ਪੜਚੋਲ ਕਰੋ

ਸਿਰਫ 10 ਸੈਕਿੰਡ ਹੋਈ ਰਾਮ ਮੰਦਰ ਮਸਲੇ ’ਤੇ ਸੁਣਵਾਈ, ਅਗਲੀ ਤਾਰੀਖ਼ 10 ਜਨਵਰੀ

ਚੰਡੀਗੜ੍ਹ: ਅਯੋਧਿਆ ਦੇ ਰਾਮ ਮੰਦਰ-ਬਾਬਰੀ ਮਸਜਿਦ ਮਸਲੇ ’ਤੇ ਹੁਣ 10 ਜਨਵਰੀ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਏਗੀ। ਸੁਪਰੀਮ ਕੋਰਟ ਨੇ ਅੱਜ ਕਿਹਾ ਕਿ ਤਿੰਨ ਜੱਜਾਂ ਦੀ ਬੈਂਚ ਅਯੋਧਿਆ ਵਿਵਾਦ ’ਤੇ ਸੁਣਵਾਈ ਦੀ ਤਾਰੀਖ਼ ਤੈਅ ਕਰੇਗੀ। ਇਸ ਫੈਸਲੇ ਮਗਰੋਂ ਸੰਤ ਸਮਾਜ ਨੇ ਫਿਰ ਸੁਪਰੀਮ ਕੋਰਟ ’ਤੇ ਮਾਮਲੇ ਦੀ ਸੁਣਵਾਈ ਲਟਕਾਉਣ ਦੇ ਇਲਜ਼ਾਮ ਲਾਏ ਹਨ। ਹੁਣ ਸਰਕਾਰ ਜਲਦ ਸੁਣਵਾਈ ਕਰਨ ਦੇ ਪੱਖ ਵਿੱਚ ਹੈ ਕਿਉਂਕਿ ਆਗਾਮੀ ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਮ ਮੰਦਰ ਦੀ ਸੁਣਵਾਈ ਅਹਿਮ ਮੰਨੀ ਜਾ ਰਹੀ ਹੈ। ਅੱਜ ਦੀ ਸੁਣਵਾਈ ਵਿੱਚ ਚੀਫ਼ ਜਸਟਿਸ ਰੰਜਨ ਗੋਗੋਈ ਤੇ ਜਸਟਿਸ ਐਸਕੇ ਕੌਲ ਦੀ ਬੈਂਚ ਨੇ ਕਿਹਾ ਕਿ 10 ਜਨਵਰੀ ਨੂੰ ਤਿੰਨ ਤਿੰਨ ਜੱਜਾਂ ਦੀ ਬੈਂਚ ਮਾਮਲੇ ਦੀ ਤਾਰੀਖ਼ ਤੈਅ ਕਰਨ ਦੇ ਨਾਲ-ਨਾਲ ਸੁਣਵਾਈ ਦੀ ਰੂਪ-ਰੇਖਾ ਉਲੀਕੇਗੀ। ਮਾਮਲੇ ਦੀ ਸੁਣਵਾਈ 10 ਸੈਕਿੰਡ ਤੋਂ ਵੀ ਘੱਟ ਸਮੇਂ ਅੰਦਰ ਚੱਲੀ। ਇਸ ਤੋਂ ਪਹਿਲਾਂ ਅਕਤੂਬਰ ਵਿੱਚ ਅਦਾਲਤ ਨੇ ਜਨਵਰੀ ਤਕ ਸੁਣਵਾਈ ਟਾਲ ਦਿੱਤੀ ਸੀ। ਅੱਜ ਫਿਰ ਦੋ ਜੱਜਾਂ ਦੀ ਬੈਂਚ ਸੁਣਵਾਈ ਲਈ ਬੈਠੀ ਪਰ ਹੁਣ ਫਿਰ ਕਿਹਾ ਗਿਆ ਕਿ 10 ਜਨਵਰੀ ਨੂੰ ਤਿੰਨ ਜੱਜਾਂ ਦੀ ਬੈਂਚ ਮਾਮਲੇ ਦੀ ਸੁਣਵਾਈ ਕਰੇਗੀ। ਜ਼ਿਕਰਯੋਗ ਹੈ ਕਿ ਅਯੋਧਿਆ ਦਾ ਮਸਲਾ ਪਿਛਲੇ 8 ਸਾਲਾਂ ਤੋਂ ਲੰਬਿਤ ਪਿਆ ਹੈ। 30 ਸਤੰਬਰ 2010 ਨੂੰ ਇਲਾਹਾਬਾਦ ਹਾਈ ਕੋਰਟ ਨੇ ਇਸ ਮਸਲੇ ’ਤੇ ਫੈਸਲਾ ਸੁਣਾਇਆ ਸੀ। ਹਾਈਕੋਰਟ ਨੇ ਵਿਵਾਦਤ ਜ਼ਮੀਨ ’ਤੇ ਮਸਜਿਦ ਤੋਂ ਪਹਿਲਾਂ ਹਿੰਦੂ ਮੰਦਰ ਹੋਣ ਦੀ ਗੱਲ ਮੰਨੀ ਸੀ ਪਰ ਜ਼ਮੀਨ ਨੂੰ ਰਾਮਲੱਲਾ ਵਿਰਾਜਮਾਨ, ਨਿਰਮੋਹੀ ਅਖਾੜਾ ਤੇ ਸੁੰਨੀ ਵਕਫ ਬੋਰਡ ਵਿਚਾਲੇ ਵੰਡਣ ਦਾ ਹੁਕਮ ਦਿੱਤਾ ਸੀ। ਇਸ ਤੋਂ ਬਾਅਦ ਸਾਰੇ ਪੱਖਾਂ ਨੇ ਸੁਪਰੀਮ ਕੋਰਟ ਪਹੁੰਚ ਕੀਤੀ ਸੀ।

ਟਾਪ ਹੈਡਲਾਈਨ

Panipat News : ਨਵਵਿਆਹੀ ਦੁਲਹਣ ਦਾ ਵੱਡਾ ਕਾਰਨਾਮਾ! ਪਤੀ ਨੂੰ ਬੇਹੋਸ਼ ਕਰ ਘਰੋਂ ਭੱਜੀ , CCTV ਵੀਡੀਓ ਆਈ ਸਾਹਮਣੇ
Panipat News : ਨਵਵਿਆਹੀ ਦੁਲਹਣ ਦਾ ਵੱਡਾ ਕਾਰਨਾਮਾ! ਪਤੀ ਨੂੰ ਬੇਹੋਸ਼ ਕਰ ਘਰੋਂ ਭੱਜੀ , CCTV ਵੀਡੀਓ ਆਈ ਸਾਹਮਣੇ
CJP ਦਾ ਪ੍ਰਦਰਸ਼ਨ ਹੋਇਆ ਹਿੰਸਕ, ABP ਨਿਊਜ਼ ਦੀ ਟੀਮ 'ਤੇ ਹਮਲਾ, ਪੁਲਿਸ ਦੀਆਂ ਗੱਡੀਆਂ ਨੂੰ ਵੀ ਬਣਾਇਆ ਨਿਸ਼ਾਨਾ
CJP ਦਾ ਪ੍ਰਦਰਸ਼ਨ ਹੋਇਆ ਹਿੰਸਕ, ABP ਨਿਊਜ਼ ਦੀ ਟੀਮ 'ਤੇ ਹਮਲਾ, ਪੁਲਿਸ ਦੀਆਂ ਗੱਡੀਆਂ ਨੂੰ ਵੀ ਬਣਾਇਆ ਨਿਸ਼ਾਨਾ
CJP Protest In Delhi : 'ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ', ਕਾਕਰੋਚ ਜਨਤਾ ਪਾਰਟੀ ਦਾ ਵੱਡਾ ਦਾਅਵਾ
CJP Protest In Delhi : 'ਅਭਿਜੀਤ ਦੀਪਕੇ ਨੂੰ ਦਿੱਲੀ ਪੁਲਿਸ ਨੇ ਹਿਰਾਸਤ 'ਚ ਲਿਆ', ਕਾਕਰੋਚ ਜਨਤਾ ਪਾਰਟੀ ਦਾ ਵੱਡਾ ਦਾਅਵਾ
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
DGP Suicide: ਡੀਜੀਪੀ ਦੀ ਮੌਤ, ਰਾਜ ਪੁਲਿਸ ਹੈੱਡਕੁਆਰਟਰ ਵਿੱਚ ਮ੍ਰਿਤਕ ਪਾਏ ਗਏ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
ਇੱਥੇ EV ਖਰੀਦਣ ਵਾਲਿਆਂ ਲਈ ਵੱਡੀ ਖੁਸ਼ਖਬਰੀ, ਬਾਈਕ ਅਤੇ ਆਟੋ ਅੱਧੀ ਕੀਮਤ 'ਤੇ ਖਰੀਦ ਸਕਦੇ ਹੋ, ਜਾਣੋ ਪੂਰੀ ਜਾਣਕਾਰੀ
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
 Child Lock 2.0 : ਕੀ ਹੁਣ ਬੱਚਿਆਂ ਦੇ ਫੋਨਾਂ 'ਚ ਰਾਤ 10 ਵਜੇ ਤੋਂ ਬਾਅਦ ਇੰਟਰਨੈੱਟ ਆਪਣੇ ਆਪ ਬੰਦ ਹੋ ਜਾਵੇਗਾ? ਜਾਣੋ ਕੀ ਹੈ 'ਮਾਈਨਰ ਮੋਡ'
Big News: ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
ਵੱਡੀ ਖਬਰ, ਸੀਨੀਅਰ ਆਗੂ ਨੇ ਅਕਾਲੀ ਦਲ ਦਾ ਛੱਡਿਆ ਸਾਥ; ਕਾਰਨ ਦੱਸਦੇ ਹੋਏ ਬੋਲੇ- ਪਾਰਟੀ ਦੇ ਸਥਾਨਕ ਆਗੂ...
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
NEET-UG 2026: ਪੰਜਾਬ ਦੇ ਸਰਕਾਰੀ ਸਕੂਲਾਂ ਦੇ 882 ਵਿਦਿਆਰਥੀਆਂ ਨੇ ਮਾਰੀ ਬਾਜ਼ੀ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Plastic Note: ਜੇਕਰ 200-500 ਰੁਪਏ ਦੇ ਪਲਾਸਟਿਕ ਨੋਟ ਪੇਸ਼ ਕੀਤੇ ਜਾਂਦੇ ਹਨ, ਤਾਂ ਉਹਨਾਂ ਨੂੰ ATM ਤੋਂ ਕਿਵੇਂ ਕਢਵਾਇਆ ਜਾਵੇਗਾ? RBI ਦੀਆਂ ਤਿਆਰੀਆਂ ਬਾਰੇ ਜਾਣੋ
Punjab News: ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਪੰਜਾਬ ਸਿਆਸਤ 'ਚ ਆਇਆ ਭੂਚਾਲ, ਅਕਾਲੀ ਦਲ ਨੂੰ ਦੂਜਾ ਵੱਡਾ ਝਟਕਾ; ਇੱਕ ਹੋਰ ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ...
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
ਵੱਡੀ ਖ਼ਬਰ : 11 ਕਰੋੜ ਟੀਵੀ ਬੰਦ ਹੋਣਗੇ, ਕੇਬਲ ਅਤੇ DTH ਦਾ ਮਹੀਨਾਵਾਰ ਚਾਰਜ 4 ਤੋਂ 6 ਗੁਣਾ ਵੱਧੇਗਾ? ਸਰਕਾਰ ਨੇ ਦਿੱਤਾ ਸਪੱਸ਼ਟੀਕਰਨ
Punjab News: ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
ਪੰਜਾਬ ਪੁਲਿਸ ਨੇ ਮੋਸਟ ਵਾਂਟੇਡ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ, ਜਾਣੋ ਕਿਵੇਂ ਆਇਆ ਕਾਬੂ? ਜਾਅਲੀ ਪਾਸਪੋਰਟ 'ਤੇ ਗਿਆ ਸੀ ਵਿਦੇਸ਼; 4 ਕਤਲ ਮਾਮਲਿਆਂ 'ਚ ਸ਼ਾਮਲ...
Embed widget