ਪੜਚੋਲ ਕਰੋ

ਅਯੋਧਿਆ ਵਿਵਾਦ ਦਾ ਮਾਮਲਾ ਜਨਵਰੀ ਤਕ ਟਲਿਆ, ਮਹੰਤ ਨੇ ਮੋਦੀ ਤੇ ਯੋਗੀ ਨੂੰ ਦਿੱਤੀ ਧਮਕੀ

  ਨਵੀਂ ਦਿੱਲੀ: ਅਯੋਧਿਆ ਵਿੱਚ ਰਾਮ ਮੰਦਰ-ਬਾਬਰੀ ਮਸਜਿਦ ਵਿਵਾਦ ’ਤੇ ਸੁਣਵਾਈ ਲਈ ਤਾਰੀਖ਼ ਮੁਕਰੱਰ ਕੀਤੇ ਜਾਣ ਸਬੰਧੀ ਅੱਜ ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਜਨਵਰੀ, 2019 ਤਕ ਮੁਲਤਵੀ ਕਰ ਦਿੱਤੀ ਹੈ। ਅਦਾਲਤ ਨੇ ਕਿਹਾ ਕਿ ਜਨਵਰੀ, 2019 ਵਿੱਚ ਸੁਣਵਾਈ ਦੀ ਤਾਰੀਖ਼ ਤੈਅ ਕੀਤੀ ਜਾਏਗੀ। ਇਸ ਤੋਂ ਬਾਅਦ ਇਹ ਮਾਮਲਾ ਅਦਾਲਤ ਵਿੱਚ ਜਾਏਗਾ। ਸੁਣਵਾਈ ਲਈ ਨਵੀਂ ਬੈਂਚ ਦਾ ਗਠਨ ਵੀ ਕੀਤਾ ਜਾ ਸਕਦਾ ਹੈ। ਮਾਮਲੇ ਦੀ ਸੁਣਵਾਈ ਟਾਲ਼ੇ ਜਾਣ ’ਤੇ ਅਯੋਧਿਆ ਵਿੱਚ ਮਹੰਤ ਪਰਮਹੰਸ ਨੇ ਕਿਹਾ ਕਿ ਉਹ ਜਨਵਰੀ ਤਕ ਇੰਤਜ਼ਾਰ ਨਹੀਂ ਕਰ ਸਕਦੇ। ਬੀਜੇਪੀ ਤੁਰੰਤ ਨਿਰਮਾਣ ਸ਼ੁਰੂ ਕਰੇ, ਇਸੇ ਵਾਅਦੇ ਕਰਕੇ ਤਾਂ ਮੋਦੀ ਤੇ ਯੋਗੀ ਸੱਤਾ ਵਿੱਚ ਆਏ ਸਨ। ਮਹੰਤ ਨੇ ਕਿਹਾ ਕਿ ਜੇ ਅਜਿਹਾ ਨਹੀਂ ਹੁੰਦਾ ਤਾਂ RSS, VHP ਤੇ ਬੀਜੇਪੀ ਸਰਕਾਰ ਨੂੰ ਇਸ ਦਾ ਖ਼ਾਮਿਆਜ਼ਾ ਭੁਗਤਣਾ ਪਏਗਾ। ਜ਼ਿਕਰਯੋਗ ਹੈ ਕਿ ਸੁਪਰੀਮ ਕੋਰਟ ਵਿੱਚ ਇਲਾਹਾਬਾਦ ਹਾਈਕੋਰਟ ਦੇ ਫੈਸਲੇ ਨੂੰ ਚੁਣੌਤੀ ਦਿੰਦਿਆਂ ਇੱਕ ਪਟੀਸ਼ਨ ਦਾਖ਼ਲ ਕੀਤੀ ਗਈ ਹੈ। ਹਾਈਕੋਰਟ ਨੇ ਆਪਣੇ ਫੈਸਲੇ ਵਿੱਚ ਅਯੋਧਿਆ ਦੀ ਵਿਵਾਦਤ ਭੂਮੀ ਨੂੰ ਰਾਮ ਲੱਲਾ, ਨਿਰਮੋਹੀ ਅਖਾੜਾ ਤੇ ਸੁੰਨੀ ਵਕਫ਼ ਬੋਰਡ ਵਿਚਾਲੇ ਵੰਡਣ ਦਾ ਹੁਕਮ ਦਿੱਤਾ ਸੀ। ਇਸ ਤੋਂ ਬਾਅਦ ਸੁਪਰੀਮ ਕੋਰਟ ਦੇ ਤਤਕਾਲੀ ਜਸਟਿਸ ਦੀਪਕ ਮਿਸ਼ਰਾ, ਜਸਟਿਸ ਅਸ਼ੋਕ ਭੂਸ਼ਣ ਤੇ ਜਸਟਿਸ ਐਸ ਅਬਦੁਲ ਨਜ਼ੀਰ ਦੀ ਬੈਂਚ ਨੇ ਦੋ ਬਨਾਮ ਇੱਕ ਦੇ ਬਹੁਮਤ ਨਾਲ ਹੋਈਕੋਰਟ ਦੇ ਹੁਕਮਾਂ ਨੂੰ ਚੁਣੌਤੀ ਦਿੰਦੀ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਤੇ ਕਿਹਾ ਕਿ 29 ਅਕਤੂਬਰ ਨੂੰ ਤਿੰਨ ਜੱਜਾਂ ਦੀ ਬੈਂਚ ਇਸ ਮਾਮਲੇ ਦੀ ਸੁਣਵਾਈ ਕਰੇਗਾ। ਅੱਜ ਇਸ ਦਾ ਸੁਣਵਾਈ ਅਗਲੇ ਸਾਲ ਜਨਵਰੀ ਤਕ ਟਾਲ਼ ਦਿੱਤੀ ਗਈ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ

AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ

Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ

Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...

ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !

Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ

200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ

Embed widget