ਪੜਚੋਲ ਕਰੋ

'ਖਾਲਸਾ ਏਡ' ਨਾਲ ਸੇਵਾ ਕਰ ਰਣਦੀਪ ਹੁੱਡਾ ਖੁਸ਼

  ਚੰਡੀਗੜ੍ਹ: ਕੇਰਲਾ ਵਿੱਚ ਕੁਦਰਤੀ ਆਫਤ ਦੇ ਮਾਰੇ ਲੋਕਾਂ ਲਈ ਖਾਲਸਾ ਏਡ ਨਾਂ ਦੀ ਸੰਸਥਾ ਫਰਿਸਤਾ ਬਣ ਕੇ ਬਹੁੜੀ। ਖਾਲਸਾ ਏਡ ਦੇ ਵਲੰਟੀਅਰਾਂ ਨੇ ਕੇਰਲਾ ਵਿੱਚ ਜਾ ਕੇ ਲੋਕਾਂ ਦੀ ਕਾਫੀ ਮਦਦ ਕੀਤੀ। ਸੰਸਥਾ ਨਾਲ ਅਦਾਕਾਰ ਰਣਦੀਪ ਹੁੱਡਾ ਨੇ ਵੀ ਕੰਮ ਕੀਤਾ ਹੈ। ਰਣਦੀਪ ਖਾਲਸਾ ਏਡ ਨਾਲ ਕੰਮ ਕਰਕੇ ਕਾਫੀ ਖੁਸ਼ ਹੈ। ਖਾਲਸਾ ਏਡ ਨਾਲ ਰਾਹਤ ਕਾਰਜਾਂ ਵਿੱਚ ਹਿੱਸਾ ਲੈਣ ਦਾ ਤਜਰਬਾ ਸਾਝਾਂ ਕਰਦਿਆਂ ਰਣਬੀਰ ਹੁੱਡਾ ਨੇ ਦੱਸਿਆ ਕਿ ਕੇਰਲਾ ਵਾਸੀਆਂ ਦਾ ਹੌਸਲਾ ਕਾਬਿਲੇ ਤਾਰੀਫ ਹੈ। ਖਾਣੇ ਤੋਂ ਜ਼ਿਆਦਾ ਕੇਰਲਾ ਵਿੱਚ ਲੋਕ ਪੀਣ ਵਾਲੇ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ। ਇਸ ਦੇ ਨਾਲ-ਨਾਲ ਉਨ੍ਹਾਂ ਨੂੰ ਜੀਉਣ ਲਈ ਮੁੱਢਲੀਆਂ ਚੀਜ਼ਾਂ ਦੀ ਵੀ ਲੋੜ ਹੈ। ਪਾਣੀ ਜ਼ਿਆਦਾ ਹੋਣ ਕਰਕੇ ਉੱਥੇ ਮੱਛਰਦਾਨੀਆਂ ਤੇ ਦਵਾਈਆਂ ਦੀ ਵੀ ਕਾਫੀ ਜ਼ਿਆਦਾ ਲੋੜ ਹੈ। ਉਨ੍ਹਾਂ ਦੱਸਿਆ ਕਿ ਕੇਰਲਾ ਵਿੱਚ ਰਾਹਤ ਕਾਰਜ ਜਾਰੀ ਹਨ। ਕੁਝ ਲੋਕ ਕੈਂਪਾਂ ਵਿੱਚ ਹਨ ਤੇ ਕੁਝ ਨੇ ਆਪਣੇ ਘਰਾਂ ਨੂੰ ਜਾਣਾ ਸ਼ੁਰੂ ਕਰ ਦਿੱਤਾ ਹੈ ਪਰ ਇੱਥੇ ਸਭ ਕੁਝ ਖਤਮ ਨਹੀਂ ਹੈ। ਮੁੜ ਵਸੇਬੇ ਲਈ ਕੇਰਲਾ ਨੂੰ ਕਾਫੀ ਸਮਾਂ ਲੱਗੇਗਾ। ਦਰਅਸਲ ਹੜ੍ਹਾਂ ਨੇ ਕੇਰਲ ਵਿੱਚ ਭਾਰੀ ਤਬਾਹੀ ਮਚਾਈ ਹੈ। ਹੜ੍ਹ ਕਾਰਨ ਸੈਂਕੜੇ ਲੋਕਾਂ ਦੀ ਮੌਤ ਹੋ ਗਈ ਤੇ ਲੱਖਾਂ ਲੋਕ ਬੇਘਰ ਹੋਏ ਹਨ ਜਿਨ੍ਹਾਂ ਨੂੰ ਹੁਣ ਖਾਣਾ, ਛੱਤ, ਦਵਾਈਆਂ, ਪਖ਼ਾਨਾ ਤੇ ਹੋਰ ਮੁੱਢਲੀਆਂ ਲੋੜਾਂ ਦੀ ਦਰਕਾਰ ਹੈ। ਅਜਿਹੀ ਦੁੱਖ ਦੀ ਘੜੀ ਵਿੱਚ ਸਾਰਾ ਦੇਸ਼ ਕੇਰਲਾ ਦੇ ਨਾਲ ਖੜ੍ਹਾ ਹੈ। ਕੇਰਲਾ ਨੂੰ ਮੁੜ ਲੀਹ ’ਤੇ ਲੈ ਕੇ ਆਉਣ ਲਈ ਕਈ ਲੋਕਾਂ ਨੇ ਸਰਦੀ-ਬਣਦੀ ਮਦਦ ਕੀਤੀ ਹੈ। ਬਾਲੀਵੁੱਡ ਸਿਤਾਰੇ ਵੀ ਕੇਰਲਾ ਹੜ੍ਹ ਪੀੜਤਾਂ ਦੀ ਮਦਦ ਲਈ ਪਿੱਛੇ ਨਹੀਂ ਰਹੇ। ਉਨ੍ਹਾਂ ਵੀ ਦਿਲ ਖੋਲ੍ਹ ਕੇ ਪੈਸਿਆਂ ਨਾਲ ਕੇਰਲਾ ਵਾਸੀਆਂ ਦੀ ਮਦਦ ਕੀਤੀ ਹੈ। ਇਨ੍ਹਾਂ ਸਾਰਿਆਂ ਵਿੱਚੋਂ ਇਕੱਲਾ ਫਿਲਮੀ ਸਿਤਾਰਾ ਰਣਦੀਪ ਹੁੱਡਾ ਹੈ ਜਿਸ ਨੇ ਜਨਮ ਦਿਨ ਮੌਕੇ ਖ਼ੁਦ ਕੇਰਲਾ ਜਾਣ ਦਾ ਉਪਰਾਲਾ ਕੀਤਾ ਤੇ ਰਾਹਤ ਕਾਰਜਾਂ ਵਿੱਚ ਜੁਟੀ ਜਥੇਬੰਦੀ ਖੇਲਸਾ ਏਡ ਦਾ ਵਲੰਟੀਅਰ ਬਣ ਕੇ ਕੇਰਲਾ ਹੜ੍ਹ ਪੀੜਤਾਂ ਦੀ ਮਦਦ ਕੀਤੀ। ਇਸ ਮੌਕੇ ਉਸ ਨੇ ਆਪਣੇ ਹੱਥਾਂ ਨਾਲ ਖੁਦ ਪੀੜਤਾਂ ਨੂੰ ਭੋਜਨ ਛਕਾਇਆ।
ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ

Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ

ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ

ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ

ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ

ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ

ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ

Embed widget