ਪੜਚੋਲ ਕਰੋ

ਫੈਸ਼ਨ ਦੇ ਕਾਰੋਬਾਰ 'ਚ ਬਾਬਾ ਰਾਮਦੇਵ ਦੀ ਐਂਟਰੀ, 25% ਸ਼ੁਰੂਆਤੀ ਛੋਟ

  ਚੰਡੀਗੜ੍ਹ: ਯੋਗ ਗੁਰੂ ਬਾਬਾ ਰਾਮਦੇਵ ਨੇ ਕਰਿਆਨਾ, ਦਵਾਈਆਂ ਤੇ ਡੇਅਰੀ ਉਤਪਾਦਾਂ ਤੋਂ ਬਾਅਦ ਹੁਣ ਨਵੇਂ ਕਾਰੋਬਾਰ ਵਿੱਚ ਪੈਰ ਧਰਿਆ ਹੈ। ਅੱਜ ਧਨਤੇਰਸ ਮੌਕੇ ਬਾਬਾ ਰਾਮਦੇਵ ਨੇ ਦਿੱਲੀ ਦੇ ਪੀਤਮਪੁਰਾ ਵਿੱਚ ਫੈਸ਼ਨ ਸ਼ੋਅਰੂਮ ‘ਪਰਿਧਾਨ’ ਲਾਂਚ ਕੀਤਾ। ਅੱਜ ਧਨਵੰਤਰੀ ਜੈਯੰਤੀ ਮੌਕੇ ਬਾਬਾ ਰਾਮਦੇਵ ਨੇ ਦੇਸ਼ ਨੂੰ 3500 ਤੋਂ ਵੱਧ ਉਤਪਾਦ ਸੌਗਾਤ ਵਜੋਂ ਦਿੱਤੇ। ਇਸ ਵਿੱਚ ਕੱਪੜੇ, ਹੋਮ ਵੀਅਰ ਤੇ ਅਸੈਸਰੀਜ਼ ਸ਼ਾਮਲ ਹਨ। ਬਾਬਾ ਰਾਮਦੇਵ ਨੇ ਦੱਸਿਆ ਕਿ ‘ਪਰਿਧਾਨ’ ਦੇ ਦੇਸ਼ ਭਰ ਵਿੱਚ ਵੱਖ-ਵੱਖ ਜਗ੍ਹਾ ਸ਼ੋਅਰੂਮ ਖੋਲ੍ਹੇ ਜਾਣਗੇ। ਪਤੰਜਲੀ ਪਰਿਧਾਨ ਦੀ ਲਾਂਚਿੰਗ ਮੌਕੇ ਬਾਬਾ ਰਾਮਦੇਵ ਨਾਲ ਬਾਲੀਵੁੱਡ ਫਿਲਮ ਡਾਇਰੈਕਟਰ ਮਧੁਰ ਭੰਡਾਰਕਰ ਤੇ ਪਹਿਲਵਾਨ ਸੁਸ਼ੀਲ ਕੁਮਾਰ ਵੀ ਹਾਜ਼ਰ ਸਨ। ਇਸ ਮੌਕੋ ਇਨ੍ਹਾਂ ਸਾਰਿਆਂ ਪਤੰਜਲੀ ਬਰਾਂਡ ‘ਸੰਸਕਾਰ’ ਦੇ ਹੀ ਕੱਪੜੇ ਪਹਿਨੇ ਹੋਏ ਸਨ। ਦੀਵਾਲੀ ਮੌਕੇ ਪਤੰਜਲੀ ਕੱਪੜਿਆਂ ’ਤੇ 25% ਛੋਟ ਬਾਬਾ ਰਾਮਦੇਵ ਨੇ ਦੱਸਿਆ ਕਿ ਪਤੰਜਲੀ ਪਰਿਧਾਨ ਦੀ ਛੱਤ ਹੇਠਾਂ ‘ਆਸਥਾ’, ‘ਸੰਸਕਾਰ’ ਤੇ ‘ਲਿਵਫਿਟ’ ਤਿੰਨ ਬਰਾਂਡ ਸ਼ਾਮਲ ਹੋਣਗੇ, ਜਿਨ੍ਹਾਂ ਵਿੱਚ ਪੁਰਸ਼ਾਂ, ਮਹਿਲਾਵਾਂ, ਬੱਚਿਆਂ ਦੇ ਪਰਿਧਾਨ, ਯੋਗਾ ਤੇ ਸਪੋਰਟਸ ਵੀਅਰ ਉਪਲੱਬਧ ਹੋਣਗੇ। ਇਨ੍ਹਾਂ ਵਿੱਚ ਡੈਨਿਮ, ਐਥਨਿਕ ਵੀਅਰ, ਕੈਜ਼ੁਅਲ ਵੀਅਰ ਤੇ ਫਾਰਮਲ ਵੀ ਸ਼ਾਮਲ ਹਨ। ਦੀਵਾਲੀ ਮੌਕੇ ਬਾਬਾ ਰਾਮਦੇਵ ਨੇ ਪਤੰਜਲੀ ਕੱਪੜਿਆਂ ’ਤੇ ਛੋਟ ਦਾ ਵੀ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਧਨਤੇਰਸ ਤੋਂ ਲੈ ਕੇ ਭਈਆ ਦੂਜ ਤਕ ਪੰਜ ਦਿਨਾਂ ਅੰਦਰ ਪਤੰਜਲੀ ਕੱਪੜਿਆਂ ਦੀ ਖਰੀਦ ’ਤੇ ਗਾਹਕਾਂ ਨੂੰ 25 ਫੀਸਦੀ ਛੋਟ ਦਿੱਤੀ ਜਾਏਗੀ। ਪਤੰਜਲੀ ਜੀਂਸ ਦਾ ਇੰਤਜ਼ਾਰ ਖ਼ਤਮ, ਬਾਜ਼ਾਰ ’ਚ ਉਤਾਰਿਆ ‘ਲੰਗੋਟ’ ਬਾਬਾ ਰਾਮਦੇਵ ਨੇ ਦੱਸਿਆ ਕਿ ਪਤੰਜਲੀ ਜੀਂਸ ਦਾ ਕਾਫੀ ਲੰਮੇ ਸਮੇਂ ਤੋਂ ਇੰਤਜ਼ਾਰ ਕੀਤਾ ਜਾ ਰਿਹਾ ਸੀ, ਉਹ ਲੋਕਾਂ ਦਾ ਇੰਤਜ਼ਾਰ ਖ਼ਤਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਕਵਾਲਟੀ ਵਿੱਚ ਇਹ ਜੀਂਸ ਹੋਰ ਕੌਮਾਂਤਰੀ ਜੀਂਸ ਵਾਂਗ ਹੀ ਹੈ ਪਰ ਘਰੇਲੂ ਹੋਣ ਕਾਰਨ ਇਨ੍ਹਾਂ ਦੀ ਕੀਮਤ ਬੇਹੱਦ ਘੱਟ ਹੈ। ਦੱਸਣਯੋਗ ਹੈ ਕਿ ਬਾਜ਼ਾਰ ਵਿੱਚ ਪਹਿਲੀ ਵਾਰ ਕਿਸੇ ਬਰਾਂਡ ਨੇ ‘ਲੰਗੋਟ’ ਨੂੰ ਪ੍ਰੋਡਕਟ ਵਜੋਂ ਉਤਾਰਿਆ ਹੈ।

ਟਾਪ ਹੈਡਲਾਈਨ

ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
PM 'ਤੇ ਅਪਮਾਨਜਨਕ ਟਿੱਪਣੀ ਕਰਨ ਵਾਲੀ ਵਾਇਰਲ ਲੜਕੀ ਨੇ ਮੰਗੀ ਮਾਫ਼ੀ , ਕਿਹਾ -ਆਪਣੇ ਕੀਤੇ 'ਤੇ ਬਹੁਤ ਸ਼ਰਮਿੰਦਾ ਹਾਂ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
 International Kabaddi Player Wife Suicide: ਇਸ ਇੰਟਰਨੈਸ਼ਨਲ ਕਬੱਡੀ ਖਿਡਾਰੀ ਦੀ ਪਤਨੀ ਨੇ ਕੀਤੀ ਖੁਦਕੁਸ਼ੀ ,ਜਾਣੋ ਪੂਰਾ ਮਾਮਲਾ 
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ
Tahir Hussain ਸਮੇਤ 5 ਦੋਸ਼ੀਆਂ ਨੂੰ ਉਮਰ ਕੈਦ, IB ਅਧਿਕਾਰੀ ਅੰਕਿਤ ਸ਼ਰਮਾ ਕਤਲ ਮਾਮਲੇ 'ਚ ਹੋਈ ਸਜ਼ਾ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
ਵੱਡੀ ਰਾਹਤ! 200 ਰੁਪਏ ਸਸਤਾ ਹੋਇਆ ਗੈਸ ਸਿਲੰਡਰ, ਜਾਣੋ ਨਵੇਂ ਰੇਟ
Embed widget