ਪੜਚੋਲ ਕਰੋ

ਰਾਮ ਰਹੀਮ ਨੂੰ ਫਿਰ ਝਟਕਾ, ਜੇਲ੍ਹੋਂ ਬਾਹਰ ਆਉਣ ਦਾ ਸੁਫਨਾ ਚਕਨਾਚੂਰ

ਕਤਲ ਤੇ ਬਲਾਤਕਾਰ ਦੇ ਦੋਸ਼ੀ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਲੈਣ ਦੀ ਕੋਸ਼ਿਸ਼ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ।

ਰਹੋਤਕ: ਕਤਲ ਤੇ ਬਲਾਤਕਾਰ ਦੇ ਦੋਸ਼ੀ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਲੈਣ ਦੀ ਕੋਸ਼ਿਸ਼ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਾ ਹੈ। ਰਾਮ ਰਹੀਮ ਦੀ ਮਾਂ ਨਸੀਬ ਕੌਰ ਨੇ ਆਪਣੀ ਬਿਮਾਰੀ ਦਾ ਹਵਾਲਾ ਦਿੰਦੇ ਹੋਏ ਰੋਹਤਕ ਜੇਲ੍ਹ 'ਚ ਪੈਰੋਲ ਲਈ ਅਰਜ਼ੀ ਲਾਈ ਸੀ। ਇਸ 'ਤੇ ਅੱਜ ਜੇਲ੍ਹ ਪ੍ਰਸ਼ਾਸਨ ਨੇ ਪੈਰੋਲ ਦੇਣ ਤੋਂ ਸਾਫ ਇਨਕਾਰ ਕਰ ਦਿੱਤਾ ਹੈ। ਹਾਲਾਂਕਿ ਇਸ ਤੋਂ ਪਹਿਲਾਂ ਜੇਲ੍ਹ ਪ੍ਰਸ਼ਾਸਨ ਵੱਲੋਂ ਸਿਰਸਾ ਜ਼ਿਲ੍ਹੇ ਤੇ ਪੁਲਿਸ ਪ੍ਰਸ਼ਾਸਨ ਤੋਂ ਫੀਡਬੈਕ ਵੀ ਲਿਆ ਗਿਆ ਸੀ ਕਿ ਪੈਰੋਲ ਦਿੱਤੀ ਜਾਵੇ ਜਾਂ ਨਹੀਂ। ਜ਼ਿਕਰਯੋਗ ਗੱਲ ਇਹ ਵੀ ਹੈ ਕਿ ਅੱਜ ਸਵੇਰੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਦਾ ਖਦਸ਼ਾ ਜਤਾਇਆ ਸੀ। ਉਨ੍ਹਾਂ ਕਿਹਾ ਸੀ ਕਿ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੈਰੋਲ ਦੇਣ ਨਾਲ ਪੰਜਾਬ ਤੇ ਹਰਿਆਣਾ 'ਚ ਸ਼ਾਂਤੀ ਦਾ ਮਾਹੌਲ ਭੰਗ ਹੋ ਸਕਦਾ ਹੈ। ਜਥੇਦਾਰ ਦੀ ਅਪੀਲ ਸੀ ਕਿ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਇਹ ਪੈਰੋਲ ਨਾ ਦਿੱਤੀ ਜਾਵੇ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਗੁਰਮੀਤ ਰਾਮ ਰਹੀਮ ਨੇ ਜੇਲ੍ਹ ਤੋਂ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ ਹੋਵੇ। ਉਸ ਤੋਂ ਪਹਿਲਾਂ ਵੀ ਉਸਨੇ ਪੈਰੋਲ ਲੈਣ ਦੀਆਂ ਕਈ ਕੋਸ਼ਿਸ਼ਾਂ ਕੀਤੀਆਂ ਹਨ ਪਰ ਹਰ ਵਾਰ ਜੇਲ੍ਹ ਪ੍ਰਸ਼ਾਸਨ ਵੱਲੋਂ ਉਸ ਦੀ ਅਰਜ਼ੀ ਨੂੰ ਰੱਦ ਕਰ ਦਿੱਤਾ ਗਿਆ। ਇਸ ਵਾਰ ਵੀ ਲਗਪਗ ਇੱਕ ਹਫਤਾ ਪਹਿਲਾਂ ਨਸੀਬ ਕੌਰ ਨੇ 3 ਹਫਤਿਆਂ ਦੀ ਪੈਰੋਲ ਲਈ ਜੇਲ੍ਹ ਪ੍ਰਸ਼ਾਸਨ ਨੂੰ ਬੇਨਤੀ ਭੇਜੀ ਸੀ ਜਿਸ ਨੂੰ ਅੱਜ ਪ੍ਰਸ਼ਾਸਨ ਨੇ ਰੱਦ ਕਰ ਦਿੱਤਾ ਹੈ। ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਵਿੱਚ 20 ਸਾਲਾਂ ਦੀ ਸਜ਼ਾ ਭੁਗਤ ਰਿਹਾ ਹੈ।

ਟਾਪ ਹੈਡਲਾਈਨ

ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਆਜ਼ਾਦੀ ਦਿਹਾੜੇ ਤੋਂ ਪਹਿਲਾਂ ਦਿੱਲੀ 'ਚ High Alert, ਇਨ੍ਹਾਂ ਚੀਜ਼ਾਂ 'ਤੇ ਲੱਗੀ ਰੋਕ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
ਵਿਦਿਆਰਥੀਆਂ ਦੀਆਂ ਲੱਗੀਆਂ ਮੌਜਾਂ! ਫਿਰ ਪੈ ਗਈਆਂ ਸਕੂਲਾਂ ਦੀਆਂ ਛੁੱਟੀਆਂ; ਇੰਨੇ ਦਿਨ ਬੰਦ ਰਹਿਣਗੇ ਸਕੂਲ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 
Flood Relief : ਜ਼ਮੀਨ ਮਾਲਕਾਂ ਅਤੇ ਕਿਸਾਨਾਂ ਨੂੰ ਵੱਡੀ ਰਾਹਤ , ਸਰਕਾਰ ਨੇ ਇੱਕ ਸਾਲ ਲਈ ਮਾਫ਼ ਕੀਤਾ ਲੈਂਡ ਟੈਕਸ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget