ਪੜਚੋਲ ਕਰੋ

Ram Rahim Parole : ਰਾਮ ਰਹੀਮ ਨੇ ਪੈਰੋਲ ਦੇ ਲਈ ਫ਼ਿਰ ਲਗਾਈ ਅਰਜ਼ੀ , ਜਲਦ ਆ ਸਕਦੈ ਬਾਹਰ ,ਜਾਣੋ ਪੂਰਾ ਮਾਮਲਾ

Ram Rahim Parole : ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਡੇਰਾਮੁਖੀ ਨੇ ਹਰਿਆਣਾ ਸਰਕਾਰ ਨੂੰ ਪੈਰੋਲ ਲਈ ਅਰਜ਼ੀ ਦਿੱਤੀ ਹੈ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ 'ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ।

Ram Rahim Parole : ਬਲਾਤਕਾਰ ਅਤੇ ਕਤਲ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆ ਸਕਦਾ ਹੈ। ਡੇਰਾਮੁਖੀ ਨੇ ਹਰਿਆਣਾ ਸਰਕਾਰ ਨੂੰ ਪੈਰੋਲ ਲਈ ਅਰਜ਼ੀ ਦਿੱਤੀ ਹੈ। ਫਿਲਹਾਲ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ 'ਚ ਉਮਰ ਕੈਦ ਦੀ ਸਜ਼ਾ ਕੱਟ ਰਿਹਾ ਹੈ। ਰਾਮ ਰਹੀਮ ਕੁਝ ਮਹੀਨੇ ਪਹਿਲਾਂ ਹੀ ਪੈਰੋਲ ਪੂਰੀ ਕਰਕੇ ਵਾਪਸ ਜੇਲ੍ਹ ਗਿਆ ਸੀ।

ਮਿਲੀ ਜਾਣਕਾਰੀ ਅਨੁਸਾਰ 25 ਜਨਵਰੀ ਨੂੰ ਡੇਰਾ ਸੱਚਾ ਸੌਦਾ ਦੇ ਦੂਜੇ ਸੰਤ ਸ਼ਾਹ ਸਤਨਾਮ ਮਹਾਰਾਜ ਦਾ ਜਨਮ ਦਿਨ ਹੈ। ਹਰ ਸਾਲ ਇਸ ਦਿਨ ਸਿਰਸਾ ਡੇਰੇ ਵੱਲੋਂ ਵੱਡਾ ਸਮਾਗਮ ਕਰਵਾਇਆ ਜਾਂਦਾ ਹੈ, ਜਿਸ ਵਿੱਚ ਸਤਿਸੰਗ ਅਤੇ ਭੰਡਾਰੇ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਵਾਰ ਵੀ ਇੱਕ ਵੱਡੇ ਸਮਾਗਮ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਜਿਸ ਵਿੱਚ ਰਾਮ ਰਹੀਮ ਵੀ ਹਿੱਸਾ ਲੈਣਾ ਚਾਹੁੰਦਾ ਹੈ।
 
ਇਹ ਵੀ ਪੜ੍ਹੋ : ਰੈਸਕਿਊ ਆਪਰੇਸ਼ਨ ਟੀਮ ਨੂੰ ਮਿਲਿਆ ਬਲੈਕ ਬਾਕਸ, ਹੁਣ ਪਤਾ ਲੱਗੇਗਾ ਕਿਵੇਂ ਹੋਇਆ ਜਹਾਜ਼ ਕ੍ਰੈਸ਼

25 ਜਨਵਰੀ ਨੂੰ ਹੋਣ ਵਾਲੇ ਸਤਿਸੰਗ ਅਤੇ ਭੰਡਾਰੇ ਲਈ ਡੇਰਾਮੁਖੀ ਨੇ ਜੇਲ੍ਹ ਪ੍ਰਸ਼ਾਸਨ ਨੂੰ ਅਰਜ਼ੀ ਭੇਜ ਕੇ ਸਿਰਸਾ ਜਾਣ ਦੀ ਇਜਾਜ਼ਤ ਮੰਗੀ ਹੈ। ਪੈਰੋਲ ਦੀ ਅਰਜ਼ੀ ਦੇਣ ਤੋਂ ਬਾਅਦ ਹਰਿਆਣਾ ਸਰਕਾਰ ਅਤੇ ਪ੍ਰਸ਼ਾਸਨ ਸੁਰੱਖਿਆ ਦੇ ਨਜ਼ਰੀਏ ਤੋਂ ਵਿਚਾਰ ਕਰ ਰਿਹਾ ਹੈ, ਕਿਉਂਕਿ ਇਹ ਸਰਕਾਰ ਲਈ ਵੱਡਾ ਖਤਰਾ ਵੀ ਸਾਬਤ ਹੋ ਸਕਦਾ ਹੈ। ਇਸ ਲਈ ਇਸ 'ਤੇ ਗੰਭੀਰਤਾ ਨਾਲ ਵਿਚਾਰ ਕੀਤਾ ਜਾ ਰਿਹਾ ਹੈ। ਸੂਤਰਾਂ ਅਨੁਸਾਰ ਆਰਡਰ ਦੀ ਫਾਈਲ ਸਿਰਸਾ ਦੇ ਡੀਸੀ ਕੋਲ ਵੀ ਪਹੁੰਚ ਗਈ ਹੈ, ਜਿਸ ਦੀ ਸਮੀਖਿਆ ਹੋਣੀ ਬਾਕੀ ਹੈ।
 
 ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਰਾਮ ਰਹੀਮ ਅਕਤੂਬਰ 'ਚ 40 ਦਿਨਾਂ ਲਈ ਪੈਰੋਲ 'ਤੇ ਆਇਆ ਸੀ। ਇਸ ਤੋਂ ਇਲਾਵਾ ਰਾਮ ਰਹੀਮ ਪਿਛਲੇ ਸਾਲ ਦੋ ਪੈਰੋਲ ਅਤੇ ਇੱਕ ਫਰਲੋ ਲੈ ਕੇ ਜੇਲ੍ਹ ਤੋਂ ਬਾਹਰ ਆਇਆ ਸੀ। ਹੁਣ ਦੇਖਣਾ ਹੋਵੇਗਾ ਕਿ ਗੁਰਮੀਤ ਰਾਮ ਰਹੀਮ ਕਦੋਂ ਤੱਕ ਜੇਲ੍ਹ ਤੋਂ ਬਾਹਰ ਆਉਂਦਾ ਹੈ।
 
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ

Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ

Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ

Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ

ABP Premium

ਵੀਡੀਓਜ਼

Beas water Level alert | ਬਿਆਸ ਨਦੀ 'ਚ ਆਇਆ ਹੜ੍ਹ -  70 ਸਾਲਾ ਬਜ਼ੁਰਗ ਔਰਤ ਰੁੜ੍ਹੀBarnala Roadways Bus Accident | ਸਵਾਰੀਆਂ ਨਾਲ ਭਰੀ ਰੋਡਵੇਜ਼ ਦੀ ਬੱਸ ਦੀ ਟਰੱਕ ਨਾਲ ਟੱਕਰ, ਕਈ ਜਖ਼ਮੀShambhu Farmer Death |ਅੰਦੋਲਨ ਤੋਂ ਘਰ ਪਰਤ ਰਹੇ ਕਿਸਾਨਾਂ ਨਾਲ ਹੋਇਆ ਭਿਆਨਕ ਹਾਦਸਾ, 1 ਦੀ ਮੌਤJalalabad News |ਪਿੰਡ 'ਚ ਘੁਸਪੈਠੀਏ ਦੀ ਲਾਸ਼ ਦਫਨਾਉਣ ਆਈ ਪੁਲਿਸ ਨੂੰ ਲੋਕਾਂ ਨੇ ਮੋੜਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Indian-Origin Schoolgirl: ਭਾਰਤੀ ਮੂਲ ਦੀ 9 ਸਾਲ ਦੀ ਬੱਚੀ ਨੇ ਰਚਿਆ ਇਤਿਹਾਸ, ਬਣੀ ਇੰਗਲੈਂਡ ਦੀ ਸ਼ਤਰੰਜ ਟੀਮ ਦੀ ਸਭ ਤੋਂ ਛੋਟੀ ਉਮਰ ਦੀ ਖਿਡਾਰਨ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Viral Video: ਲੱਖਾਂ ਦੀ ਭੀੜ ਵਿਚਾਲੇ ਰੋਹਿਤ ਸ਼ਰਮਾ ਅਚਾਨਕ ਬੱਸ ਤੋਂ ਉਤਰੇ, ਫਿਰ ਨੱਚਦੇ ਹੋਏ ਪਹੁੰਚੇ ਸਟੇਡੀਅਮ, ਵੀਡੀਓ ਦੇਖ ਫੈਨਜ਼ ਖੂਬ ਲੁੱਟਾ ਰਹੇ ਪਿਆਰ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Team India: ਵਿਰਾਟ, ਰੋਹਿਤ ਸਣੇ ਟੀਮ ਇੰਡੀਆ ਨੇ 'ਚੱਕ ਦੇ ਇੰਡੀਆ' ਗੀਤ 'ਤੇ ਕੀਤਾ ਸ਼ਾਨਦਾਰ ਡਾਂਸ, ਵੀਡੀਓ ਹੋਇਆ ਵਾਇਰਲ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
Punjab Weather Update: ਪੰਜਾਬ 'ਚ ਮੀਂਹ ਨੂੰ ਲੈ ਕੇ IMD ਵੱਲੋਂ ਜਾਰੀ ਕੀਤੀ ਇਹ ਚੇਤਾਵਨੀ, ਜਾਣੋ ਹੋਰ ਕਿੰਨੇ ਦਿਨ ਪਵੇਗਾ ਮੀਂਹ
ਗਰਲਫ੍ਰੈਂਡ ਨੂੰ ਅੱਧੀ ਰਾਤ ਨੂੰ ਮਿਲਣ ਪਹੁੰਚਿਆ ਸੀ ਪ੍ਰੇਮੀ, ਰੰਗੇ ਹੱਥੀਂ ਫੜੇ ਗਏ ਤਾਂ ਪਰਿਵਾਰ ਨੇ ਕਰਵਾ 'ਤਾ ਵਿਆਹ

ਇਸ ਦਿਨ ਲਾਂਚ ਹੋਵੇਗਾ Lava Blaze X 5G, ਜਾਣੋ ਭਾਰਤੀ ਕੰਪਨੀ ਦੇ 'ਮੇਡ ਇਨ ਇੰਡੀਆ' ਫੋਨ ਦੇ ਖਾਸ ਫੀਚਰਸ

Punjab News: ਅੰਮ੍ਰਿਤਪਾਲ ਸਿੰਘ ਦੀ ਪੈਰੋਲ 'ਤੇ ਲਾ ਦਿੱਤੀਆਂ 10 ਸ਼ਰਤਾਂ! ਸਰਕਾਰ ਨੇ ਕੀਤੀ ਪੂਰੀ ਪਲਾਨਿੰਗ 

Lawrence Bishnoi Gang: ਲਾਰੈਂਸ ਬਿਸ਼ਨੋਈ ਗੈਂਗ ਦੇ ਸ਼ੂਟਰ ਦੇ ਘਰ 'ਤੇ ਚੱਲਿਆ ਬੁਲਡੋਜ਼ਰ, ਕਰ ਦਿੱਤਾ ਢਹਿ-ਢੇਰੀ

Embed widget