ਪੜਚੋਲ ਕਰੋ

ਮੋਦੀ ਸਰਕਾਰ ਦੇ ਆਖਰੀ ਵਰ੍ਹੇ ਰਾਮਦੇਵ ਦੇ ਬਦਲੇ ਸੁਰ, ਅਸਫਲ ਕਰਾਰ

ਨਵੀਂ ਦਿੱਲੀ: ਹੁਣ ਤਕ ਮੋਦੀ ਸਰਕਾਰ ਦੇ ਮੁਰੀਦ ਰਹੇ ਤੇ ਸਰਕਾਰ ਦੀ ਹਰ ਨੀਤੀ ਦਾ ਸਮਰਥਨ ਕਰਨ ਵਾਲੇ ਯੋਗਗੁਰੂ ਬਾਬਾ ਰਾਮਦੇਵ ਨੇ ਬੇਰੁਜ਼ਗਾਰੀ ਦੇ ਮਸਲੇ 'ਤੇ ਭਾਜਪਾ ਸਰਕਾਰ ਨੂੰ ਘੇਰਿਆ ਹੈ। ਰਾਮਦੇਵ ਨੇ ਕਿਹਾ ਕਿ ਬੇਰੁਜ਼ਗਾਰੀ ਨੂੰ ਭਾਰਤ ਮਾਤਾ ਦੇ ਮੱਥੇ 'ਤੇ ਕਲੰਕ ਦੱਸਦਿਆਂ ਕਿਹਾ ਕਿ ਕੇਂਦਰ ਤੇ ਸੂਬਾ ਸਰਕਾਰਾਂ ਇਸ ਨੂੰ ਦੂਰ ਕਰਨ ਵਿੱਚ ਨਾਕਾਮ ਰਹੀਆਂ ਹਨ। ਰਾਮਦੇਵ ਨੇ ਭੋਪਾਲ ਵਿੱਚ ਕਿਹਾ ਕਿ ਪੂਰੇ ਦੇ ਵਿੱਚ ਬੇਰੁਜ਼ਗਾਰੀ ਇੱਕ ਵੱਡਾ ਸਵਾਲ ਹੈ। ਕੇਂਦਰ ਤੇ ਸੂਬਾ ਸਰਕਾਰਾਂ ਨੂੰ ਇਸ ਲਈ ਜਿੰਨਾ ਕੰਮ ਕਰਨਾ ਚਾਹੀਦਾ, ਉਹ ਨਹੀਂ ਕਰ ਰਹੇ ਹਨ। ਇਸ ਤੋਂ ਬਾਅਦ ਰਾਮਦੇਵ ਨੇ ਆਪਣੀ ਪਿੱਠ ਥਾਪੜਦਿਆਂ ਕਿਹਾ ਕਿ ਪਤੰਜਲੀ ਨੇ ਪਿਛਲੇ ਮਹੀਨੇ ਹੀ ਸੇਲਸ ਵਿਭਾਗ ਵਿੱਚ 11,000 ਲੋਕਾਂ ਨੂੰ ਨੌਕਰੀਆਂ ਦਿੱਤੀਆਂ ਹਨ। ਇੰਨਾ ਹੀ ਨਹੀਂ ਰਾਮਦੇਵ ਨੇ ਪੈਟ੍ਰੌਲ-ਡੀਜ਼ਲ ਦੀਆਂ ਵਧਦੀਆਂ ਕੀਮਤਾਂ 'ਤੇ ਵੀ ਸਵਾਲ ਖੜ੍ਹੇ ਕਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਚਾਹੇ ਤਾਂ 35-40 ਰੁਪਏ ਦੇ ਹਿਸਾਬ ਨਾਲ ਪੈਟਰੋਲ-ਡੀਜ਼ਲ ਮਿਲ ਸਕਦਾ ਹੈ। ਪਰ ਸਰਕਾਰ ਖ਼ਜ਼ਾਨਾ ਖਾਲੀ ਨਾ ਹੋਣ ਦੇ ਡਰ ਰਹਿੰਦਾ ਹੈ। ਤੁਹਾਨੂੰ ਦੱਸ ਦੇਈਏ ਕਿ ਵਿਰੋਧੀ ਦਲ ਦੇਸ਼ ਭਰ ਵਿੱਚ ਵਧ ਰਹੀ ਬੇਰੁਜ਼ਗਾਰੀ ਦੇ ਮੁੱਦੇ 'ਤੇ ਲਗਾਤਾਰ ਮੋਦੀ ਸਰਕਾਰ 'ਤੇ ਨਿਸ਼ਾਨਾ ਸਾਧ ਰਹੀ ਹੈ। ਵਿਰੋਧੀਆਂ ਦਾ ਦਾਅਵਾ ਹੈ ਕਿ ਮੋਦੀ ਸਰਕਾਰ ਬਣਨ ਤੋਂ ਬਾਅਦ ਰੁਜ਼ਗਾਰ ਘਟੇ ਹਨ। ਇਸ ਦਾ ਵੱਡਾ ਕਾਰਨ ਨੋਟਬੰਦੀ ਵੀ ਹੈ। ਉੱਥੇ ਹੀ ਸਰਕਾਰ ਦਾ ਦਾਅਵਾ ਹੈ ਕਿ ਨੌਕਰੀਆਂ ਵਿੱਚ ਕੋਈ ਕਮੀ ਨਹੀਂ ਆਈ ਹੈ। ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਪਿਛਲੇ ਦਿਨੀਂ ਸਵਰਾਜਿਆ ਰਸਾਲੇ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਸੀ ਕਿ ਨੌਕਰੀਆਂ ਦੀ ਕਮੀ ਤੋਂ ਵੱਧ ਨੌਕਰੀਆਂ ਸਬੰਧੀ ਅੰਕੜਿਆਂ ਦੀ ਕਮੀ ਹੈ। ਮੋਦੀ ਨੇ ਕਿਹਾ ਸੀ ਕਿ ਉਹ ਆਪਣੇ ਵਿਰੋਧੀਆਂ ਨੂੰ ਨੌਕਰੀ ਦੇ ਮੁੱਦੇ 'ਤੇ ਸਾਡੇ ਉੱਪਰ ਇਤਰਾਜ਼ ਜਤਾਉਣ ਦਾ ਇਲਜ਼ਾਮ ਨਹੀਂ ਲਾਉਂਦਾ, ਆਖਰ ਕਿਸੇ ਕੋਲ ਵੀ ਨੌਕਰੀਆਂ ਦਾ ਸਟੀਕ ਅੰਕੜਾ ਮੌਜੂਦ ਨਹੀਂ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ

Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ

ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Advertisement
ABP Premium

ਵੀਡੀਓਜ਼

ਹਰਿਆਣਾ ਚੋਣਾ ਦੇ ਨਤੀਜਿਆਂ ਤੇ ਬੋਲੇ ਰਾਘਵ ਚੱਡਾ, ਕਾਂਗਰਸ ਬਾਰੇ ਕਹੀ ਵੱਡੀ ਗੱਲਝੋਨਾ ਲਾਉਣ ਵਾਲੇ ਕਿਸਾਨਾਂ ਲਈ ਚੇਤਾਵਨੀ, ਹੋ ਸਕਦਾ ਵੱਡਾ ਨੁਕਸਾਨਸ਼੍ਰੁਤੀਕਾ ਕਿਸਦੀ ਨਕਲ ਉਤਾਰ ਰਹੀਬਿਗ ਬੌਸ ਦਾ ਇਹ ਕੈਸਾ ਫ਼ਰਮਾਨ , ਸਭ ਹੋਏ ਹੈਰਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Chief Secretary Punjab: ਕੇ.ਏ.ਪੀ ਸਿਨ੍ਹਾਂ ਹੋਣਗੇ ਪੰਜਾਬ ਦੇ ਨਵੇਂ ਮੁੱਖ ਸਕੱਤਰ, ਅਨੁਰਾਗ ਵਰਮਾ ਦੀ ਲੈਣਗੇ ਥਾਂ
Paddy Procurement: ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
ਝੋਨੇ ਦੀ ਖਰੀਦ ਨੂੰ ਲੈ ਕੇ ਸੀਐਮ ਭਗਵੰਤ ਮਾਨ ਦਾ ਐਕਸ਼ਨ ਮੋਡ, ਡਿਪਟੀ ਕਮਿਸ਼ਨਰਾਂ ਨੂੰ ਸਖਤ ਨਿਰਦੇਸ਼
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
Punjab Holidays: ਪੰਜਾਬ ਵਿਚ 15 ਅਤੇ 17 ਅਕਤੂਬਰ ਦੀ ਛੁੱਟੀ, ਵੇਖੋ ਨੋਟੀਫਿਕੇਸ਼ਨ
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ,  ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
ਵਕੀਲ ਨੇ ਭਾਜਪਾ MLA ਨੂੰ ਭਜਾ-ਭਜਾ ਕੁੱਟਿਆ, ਪੁਲਸ ਖੜੀ ਵੇਖਦੀ ਰਹੀ ਤਮਾਸ਼ਾ, ਦੇਖੋ VIDEO
Baba Venga Prediction- ਬਾਬਾ ਵੇਂਗਾ ਦੀ 2024 ਵਿਚ ਕੁਦਰਤੀ ਆਫ਼ਤਾਂ ਬਾਰੇ ਭਵਿੱਖਬਾਣੀ

Panchayat Election: ਐਮੀ ਵਿਰਕ ਦੇ ਪਿਤਾ ਬਣੇ ਸਰਬਸੰਮਤੀ ਨਾਲ ਸਰਪੰਚ, ਐਮੀ ਨਹੀਂ ਸੀ ਖੁਸ਼!

RBI Policy: UPI ਭੁਗਤਾਨ ਕਰਨ ਵਾਲਿਆਂ ਦੀਆਂ ਲੱਗ ਗਈਆਂ ਮੌਜ਼ਾਂ, RBI ਨੇ ਦਿੱਤੀ ਵੱਡੀ ਰਾਹਤ

Haryana news: ਹਰਿਆਣਾ 'ਚ ਜਿੱਤ ਤੋਂ ਬਾਅਦ ਨਾਇਬ ਸੈਣੀ ਨੇ PM ਮੋਦੀ ਨਾਲ ਕੀਤੀ ਮੁਲਾਕਾਤ, CM ਚਿਹਰੇ ਬਾਰੇ ਜਾਣੋ ਕੀ ਦਿੱਤਾ ਜਵਾਬ?

Embed widget