ਪੜਚੋਲ ਕਰੋ

ਬਲਾਤਕਾਰ ਅਤੇ ਕਤਲ ਕੇਸ ਵਿੱਚ ਉਮਰ ਕੈਦ ਕੱਟ ਰਹੇ ਰਾਮ ਰਹੀਮ ਨੂੰ ਚੁੱਪ-ਚੁਪੀਤੇ ਮਿਲੀ ਪੈਰੋਲ

ਡੇਰਾ ਮੁਖੀ ਰਾਮ ਰਹੀਮ ਬਲਾਤਕਾਰ ਅਤੇ ਕਤਲ ਕੇਸ ਵਿੱਚ ਦੋਸ਼ੀ ਠਹਿਰੇ ਜਾਣ ਮਗਰੋਂ ਰੋਹਤਕ ਜੇਲ੍ਹ ਵਿੱਚ ਬੰਦ ਹੈ। ਸੂਤਰਾਂ ਮੁਤਾਬਕ ਕਿ ਰਾਮ ਰਹੀਮ ਨੂੰ ਆਪਣੀ ਬਿਮਾਰ ਮਾਂ ਨੂੰ ਮਿਲਣ ਲਈ ਇੱਕ ਦਿਨ ਦੀ ਪੈਰੋਲ ਮਿਲੀ ਸੀ। ਰਾਮ ਰਹਿਮ ਦੀ ਮਾਂ ਗੁਰੂਗਾਮ ਦੇ ਇੱਕ ਹਸਪਤਾਲ ਵਿੱਚ ਦਾਖਲ ਹੈ।

ਚੰਡੀਗੜ੍ਹ / ਰੋਹਤਕ: ਬਲਾਤਕਾਰ ਅਤੇ ਕਤਲ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਪਿਛਲੇ ਦਿਨੀਂ ਇੱਕ ਦਿਨ ਦੀ ਪੈਰੋਲ ਮਿਲੀ ਸੀ। ਰਾਮ ਰਹੀਮ ਨੂੰ 24 ਅਕਤੂਬਰ ਨੂੰ ਹਰਿਆਣਾ ਦੇ ਸੀਐਮ ਮਨੋਹਰ ਲਾਲ ਖੱਟਰ ਦੀ ਅਗਵਾਈ ਵਾਲੀ ਭਾਜਪਾ-ਜੇਜੇਪੀ ਗੱਠਜੋੜ ਸਰਕਾਰ ਨੇ ਪੈਰੋਲ 'ਚ ਮਦਦ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਰਾਮ ਰਹੀਮ ਨੂੰ ਸਖ਼ਤ ਸੁਰੱਖਿਆ ਹੇਠ ਰੋਹਤਕ ਜੇਲ੍ਹ ਤੋਂ ਗੁਰੂਗਰਾਮ ਲਿਆਂਦਾ ਗਿਆ ਸੀ, ਪਰ ਸੁਰੱਖਿਆ ਕਰਮਚਾਰੀ ਵੀ ਇਸ ਤੋਂ ਜਾਣੂ ਨਹੀਂ ਸੀ। ਇਸ ਬਾਰੇ ਸਿਰਫ ਸੀਐਮ ਅਤੇ ਕੁਝ ਅਧਿਕਾਰੀ ਜਾਣਦੇ ਸੀ ਦੱਸ ਦੇਈਏ ਕਿ ਬਲਾਤਕਾਰ ਅਤੇ ਕਤਲ ਕੇਸ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ ਡੇਰਾ ਮੁਖੀ ਰੋਹਤਕ ਜੇਲ੍ਹ ਵਿੱਚ ਹੈ। ਸੂਤਰਾਂ ਨੇ ਦੱਸਿਆ ਕਿ ਰਾਮ ਰਹੀਮ ਨੂੰ ਆਪਣੀ ਬੀਮਾਰ ਮਾਂ ਨੂੰ ਮਿਲਣ ਲਈ ਇੱਕ ਦਿਨ ਦੀ ਪੈਰੋਲ ਮਿਲੀ ਸੀ। ਉਹ ਗੁਰੂਗਾਮ ਦੇ ਇੱਕ ਹਸਪਤਾਲ ਵਿੱਚ ਦਾਖਲ ਹੈ। ਭਾਰੀ ਸੁਰੱਖਿਆ ਦੇ ਮੱਦੇਨਜ਼ਰ ਡੇਰਾ ਮੁਖੀ ਨੂੰ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਗੁਰੂਗ੍ਰਾਮ ਹਸਪਤਾਲ ਲਿਜਾਇਆ ਗਿਆ। Breaking : Captain ਅੱਜ ਵੰਡਣਗੇ Students ਨੂੰ Tablet ਰਾਮ ਰਹੀਮ ਦੀ ਸੁਰੱਖਿਆ ' ਤਿੰਨ ਪੁਲਿਸ ਟੁਕੜੀਆਂ: ਰਾਮ ਰਹੀਮ 24 ਅਕਤੂਬਰ ਦੀ ਸ਼ਾਮ ਤੱਕ ਆਪਣੀ ਬੀਮਾਰ ਮਾਂ ਨਾਲ ਰਿਹਾ। ਸੂਤਰਾਂ ਨੇ ਦੱਸਿਆ ਕਿ ਹਰਿਆਣਾ ਪੁਲਿਸ ਦੀਆਂ ਤਿੰਨ ਟੁਕੜੀਆਂ ਤਾਇਨਾਤ ਕੀਤੀਆਂ ਗਈਆਂ ਸੀ। ਇਕ ਯੂਨਿਟ ਵਿਚ 80 ਤੋਂ 100 ਸਿਪਾਹੀ ਸੀ। ਡੇਰਾ ਮੁਖੀ ਨੂੰ ਜੇਲ੍ਹ ਤੋਂ ਪੁਲਿਸ ਦੀ ਕਾਰ ਵਿਚ ਲਿਆਂਦਾ ਗਿਆ ਜਿਸ 'ਚ ਪਰਦੇ ਲੱਗੇ ਸੀ। ਗੁਰੂਗ੍ਰਾਮ ਵਿੱਚ ਪੁਲਿਸ ਨੇ ਕਾਰ ਨੂੰ ਹਸਪਤਾਲ ਦੇ ਬੇਸਮੈਂਟ ਵਿੱਚ ਖੜ੍ਹਾ ਕੀਤਾ ਅਤੇ ਜਿਸ ਫਲੌਰ 'ਤੇ ਉਸ ਦੀ ਮਾਂ ਦਾ ਇਲਾਜ ਹੋ ਰਿਹਾ ਹੈ ਉਸ ਨੂੰ ਪੂਰੀ ਤਰ੍ਹਾਂ ਖਾਲੀ ਕਰਵਾਇਆ ਗਿਆ। ਜੇਲ ਸੁਪਰਡੈਂਟ ਤੋਂ ਮਿਲੀ ਸੀ ਬੇਨਤੀ: ਰੋਹਤਕ ਦੇ ਐਸਪੀ ਰਾਹੁਲ ਸ਼ਰਮਾ ਦੀ ਪੁਸ਼ਟੀ ਕਰਦਿਆਂ ਕਿਹਾ, "ਸਾਨੂੰ ਰਾਮ ਰਹੀਮ ਦੇ ਗੁਰੂਗ੍ਰਾਮ ਦੇ ਦੌਰੇ ਲਈ ਸੁਰੱਖਿਆ ਪ੍ਰਬੰਧਾਂ ਲਈ ਜੇਲ ਸੁਪਰਡੈਂਟ ਤੋਂ ਇੱਕ ਬੇਨਤੀ ਮਿਲੀ ਸੀ। 24 ਅਕਤੂਬਰ ਨੂੰ ਅਸੀਂ ਸਵੇਰ ਤੋਂ ਸ਼ਾਮ ਤੱਕ ਸੁਰੱਖਿਆ ਦਿੱਤੀ। ਸਭ ਕੁਝ ਸ਼ਾਂਤੀ ਨਾਲ ਹੋਇਆ।" ਕੇਂਦਰ ਸਰਕਾਰ ਨਹੀਂ ਖੋਲ੍ਹੇਗੀ ਆਪਰੇਸ਼ਨ ਬਲੂ ਸਟਾਰ ਵੇਲੇ ਦੇ ਭੇਤ, CIC ਵੱਲੋਂ ਹਾਲੇ ਜਾਣਕਾਰੀ ਜੱਗ ਜ਼ਾਹਿਰ ਨਾ ਕਰਨ ਦੀ ਪ੍ਰਵਾਨਗੀ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
Bank Holiday: 13 ਅਗਸਤ ਨੂੰ ਬੈਂਕ ਰਹਿਣਗੇ ਬੰਦ? ਜਾਣ ਤੋਂ ਪਹਿਲਾਂ ਦੇਖ ਲਓ ਕਦੋਂ-ਕਦੋਂ ਖੁੱਲ੍ਹੇ ਰਹਿਣਗੇ Bank; ਇਸ ਦਿਨ ਕਰਵਾ ਸਕੋਗੇ ਕੰਮ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਪੰਜਾਬ ਕਾਂਗਰਸ 'ਚ ਵੱਡੀ ਹਲਚਲ, ਸੁਖਜਿੰਦਰ ਰੰਧਾਵਾ ਦੇ ਘਰ ਹੋਈ ਮੀਟਿੰਗ; ਜਾਣੋ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਅਗਸਤ 2026
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Embed widget