ਪੜਚੋਲ ਕਰੋ
Advertisement
ਕਸ਼ਮੀਰ ਬਾਰੇ ਰੱਖਿਆ ਮੰਤਰੀ ਦੀ ਪਾਕਿਸਤਾਨ ਨੂੰ ਘੁਰਕੀ
ਰਾਜਨਾਥ ਨੇ ਕਿਹਾ ਕਿ ਅਸੀਂ ਪਾਕਿਸਤਾਨ ਦੇ ਵਜੂਦ ਦਾ ਸਨਮਾਨ ਕਰਦੇ ਹਾਂ ਪਰ ਇਸ ਦਾ ਮਤਲਬ ਇਹ ਨਹੀਂ ਉਹ ਕਸ਼ਮੀਰ ਬਾਰੇ ਲਗਾਤਾਰ ਬਿਆਨਬਾਜ਼ੀ ਕਰਦਾ ਰਹੇਗਾ। ਰਾਜਨਾਥ ਸਿੰਘ ਨੇ ਕਿਹਾ "ਉਹ ਪਾਕਿਸਤਾਨ ਤੋਂ ਪੁੱਛਦੇ ਹਨ ਕਿ ਕਸ਼ਮੀਰ ਪਾਕਿਸਤਾਨ ਕੋਲ ਹੈ ਕਦੋਂ ਸੀ? ਤੇ ਪਾਕਿਸਤਾਨ ਵੀ ਤਾਂ ਇਸੇ ਭਾਰਤ ਵਿੱਚੋਂ ਨਿੱਕਲਿਆ ਹੈ।"
ਨਵੀਂ ਦਿੱਲੀ: ਕਸ਼ਮੀਰ 'ਤੇ ਤਣਾਅ ਦਰਮਿਆਨ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇੱਕ ਵਾਰ ਫਿਰ ਪਾਕਿਸਤਾਨ ਨੂੰ ਘੁਰਕੀ ਦਿੱਤੀ ਹੈ। ਰਾਜਨਾਥ ਸਿੰਘ ਨੇ ਕਿਹਾ ਹੈ ਕਿ ਪਾਕਿਸਤਾਨ ਗਿਲਗਿਟ-ਬਾਲਟਿਸਤਾਨ ਸਮੇਤ ਪੂਰੇ ਪੀਓਕੇ 'ਤੇ ਗੈਰ ਕਾਨੂੰਨੀ ਤਰੀਕੇ ਨਾਲ ਕਬਜ਼ਾ ਕਰੀ ਬੈਠਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਕਸ਼ਮੀਰ ਬਾਰੇ ਪਾਕਿਸਤਾਨ ਲਗਾਤਾਰ ਬਿਆਨਬਾਜ਼ੀ ਕਰ ਰਿਹਾ ਹੈ, ਪਰ ਉਹ ਉਸ ਦਾ ਨਾ ਕਦੇ ਸੀ ਤੇ ਨਾਲ ਹੋਵੇਗਾ।
ਰਾਜਨਾਥ ਨੇ ਕਿਹਾ ਕਿ ਅਸੀਂ ਪਾਕਿਸਤਾਨ ਦੇ ਵਜੂਦ ਦਾ ਸਨਮਾਨ ਕਰਦੇ ਹਾਂ ਪਰ ਇਸ ਦਾ ਮਤਲਬ ਇਹ ਨਹੀਂ ਉਹ ਕਸ਼ਮੀਰ ਬਾਰੇ ਲਗਾਤਾਰ ਬਿਆਨਬਾਜ਼ੀ ਕਰਦਾ ਰਹੇਗਾ। ਰਾਜਨਾਥ ਸਿੰਘ ਨੇ ਕਿਹਾ "ਉਹ ਪਾਕਿਸਤਾਨ ਤੋਂ ਪੁੱਛਦੇ ਹਨ ਕਿ ਕਸ਼ਮੀਰ ਪਾਕਿਸਤਾਨ ਕੋਲ ਹੈ ਕਦੋਂ ਸੀ? ਤੇ ਪਾਕਿਸਤਾਨ ਵੀ ਤਾਂ ਇਸੇ ਭਾਰਤ ਵਿੱਚੋਂ ਨਿੱਕਲਿਆ ਹੈ।"मैं पाकिस्तान से पूछना चाहता हूं कि कश्मीर पाकिस्तान के पास था कब? और पाकिस्तान भी तो इसी भारत से निकल कर बना है। हम पाकिस्तान के वजूद का सम्मान करते हैं इसका अर्थ यह नहीं है कि वह कश्मीर को लेकर कोई लगातार बयानबाजी करता रहेगा।
— Rajnath Singh (@rajnathsingh) August 29, 2019
ਰੱਖਿਆ ਮੰਤਰੀ ਨੇ ਕਿਹਾ ਕਿ ਕਸ਼ਮੀਰ ਸਾਡਾ ਹੈ ਅਤੇ ਇਸ ਗੱਲ 'ਤੇ ਇਸ ਦੇਸ਼ ਵਿੱਚ ਕਦੇ ਵੀ ਸ਼ੱਕ ਨਹੀਂ ਹੈ। ਸੱਚਾਈ ਇਹ ਹੈ ਕਿ ਪੀਓਕੇ ਅਤੇ ਗਿਲਗਿਟ-ਬਾਲਟਿਸਤਾਨ 'ਤੇ ਪਾਕਿਸਤਾਨ ਨੇ ਨਾਜਾਇਜ਼ ਕਬਜ਼ਾ ਕੀਤਾ ਹੋਇਆ ਹੈ। ਪਾਕਿਸਤਾਨ ਨੂੰ PoK ਦੇ ਨਾਗਰਿਕਾਂ ਦੇ ਮਨੁੱਖੀ ਅਧਿਕਾਰ ਖੁੱਸਣ ਵੱਲ ਧਿਆਨ ਦੇਣਾ ਚਾਹੀਦਾ ਹੈ।कश्मीर हमारा रहा है इस बात पर इस देश में कभी शक शुबहा नही रहा है। सच्चाई यह है कि POK और गिलगिट-बाल्टिस्तान पर पाकिस्तान अवैध क़ब्ज़ा बनाया हुआ है।पाकिस्तान को PoK के नागरिकों के मानवाधिकारों के हनन पर ध्यान देना चाहिए।
— Rajnath Singh (@rajnathsingh) August 29, 2019
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਅਪਰਾਧ
ਵਿਸ਼ਵ
Advertisement