ਪੜਚੋਲ ਕਰੋ

Ram Mandir Bhoomi Pujan: ਰਾਮ ਮੰਦਰ ਭੂਮੀ ਪੂਜਨ ਪ੍ਰੋਗਰਾਮ ਲਈ 175 ਮਹਿਮਾਨਾਂ ਨੂੰ ਬੁਲਾਇਆ, ਜਾਣੋ ਸਾਰਾ ਸ਼ੈਡਿਊਲ

ਰਾਮ ਮੰਦਰ ਭੂਮੀ ਪੂਜਨ: ਪ੍ਰੋਗਰਾਮ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਮੋਹਨ ਭਾਗਵਤ, ਨ੍ਰਿਤਿਆ ਗੋਪਾਲਦਾਸ ਮਹਾਰਾਜ, ਯੂਪੀ ਦੇ ਰਾਜਪਾਲ ਆਨੰਦੀਬੇਨ ਪਟੇਲ ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸ਼ਾਮਲ ਹੋਣਗੇ।

ਅਯੁੱਧਿਆ ਵਿੱਚ ਸ਼੍ਰੀ ਰਾਮ ਜਨਮ ਭੂਮੀ ਵਿਖੇ ਰਾਮ ਮੰਦਰ ਦੀ ਉਸਾਰੀ ਲਈ 175 ਮਹਿਮਾਨਾਂ ਨੂੰ ਭੂਮੀ ਪੂਜਨ ਕਰਨ ਲਈ ਸੱਦਾ ਦਿੱਤਾ ਗਿਆ ਹੈ। ਪ੍ਰੋਗਰਾਮ ਵਿੱਚ ਪ੍ਰਧਾਨਮੰਤਰੀ ਨਰਿੰਦਰ ਮੋਦੀ, ਮੋਹਨ ਭਾਗਵਤ, ਨ੍ਰਿਤਿਆ ਗੋਪਾਲਦਾਸ ਮਹਾਰਾਜ, ਯੂਪੀ ਦੇ ਰਾਜਪਾਲ ਆਨੰਦੀਬੇਨ ਪਟੇਲ ਤੇ ਯੂਪੀ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸ਼ਾਮਲ ਹੋਣਗੇ। ਸ਼੍ਰੀ ਰਾਮ ਜਨਮ ਭੂਮੀ ਧਰਮ ਅਸਥਾਨ ਨੇ ਟਵੀਟ ਕਰਕੇ ਇਹ ਦੱਸਿਆ ਹੈ। ਰਾਮ ਮੰਦਰ ਲਈ ਭੂਮੀ ਪੂਜਨ 5 ਅਗਸਤ ਨੂੰ ਹੋਣ ਜਾ ਰਿਹਾ ਹੈ। ਭੂਮੀ ਪੂਜਨ ਪ੍ਰੋਗਰਾਮ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਚੱਲੇਗਾ। ਇਹ ਕਿਹਾ ਗਿਆ ਹੈ ਕਿ ਪ੍ਰੋਗਰਾਮ ਵਿੱਚ 135 ਸਤਿਕਾਰ ਯੋਗ ਸੰਤ ਜੋ 36 ਅਧਿਆਤਮਕ ਪਰੰਪਰਾਵਾਂ ਨਾਲ ਸਬੰਧਤ ਹਨ, ਵੀ ਸ਼ਾਮਲ ਹੋਣਗੇ। ਅਯੁੱਧਿਆ ਦੇ ਕੁਝ ਉੱਘੇ ਲੋਕਾਂ ਨੂੰ ਵੀ ਬੁਲਾਇਆ ਗਿਆ ਹੈ। ਸ਼੍ਰੀ ਰਾਮ ਜਨਮ ਭੂਮੀ ਤੀਰਥ ਸਥਾਨ ਇਹ ਵੀ ਕਹਿੰਦਾ ਹੈ ਕਿ ਕੋਵਿਡ-19 ਮਹਾਮਾਰੀ ਕਰਕੇ ਕੁਝ ਮਹਿਮਾਨਾਂ ਦੇ ਆਉਣ ਵਿੱਚ ਮੁਸ਼ਕਲ ਹੈ। ਮੌਜੂਦਾ ਸਥਿਤੀ ਵਿੱਚ 90 ਸਾਲਾਂ ਤੋਂ ਵੱਧ ਲੋਕਾਂ ਲਈ ਆਉਣਾ ਸਹੀ ਨਹੀਂ ਹੈ। ਉਧਰ ਚਤੁਰਮਾਹ ਕਰਕੇ ਸਤਿਕਾਰਯੋਗ ਸ਼ੰਕਰਾਚਾਰੀਆ ਅਤੇ ਹੋਰ ਬਹੁਤ ਸਾਰੇ ਸੰਤਾਂ ਨੇ ਆਉਣ ਵਿੱਚ ਅਸਮਰਥਾ ਪ੍ਰਗਟਾਈ ਹੈ। ਇਹ ਹੋਵੇਗਾ ਸ਼ੈਡਿਊਲ: ਇੱਕ ਹੋਰ ਟਵੀਟ ਵਿਚ ਪ੍ਰੋਗਰਾਮ ਦੇ ਕਾਰਜਕਾਲ ਦਾ ਵੀ ਜ਼ਿਕਰ ਕੀਤਾ ਗਿਆ ਹੈ। ਕਿਹਾ ਗਿਆ ਹੈ ਕਿ ਪੀਐਮ ਮੋਦੀ ਪਹਿਲਾਂ ਹਨੂਮਾਨਗੜ੍ਹੀ ਮੰਦਰ ਵਿੱਚ ਮੱਥਾ ਟੇਕਣਗੇ। ਇਸ ਤੋਂ ਬਾਅਦ ਉਹ ਸ਼੍ਰੀ ਰਾਮ ਦੇ ਜਨਮ ਸਥਾਨ 'ਤੇ ਰਾਮਲਾਲਾ ਦੀ ਪੂਜਾ ਕਰਨਗੇ। ਉਸ ਤੋਂ ਬਾਅਦ ਮੰਦਰ ਦੀ ਉਸਾਰੀ ਲਈ ਭੂਮੀ ਪੂਜਨ ਤੇ ਹੋਰ ਪ੍ਰੋਗਰਾਮ ਹੋਣਗੇ। ਭੂਮੀ ਪੂਜਨ ਵਿਚ ਮਹੇਸ਼ ਭਾਗਚੰਦਕਾ ਤੇ ਪਵਨ ਸਿੰਘਲ ਅਸ਼ੋਕ ਸਿੰਘਲ ਦੇ ਪਰਿਵਾਰ ਦੇ ਮੁੱਖ ਮਹਿਮਾਨ ਹੋਣਗੇ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Banke Bihari Temple : ਬਾਂਕੇ ਬਿਹਾਰੀ ਮੰਦਰ ਦੀ LED ਸਕਰੀਨ 'ਤੇ ਚੱਲੇ ਅਸ਼ਲੀਲ ਗਾਣੇ! ਸ਼ਰਧਾਲੂਆਂ 'ਚ ਭਾਰੀ ਰੋਸ
Banke Bihari Temple : ਬਾਂਕੇ ਬਿਹਾਰੀ ਮੰਦਰ ਦੀ LED ਸਕਰੀਨ 'ਤੇ ਚੱਲੇ ਅਸ਼ਲੀਲ ਗਾਣੇ! ਸ਼ਰਧਾਲੂਆਂ 'ਚ ਭਾਰੀ ਰੋਸ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
Gujarat -Rajasthan 'ਚ ਭਿਆਨਕ ਸੜਕ ਹਾਦਸੇ, 16 ਲੋਕਾਂ ਦੀ ਮੌਤ; PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ
ਦਿੱਲੀ ਗੁਰਦੁਆਰੇ 'ਚ ਬੇਅਦਬੀ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਐਕਸ਼ਨ, 2 ਮੈਂਬਰਾਂ ਦੇ ਧਾਰਮਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ 'ਤੇ ਲਾਈ ਪਾਬੰਦੀ
ਦਿੱਲੀ ਗੁਰਦੁਆਰੇ 'ਚ ਬੇਅਦਬੀ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਿਆ ਐਕਸ਼ਨ, 2 ਮੈਂਬਰਾਂ ਦੇ ਧਾਰਮਿਕ ਗਤੀਵਿਧੀਆਂ ਵਿੱਚ ਹਿੱਸਾ ਲੈਣ 'ਤੇ ਲਾਈ ਪਾਬੰਦੀ
ਸਿਆਸੀ ਜਗਤ ਤੋਂ ਮੰਦਭਾਗੀ ਖ਼ਬਰ! BJP ਸੰਸਦ ਮੈਂਬਰ ਦਾ ਹੋਇਆ ਦੇਹਾਂਤ; ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ
ਸਿਆਸੀ ਜਗਤ ਤੋਂ ਮੰਦਭਾਗੀ ਖ਼ਬਰ! BJP ਸੰਸਦ ਮੈਂਬਰ ਦਾ ਹੋਇਆ ਦੇਹਾਂਤ; ਪ੍ਰਸ਼ੰਸਕਾਂ 'ਚ ਸੋਗ ਦੀ ਲਹਿਰ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਸਾਂਸਦ ਅੰਮ੍ਰਿਤਪਾਲ ਸਿੰਘ ਡਿਬਰੂਗੜ੍ਹ ਜੇਲ੍ਹ ਪਹੁੰਚੇ ਵਾਪਸ, ਕੱਲ੍ਹ ਅੰਮ੍ਰਿਤਸਰ 'ਚ ਦਾਦੀ ਨੂੰ ਦਿੱਤੀ ਅੰਤਿਮ ਵਿਦਾਈ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਫਿਰ ਵੱਧ ਗਏ ਦੁੱਧ ਦੇ ਰੇਟ, 4 ਦਿਨਾਂ ਬਾਅਦ ਫਿਰ ਵਧੀਆਂ ਕੀਮਤਾਂ; ਜਾਣੋ ਕਿੰਨਾ ਮਹਿੰਗਾ ਹੋਇਆ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਪੰਜਾਬ ਪੁਲਿਸ 'ਚ ਵੱਡਾ ਫੇਰਬਦਲ, 274 ASP ਅਤੇ DSP ਦੇ ਤਬਾਦਲੇ; ਜਾਣੋ ਕਿਸ ਦੀ ਕਿੱਥੇ ਹੋਈ ਬਦਲੀ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਅੱਧੀ ਰਾਤ ਨੂੰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਖਾਟੂ ਸ਼ਿਆਮ ਦੇ ਦਰਸ਼ਨ ਕਰਕੇ ਆ ਰਹੇ 9 ਸ਼ਰਧਾਲੂਆਂ ਦੀ ਮੌਤ; ਮੱਚਿਆ ਚੀਕ ਚੀਹਾੜਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਹਲਚਲ, ਕ੍ਰਿਕਟਰ ਯੁਜਵੇਂਦਰ ਚਾਹਲ ਨੇ ਫੜਿਆ BJP ਦਾ ਪੱਲਾ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਨਿਗਮ ਕਮਿਸ਼ਨਰ ਨੇ ਤਹਿਬਾਜ਼ਾਰੀ ਇੰਸਪੈਕਟਰ ਕੀਤਾ ਸਸਪੈਂਡ, ਜਾਣੋ ਕਿਉਂ ਕੀਤੀ ਗਈ ਕਾਰਵਾਈ
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਤਰਨਤਾਰਨ 'ਚ ਅੰਨ੍ਹੇਵਾਹ ਗੋਲੀਆਂ ਚੱਲਣ ਦੇ ਮਾਮਲੇ 'ਚ ਵੱਡੀ ਕਾਰਵਾਈ, SHO ਕੀਤਾ ਲਾਈਨ ਹਾਜ਼ਰ; ਲੰਗਰ ਤਿਆਰ ਕਰ ਰਹੇ ਨੌਜਵਾਨਾਂ 'ਤੇ ਹੋਈ ਸੀ Firing
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 22 ਨਵੰਬਰ 2026
Embed widget