ਪੜਚੋਲ ਕਰੋ

ਰਾਕੇਸ਼ ਟਿਕੈਤ ਦਾ ਐਲਾਨ, ਲੱਗਦਾ ਹੁਣ ਜੰਗ ਹੀ ਹੋਊ!

ਭਾਰਤੀ ਕਿਸਾਨ ਯੂਨੀਅਨ ਦੇ ਬਹੁਚਰਚਿਤ ਆਗੂ ਰਾਕੇਸ਼ ਟਿਕੈਤ ਦਾ ਕਿਸਾਨ ਅੰਦੋਲਨ ਬਾਰੇ ਵੱਡਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨ ਵਾਪਸ ਨਹੀਂ ਆਵੇਗਾ, ਕਿਸਾਨ ਉੱਥੇ ਹੀ ਧਰਨਿਆਂ ਵਾਲੀ ਥਾਂ ਉੱਤੇ ਰਹੇਗਾ।

ਰਾਮਪੁਰ (ਉੱਤਰ ਪ੍ਰਦੇਸ਼): ਭਾਰਤੀ ਕਿਸਾਨ ਯੂਨੀਅਨ ਦੇ ਬਹੁਚਰਚਿਤ ਆਗੂ ਰਾਕੇਸ਼ ਟਿਕੈਤ ਦਾ ਕਿਸਾਨ ਅੰਦੋਲਨ ਬਾਰੇ ਵੱਡਾ ਬਿਆਨ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਕਿਸਾਨ ਵਾਪਸ ਨਹੀਂ ਆਵੇਗਾ, ਕਿਸਾਨ ਉੱਥੇ ਹੀ ਧਰਨਿਆਂ ਵਾਲੀ ਥਾਂ ਉੱਤੇ ਰਹੇਗਾ। ਸਰਕਾਰ ਨੂੰ ਗੱਲਬਾਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਅਸੀਂ 5 ਸਤੰਬਰ ਨੂੰ ਵੱਡੀ ਪੰਚਾਇਤ ਸੱਦੀ ਹੈ। ਅੱਗੇ ਜੋ ਵੀ ਫੈਸਲਾ ਲਿਆ ਜਾਂਦਾ ਹੈ, ਅਸੀਂ ਲਵਾਂਗੇ। ਸਰਕਾਰ ਕੋਲ ਵੀ ਦੋ ਮਹੀਨਿਆਂ ਦਾ ਸਮਾਂ ਹੈ। ਸਰਕਾਰ ਨੂੰ ਵੀ ਆਪਣਾ ਫੈਸਲਾ ਲੈਣਾ ਚਾਹੀਦਾ ਹੈ, ਕਿਸਾਨ ਵੀ ਲੈਣਗੇ। ਅਜਿਹਾ ਲੱਗਦਾ ਹੈ ਕਿ ਦੇਸ਼ ਵਿੱਚ ਜੰਗ ਹੋਵੇਗੀ।

ਰਾਮਪੁਰ ਪੁੱਜੇ ਰਾਕੇਸ਼ ਟਿਕੈਤ ਨੇ ਕਿਹਾ ਕਿ ਉਹ ਕਿਸਾਨਾਂ ਦਾ ਹਾਲ-ਚਾਲ ਜਾਣਨ ਲਈ ਆਏ ਹਨ। ਮੀਂਹ ਨਹੀਂ ਪੈ ਰਿਹਾ। ਅਸੀਂ ਡੀਜ਼ਲ ਨੂੰ ਲੈ ਕੇ ਅੰਦੋਲਨ ਕੀ ਕਰ ਦਿੱਤਾ, ਉਣ ਉਹ ਬੋਲ ਰਹੇ ਹਨ ਕਿ ਮਹਿੰਗਾਈ ਤੋਂ ਤੁਸੀਂ ਕੀ ਲੈਣਾ ਹੈ? ਡੀਜ਼ਲ ਖਰੀਦ ਰਹੇ ਹੋ, ਵੇਖੋ ਸਰਕਾਰ ਸਬਸਿਡੀ ਦੇ ਰਹੀ ਹੈ ਜਾਂ ਨਹੀਂ। ਕਿਸਾਨ ਆਪਣੀ ਜੇਬ ਵਿਚੋਂ ਖਰੀਦ ਰਿਹਾ ਹੈ। ਗੰਨੇ ਦੀ ਅਦਾਇਗੀ ਨਹੀਂ ਹੋ ਰਹੀ। ਤਰਾਈ ਵਾਲੀ ਪੱਟੀ ਦਾ ਨੁਕਸਾਨ ਹੋਇਆ ਹੈ। ਸਥਿਤੀ ਇਹ ਹੈ ਕਿ ਦੇਸ਼ ਦੇ ਕਿਸਾਨ ਘਾਟੇ ਵਿੱਚ ਹਨ।

ਰਾਕੇਸ਼ ਟਿਕੈਤ ਨੇ ਅੱਗੇ ਕਿਹਾ ਕਿ ਸਰਕਾਰ ਜੋ ਕਾਨੂੰਨ ਲੈ ਕੇ ਆਈ ਹੈ, ਉਨ੍ਹਾਂ ਨਾਲ ਹੋਰ ਨੁਕਸਾਨ ਹੋਏਗਾ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਤਿੰਨੇ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ ਅਤੇ ਬੈਠ ਕੇ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ, ਨਹੀਂ ਤਾਂ ਇਹ ਅੰਦੋਲਨ ਜਾਰੀ ਰਹੇਗਾ। ਕਿਸਾਨ ਗਰਮ ਹਨ। ਕਿਸਾਨਾਂ ਦੇ ਧਰਨੇ 'ਤੇ ਬੋਲਦਿਆਂ ਰਾਕੇਸ਼ ਟਿਕੈਤ ਨੇ ਕਿਹਾ ਕਿ ਅਸੀਂ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਹਾਂ, ਇਸ ਲਈ ਸਰਕਾਰ ਨਹੀਂ ਸੁਣ ਰਹੀ। ਜੇ ਤੁਸੀਂ ਇਨਕਲਾਬੀ ਢੰਗ ਨਾਲ ਵਿਰੋਧ ਕਰਾਂਗੇ, ਤਾਂ ਸੁਣ ਲਵੇਗੀ। ਅਸੀਂ ਉਹ ਨਹੀਂ ਕਰ ਸਕਦੇ। ਅਸੀਂ ਸ਼ਾਂਤੀ ਦੇ ਪੁਜਾਰੀ ਹਾਂ। ਟਿਕੈਤ ਸਾਹਿਬ ਹਮੇਸ਼ਾਂ ਧਰਨਿਆਂ ਤੇ ਸ਼ਾਂਤੀ ਵਿਚ ਵਿਸ਼ਵਾਸ ਰੱਖਦੇ ਰਹੇ ਹਨ।

ਕਿਸਾਨਾਂ ਵੱਲੋਂ ਸੰਸਦ ਦਾ ਘਿਰਾਓ ਕਰਨ ਬਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਕਿਸਾਨ ਸੰਸਦ ਭਵਨ ਦਾ ਰਸਤਾ ਜਾਣਦੇ ਹਨ। ਹੁਣ 22 ਜੁਲਾਈ ਤੋਂ, 200 ਕਿਸਾਨ ਉਥੇ ਜਾਣਗੇ। ਜਦੋਂ ਤੱਕ ਸੰਸਦ ਦਾ ਸੈਸ਼ਨ ਚੱਲੇਗਾ, ਹਰ ਰੋਜ਼ 200 ਕਿਸਾਨ ਜਾਣਗੇ। ਹੁਣ ਜਦੋਂ ਵੀ ਕਿਸਾਨ ਜਾਵੇਗਾ, ਉਹ ਲਾਲ ਕਿਲ੍ਹੇ ਨਹੀਂ, ਸੰਸਦ ਭਵਨ ਜਾਵੇਗਾ।

ਟਾਪ ਹੈਡਲਾਈਨ

Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਭਾਜਪਾ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਪੰਜਾਬ ਸਿਆਸਤ ਤੋਂ ਵੱਡੀ ਖਬਰ, 'ਭਾਜਪਾ' ਦਾ ਨਵਾਂ ਸੂਬਾ ਇੰਚਾਰਜ ਬਣਿਆ ਸੀਨੀਅਰ ਆਗੂ, ਜਾਣੋ ਸੰਗਠਨ 'ਚ ਹੋਰ ਕਿਸਨੂੰ ਮਿਲੀ ਅਹਿਮ ਜ਼ਿੰਮੇਵਾਰੀ...
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਕੀ ਫੇਰਬਦਲ! ਕਈ IAS ਅਧਿਕਾਰੀਆਂ ਦੇ ਹੋਏ ਤਬਾਦਲੇ, ਕਮਿਸ਼ਨਰ ਦਾ ਵੀ ਕੀਤਾ Transfer; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
ਪੰਜਾਬ ਪੁਲਿਸ ਵਿਭਾਗ 'ਚ ਮੱਚੀ ਤਰਥੱਲੀ, ED ਦਾ IAS 'ਤੇ ਟੈਂਡਰ ਨੂੰ ਪ੍ਰਭਾਵਿਤ ਕਰਨ ਦਾ ਦੋਸ਼, DGP ਨੂੰ FIR ਦਰਜ ਕਰਨ ਦੀ ਮੰਗ; ਵਟਸਐਪ ਚੈਟ ਤੋਂ ਖੁੱਲ੍ਹੇ ਡੂੰਘੇ ਰਾਜ਼...
Cloud Burst: ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਬੱਦਲ ਫੱਟਣ ਨਾਲ ਮੱਚੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਇਨ੍ਹਾਂ ਜ਼ਿਲ੍ਹਿਆਂ ’ਚ ਔਰੇਂਜ ਅਲਰਟ, 87 ਸੜਕਾਂ ਬੰਦ-ਪੁਲ ਢਹੇ; ਕਈ ਮੌਤਾਂ; ਹੜ੍ਹਾਂ ਦਾ ਖਤਰਾ, ਸੁਰੱਖਿਅਤ ਥਾਵਾਂ 'ਤੇ ਰਹਿਣ...
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Embed widget