ਪੜਚੋਲ ਕਰੋ

ਚੋਣ ਲੜਨ ਬਾਰੇ ਰਾਕੇਸ਼ ਟਿਕੈਤ ਦਾ ਵੱਡਾ ਐਲਾਨ, ਸਿਆਸੀ ਪਾਰਟੀਆਂ ਨੂੰ ਦਿੱਤੀ ਚੇਤਾਵਨੀ

ਰਾਕੇਸ਼ ਟਿਕੈਤ ਨੇ ਕਿਹਾ, "ਸਾਡਾ ਸੰਘਰਸ਼ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਮੈਂ ਆਪਣੇ ਆਖਰੀ ਸਾਹ ਤਕ ਕਿਸਾਨਾਂ ਦੇ ਹੱਕਾਂ ਲਈ ਲੜਦਾ ਰਹਾਂਗਾ।

Rakesh Tikait News: ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨਾਂ ਦੇ ਸੰਘਰਸ਼ ਨੂੰ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਟਿਕੈਤ ਨੇ ਇਹ ਵੀ ਸਪੱਸ਼ਟ ਕੀਤਾ ਕਿ ਉਨ੍ਹਾਂ ਦਾ ਚੋਣ ਲੜਨ ਦਾ ਕੋਈ ਇਰਾਦਾ ਨਹੀਂ। ਟਿਕੈਤ ਨੇ ਸਿਆਸੀ ਹੋਰਡਿੰਗਾਂ 'ਤੇ ਉਨ੍ਹਾਂ ਦੀਆਂ ਤਸਵੀਰਾਂ ਦੀ ਵਰਤੋਂ ਕਰਨ ਵਿਰੁੱਧ ਚੇਤਾਵਨੀ ਦਿੱਤੀ ਸੀ। ਉਨ੍ਹਾਂ ਕਿਹਾ ਕਿ ਮੇਰਾ ਕਿਸੇ ਸਿਆਸੀ ਪਾਰਟੀ ਨਾਲ ਕੋਈ ਲੈਣਾ-ਦੇਣਾ ਨਹੀਂ। ਟਿਕੈਤ ਬੁੱਧਵਾਰ ਦੇਰ ਰਾਤ ਸਿਸੌਲੀ ਪਿੰਡ ਵਿੱਚ ਕਿਸਾਨਾਂ ਨੂੰ ਸੰਬੋਧਨ ਕਰ ਰਹੇ ਸਨ। ਉਹ 383 ਦਿਨਾਂ ਦੇ ਧਰਨੇ ਤੋਂ ਬਾਅਦ ਘਰ ਪਰਤੇ ਹਨ।

ਰਾਕੇਸ਼ ਟਿਕੈਤ ਨੇ ਕਿਹਾ, "ਸਾਡਾ ਸੰਘਰਸ਼ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ। ਮੈਂ ਆਪਣੇ ਆਖਰੀ ਸਾਹ ਤਕ ਕਿਸਾਨਾਂ ਦੇ ਹੱਕਾਂ ਲਈ ਲੜਦਾ ਰਹਾਂਗਾ।" ਟਿਕੈਤ ਆਪਣੇ ਸਮਰਥਕਾਂ ਦੇ ਇੱਕ ਵੱਡੇ ਜਲੂਸ ਨਾਲ ਸਿਸੌਲੀ ਪਹੁੰਚੇ ਤੇ ਰੈਲੀ ਵਿੱਚ ਸਾਰੇ ਰਸਤੇ ਫੁੱਲਾਂ ਦੀ ਵਰਖਾ ਕੀਤੀ ਗਈ। ਮੇਰਠ-ਮੁਜ਼ੱਫਰਨਗਰ ਹਾਈਵੇਅ 'ਤੇ ਹਰ ਚੌਰਾਹੇ 'ਤੇ 'ਲੱਡੂ' ਵੰਡੇ ਗਏ ਤੇ ਗਾਜ਼ੀਪੁਰ ਸਰਹੱਦ ਤੋਂ ਮੁਜ਼ੱਫਰਨਗਰ ਤੱਕ ਹਰ 25 ਕਿਲੋਮੀਟਰ 'ਤੇ ਲੰਗਰ ਲਗਾਇਆ ਗਿਆ।

ਟਿਕੈਤ ਕਿਸਾਨ ਅੰਦੋਲਨ ਸ਼ੁਰੂ ਹੋਣ ਤੋਂ ਬਾਅਦ ਨਹੀਂ ਗਏ ਸੀ ਘਰ

ਟਿਕੈਤ ਦੀ ਪਤਨੀ ਸੁਨੀਤਾ ਦੇਵੀ ਨੇ ਜਾਟ ਕਾਲੋਨੀ ਸਥਿਤ ਆਪਣੇ ਘਰ 'ਤੇ ਉਨ੍ਹਾਂ ਦੇ ਸਵਾਗਤ ਲਈ ਸੈਂਕੜੇ ਦੀਵੇ ਜਗਾਏ। ਉਸ ਨੇ ਪੱਤਰਕਾਰਾਂ ਨੂੰ ਕਿਹਾ, "ਮੇਰੇ ਪਤੀ ਅੱਜ 383 ਦਿਨਾਂ ਬਾਅਦ ਘਰ ਆ ਰਹੇ ਹਨ। ਉਨ੍ਹਾਂ ਦੇ ਸੁਆਗਤ ਵਿੱਚ ਮੈਂ ਜਿੰਨੇ ਵੀ ਦੀਵੇ ਜਗਾਵਾਂਗੇ, ਘੱਟ ਨਹੀਂ ਹੋਣਗੇ। ਜਿਵੇਂ ਭਗਵਾਨ ਰਾਮ ਅਯੁੱਧਿਆ ਵਾਪਸ ਆਏ ਹਨ, ਮੇਰਾ ਰਾਮ ਅੱਜ ਘਰ ਆ ਰਿਹਾ ਹੈ।" ਟਿਕੈਤ ਕਿਸਾਨ ਅੰਦੋਲਨ ਸ਼ੁਰੂ ਹੋਣ ਤੋਂ ਬਾਅਦ ਘਰ ਨਹੀਂ ਗਏ ਸੀ।

ਇਹ ਵੀ ਪੜ੍ਹੋ: PUBG ਦੇ ਚੱਕਰ 'ਚ ਆਪਣੇ ਆਪ ਕਿਡਨੈਪ ਕਰ ਮਾਪਿਆਂ ਤੋਂ 4 ਲੱਖ ਰੁਪਏ ਦੀ ਮੰਗੀ ਫਿਰੌਤੀ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Gas in Well : ਖੂਹ 'ਚ ਜ਼ਹਿਰੀਲੀ ਗੈਸ ਕਾਰਨ ਪਿਓ-ਪੁੱਤ ਸਮੇਤ 4 ਦੀ ਮੌਤ, ਮੋਟਰ ਠੀਕ ਕਰਨ ਲਈ ਉਤਰੇ ਸਨ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Delhi Bamb Threat : 15 ਅਗਸਤ ਤੋਂ ਪਹਿਲਾਂ IGI ਏਅਰਪੋਰਟ ਟਰਮੀਨਲ-3 ਅਤੇ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਏਜੰਸੀਆਂ ਅਲਰਟ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ
ਚਮੋਲੀ ਟਨਲ ਹਾਦਸੇ 'ਚ 7 ਮਜ਼ਦੂਰਾਂ ਦੀ ਮੌਤ, ਮ੍ਰਿਤਕਾਂ-ਜ਼ਖ਼ਮੀਆਂ ਦੇ ਨਾਮ ਆਏ ਸਾਹਮਣੇ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget