ਪੜਚੋਲ ਕਰੋ

ਰਾਮ ਰਹੀਮ ਨੂੰ ਮੁੜ ਹਾਈਕੋਰਟ ਦਾ ਝਟਕਾ, ਜੇਲ੍ਹੋਂ ਬਾਹਰ ਆਉਣ ਦੀ ਟੁੱਟੀ ਉਮੀਦ

ਬਲਾਤਕਾਰੀ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਆਪਣੀ ਪੈਰੋਲ ਦੀ ਚੌਥੀ ਅਰਜ਼ੀ ਪਾਈ ਸੀ। ਇਸ ਨੂੰ ਅਦਾਲਤ ਨੇ ਇਸ ਵਾਰ ਵੀ ਖਾਰਜ ਕਰ ਦਿੱਤਾ ਹੈ। ਹਾਈਕੋਰਟ ਨੇ ਕਾਨੂੰਨੀ ਵਿਵਸਥਾ ਨੂੰ ਵੇਖਦੇ ਹੋਏ ਰਾਮ ਰਹੀਮ ਦੀ ਪੈਰੋਲ ਅਰਜ਼ੀ ਰੱਦ ਕਰ ਦਿੱਤੀ ਹੈ।

ਚੰਡੀਗੜ੍ਹ: ਬਲਾਤਕਾਰੀ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਅੱਜ ਪੰਜਾਬ ਹਰਿਆਣਾ ਹਾਈਕੋਰਟ ‘ਚ ਆਪਣੀ ਪੈਰੋਲ ਦੀ ਚੌਥੀ ਅਰਜ਼ੀ ਪਾਈ ਸੀ। ਇਸ ਨੂੰ ਅਦਾਲਤ ਨੇ ਇਸ ਵਾਰ ਵੀ ਖਾਰਜ ਕਰ ਦਿੱਤਾ ਹੈ। ਹਾਈਕੋਰਟ ਨੇ ਕਾਨੂੰਨੀ ਵਿਵਸਥਾ ਨੂੰ ਵੇਖਦੇ ਹੋਏ ਰਾਮ ਰਹੀਮ ਦੀ ਪੈਰੋਲ ਅਰਜ਼ੀ ਰੱਦ ਕਰ ਦਿੱਤੀ ਹੈ। ਕਰੀਬ 45 ਮਿੰਟ ਦੀ ਬਹਿਸ ਤੋਂ ਬਾਅਦ ਹਾਈਕੋਰਟ ਨੇ ਕਿਹਾ ਕਿ ਪੰਚਕੂਲਾ ‘ਚ 2017 ਅਗਸਤ ‘ਚ ਹੋਏ ਦੰਗਿਆਂ ਨੂੰ ਦੇਖਦੇ ਹੋਏ ਰਾਮ ਰਹੀਮ ਨੂੰ ਪੈਰੋਲ ਨਹੀਂ ਦਿੱਤੀ ਜਾ ਸਕਦੀ। ਪੈਰੋਲ ਦੀ ਅਰਜ਼ੀ ਉਸ ਦੀ ਪਤਨੀ ਹਰਜੀਤ ਕੌਰ ਨੇ ਲਾਈ ਸੀ। ਉਸ ਨੇ ਰਾਮ ਰਹੀਮ ਦੀ ਪੈਰੋਲ ਲਈ ਰਾਮ ਰਹੀਮ ਦੀ ਮਾਂ ਦੇ ਇਲਾਜ ਦਾ ਹਵਾਲਾ ਦਿੰਦੇ ਹੋਏ ਤਿੰਨ ਹਫਤਿਆਂ ਦੀ ਪੈਰੋਲ ਦੀ ਮੰਗ ਕੀਤੀ ਸੀ। ਇਸ ‘ਤੇ ਕੋਰਟ ਨੇ ਕਿਹਾ ਕਿ ਰਾਮ ਰਹੀਮ ਦੀ ਮਾਂ ਦਾ ਇਲਾਜ ਡਾਕਟਰ ਕਰ ਰਹੇ ਹਨ। ਇਸ ‘ਚ ਰਾਮ ਰਹੀਮ ਦੀ ਕੀ ਲੋੜ ਹੈ। ਇਸ ਤੋਂ ਪਹਿਲਾਂ ਤਿੰਨ ਵਾਰ ਗੁਰਮੀਤ ਰਹੀਮ ਪੈਰੋਲ ਦੀ ਅਰਜ਼ੀ ਲਾ ਚੁੱਕੇ ਹਨ। ਪਹਿਲੀ ਵਾਰ ਧੀ ਦੇ ਵਿਆਹ ਦੀ, ਦੂਜੀ ਵਾਰ ਡੇਰੇ ਦੀ ਜ਼ਮੀਨ ‘ਤੇ ਖੇਤੀ ਲਈ ਤੇ ਤੀਜੀ ਵਾਰ ਮਾਂ ਦੇ ਇਲਾਜ ਲਈ ਪਰ ਹਰ ਵਾਰ ਅਦਾਲਤ ਨੇ ਰਾਮ ਰਹੀਮ ਨੂੰ ਪੈਰੋਲ ਦੇਣ ਤੋਂ ਸਾਫ਼ ਇਨਕਾਰ ਕੀਤਾ ਹੈ।

ਟਾਪ ਹੈਡਲਾਈਨ

 Train News : ਟ੍ਰੇਨ 'ਚ ਸਫ਼ਰ ਕਰਨ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹੋ! ਅੱਜ ਕਈ ਟ੍ਰੇਨਾਂ ਦੇ ਰੂਟ ਤੇ ਸਮੇਂ 'ਚ ਵੱਡਾ ਬਦਲਾਅ

ਅੰਧਵਿਸ਼ਵਾਸ ਨੇ ਡਾਕਟਰ ਨੂੰ ਵੀ ਨਹੀਂ ਬਖ਼ਸ਼ਿਆ! 'ਚਾਵਲ ਵਾਲੇ ਬਾਬਾ' ਨੇ 40 ਲੱਖ ਦੀ ਲਾਈ ਚਪੇਟ

 Gangster Lawrence Bishnoi ਨੂੰ ਅਮਰੀਕਾ ਲਿਜਾ ਸਕਦੀ ਹੈ ਅਮਰੀਕਾ ਪੁਲਿਸ , ਗੋਲਡੀ ਬਰਾੜ 'ਤੇ 50 ਹਜ਼ਾਰ ਡਾਲਰ ਦਾ ਇਨਾਮ ,ਜਾਣੋ ਪੂਰਾ ਮਾਮਲਾ 

ਰਾਮ ਮੰਦਿਰ ਚੜ੍ਹਾਵਾ ਚੋਰੀ ਮਾਮਲੇ 'ਚ ਵੱਡਾ ਖੁਲਾਸਾ! ਫਰਜ਼ੀ ਰਸੀਦ ਬੁੱਕ ਬਰਾਮਦ; ਦੋਸ਼ੀਆਂ ਨੇ ਕਬੂਲ ਕੀਤਾ ਜ਼ੁਰਮ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਰੇਂਸ-ਗੋਲਡੀ ਗੈਂਗ 'ਤੇ FBI ਦਾ ਵੱਡਾ ਐਕਸ਼ਨ, ਅਮਰੀਕਾ-ਕੈਨੇਡਾ ਸਣੇ 50 ਟਿਕਾਣਿਆਂ 'ਤੇ Raid; 24 ਗ੍ਰਿਫਤਾਰ

ਰਾਜਾ ਵੜਿੰਗ ਹੀ ਰਹਿਣਗੇ ਪਾਰਟੀ ਦੇ ਪ੍ਰਧਾਨ! ਪੰਜਾਬ ਕਾਂਗਰਸ ਇੰਚਾਰਜ ਦਾ ਵੱਡਾ ਬਿਆਨ, ਹਾਲੇ ਵੀ ਅੜਿਆ ਚੰਨੀ ਧੜਾ; ਮੀਟਿੰਗਾਂ ਦਾ ਲਗਾਤਾਰ ਬਾਈਕਾਟ

ਚੰਡੀਗੜ੍ਹ 'ਚ ਨਾਕੇ 'ਤੇ ਮਹਿਲਾ ਕਾਂਸਟੇਬਲ ਨੂੰ ਮਾਰੀ ਟੱਕਰ, ਹੱਥ-ਪਿੱਠ 'ਚ ਲੱਗੀਆਂ ਸੱਟਾਂ; ਡਿਊਟੀ ਖ਼ਤਮ ਕਰਕੇ ਜਾ ਰਹੀ ਸੀ ਘਰ

Petrol- Diesel Price Today: ਪੈਟਰੋਲ-ਡੀਜ਼ਲ ਦੇ ਨਵੇਂ ਰੇਟ ਜਾਰੀ, ਬਦਲ ਗਏ ਰੇਟ? ਜਾਣੋ ਅੱਜ ਦੀਆਂ ਕੀਮਤਾਂ

ਪੰਜਾਬ-ਚੰਡੀਗੜ੍ਹ 'ਚ 48 ਘੰਟੇ ਭਾਰੀ ਮੀਂਹ ਦੀ ਚੇਤਾਵਨੀ, ਅੱਜ ਮੁਹਾਲੀ ਸਣੇ 6 ਜ਼ਿਲ੍ਹਿਆਂ ਲਈ ਅਲਰਟ ਜਾਰੀ; ਜਾਣੋ ਅਗਲੇ ਦਿਨਾਂ ਦਾ ਹਾਲ

Gold- Silver Price Today: ਸੋਨਾ ਹੋਇਆ ਹੋਰ ਸਸਤਾ, ਚਾਂਦੀ 'ਚ ਵੀ ਆਈ ਵੱਡੀ ਗਿਰਾਵਟ; ਜਾਣੋ ਆਪਣੇ ਸ਼ਹਿਰ 'ਚ ਸੋਨੇ ਦੇ ਰੇਟ

ਲੁਧਿਆਣਾ 'ਚ AAP ਆਗੂ 'ਤੇ FIR, ਘਟਨਾ ਤੋਂ 18 ਦਿਨ ਬਾਅਦ ਪੁਲਿਸ ਨੇ ਲਿਆ ਐਕਸ਼ਨ; ਜਾਣੋ ਪੂਰਾ ਮਾਮਲਾ

ਪੰਜਾਬ ਤੋਂ ਵੱਡੀ ਖ਼ਬਰ! 20 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ASI ਗ੍ਰਿਫਤਾਰ; ਮੱਚਿਆ ਹੜਕੰਪ

Embed widget