ਪੜਚੋਲ ਕਰੋ

ਰਾਮ ਰਹੀਮ ਨੂੰ ਜੇਲ੍ਹੋਂ ਕੱਢਣ ਤੋਂ ਡਰ ਰਹੀ ਸਰਕਾਰ, ਅਦਾਲਤ ਨੇ ਦਿੱਤੀ ਰਾਹਤ

ਚੰਡੀਗੜ੍ਹ: ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਦੇ ਮਾਮਲੇ ਸਬੰਧੀ ਸੀਬੀਆਈ ਦੀ ਵਿਸ਼ੇਸ਼ ਅਦਾਲਤ 11 ਜਨਵਰੀ ਨੂੰ ਫੈਸਲਾ ਸੁਣਾਏਗੀ। ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾਜ਼ਾਫ਼ਤਾ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਇਸ ਮਾਮਲੇ ਵਿੱਚ ਵੀ ਘਿਰੇ ਹੋਏ ਹਨ। ਅਦਾਲਤ ਵੀਡੀਓ ਕਾਨਫਰੰਸਿੰਗ ਜ਼ਰੀਏ ਰਾਮ ਰਹੀਮ ਬਾਰੇ ਫੈਸਲਾ ਸੁਣਾਏਗੀ। ਦਰਅਸਲ ਹਰਿਆਣਾ ਸਰਕਾਰ ਨੇ ਸੀਬੀਆਈ ਦੀ ਅਦਾਲਤ ਨੂੰ ਅਪੀਲ ਕੀਤੀ ਸੀ ਕਿ ਗੁਰਮੀਤ ਰਾਮ ਰਹੀਮ ਨੂੰ ਪੰਚਕੁਲਾ ਦੀ ਅਦਾਲਤ ਵਿੱਚ ਨਾ ਬੁਲਾਇਆ ਜਾਏ। ਇਸ ਦੀ ਬਜਾਏ ਸਰਕਾਰ ਨੇ ਵੀਡੀਓ ਕਾਨਫਰੰਸ ਜ਼ਰੀਏ ਰਾਮ ਰਹੀਮ ਦੀ ਪੇਸ਼ੀ ਕਰਾਉਣ ਦੀ ਸਲਾਹ ਦਿੱਤੀ ਸੀ। ਸੀਬੀਆਈ ਨੇ ਸਰਕਾਰ ਦੀ ਅਰਜ਼ੀ ਮਨਜ਼ੂਰ ਕਰ ਲਈ ਹੈ। ਹੁਣ 11 ਜਨਨਰੀ ਨੂੰ ਪੱਤਰਕਾਰ ਰਾਮ ਚੰਦਰ ਛੱਤਰਪਤੀ ਦੇ ਕਤਲ ਦੇ ਮਾਮਲੇ ਸਬੰਧੀ ਵੀਡੀਓ ਕਾਨਫਰੰਸ ਜ਼ਰੀਏ ਹੀ ਗੁਰਮੀਤ ਰਾਮ ਰਹੀਮ ਬਾਰੇ ਫੈਸਲਾ ਸੁਣਾਇਆ ਜਾਏਗਾ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਰਾਮ ਰਹੀਮ ਦੀ ਸੁਣਵਾਈ ਵੇਲੇ ਪੰਚਕੁਲਾ ’ਚ ਹਿੰਸਾ ਭੜਕ ਗਈ ਸੀ।

ਟਾਪ ਹੈਡਲਾਈਨ

ਤੜਕੇ ਤੜਕੇ ਪੈ ਗਿਆ ਭੜਥੂ, ਸਰਕਾਰੀ ਹਸਪਤਾਲ 'ਚ ਲੱਗੀ ਅੱਗ, ਬੱਚਿਆਂ ਦੇ ਵਾਰਡ 'ਚ ਭਰਤੀ 39 ਨਵਜੰਮਿਆਂ 'ਚੋਂ 3 ਦੀ ਮੌਤ; ਮੱਚਿਆ ਚੀਕ ਚੀਹਾੜਾ

ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...

Police Transfer News: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 23 IAS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜਿਲ੍ਹਿਆਂ ਦੇ DC ਬਦਲੇ, ਇੱਥੇ ਵੇਖੋ ਲਿਸਟ...
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ

ਵੀਡੀਓਜ਼

Sajjan Kumar ਦਾ ਨਾਮ ਲੈ ਕੇ Congress ’ਤੇ ਵਰ੍ਹੀ AAP, ਪੰਜਾਬ ਕਾਂਗਰਸ ਦੀ ਚੁੱਪੀ ’ਤੇ ਵੀ ਸਵਾਲ | Abp Sanjha
‘SAD -BJP ਦੇ ਗੱਠਜੋੜ ਦੀ ਆੜ 'ਚਨਹੀਂ ਲੁਕਣੇ ਬਾਦਲਾਂ ਦੇ ਪਾਪ’ | AAP vs Akali Dal | Abp Sanjha
Sajjan Kumar ’ਤੇ Charanjit Singh Channi ਦਾ ਤਿੱਖਾ ਹਮਲਾ; ‘ਰੋਲ ਮਾਡਲ’ ਦੱਸਣ ਵਾਲਿਆਂ ਨੂੰ ਘੇਰਿਆ | Abp Sanjha
CM Mann Wife Controversy: Gurpreet Kaur Mann ’ਤੇ 5 ਕਰੋੜ ਮੰਗਣ ਦੇ ਦੋਸ਼! NHRC ਨੇ ਲਿਆ ਨੋਟਿਸ | Abp Sanjha
Bathinda ’ਚ School Bus ਨੂੰ ਅਚਾਨਕ ਲੱਗੀ ਅੱਗ, ਅੰਦਰ ਸਵਾਰ ਸਨ 43 ਬੱਚੇ; ਮਚੀ ਹਫੜਾ-ਦਫੜੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਜ਼ਮੀਨ ਖਿਸਕਣ ਨਾਲ ਭਾਰੀ ਤਬਾਹੀ, ਕਈ ਲੋਕਾਂ ਦੇ ਉਜੜੇ ਘਰ, 22 ਦੀ ਮੌਤ; ਮੱਚੀ ਹਾਹਾਕਾਰ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
ਵੱਡਾ ਪ੍ਰਸ਼ਾਸਨਿਕ ਫੇਰਬਦਲ, ਅਚਾਨਕ ਹੋਏ IAS ਅਧਿਕਾਰੀਆਂ ਦੇ ਤਬਾਦਲੇ, ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਜਾਣੋ ਵਜ੍ਹਾ...
Instagram 'ਤੇ ਕਿਸ ਵੇਲੇ ਪੋਸਟ ਕਰਨ 'ਤੇ ਆਉਂਦੇ ਸਭ ਤੋਂ ਜ਼ਿਆਦਾ Views?

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 26 ਅਗਸਤ 2026

US 'ਚ ਪੰਜਾਬੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ, 30 ਲੱਖ ਰੁਪਏ ਦਾ ਕਰਜ਼ਾ ਲੈ ਕੇ ਭੇਜਿਆ ਸੀ ਵਿਦੇਸ਼

Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Vaani Kapoor Birthday : ਹੋਟਲ 'ਚ ਕੰਮ ਕਰਨ ਵਾਲੀ ਵਾਣੀ ਕਿਵੇਂ ਬਣੀ ਅਦਾਕਾਰਾ? ਅਕਸ਼ੈ-ਅਜੇ ਅਤੇ ਰਣਵੀਰ ਵਰਗੇ ਸੁਪਰਸਟਾਰਾਂ ਨਾਲ ਕੀਤਾ ਕੰਮ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Mumbai News : ਮੁੰਬਈ 'ਚ 22 ਫੁੱਟ ਉੱਚੀ ਗਣੇਸ਼ ਮੂਰਤੀ ਡਿੱਗੀ, ਹਾਦਸੇ 'ਚ 2 ਲੋਕਾਂ ਦੀ ਮੌਤ
Jio ਦਾ 11 ਰੁਪਏ ਵਾਲਾ ਧਮਾਕੇਦਾਰ ਡਾਟਾ ਪੈਕ,  ਮਿਲੇਗਾ ਅਨਲਿਮਿਟਡ ਡਾਟਾ

Embed widget