ਪੜਚੋਲ ਕਰੋ

Farmers Protest: ਕਿਸਾਨ ਅੰਦੋਲਨ ਨੂੰ ਲੰਬਾ ਚਲਾਉਣ ਲਈ ਰਾਕੇਸ਼ ਟਿਕੈਤ ਨੇ ਕੱਢਿਆ ਨਵਾਂ ਫਾਰਮੁਲਾ, ਦਿੱਤੀ ਇਹ ਸਲਾਹ

ਖੇਤੀ ਕਾਨੂੰਨਾਂ ਖਿਲਾਫ ਕਿਸਾਨਾ ਦਿੱਲੀ ‘ਚ ਧਰਨਾ ਦੇ ਰਹੇ ਹਨ। ਉਨ੍ਹਾਂ ਨੂੰ ਆਪਣੀਆਂ ਮੰਗਾਂ ਮਨਵਾਉਣ ਲਈ 70 ਤੋਂ ਵੀ ਵਧ ਦਿਨ ਲੰਘ ਗਏ ਹਨ। ਅਜਿਹੇ ‘ਚ ਕਿਸਾਨ ਨੇਤਾ ਰਾਕੇਸ਼ ਟਿਕੈਤ ਨੇ ਕਿਸਾਨ ਅੰਦੋਲਨ ਨੂੰ ਲੰਬਾ ਚਲਾਉਣ ਦਾ ਫਾਰਮੁਲਾ ਕੱਢਿਆ ਹੈ।

ਨਵੀਂ ਦਿੱਲੀ: ਭਾਰਤੀ ਕਿਸਾਨ ਯੂਨੀਅਨ (BKU) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਟ (Rakesh Tikait) ਗਾਜ਼ੀਪੁਰ ਬਾਰਡਰ ‘ਤੇ ਕਿਸਾਨ ਅੰਦੋਲਨ ਦੀ ਕਮਾਨ ਸੰਭਾਲ ਰਹੇ ਹਨ। ਅਜਿਹੇ ‘ਚ ਉਨ੍ਹਾਂ ਨੇ ਕਿਸਾਨ ਅੰਦੋਲਨ (Farmers Protest) ਦੇ ਅਕਤੂਬਰ ਤੱਕ ਚਲਣ ਦੀ ਸੰਭਾਵਨਾ ਜਾਹਿਰ ਕੀਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਅੰਦੋਲਨ ਨੂੰ ਲੰਬਾ ਅਤੇ ਤੇਜ਼ ਕਰਨ ਦੀ ਤਰਜੀਬ ਘੜੀ ਹੈ। ਟਿਕੈਤ ਨੇ ਕਿਹਾ ਕਿ ਹਰ ਪਿੰਡ ਤੋਂ ਇੱਕ ਟ੍ਰੈਕਟਰ ‘ਤੇ 15 ਆਦਮੀ 10 ਦਿਨ ਲਈ ਇਸ ਅੰਦੋਲਨ ‘ਚ ਸ਼ਾਮਲ ਹੋਣ ਅਤੇ ਫੇਰ ਵਾਪਸ ਜਾ ਆਪਣੀ ਖੇਤੀ ਸੰਭਾਲਨ। ਟਿਕੈਤ ਨੇ ਕਿਹਾ ਕਿ ਇਸ ਫਾਰਮੁਲੇ ਮੁਤਾਬਕ ਜੇਕਰ ਪਿੰਡ ਦੇ ਲੋਕ ਅੰਦੋਲਨ ਲਈ ਪੂਰੀ ਤਿਆਰੀ ਕਰ ਲਈ, ਤਾਂ ਹਰ ਪਿੰਡ ਦੇ 15 ਆਦਮੀ ਇੱਕ ਟ੍ਰੈਕਟਰ ‘ਤੇ 10 ਦਿਨ ਲਈ ਅੰਦੋਲਨ ਦਾ ਹਿੱਸਾ ਬਣਨ ਅਤੇ ਇਸ ਤੋਂ ਬਾਅਦ ਪਿੰਡ ਤੋਂ ਕਿਸਾਨਾਂ ਦਾ ਦੂਜਾ ਜਥਾ ਅੰਦੋਲਨ ਆ ਕੇ ਇਸ ਦਾ ਹਿੱਸਾ ਬਣ। ਇਸ ਨਾਲ ਕਿਸਾਨਾਂ ਦਾ ਅੰਦੋਲਨ ‘ਚ ਹਿੱਸਾ ਵੀ ਰਹੇਗਾ ਅਤੇ ਅੰਦੋਲਨ ਦੇ ਚਲਦਿਆਂ ਕਿਸੇ ਦਾ ਕੰਮ ਵੀ ਪ੍ਰਭਾਵਿਤ ਨਹੀਂ ਹੋਵੇਗਾ। ਰਾਕੇਸ਼ ਟਿਕੈਟ ਨੇ ਕਿਹਾ, “ਕਿਸਾਨ ਜਥੇਬੰਦੀਆਂ ਦੇ ਆਗੂ ਹਮੇਸ਼ਾਂ ਸਰਕਾਰ ਨਾਲ ਗੱਲ ਕਰਨ ਲਈ ਤਿਆਰ ਰਹਿੰਦੇ ਹਨ, ਪਰ ਸਰਕਾਰ ਗੱਲ ਵੀ ਨਹੀਂ ਕਰ ਰਹੀ। ਸਰਕਾਰ ਇਸ ਅੰਦੋਲਨ ਨੂੰ ਲੰਬੇ ਸਮੇਂ ਤੱਕ ਚਲਣ ਦੇਣਾ ਚਾਹੁੰਦੀ ਹੈ। ਕਿਉਂਕਿ ਅੰਦੋਲਨ ਨੂੰ ਲੰਬੇ ਸਮੇਂ ਤਤ ਚਲਾਉਣਾ ਹੈ, ਇਸ ਲਈ ਕਿਸਾਨਾਂ ਨੂੰ ਇੱਕ ਫਾਰਮੂਲਾ ਦੱਸਿਆ ਗਿਆ ਹੈ। ਤਾਂ ਜੋ ਹਰ ਕਿਸਾਨ ਹਿੱਸਾ ਲੈ ਸਕੇ ਅਤੇ ਅੰਦੋਲਨ ਲੰਬੇ ਸਮੇਂ ਤੱਕ ਚਲ ਸਕੇ।” ਇਸ ਦੇ ਨਾਲ ਹੀ ਪ੍ਰਧਾਨ ਮੰਤਰੀ ਦੇ ਇੱਕ ਫੋਨ ਦੀ ਦੂਰੀ ਵਾਲੇ ਬਿਆਨ ‘ਤੇ ਟਿਕੈਤ ਨੇ ਕਿਹਾ ਕਿ ਅਸੀਂ ਮੀਡੀਆ ਰਾਹੀਂ ਸਰਕਾਰ ਨੂੰ ਗੱਲ ਕਰਨ ਲਈ ਕਹਿ ਰਹੇ ਹਾਂ, ਹੁਣ ਇਹ ਸਰਕਾਰ ਨੂੰ ਵੇਖਣਾ ਹੈ ਕਿ ਉਨ੍ਹਾਂ ਕੋਲ ਕਿਸਾਨਾਂ ਲਈ ਸਮਾਂ ਕਦੋਂ ਹੈ। ਉਨ੍ਹਾਂ ਕਿਹਾ ਕਿ ਸਰਕਾਰ ਅੰਦੋਲਨ ਨੂੰ ਲੰਬਾ ਖਿਚਣ ਦੀਆਂ ਚਾਲਾਂ ਚਲ ਰਹੀ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Liquor Shops Will Remain Closed: ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
ਪਿਆਕੜਾਂ ਲਈ ਵੱਡਾ ਝਟਕਾ, 3 ਦਿਨ ਨਹੀ ਖੁੱਲਣਗੇ ਸ਼ਰਾਬ ਦੇ ਠੇਕੇ, ਜਾਣੋ ਵਜ੍ਹਾ?
Supreme Court on Internet: ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...
ਇੰਟਰਨੈੱਟ ਦੀ ਵਰਤੋਂ 'ਤੇ ਸੁਪਰੀਮ ਕੋਰਟ ਦਾ ਇਤਿਹਾਸਕ ਫੈਸਲਾ, ਬੋਲੇ- ਬੱਚਿਆਂ ਨੂੰ ਵੀ ਇਹ...
School Holiday: ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ, ਸਕੂਲ-ਕਾਲਜ 6 ਦਿਨ ਬੰਦ ਰਹਿਣਗੇ! ਇਸ ਸੂਬੇ 'ਚ ਸਰਕਾਰ ਵੱਲੋਂ ਅਹਿਮ ਫੈਸਲਾ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਵੱਡੀ ਹਲਚਲ, ਸੀਨੀਅਰ ਆਗੂ ਨੂੰ ਸੌਂਪੀ ਗਈ ਅਹਿਮ ਜ਼ਿੰਮੇਵਾਰੀ, ਪੋਸਟ ਸ਼ੇਅਰ ਕਰ ਬੋਲੇ...
Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ED ਖਿਲਾਫ ਹਾਈ ਕੋਰਟ ਪਹੁੰਚੇ 'ਆਪ' ਸੀਨੀਅਰ ਆਗੂ, 4 ਅਫਸਰਾਂ ਨੂੰ ਲੈ ਕੇ ਬੋਲੇ...
Big Blast: ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, 15 ਕਿਲੋਮੀਟਰ ਦੂਰ ਤੱਕ ਕੰਬੀ ਧਰਤੀ; 4 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ...
Punjab News: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼, 'ਆਪ' ਵੱਲੋਂ ਵੱਖ-ਵੱਖ ਅਹੁਦੇਦਾਰਾਂ ਦੀ ਨਿਯੁਕਤੀ ਦਾ ਐਲਾਨ, ਲਿਸਟ 'ਚ ਇਹ ਨਾਮ ਸ਼ਾਮਲ...
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
GST ਵਿਭਾਗ 'ਚ ਹੋਇਆ ਵੱਡਾ ਫੇਰਬਦਲ, ਦੇਖੋ ਕਿਹੜੇ ਅਧਿਕਾਰੀ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ ਚੋਣਾਂ ਨੂੰ ਲੈਕੇ ਹਲਚਲ ਤੇਜ਼, ਇਸ ਦਿਨ ਆਵੇਗੀ ਚੋਣ ਕਮਿਸ਼ਨ ਦੀ ਟੀਮ; ਫਿਰ ਕਦੋਂ ਹੋਵੇਗਾ ਚੋਣਾਂ ਦਾ ਐਲਾਨ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ ਸਵੇਰੇ ਸ਼ਾਮ ਦੀ ਵਧੇਗੀ ਠੰਡ, ਅੱਜ ਡ੍ਰਾਈ ਰਹੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
ਪਰਮਿੰਦਰ ਝੋਟਾ ਕਤਲਕਾਂਡ 'ਚ ਫੋਨ ਕਾਲ ਨੂੰ ਲੈਕੇ ਹੋਇਆ ਵੱਡਾ ਖੁਲਾਸਾ, DSP ਦੇ ਬਿਆਨ ਨੇ ਖੋਲ੍ਹਿਆ ਰਾਜ
Embed widget