ਪੜਚੋਲ ਕਰੋ

ਰਣਜੀਤ ਸਿੰਘ ਕਤਲ ਕੇਸ 'ਚ ਰਾਮ ਰਹੀਮ ਨੂੰ 18 ਅਕਤੂਬਰ ਨੂੰ ਸੁਣਾਈ ਜਾਏਗੀ ਸਜ਼ਾ

ਬਚਾਅ ਪੱਖ ਨੇ ਦਲੀਲ ਦਿੱਤੀ ਹੈ ਕਿ ਸਜ਼ਾ ਤੇ ਉਨ੍ਹਾਂ ਦੀ ਬਹਿਸ ਅਜੇ ਪੂਰੀ ਨਹੀਂ ਹੋਈ ਹੈ।ਇਸ ਲਈ ਅਦਾਲਤ ਨੇ ਹੁਣ 18 ਅਕਤੂਬਰ ਦੀ ਤਾਰੀਖ ਤੈਅ ਕੀਤੀ ਹੈ।

ਚੰਡੀਗੜ੍ਹ: ਡੇਰਾ ਸੱਚਾ ਸੌਦਾ ਦੇ ਸਾਬਕਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਦੇ 19 ਸਾਲਾਂ ਬਾਅਦ, ਅੱਜ ਇਸ ਮਾਮਲੇ ਵਿੱਚ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਸਜਾ ਸੁਣਾਉਣੀ ਸੀ, ਪਰ ਹੁਣ ਇਸ ਨੂੰ 18 ਤਾਰੀਖ ਤੱਕ ਟਾਲ ਦਿੱਤਾ ਗਿਆ ਹੈ।ਬਚਾਅ ਪੱਖ ਨੇ ਦਲੀਲ ਦਿੱਤੀ ਹੈ ਕਿ ਸਜ਼ਾ ਤੇ ਉਨ੍ਹਾਂ ਦੀ ਬਹਿਸ ਅਜੇ ਪੂਰੀ ਨਹੀਂ ਹੋਈ ਹੈ।ਇਸ ਲਈ ਅਦਾਲਤ ਨੇ ਹੁਣ 18 ਅਕਤੂਬਰ ਦੀ ਤਾਰੀਖ ਤੈਅ ਕੀਤੀ ਹੈ।

ਉਧਰ ਅੱਜ ਦੀ ਸੁਣਵਾਈ ਨੂੰ ਲੈ ਕੇ ਸਿਰਸਾ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਸਿਰਸਾ ਡੇਰਾ ਸੱਚਾ ਸੌਦਾ ਨੂੰ ਜਾਣ ਵਾਲੀਆਂ ਸਾਰੀਆਂ ਸੜਕਾਂ 'ਤੇ ਪੁਲਿਸ ਅਤੇ ਨੀਮ ਫੌਜੀ ਕਰਮਚਾਰੀਆਂ ਵੱਲੋਂ ਭਾਰੀ ਸੁਰੱਖਿਆ ਕੀਤੀ ਗਈ ਹੈ।

ਰਣਜੀਤ ਸਿੰਘ ਕਤਲ ਕੇਸ ਵਿੱਚ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਸਮੇਤ ਕੁੱਲ 6 ਦੋਸ਼ੀ ਸਨ, ਜਿਨ੍ਹਾਂ ਵਿੱਚੋਂ ਇੱਕ ਦੋਸ਼ੀ ਡੇਰਾ ਪ੍ਰਬੰਧਕ ਇੰਦਰਸੈਨ ਦੀ ਮੌਤ ਹੋ ਚੁੱਕੀ ਹੈ। ਜਦਕਿ ਬਾਕੀ ਪੰਜ ਦੋਸ਼ੀਆਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ, ਕ੍ਰਿਸ਼ਨ ਲਾਲ, ਅਵਤਾਰ, ਜਸਵੀਰ ਅਤੇ ਸਬਦੀਲ ਨੂੰ 8 ਅਕਤੂਬਰ 2021 ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ। ਜਿਸ 'ਤੇ ਅੱਜ ਸੁਣਵਾਈ ਦੌਰਾਨ ਸਜ਼ਾ ਦਾ ਐਲਾਨ ਕਰਨਾ ਸੀ।

ਰਣਜੀਤ ਦੇ ਕਤਲ ਦੇ 19 ਸਾਲਾਂ ਬਾਅਦ, ਰਣਜੀਤ ਸਿੰਘ ਦੇ ਪਰਿਵਾਰ ਲਈ ਨਿਆਂ ਦੀ ਉਮੀਦ ਹੈ। ਹਾਲਾਂਕਿ, ਇਸ ਸਮੇਂ ਦੌਰਾਨ, ਰਣਜੀਤ ਸਿੰਘ ਦੇ ਪਰਿਵਾਰ ਨੇ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਤੋਂ ਕੇਸ ਨੂੰ ਦੂਜੀ ਅਦਾਲਤ ਵਿੱਚ ਤਬਦੀਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ। ਪਰ ਹਾਈਕੋਰਟ ਨੇ ਰਣਜੀਤ ਸਿੰਘ ਦੇ ਪਰਿਵਾਰ ਦੀ ਪਟੀਸ਼ਨ ਨੂੰ ਰੱਦ ਕਰ ਦਿੱਤਾ। 

 

 

ਟਾਪ ਹੈਡਲਾਈਨ

School Accident : ਸਕੂਲ ਤੋਂ ਚੋਰੀ-ਛਿਪੇ ਮੇਲਾ ਦੇਖਣ ਗਏ ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਹਾਦਸਾ , 2 ਦੀ ਮੌਤ, ਪ੍ਰਿੰਸੀਪਲ ਸਸਪੈਂਡ
School Accident : ਸਕੂਲ ਤੋਂ ਚੋਰੀ-ਛਿਪੇ ਮੇਲਾ ਦੇਖਣ ਗਏ ਵਿਦਿਆਰਥੀਆਂ ਨਾਲ ਵਾਪਰਿਆ ਵੱਡਾ ਹਾਦਸਾ , 2 ਦੀ ਮੌਤ, ਪ੍ਰਿੰਸੀਪਲ ਸਸਪੈਂਡ
ਦੁਸ਼ਹਿਰਾ 'ਤੇ IPS ਅੰਕਿਤਾ ਸ਼ਰਮਾ ਨੇ AK-47 ਨਾਲ ਕਈ ਰਾਊਂਡ ਕੀਤੇ ਫਾਇਰ, ਵਾਇਰਲ ਹੋਈ ਵੀਡੀਓ
ਦੁਸ਼ਹਿਰਾ 'ਤੇ IPS ਅੰਕਿਤਾ ਸ਼ਰਮਾ ਨੇ AK-47 ਨਾਲ ਕਈ ਰਾਊਂਡ ਕੀਤੇ ਫਾਇਰ, ਵਾਇਰਲ ਹੋਈ ਵੀਡੀਓ
ਯੂਪੀ 'ਚ 11 ਸੀਟਾਂ 'ਤੇ ਚੋਣਾਂ, ਜਾਣੋ ਸਪਾ ਅਤੇ ਭਾਜਪਾ 'ਚ ਕੌਣ-ਕੌਣ ਉਮੀਦਵਾਰ; ਕਿਸ ਨਾਲ ਕਿਸ ਦਾ ਮੁਕਾਬਲਾ
ਯੂਪੀ 'ਚ 11 ਸੀਟਾਂ 'ਤੇ ਚੋਣਾਂ, ਜਾਣੋ ਸਪਾ ਅਤੇ ਭਾਜਪਾ 'ਚ ਕੌਣ-ਕੌਣ ਉਮੀਦਵਾਰ; ਕਿਸ ਨਾਲ ਕਿਸ ਦਾ ਮੁਕਾਬਲਾ
Political News: ਸੀਨੀਅਰ ਆਗੂ ਦੀ ਅਚਾਨਕ ਵਿਗੜੀ ਸਿਹਤ, ਛਾਤੀ 'ਚ ਦਰਦ ਦੀ ਸ਼ਿਕਾਇਤ ਮਗਰੋਂ ਹਸਪਤਾਲ ਭਰਤੀ, CM ਸਮਰਾਟ ਚੌਧਰੀ ਸਣੇ ਕਈ ਆਗੂ ਪਹੁੰਚੇ...
ਸੀਨੀਅਰ ਆਗੂ ਦੀ ਅਚਾਨਕ ਵਿਗੜੀ ਸਿਹਤ, ਛਾਤੀ 'ਚ ਦਰਦ ਦੀ ਸ਼ਿਕਾਇਤ ਮਗਰੋਂ ਹਸਪਤਾਲ ਭਰਤੀ, CM ਸਮਰਾਟ ਚੌਧਰੀ ਸਣੇ ਕਈ ਆਗੂ ਪਹੁੰਚੇ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Attack on BJP Leader: ਪੰਜਾਬ ਸਿਆਸਤ 'ਚ ਫੈਲੀ ਦਹਿਸ਼ਤ, ਸੀਨੀਅਰ 'ਭਾਜਪਾ' ਆਗੂ ਸਣੇ ਸਾਥੀ 'ਤੇ ਹੋਇਆ ਜਾਨਲੇਵਾ ਹਮਲਾ, ਅੱਧੀ ਦਰਜਨ ਹਮਲਾਵਰਾਂ ਨੇ ਇੰਝ ਪਾਇਆ ਘੇਰਾ...
ਪੰਜਾਬ ਸਿਆਸਤ 'ਚ ਫੈਲੀ ਦਹਿਸ਼ਤ, ਸੀਨੀਅਰ 'ਭਾਜਪਾ' ਆਗੂ ਸਣੇ ਸਾਥੀ 'ਤੇ ਹੋਇਆ ਜਾਨਲੇਵਾ ਹਮਲਾ, ਅੱਧੀ ਦਰਜਨ ਹਮਲਾਵਰਾਂ ਨੇ ਇੰਝ ਪਾਇਆ ਘੇਰਾ...
Punjab News: ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' 'ਚ ਹਲਚਲ ਤੇਜ਼, ਸਾਬਕਾ ਹਲਕਾ ਇੰਚਾਰਜ ਬੋਲੀ- 'ਮੇਰੀ ਆਡੀਓ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ', 10 ਬਲਾਕ ਪ੍ਰਧਾਨਾਂ ਦੇ ਅਸਤੀਫ਼ੇ 'ਤੇ ਕਿਹਾ...
ਚੋਣਾਂ ਤੋਂ ਪਹਿਲਾਂ ਪੰਜਾਬ 'ਆਪ' 'ਚ ਹਲਚਲ ਤੇਜ਼, ਸਾਬਕਾ ਹਲਕਾ ਇੰਚਾਰਜ ਬੋਲੀ- 'ਮੇਰੀ ਆਡੀਓ ਨੂੰ ਗਲਤ ਢੰਗ ਨਾਲ ਪੇਸ਼ ਕੀਤਾ ਗਿਆ', 10 ਬਲਾਕ ਪ੍ਰਧਾਨਾਂ ਦੇ ਅਸਤੀਫ਼ੇ 'ਤੇ ਕਿਹਾ...
ਪੰਜਾਬ-ਚੰਡੀਗੜ੍ਹ 'ਚ 2 ਦਿਨ ਪੈ ਸਕਦਾ ਮੀਂਹ, 24 ਤਰੀਕ ਤੋਂ ਬਦਲ ਸਕਦਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ-ਚੰਡੀਗੜ੍ਹ 'ਚ 2 ਦਿਨ ਪੈ ਸਕਦਾ ਮੀਂਹ, 24 ਤਰੀਕ ਤੋਂ ਬਦਲ ਸਕਦਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਟਾਈਗਰ ਸ਼ਰਾਫ ਮਾਮਲੇ 'ਚ ਦਿੱਲੀ ਪੁਲਿਸ ਨੇ 4 ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਸਲਮਾਨ ਖਾਨ ਦੇ ਘਰ ਦੀ ਵੀ ਹੋਈ ਸੀ ਰੇਕੀ; ਹੋਇਆ ਵੱਡਾ ਖੁਲਾਸਾ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ਪਰਵਿੰਦਰ ਝੋਟਾ ਕਤਲਕਾਂਡ ਮਾਮਲੇ 'ਚ ਦੇਰ ਰਾਤ ਮਾਨਸਾ ਪਹੁੰਚੀ CBI ਦੀ ਟੀਮ, ਪੁਲਿਸ ਨੇ ਕੇਸ ਦੀਆਂ ਫਾਈਲਾਂ ਸੌਂਪੀਆਂ; ਅੱਜ ਪਰਿਵਾਰ ਨਾਲ ਕਰੇਗੀ ਮੁਲਾਕਾਤ
ਚੀਨੀ 30% ਹੋਈ ਮਹਿੰਗੀ, ਇਨ੍ਹਾਂ ਸੂਬਿਆਂ 'ਚ ਬਹੁਤ ਜ਼ਿਆਦਾ ਕੀਮਤਾਂ; ਹੁਣ ਕਿੰਨਾ ਰੇਟ?
ਚੀਨੀ 30% ਹੋਈ ਮਹਿੰਗੀ, ਇਨ੍ਹਾਂ ਸੂਬਿਆਂ 'ਚ ਬਹੁਤ ਜ਼ਿਆਦਾ ਕੀਮਤਾਂ; ਹੁਣ ਕਿੰਨਾ ਰੇਟ?
ਮੁੱਖ ਮੰਤਰੀ ਭਗਵੰਤ ਮਾਨ ਨੂੰ ਏਅਰਪੋਰਟ 'ਤੇ 3 ਘੰਟਿਆਂ ਲਈ ਰੋਕਿਆ ਗਿਆ, AAP ਦਾ ਦਾਅਵਾ - ਅਧਿਕਾਰੀਆਂ ਨੇ CM ਦਾ 50 ਹਜ਼ਾਰ ਦਾ...
ਮੁੱਖ ਮੰਤਰੀ ਭਗਵੰਤ ਮਾਨ ਨੂੰ ਏਅਰਪੋਰਟ 'ਤੇ 3 ਘੰਟਿਆਂ ਲਈ ਰੋਕਿਆ ਗਿਆ, AAP ਦਾ ਦਾਅਵਾ - ਅਧਿਕਾਰੀਆਂ ਨੇ CM ਦਾ 50 ਹਜ਼ਾਰ ਦਾ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਕਤੂਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 21 ਅਕਤੂਬਰ 2026
Embed widget