ਪੜਚੋਲ ਕਰੋ

ਰਾਜੋਆਣਾ ਨੇ ਜੇਲ੍ਹ ’ਚੋਂ ਖੁੱਲ੍ਹੀ ਚਿੱਠੀ ਲਿਖ ਕੇਜਰੀਵਾਲ ਨੂੰ ਦੱਸਿਆ ਖ਼ਾਲਿਸਤਾਨੀ

ਚੰਡੀਗੜ੍ਹ: ਕੇਂਦਰੀ ਜੇਲ੍ਹ ਵਿੱਚ ਫਾਂਸੀ ਦੀ ਸਜ਼ਾ ਭੁਗਤ ਰਹੇ ਬੇਅੰਤ ਸਿੰਘ ਹੱਤਿਆ ਕਾਂਡ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ ਨੇ ਖੁੱਲ੍ਹੀ ਚਿੱਠੀ ਲਿਖ ਕੇ ਕਿਹਾ ਹੈ ਕਿ ਖ਼ਾਲਿਸਤਾਨ ਦਾ ਸੰਗਰਸ਼ ਹਵਾ ਵਿੱਚ ਹੀ ਲੜਿਆ ਜਾ ਰਿਹਾ ਹੈ ਤੇ ਜ਼ਮੀਨੀ ਪੱਧਰ ’ਤੇ ਇਸ ਦੀ ਕੋਈ ਹਕੀਕਤ ਨਹੀਂ ਹੈ। ਰਾਜੋਆਣਾ ਨੇ ਏਬੀਪੀ ਸਾਂਝਾ ਨੂੰ ਚਿੱਠੀ ਵਿਖਾਈ, ਜਿਸ ਵਿੱਚ ਉਨ੍ਹਾਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਵੀ ਖ਼ਾਲਿਸਤਾਨੀ ਦੱਸਿਆ ਹੈ ਤੇ ਨਾਲ ਹੀ ਰੈਫ਼ਰੰਡਮ 2020 'ਤੇ ਵੀ ਹਮਲਾ ਬੋਲਿਆ ਹੈ। ਰਾਜੋਆਣਾ ਨੇ ਕਿਹਾ ਕਿ ਪਿਛਲੇ 23 ਦੌਰਾਨ ਜੇਲ੍ਹ ’ਚ ਵਿੱਚ ਨਾ ਹੀ ਕੋਈ ਖ਼ਾਲਿਸਤਾਨੀ ਆਗੂ ਉਨ੍ਹਾਂ ਨੂੰ ਮਿਲਣ ਆਇਆ ਤੇ ਨਾ ਹੀ ਉਨ੍ਹਾਂ ਨੇ ਕਿਸੇ ਨਾਲ ਖ਼ਾਲਿਸਤਾਨੀ ਸੰਘਰਸ਼ ਬਾਰੇ ਵਿਚਾਰ ਕੀਤੀ ਹੈ। ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ ’ਤੇ ਖ਼ਾਲਿਸਤਾਨੀ ਸੰਘਰਸ਼ ਦੀ ਕੋਈ ਹਕੀਕਤ ਨਹੀਂ ਹੈ। ਉਨ੍ਹਾਂ ਕਿਹਾ ਕਿ ਖ਼ਾਲਿਸਤਾਨੀ ਸੰਘਰਸ਼ ਪਿੱਛੇ ਦਾ ਮਕਸਦ ਕੌਮ ਦੀ ਆਜ਼ਾਦੀ ਨਹੀਂ, ਬਲਕਿ ਖਾਲਸਾ ਪੰਥ ਦੀ ਵੋਟ ਸ਼ਕਤੀ ਵੰਡਣਾ ਤੇ ਪੰਜਾਬ ਦੇ ਆਰਥਕ ਸ਼ਕਤੀ ਲੁੱਟ ਕੇ ਸਿੱਖਾਂ ਤੇ ਪੰਜਾਬ ਦੀਆਂ ਨੀਹਾਂ ਕਮਜ਼ੋਰ ਕਰਨਾ ਹੈ। ਉਨ੍ਹਾਂ ਕਿਹਾ ਕਿ ਖ਼ਾਲਿਸਤਾਨ ਦੇ ਨਾਂ ਹੇਠ ਪਿਛਲੇ 34 ਸਾਲਾਂ ਤੋਂ ਸਿੱਖਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਹਜ਼ਾਰਾਂ ਸਿੱਖ ਨੌਜਵਾਨ ਸਾਜ਼ਿਸ਼ਾਂ ਦਾ ਸ਼ਿਕਾਰ ਹੋ ਗਏ ਹਨ। ਉਨ੍ਹਾਂ ਦਾਅਵਾ ਕੀਤਾ ਕਿ ਰੈਫਰੰਡਮ 2020 ਦਾ ਰੌਲ਼ਾ ਪਾਉਣ ਵਾਲੇ ਆਮ ਆਦਮੀ ਪਾਰਟੀ ਦੇ ਸਮਰਥਕ ਹਨ ਜਿਨ੍ਹਾਂ ਦੇ ਦਿੱਲੀ ਦੇ ਮੁੱਖ ਮੰਤਰੀ ਪ੍ਰਧਾਨ ਅਰਵਿੰਦ ਕੇਜਰੀਵਾਲ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨ ਖ਼ਾਲਿਸਤਾਨ ਦਾ ਮਖੌਟਾ ਪਾ ਕੇ ਸਿੱਖਾਂ ਨੂੰ ਗੁੰਮਰਾਹ ਕਰਨ ਵਾਲੇ ਕੌਮੀ ਗੱਦਾਰਾਂ ਤੋਂ ਸੁਚੇਤ ਰਹਿਣ। ਵੇਖੋ ਰਾਜੋਆਣਾ ਦੀ ਚਿੱਠੀ ਰਾਜੋਆਣਾ ਨੇ ਜੇਲ੍ਹ ’ਚੋਂ ਖੁੱਲ੍ਹੀ ਚਿੱਠੀ ਲਿਖ ਕੇਜਰੀਵਾਲ ਨੂੰ ਦੱਸਿਆ ਖ਼ਾਲਿਸਤਾਨੀਰਾਜੋਆਣਾ ਨੇ ਜੇਲ੍ਹ ’ਚੋਂ ਖੁੱਲ੍ਹੀ ਚਿੱਠੀ ਲਿਖ ਕੇਜਰੀਵਾਲ ਨੂੰ ਦੱਸਿਆ ਖ਼ਾਲਿਸਤਾਨੀ

ਟਾਪ ਹੈਡਲਾਈਨ

Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Big News : ਸਾਬਕਾ ਮੰਤਰੀ ਅਤੇ ਉਸ ਦੇ ਪਤੀ ਨੂੰ 7-7 ਸਾਲ ਦੀ ਸਜ਼ਾ, ਅਦਾਲਤ ਦਾ ਵੱਡਾ ਫ਼ੈਸਲਾ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
Heavy Rain : ਕੇਰਲ-ਗੁਜਰਾਤ ਅਤੇ ਅਸਾਮ 'ਚ ਮੀਂਹ ਦਾ ਕਹਿਰ, 6 ਲੋਕਾਂ ਦੀ ਮੌਤ, ਕਈ ਜ਼ਿਲ੍ਹਿਆਂ 'ਚ ਰੈੱਡ ਅਲਰਟ
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?
ਇਸ ਸੂਬੇ 'ਚ ਹੁਣ ਮਹਿਲਾਵਾਂ ਨੂੰ ਮਿਲਣਗੇ ਹਰ ਮਹੀਨੇ 2500 ਰੁਪਏ ,ਜਾਣੋ ਕਿਸ ਰਾਜ 'ਚ ਔਰਤਾਂ ਨੂੰ ਮਿਲਦੀ ਹੈ ਸਭ ਤੋਂ ਵੱਧ ਆਰਥਿਕ ਸਹਾਇਤਾ?

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget