ਪੜਚੋਲ ਕਰੋ

ਚੋਣ ਨਤੀਜੇ 2024

(Source: ECI/ABP News/ABP Majha)

Ram Mandir Pran Pratishtha: ਰਾਮ ਜਨਮਭੂਮੀ ਮਾਮਲੇ 'ਚ ਫੈਸਲਾ ਸੁਣਾਉਣ ਵਾਲੇ ਜੱਜਾਂ ਨੂੰ ਮਿਲਿਆ ਸਮਾਗਮ ਦਾ ਸੱਦਾ

Ram Mandir Pran Pratishtha: ਰਾਮਲਲਾ ਪ੍ਰਾਣ ਪ੍ਰਤਿਸ਼ਠਾ ਸਮਾਰੋਹ ਵਿੱਚ 7000 ਤੋਂ ਵੱਧ ਲੋਕਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਇਨ੍ਹਾਂ 'ਚ ਰਾਮ ਜਨਮ ਭੂਮੀ ਮਾਮਲੇ 'ਚ ਇਤਿਹਾਸਕ ਫੈਸਲਾ ਦੇਣ ਵਾਲੇ ਜੱਜ ਵੀ ਸ਼ਾਮਲ ਹੋਣਗੇ।

Ramlala Pran Pratishtha: ਅਯੁੱਧਿਆ 'ਚ 22 ਜਨਵਰੀ ਨੂੰ ਹੋਣ ਵਾਲੇ ਰਾਮਲਲਾ ਪ੍ਰਾਣ ਪ੍ਰਤਿਸ਼ਠਾ ਸਮਾਗਮ ਦੀਆਂ ਤਿਆਰੀਆਂ ਜ਼ੋਰਾਂ 'ਤੇ ਹਨ। ਇਸ ਦੌਰਾਨ ਰਾਮ ਜਨਮ ਭੂਮੀ ਮਾਮਲੇ ਵਿੱਚ ਇਤਿਹਾਸਕ ਫੈਸਲਾ ਦੇਣ ਵਾਲੇ ਸੁਪਰੀਮ ਕੋਰਟ ਦੇ ਪੰਜ ਜੱਜਾਂ ਨੂੰ ਵੀ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਗਿਆ ਹੈ। ਇਹ ਜਾਣਕਾਰੀ ਨਿਊਜ਼ ਏਜੰਸੀ ਪੀਟੀਆਈ ਨੇ ਦਿੱਤੀ।

ਇਨ੍ਹਾਂ ਜੱਜਾਂ ਵਿੱਚ ਭਾਰਤ ਦੇ ਸਾਬਕਾ ਚੀਫ ਜਸਟਿਸ ਰੰਜਨ ਗੋਗੋਈ, ਸਾਬਕਾ ਸੀਜੇਆਈ ਐਸਏ ਬੋਬੜੇ, ਚੀਫ਼ ਜਸਟਿਸ ਡੀਵਾਈ ਚੰਦਰਚੂੜ ਅਤੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਅਸ਼ੋਕ ਭੂਸ਼ਣ ਅਤੇ ਐਸ ਅਬਦੁਲ ਨਜ਼ੀਰ ਸ਼ਾਮਲ ਹਨ। ਜ਼ਿਕਰਯੋਗ ਹੈ ਕਿ ਪੰਜ ਜੱਜਾਂ ਦੀ ਸੰਵਿਧਾਨਕ ਬੈਂਚ ਨੇ 2019 ਵਿੱਚ ਰਾਮ ਮੰਦਰ ਦੀ ਉਸਾਰੀ ਦੇ ਪੱਖ ਵਿੱਚ ਫੈਸਲਾ ਦਿੱਤਾ ਸੀ।

ਇਨ੍ਹਾਂ ਤੋਂ ਇਲਾਵਾ ਸਾਬਕਾ ਚੀਫ਼ ਜਸਟਿਸ, ਜੱਜਾਂ ਅਤੇ ਦੇਸ਼ ਦੇ ਚੋਟੀ ਦੇ ਵਕੀਲਾਂ ਸਮੇਤ 50 ਤੋਂ ਵੱਧ ਜੱਜਾਂ ਨੂੰ ਵੀ ਪ੍ਰੋਗਰਾਮ ਵਿੱਚ ਸੱਦਾ ਦਿੱਤਾ ਗਿਆ ਹੈ। ਸੌਲੀਸਿਟਰ ਜਨਰਲ ਤੁਸ਼ਾਰ ਮਹਿਤਾ ਅਤੇ ਸਾਬਕਾ ਅਟਾਰਨੀ ਜਨਰਲ ਕੇ ਕੇ ਵੇਣੂਗੋਪਾਲ ਵੀ ਸੱਦੇ ਗਏ ਵਿਅਕਤੀਆਂ ਵਿੱਚ ਸ਼ਾਮਲ ਹਨ। ਜ਼ਿਕਰਯੋਗ ਹੈ ਕਿ 22 ਜਨਵਰੀ ਨੂੰ ਅਯੁੱਧਿਆ 'ਚ ਹੋਣ ਵਾਲੇ ਵਿਸ਼ਾਲ ਰਾਮ ਮੰਦਰ 'ਪ੍ਰਾਣ ਪ੍ਰਤੀਸ਼ਠਾ' ਸਮਾਰੋਹ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਸ ਪ੍ਰੋਗਰਾਮ ਦੇ ਮੁੱਖ ਮਹਿਮਾਨ ਹੋਣਗੇ।

ਇਹ ਵੀ ਪੜ੍ਹੋ: Basant Panchami 2024 Date: ਸਾਲ 2024 ‘ਚ ਬਸੰਤ ਪੰਚਮੀ ਕਦੋਂ? ਜਾਣੋ ਸਹੀ ਤਰੀਕ ਅਤੇ ਸਮਾਂ

ਰਾਮਲਲਾ ਦੀ ਮੂਰਤੀ ਦੀ ਪਹਿਲੀ ਤਸਵੀਰ ਆਈ ਸਾਹਮਣੇ

ਇਸ ਦੌਰਾਨ ਵੀਰਵਾਰ ਨੂੰ ਅਯੁੱਧਿਆ 'ਚ ਰਾਮ ਮੰਦਰ ਦੇ ਪਵਿੱਤਰ ਅਸਥਾਨ 'ਚ ਸਥਾਪਿਤ ਰਾਮਲਲਾ ਦੀ ਮੂਰਤੀ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਇਸ ਦੇ ਨਾਲ ਹੀ ‘ਪ੍ਰਾਣ ਪ੍ਰਤਿਸ਼ਠਾ’ ਸਮਾਗਮ ਦੀਆਂ ਸੱਤ ਰੋਜ਼ਾ ਧਾਰਮਿਕ ਰਸਮਾਂ ਵੀ ਚੱਲ ਰਹੀਆਂ ਹਨ। ਇਹ ਰਸਮ 16 ਜਨਵਰੀ ਤੋਂ ਸ਼ੁਰੂ ਹੋ ਕੇ 21 ਜਨਵਰੀ ਤੱਕ ਜਾਰੀ ਰਹੇਗੀ।

ਸਮਾਗਮ ਵਿੱਚ 7 ​​ਹਜ਼ਾਰ ਤੋਂ ਵੱਧ ਲੋਕ ਹੋਣਗਸ਼ਾਮਲ

ਸ਼੍ਰੀ ਰਾਮ ਜਨਮ ਭੂਮੀ ਤੀਰਥ ਖੇਤਰ ਟਰੱਸਟ ਦੇ ਅਨੁਸਾਰ, ਸਮਾਰੋਹ ਵਿੱਚ 7,000 ਤੋਂ ਵੱਧ ਲੋਕ ਹਿੱਸਾ ਲੈਣਗੇ। ਇਨ੍ਹਾਂ ਵਿੱਚ ਸਿਆਸਤਦਾਨ, ਫਿਲਮ, ਖੇਡ ਉਦਯੋਗ ਅਤੇ ਸੰਤ ਸ਼ਾਮਲ ਹਨ। ਇਸ ਤੋਂ ਪਹਿਲਾਂ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਯੁੱਧਿਆ 'ਚ ਰਾਮ ਮੰਦਰ 'ਤੇ ਯਾਦਗਾਰੀ ਡਾਕ ਟਿਕਟ ਅਤੇ ਦੁਨੀਆ ਭਰ ਤੋਂ ਭਗਵਾਨ ਰਾਮ ਨੂੰ ਸਮਰਪਿਤ ਡਾਕ ਟਿਕਟਾਂ ਵਾਲੀ ਕਿਤਾਬ ਵੀ ਜਾਰੀ ਕੀਤੀ ਸੀ।

ਇਹ ਵੀ ਪੜ੍ਹੋ: Ram mandir: ਰਾਮ ਮੰਦਿਰ 'ਚੋਂ ਰਾਮ ਲੱਲਾ ਦੀ ਪੂਰੀ ਤਸਵੀਰ ਆਈ ਸਾਹਮਣੇ, ਦੇਖੋ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ ਵੋਟਾਂ !
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Advertisement
ABP Premium

ਵੀਡੀਓਜ਼

Barnala| Kala Dhillon | ਕੁਲਦੀਪ ਢਿੱਲੋਂ ਨੇ ਬਰਨਾਲਾ ਤੋਂ ਮਾਰੀ ਬਾਜ਼ੀ, AAP ਨੂੰ ਬਾਗ਼ੀ ਨੇ ਲਾਈ ਠਿੱਬੀPunjab By Polls | Aam Aadmi Party | 3 ਸੀਟਾਂ 'ਤੇ ਆਪ ਦੀ ਜਿੱਤ ਤੋਂ Arvind Kejriwal ਨੇ ਕਹੀ ਵੱਡੀ ਗੱਲGidderbaha| Aam Aadmi Party| Dimpy Dhillon | ਗਿੱਦੜਬਾਹਾ 'ਚ ਡਿੰਪੀ ਡਿਲੋਂ ਦੀ ਵੱਡੀ ਜਿੱਤChabbewal | ਚੱਬੇਵਾਲ ਚੋਣ ਜਿੱਤਣ ਤੋਂ ਬਾਅਦ ਡਾ. ਇਸ਼ਾਂਕ ਦਾ ਵੱਡਾ ਬਿਆਨ| Aam Aadmi Party

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Punjab Election Result: ਪੰਜਾਬੀਆਂ ਨੇ ਕਰ ਦਿੱਤਾ ਸਾਫ਼ ! ਸੂਬੇ 'ਚ ਨਹੀਂ ਲੱਗਣਗੇ ਭਾਜਪਾ ਦਾ ਪੈਰ, ਚਾਰੇ ਸੀਟਾਂ ਤੋਂ ਮਿਲੀ ਸ਼ਰਮਨਾਕ ਹਾਰ, ਜਾਣੋ ਕਿੰਨੀਆਂ ਪਈਆਂ ਵੋਟਾਂ ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Barnala Results: ਬਾਗੀ ਬਾਠ ਨੇ ਵਿਗਾੜੀ ‘ਆਪ’ ਦੀ ਖੇਡ! ਢਹਿ ਗਿਆ ਮਜਬੂਤ ਗੜ੍ਹ?
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ  ਵੋਟਾਂ !
Punjab By Poll: ਗਿੱਦੜਬਾਹਾ ਵਾਲਿਆਂ ਨੇ ਨਹੀਂ ਦਿੱਤਾ ਸੁਖਰਾਜ ਸਿੰਘ ਦਾ ਸਾਥ, ਨੋਟਾਂ ਤੋਂ ਵੀ ਘੱਟ ਪਈਆਂ ਵੋਟਾਂ !
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Punjab By Poll Result: ਆਪ ਨੇ 2 ਤੇ ਕਾਂਗਰਸ ਨੇ 1 ਸੀਟ 'ਤੇ ਮਾਰੀ ਬਾਜ਼ੀ, ਚੌਥੀ ਸੀਟ 'ਤੇ ਆਪ ਦੀ ਲੀਡ
Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ
Gidderbaha Results: ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨਾਲ ਬੁਰੀ ਹੋਈ! ਅਕਾਲੀ ਦਲ ਦਾ ਜ਼ੋਰ ਵੀ ਨਾ ਆਇਆ ਕੰਮ
Punjab By Poll: ਆਪ ਨੇ ਕਾਂਗਰਸ ਤੋਂ ਖੋਹਿਆ ਚੱਬੇਵਾਲ ! ਡਾਂ ਇਸ਼ਾਂਕ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਦਰਜ, ਪੜ੍ਹੋ ਪੂਰਾ ਹਾਲ
Punjab By Poll: ਆਪ ਨੇ ਕਾਂਗਰਸ ਤੋਂ ਖੋਹਿਆ ਚੱਬੇਵਾਲ ! ਡਾਂ ਇਸ਼ਾਂਕ ਨੇ ਵੱਡੀ ਲੀਡ ਨਾਲ ਜਿੱਤ ਕੀਤੀ ਦਰਜ, ਪੜ੍ਹੋ ਪੂਰਾ ਹਾਲ
ਮਨਪ੍ਰੀਤ ਬਾਦਲ ਦਾ ਸਿਆਸੀ ਸਫ਼ਰ ਹੋਇਆ ਖ਼ਤਮ ? ਗਿੱਦੜਬਾਹਾ ਤੋਂ ਸ਼ਰਮਨਾਕ ਹਾਰ ਵੱਲ ਵਧ ਰਿਹਾ 'ਬਾਦਲ ਪਰਿਵਾਰ'
ਮਨਪ੍ਰੀਤ ਬਾਦਲ ਦਾ ਸਿਆਸੀ ਸਫ਼ਰ ਹੋਇਆ ਖ਼ਤਮ ? ਗਿੱਦੜਬਾਹਾ ਤੋਂ ਸ਼ਰਮਨਾਕ ਹਾਰ ਵੱਲ ਵਧ ਰਿਹਾ 'ਬਾਦਲ ਪਰਿਵਾਰ'
Election Results 2024 Live Coverage: ਮਹਾਰਾਸ਼ਟਰ 'ਚ NDA ਨੂੰ ਮਿਲਿਆ ਭਾਰੀ ਬਹੁਮਤ, ਰਾਜ ਠਾਕਰੇ ਨੂੰ ਵੱਡਾ ਝਟਕਾ, ਬੇਟਾ ਅਮਿਤ ਚੋਣ ਹਾਰਿਆ
ਮਹਾਰਾਸ਼ਟਰ 'ਚ NDA ਨੂੰ ਮਿਲਿਆ ਭਾਰੀ ਬਹੁਮਤ, ਰਾਜ ਠਾਕਰੇ ਨੂੰ ਵੱਡਾ ਝਟਕਾ, ਬੇਟਾ ਅਮਿਤ ਚੋਣ ਹਾਰਿਆ
Embed widget