ਪੜਚੋਲ ਕਰੋ

Punjab Politics: ਹਰਿਆਣਾ ਤੇ ਪੰਜਾਬ ਦੀਆਂ ਵੋਟਾਂ ਤੋਂ ਪਹਿਲਾਂ ਰਾਮ ਰਹੀਮ ਨੇ ਮੰਗੀ ਪੈਰੋਲ ਤੇ ਫਰਲੋ,ਕਿਹਾ- ਮੈਂ 41 ਦਿਨ ਜੇਲ੍ਹ ਤੋਂ ਬਾਹਰ ਰਹਿਣ ਦਾ ਹੱਕਦਾਰ

ਇਹ ਪਹਿਲੀ ਵਾਰ ਹੈ ਜਦੋਂ ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿੱਚ ਆਮ ਚੋਣਾਂ ਰਾਮ ਰਹੀਮ ਤੋਂ ਬਿਨਾਂ ਹੋ ਰਹੀਆਂ ਹਨ। ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸਰਕਾਰ ਨੇ ਇਸ ਵਾਰ ਚੋਣਾਂ ਵਿੱਚ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਨਹੀਂ ਦਿੱਤੀ,

Punjab Election: ਸਾਧਵੀ ਜਿਨਸੀ ਸ਼ੋਸ਼ਣ ਅਤੇ ਕਤਲ ਕੇਸ ਵਿੱਚ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਇੱਕ ਵਾਰ ਫਿਰ ਜੇਲ੍ਹ ਤੋਂ ਬਾਹਰ ਆਉਣਾ ਚਾਹੁੰਦਾ ਹੈ। ਰਾਮ ਰਹੀਮ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਅਪੀਲ ਕੀਤੀ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੀ ਪੈਰੋਲ ਜਾਂ ਫਰਲੋ 'ਤੇ ਪਾਬੰਦੀ ਲਗਾਉਣ ਵਾਲੇ ਹੁਕਮ ਨੂੰ ਹਟਾਵੇ। ਰਾਮ ਰਹੀਮ ਨੇ ਦਾਅਵਾ ਕੀਤਾ ਹੈ ਕਿ ਉਹ ਇਸ ਸਾਲ 20 ਦਿਨਾਂ ਦੀ ਪੈਰੋਲ ਅਤੇ 21 ਦਿਨਾਂ ਦੀ ਫਰਲੋ ਸਮੇਤ ਕੁੱਲ 41 ਦਿਨਾਂ ਦੀ ਰਿਹਾਈ ਲਈ ਯੋਗ ਹੈ। ਉਹ ਇਸ ਦਾ ਲਾਭ ਲੈਣਾ ਚਾਹੁੰਦਾ ਹੈ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਨੇ ਹਾਈਕੋਰਟ 'ਚ ਪਟੀਸ਼ਨ ਦਾਇਰ ਕਰਕੇ ਰਾਮ ਰਹੀਮ ਨੂੰ ਵਾਰ-ਵਾਰ ਜੇਲ 'ਚੋਂ ਬਾਹਰ ਲਿਆਉਣ 'ਤੇ ਆਪਣਾ ਵਿਰੋਧ ਪ੍ਰਗਟਾਇਆ ਸੀ ਜਿਸ ਤੋਂ ਬਾਅਦ 29 ਫਰਵਰੀ ਨੂੰ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਡੇਰਾ ਮੁਖੀ ਦੀ ਪੈਰੋਲ ਅਰਜ਼ੀ 'ਤੇ ਵਿਚਾਰ ਨਾ ਕਰਨ ਦੇ ਹੁਕਮ ਦਿੱਤੇ ਸਨ।

ਰਾਮ ਰਹੀਮ ਨੇ ਕੀ ਦਿੱਤੀ ਦਲੀਲ

ਰਾਮ ਰਹੀਮ ਨੇ ਹਾਈ ਕੋਰਟ ਦੇ ਹੁਕਮਾਂ 'ਤੇ ਰੋਕ ਦੀ ਮੰਗ ਕਰਦੇ ਹੋਏ ਦਲੀਲ ਦਿੱਤੀ ਹੈ ਕਿ ਪੈਰੋਲ ਅਤੇ ਫਰਲੋ ਦੇਣ ਦਾ ਉਦੇਸ਼ ਸੁਧਾਰਾਤਮਕ ਪ੍ਰਕਿਰਤੀ ਦਾ ਹੈ ਅਤੇ ਦੋਸ਼ੀ ਨੂੰ ਪਰਿਵਾਰ ਅਤੇ ਸਮਾਜ ਨਾਲ ਆਪਣੇ ਸਮਾਜਿਕ ਸਬੰਧ ਬਣਾਏ ਰੱਖਣ ਦੇ ਯੋਗ ਬਣਾਉਣਾ ਹੈ। ਹਰਿਆਣਾ ਚੰਗੇ ਆਚਰਣ ਕੈਦੀ (ਅਸਥਾਈ ਰਿਹਾਈ) ਐਕਟ 2022 ਦੇ ਤਹਿਤ, ਯੋਗ ਦੋਸ਼ੀਆਂ ਨੂੰ ਹਰ ਕੈਲੰਡਰ ਸਾਲ ਵਿੱਚ 70 ਦਿਨਾਂ ਦੀ ਪੈਰੋਲ ਅਤੇ 21 ਦਿਨਾਂ ਦੀ ਫਰਲੋ ਦੇਣ ਦਾ ਅਧਿਕਾਰ ਦਿੱਤਾ ਗਿਆ ਹੈ।

ਪਹਿਲੀ ਵਾਰ ਚੋਣਾਂ ਵੇਲੇ ਰਾਮ ਰਹੀਮ ਅੰਦਰ

ਇਹ ਪਹਿਲੀ ਵਾਰ ਹੈ ਜਦੋਂ ਹਰਿਆਣਾ, ਪੰਜਾਬ ਅਤੇ ਰਾਜਸਥਾਨ ਵਿੱਚ ਆਮ ਚੋਣਾਂ ਰਾਮ ਰਹੀਮ ਤੋਂ ਬਿਨਾਂ ਹੋ ਰਹੀਆਂ ਹਨ। ਹਾਈਕੋਰਟ ਦੀ ਸਖ਼ਤੀ ਤੋਂ ਬਾਅਦ ਸਰਕਾਰ ਨੇ ਇਸ ਵਾਰ ਚੋਣਾਂ ਵਿੱਚ ਡੇਰਾ ਮੁਖੀ ਰਾਮ ਰਹੀਮ ਨੂੰ ਪੈਰੋਲ ਨਹੀਂ ਦਿੱਤੀ, ਜਦੋਂ ਕਿ ਹੁਣ ਤੱਕ ਉਹ 2022 ਤੋਂ 6 ਫਰਲੋ ਤੇ 3 ਪੈਰੋਲਾਂ ਨਾਲ 192 ਦਿਨਾਂ ਲਈ ਬਾਹਰ ਆਇਆ ਹੈ। ਡੇਰਾ ਮੁਖੀ ਕਰੀਬ 200 ਦਿਨਾਂ ਤਿੰਨ ਰਾਜਾਂ ਵਿੱਚ ਪੰਚਾਇਤੀ ਚੋਣਾਂ ਅਤੇ ਵਿਧਾਨ ਸਭਾ ਚੋਣਾਂ ਵਿੱਚ ਸਰਗਰਮ ਰਹਿ ਚੁੱਕਿਆ ਹੈ। ਸਿਆਸਤ ਦੇ ਜਾਣਕਾਰ ਲੋਕ 2 ਸਾਧਵੀਆਂ ਨਾਲ ਬਲਾਤਕਾਰ, ਪੱਤਰਕਾਰ ਛਤਰਪਤੀ ਅਤੇ ਡੇਰਾ ਪ੍ਰਬੰਧਕ ਰਣਜੀਤ ਸਿੰਘ ਦੇ ਕਤਲ ਕੇਸ ਵਿੱਚ ਜੇਲ੍ਹ ਵਿੱਚ ਬੰਦ ਗੁਰਮੀਤ ਰਾਮ ਰਹੀਮ ਦੀ ਫਰਲੋ-ਪੈਰੋਲ ਨੂੰ ਮਹਿਜ਼ ਇਤਫ਼ਾਕ ਮੰਨਣ ਲਈ ਤਿਆਰ ਨਹੀਂ ਹਨ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Embed widget