ਪੜਚੋਲ ਕਰੋ

Ram Mandir Inauguration: ਰਾਮ ਮੰਦਿਰ ਦੇ ਪ੍ਰਾਣ ਪ੍ਰਤਿਸ਼ਠਾ ਮੌਕੇ ਮੀਟ, ਮੱਛੀ ਅਤੇ ਸ਼ਰਾਬ 'ਤੇ ਰਹੇਗੀ ਪਾਬੰਦੀ, ਸਰਕਾਰ ਨੇ ਦਿੱਤੇ ਹੁਕਮ

Ram Mandir Inauguration: ਮਹਾਰਾਸ਼ਟਰ 'ਚ ਰਾਮ ਮੰਦਰ ਦੇ ਪਵਿੱਤਰ ਦਿਵਸ 'ਤੇ ਮੀਟ, ਮੱਛੀ ਅਤੇ ਸ਼ਰਾਬ 'ਤੇ ਪਾਬੰਦੀ ਰਹੇਗੀ। ਤੁਹਾਨੂੰ ਦੱਸ ਦੇਈਏ ਕਿ 22 ਜਨਵਰੀ ਨੂੰ ਅਯੁੱਧਿਆ ਵਿੱਚ ਇੱਕ ਵੱਡਾ ਸਮਾਗਮ ਹੋਣ ਜਾ ਰਿਹਾ ਹੈ।

Meat and Alcohol ban: ਉਲਹਾਸਨਗਰ ਨਗਰ ਨਿਗਮ ਨੇ 22 ਜਨਵਰੀ ਭਾਵ ਭਗਵਾਨ ਰਾਮ ਦੇ ਪ੍ਰਾਣ ਪ੍ਰਤਿਸ਼ਠਾ ਦੇ ਦਿਨ ਪੂਰੇ ਸ਼ਹਿਰ 'ਚ ਮੀਟ, ਮੱਛੀ ਅਤੇ ਸ਼ਰਾਬ 'ਤੇ ਪਾਬੰਦੀ ਲਗਾ ਦਿੱਤੀ ਸੀ। ਮਹਾਰਾਸ਼ਟਰ ਦੇ ਠਾਣੇ ਜ਼ਿਲ੍ਹੇ ਵਿੱਚ ਭਿਵੰਡੀ ਨਿਜ਼ਾਮਪੁਰ ਨਗਰ ਨਿਗਮ ਨੇ 22 ਜਨਵਰੀ ਨੂੰ ਆਪਣੇ ਅਧਿਕਾਰ ਖੇਤਰ ਵਿੱਚ ਸਥਿਤ ਸਾਰੀਆਂ ਮੀਟ ਵੇਚਣ ਵਾਲੀਆਂ ਦੁਕਾਨਾਂ ਨੂੰ ਬੰਦ ਰੱਖਣ ਦੀ ਅਪੀਲ ਕੀਤੀ ਹੈ। ਇਸ ਦਿਨ ਉੱਤਰ ਪ੍ਰਦੇਸ਼ ਦੇ ਅਯੁੱਧਿਆ ਵਿੱਚ ਰਾਮ ਮੰਦਿਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਦਾ ਆਯੋਜਨ ਕੀਤਾ ਜਾਣਾ ਹੈ। ਨਗਰ ਨਿਗਮ ਦੇ ਪ੍ਰਸ਼ਾਸਕ ਅਤੇ ਨਗਰ ਨਿਗਮ ਕਮਿਸ਼ਨਰ ਅਜੈ ਵੈਦਿਆ ਨੇ ਇਹ ਅਪੀਲ ਕਰਦਿਆਂ ਦੁਕਾਨਦਾਰਾਂ ਤੋਂ ਸਹਿਯੋਗ ਦੀ ਮੰਗ ਕੀਤੀ ਹੈ।

ਮੀਟ, ਮੱਛੀ ਅਤੇ ਸ਼ਰਾਬ 'ਤੇ ਪਾਬੰਦੀ

ਵੈਦਿਆ ਨੇ ਜਾਰੀ ਇੱਕ ਬਿਆਨ 'ਚ ਕਿਹਾ ਕਿ 22 ਜਨਵਰੀ ਨੂੰ ਅਯੁੱਧਿਆ 'ਚ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਆਯੋਜਿਤ ਕੀਤਾ ਜਾਣਾ ਹੈ ਅਤੇ ਇਸ ਮੌਕੇ 'ਤੇ ਭਿਵੰਡੀ ਭਰ 'ਚ ਜਸ਼ਨ ਮਨਾਉਣ ਦੀ ਯੋਜਨਾ ਬਣਾਈ ਗਈ ਹੈ। ਵੀਰਵਾਰ ਨੂੰ ਪੁਲਿਸ ਅਧਿਕਾਰੀਆਂ, ਮਿਉਂਸਪਲ ਪ੍ਰਸ਼ਾਸਨ ਅਤੇ ਸਥਾਨਕ ਸ਼ਾਂਤੀ ਕਮੇਟੀ ਦੀ ਸਮੀਖਿਆ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਕਿ ਭਿਵੰਡੀ ਵਿੱਚ ਉਸ ਦਿਨ ਮੀਟ, ਚਿਕਨ ਅਤੇ ਮੱਛੀ ਦੀਆਂ ਦੁਕਾਨਾਂ ਬੰਦ ਰਹਿਣਗੀਆਂ। ਇਸ ਤੋਂ ਬਾਅਦ ਇਹ ਅਪੀਲ ਕੀਤੀ ਗਈ ਹੈ।

22 ਜਨਵਰੀ ਨੂੰ ਇਹ ਸਾਰੀਆਂ ਚੀਜ਼ਾਂ ਨਾ ਵੇਚਣ ਦੀ ਅਪੀਲ ਕੀਤੀ

ਇਸ ਤੋਂ ਪਹਿਲਾਂ, ਠਾਣੇ ਜ਼ਿਲੇ ਦੇ ਫਿਰਕੂ ਤੌਰ 'ਤੇ ਸੰਵੇਦਨਸ਼ੀਲ ਪਘਾ ਪਿੰਡ ਦੀ ਗ੍ਰਾਮ ਪੰਚਾਇਤ ਨੇ ਸਥਾਨਕ ਲੋਕਾਂ ਨੂੰ 22 ਜਨਵਰੀ ਨੂੰ ਮਾਸਾਹਾਰੀ ਭੋਜਨ ਅਤੇ ਸ਼ਰਾਬ ਵੇਚਣ ਵਾਲੀਆਂ ਦੁਕਾਨਾਂ ਬੰਦ ਕਰਨ ਦੀ ਅਪੀਲ ਕੀਤੀ ਸੀ। ਭਿਵੰਡੀ ਤਹਿਸੀਲ ਦਾ ਇਹ ਪਿੰਡ ਪਿਛਲੇ ਸਾਲ ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਵੱਲੋਂ ਇਸਲਾਮਿਕ ਸਟੇਟ ਅਤੇ ਦੇਸ਼ 'ਚ ਹੋਰ ਅੱਤਵਾਦੀ ਮਾਡਿਊਲਾਂ ਦੀ ਜਾਂਚ ਦੇ ਹਿੱਸੇ ਵਜੋਂ ਮਾਰੇ ਗਏ ਛਾਪੇ ਕਾਰਨ ਸੁਰਖੀਆਂ 'ਚ ਸੀ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੂੰ ਵੀ ਰਾਮ ਮੰਦਰ ਦੇ ਪਵਿੱਤਰ ਸਮਾਰੋਹ 'ਚ ਸ਼ਾਮਲ ਹੋਣ ਦਾ ਸੱਦਾ ਮਿਲਿਆ ਹੈ।

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget