੂੰ ਡਰਾਉਣਾ-ਧਮਕਾਉਣਾ ਨਹੀ ਹੈ। ਅਸੀਂ ਆਪਣੀ ਤਾਕਤ ਨੂੰ ਵਧਾਉਂਦੇ ਰਹਾਂਗੇ ਚਾਹੇ ਕੁਝ ਵੀ ਹੋ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸੱਤ ਅਪਰੈਲ ਤਕ ਰਾਫੇਲ ਭਾਰਤ ਆ ਜਾਣਗੇ। ਜਿਸ ਦਾ ਕ੍ਰੈਡਿਟ ਉਨ੍ਹਾਂ ਰਾਜਨਾਥ ਨੇ ਪੀਐਮ ਨਰਿੰਦਰ ਮੋਦੀ ਨੂੰ ਦਿੱਤਾ।

ਟਾਪ ਹੈਡਲਾਈਨ

Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Marriage ਦਾ ਝਾਂਸਾ ਦੇ ਕੇ ਲੰਬੇ ਸਮੇਂ ਤੱਕ ਬਣਾਏ ਸਰੀਰਕ ਸੰਬੰਧ , ਸਿਪਾਹੀ ਬਣਦੇ ਹੀ ਬਦਲ ਗਏ ਇਰਾਦੇ !
Congress Party: ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
ਸਿਆਸੀ ਹਲਚਲ ਵਿਚਾਲੇ ਕਾਂਗਰਸ ਦੀ ਨਵੀਂ ਸਿਆਸੀ ਕੋਰ ਟੀਮ ਤਿਆਰ, ਲਿਸਟ 'ਚ ਇਹ ਸੀਨੀਅਰ ਆਗੂ ਸ਼ਾਮਲ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Good News: ਔਰਤਾਂ ਲਈ ਖੁਸ਼ਖਬਰੀ, ਹੁਣ ਹਰ ਮਹੀਨੇ ਖਾਤਿਆਂ 'ਚ ਆਉਣਗੇ 2500 ਰੁਪਏ; ਸਰਕਾਰ ਵੱਲੋਂ ਵੱਡਾ ਐਲਾਨ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...
Big News: ਵੱਡੀ ਖਬਰ, ਸਾਬਕਾ CM ਨੇ ਆਪਣੇ ਹੀ ਵਰਕਰ ਨੂੰ ਜੜ੍ਹਿਆ ਜ਼ੋਰਦਾਰ ਥੱਪੜ! ਸਿਆਸਤ 'ਚ ਮੱਚਿਆ ਘਮਸਾਣ...

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
2000 ਰੁਪਏ ਦੇ ਨੋਟ ਬਾਰੇ RBI ਦਾ ਵੱਡਾ ਅਪਡੇਟ, ਹੁਣੇ-ਹੁਣੇ ਦਿੱਤੀ ਇਹ ਜਾਣਕਾਰੀ, ਤੁਰੰਤ ਪੜ੍ਹੋ ਇਹ ਖ਼ਬਰ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
Barnala 'ਚ ਦਿਲ ਦਹਿਲਾਉਣ ਵਾਲੀ ਘਟਨਾ ! 2 ਮਾਸੂਮ ਬੱਚੇ ਘਰੋਂ ਲਾਪਤਾ, ਪੁਲਿਸ ਵੱਲੋਂ ਭਾਲ ਜਾਰੀ
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਮਾਨਸੂਨ 2026: ਮਾਨਸੂਨ ਦੇ ਆਉਣ ਨਾਲ ਪਕੌੜਿਆਂ ਅਤੇ ਚਾਹ ਦੀ ਲਾਲਸਾ ਕਿਉਂ ਵਧ ਜਾਂਦੀ ਹੈ? ਮਾਹਿਰਾਂ ਤੋਂ ਜਾਣੋ।
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਇੱਕ ਹੀ ਪਰਿਵਾਰ ਦੇ 4 ਜੀਆਂ ਨੇ ਖਾਧਾ ਜ਼ਹਿਰ, ਪਿਓ-ਧੀ ਦੀ ਮੌਤ, ਮਾਂ-ਪੁੱਤ ਦਾ ਚੱਲ ਰਿਹਾ ਇਲਾਜ; ਮੱਚੀ ਸਨਸਨੀ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Ferozepur : ਪੰਜਾਬੀ ਨੌਜਵਾਨ ਦੀ ਲੰਡਨ 'ਚ ਸ਼ੱਕੀ ਹਾਲਾਤਾਂ 'ਚ ਮੌਤ, 5 ਸਾਲਾਂ ਬਾਅਦ ਆਉਣਾ ਸੀ ਘਰ, ਚੱਲ ਰਹੀਆਂ ਸਨ ਵਿਆਹ ਦੀਆਂ ਤਿਆਰੀਆਂ
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
Punjab News: ਪੰਜਾਬ ਤੋਂ ਵੱਡੀ ਖਬਰ, ਜ਼ੋਰਦਾਰ ਧਮਾਕੇ ਨਾਲ ਹਿੱਲੀ ਸਬਜ਼ੀ ਮੰਡੀ, ਦੁਕਾਨ ਦੀ ਛੱਤ...
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
ਜਾਇਦਾਦ ਅਤੇ ਨੌਕਰੀ ਦੀ ਲਾਲਚ 'ਚ ਧੀ ਬਣੀ ਕਾਤਲ! ਜੈਪੁਰ 'ਚ ਮਾਂ ਦਾ ਕੀਤਾ ਕਤਲ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Patiala 'ਚ ਤਸਕਰਾਂ ਦਾ ਪਿੱਛਾ ਕਰਦੀ ਪੁਲਿਸ ਨਾਲ ਵਾਪਰਿਆ ਹਾਦਸਾ, ਨਾਭਾ ਦੇ SHO ਗੰਭੀਰ ਜ਼ਖ਼ਮੀ, ਤਸਕਰ ਗੱਡੀ ਛੱਡ ਕੇ ਫਰਾਰ
Embed widget