ਪੜਚੋਲ ਕਰੋ

12 ਸਾਲਾ ਬੱਚੀ ਨਾਲ ਦਰਿੰਦਗੀ ਕਰਨ ਵਾਲਾ ਮੁੱਖ ਮੁਲਜ਼ਮ ਚੜ੍ਹਿਆ ਪੁਲਿਸ ਹੱਥੇ

ਰਾਸ਼ਟਰੀ ਰਾਜਧਾਨੀ ਵਿੱਚ 12 ਸਾਲਾ ਲੜਕੀ ਨਾਲ ਜਬਰ ਜਨਾਹ ਦੇ ਮਾਮਲੇ ਵਿੱਚ ਮੁੱਖ ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੀੜਤ ਲੜਕੀ ਦਾ ਦਿੱਲੀ ਦੇ ਏਮਜ਼ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ ਜਿੱਥੇ ਉਸ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਨਵੀਂ ਦਿੱਲੀ: ਦੇਸ਼ ਦੀ ਰਾਜਧਾਨੀ ਵਿੱਚ ਅਪਰਾਧ ਰੁਕਣ ਦਾ ਨਾਂ ਨਹੀਂ ਲੈ ਰਹੇ। ਅਪਰਾਧੀਆਂ ਵਿੱਚ ਕਾਨੂੰਨ ਦਾ ਡਰ ਖ਼ਤਮ ਹੁੰਦਾ ਜਾਪਦਾ ਹੈ। ਹਾਲ ਹੀ ਵਿੱਚ ਦਿੱਲੀ ਦੇ ਪੱਛਮੀ ਵਿਹਾਰ ਖੇਤਰ ਵਿੱਚ 12 ਸਾਲਾ ਲੜਕੀ ਨਾਲ ਹੋਏ ਜਬਰ ਜਨਾਹ ਦੇ ਮਾਮਲੇ ਨੇ ਇੱਕ ਵਾਰ ਫਿਰ ਰਾਜਧਾਨੀ ਨੂੰ ਸ਼ਰਮਸਾਰ ਕੀਤਾ ਹੈ। ਪੱਛਮੀ ਵਿਹਾਰ ਖੇਤਰ ਵਿੱਚ 12 ਸਾਲਾ ਲੜਕੀ ਨਾਲ ਬਲਾਤਕਾਰ ਨੇ ਦੱਸ ਦਿੱਤਾ ਹੈ ਕਿ ਅਪਰਾਧੀਆਂ 'ਚ ਕਾਨੂੰਨ ਦਾ ਕੋਈ ਡਰ ਨਹੀਂ।

ਹੁਣ ਪੁਲਿਸ ਨੇ 12 ਸਾਲਾ ਬੱਚੀ ਨਾਲ ਦਰਿੰਦਗੀ ਕਰਨ ਵਾਲੇ ਮੁੱਖ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਪੀੜਤਾ ਦੇ ਘਰ ਨੇੜੇ ਸੀਸੀਟੀਵੀ ਕੈਮਰੇ 'ਚ ਸ਼ੱਕੀ ਨਜ਼ਰ ਆਇਆ ਸੀ।

ਦੱਸ ਦਈਏ ਕਿ ਨਾਬਾਲਗ ਦੇ ਸਾਰੇ ਸਰੀਰ 'ਤੇ ਤੇਜ਼ਧਾਰ ਹਥਿਆਰਾਂ ਦੇ ਵਾਰ ਦੇ ਨਿਸ਼ਾਨ ਹਨ। ਬੱਚੀ ਦਾ ਇਲਾਜ ਏਮਸ 'ਚ ਚੱਲ ਰਿਹਾ ਹੈ, ਜਿੱਥੇ ਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਇਸ ਮਾਮਲੇ 'ਤੇ ਦਿੱਲੀ ਮਹਿਲਾ ਕਮਿਸ਼ਨ ਨੂੰ ਸਖ਼ਤ ਕਾਰਵਾਈ ਕਰਨ ਲਈ ਨੋਟਿਸ ਜਾਰੀ ਕੀਤਾ ਗਿਆ ਹੈ।

ਜ਼ਹਿਰੀਲੀ ਸ਼ਰਾਬ ਮਾਮਲਾ: ਕੈਪਟਨ ਨੇ ਮੁਆਵਜ਼ਾ ਰਾਸ਼ੀ ਵਧਾਈ ਤੇ ਸਰਕਾਰੀ ਨੌਕਰੀ ਦਾ ਭਰੋਸਾ ਸੁਪਰੀਮ ਕੋਰਟ ਦੀ ਲਾਹਨਤ ਮਗਰੋਂ ਪਟਨਾ ਦੇ ਐਸਐਸਪੀ ਵਿਨੈ ਤਿਵਾਰੀ ਨੂੰ ਕੀਤਾ ਕੁਆਰੰਟੀਨ ਮੁਕਤ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ

ਟਾਪ ਹੈਡਲਾਈਨ

ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਵੱਡੀ ਖ਼ਬਰ! ਮਾਲ ਢੋਹਣ ਵਾਲੀਆਂ ਇਨ੍ਹਾਂ ਗੱਡੀਆਂ ਲਈ ਰਜਿਸਟ੍ਰੇਸ਼ਨ 1 ਜਨਵਰੀ ਤੋਂ ਹੋਵੇਗਾ ਬੰਦ; ਜਾਣੋ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
ਸਕੂਲ-ਕਾਲਜ 3 ਦਿਨ ਰਹਿਣਗੇ ਬੰਦ, 20, 21 ਅਤੇ 22 ਅਗਸਤ ਨੂੰ ਰਹੇਗੀ ਛੁੱਟੀ, ਜਾਣੋ ਵਜ੍ਹਾ
Political News: ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
ਸਿਆਸੀ ਜਗਤ 'ਚ ਪਸਰਿਆ ਮਾਤਮ! ਸਾਬਕਾ ਵਿਧਾਇਕ ਨੇ ਹਸਪਤਾਲ ’ਚ ਇਲਾਜ ਦੌਰਾਨ ਤੋੜਿਆ ਦਮ; ਪਿੰਡ 'ਚ ਸੋਗ ਦੀ ਲਹਿਰ...
Aam Aadmi Party Leader: ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...
ਸਿਆਸਤ ਤੋਂ ਵੱਡੀ ਖਬਰ, ਗ੍ਰਿਫ਼ਤਾਰੀ ਤੋਂ ਬਾਅਦ 'ਆਪ' ਆਗੂ ਦੀ ਪਹਿਲੀ ਪ੍ਰਤੀਕਿਰਿਆ, ACB ਦਫ਼ਤਰ ਤੋਂ ਵੱਡਾ ਅਪਡੇਟ...

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress: ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
ਚੋਣਾਂ ਤੋਂ ਪਹਿਲਾਂ ਕਾਂਗਰਸ 'ਚ ਸਿਆਸੀ ਹਲਚਲ! ਸਾਬਕਾ CM ਚੰਨੀ ਨਹੀਂ ਬਣੇ ਵਰਕਿੰਗ ਕਮੇਟੀ ਮੀਟਿੰਗ ਦਾ ਹਿੱਸਾ; ਹੁਣ ਅਸਲ ਵਜ੍ਹਾ ਆਈ ਸਾਹਮਣੇ...
Congress Leader: ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਸਿਆਸੀ ਜਗਤ 'ਚ ਮੱਚਿਆ ਹੜਕੰਪ, ਕਾਂਗਰਸ ਆਗੂ ਦੇ ਪਰਿਵਾਰ ਨੂੰ ਜ਼ਹਿਰ ਦੇ ਕੇ ਘਰ 'ਚ ਲੁੱਟ, ਇਲਾਕੇ 'ਚ ਫੈਲੀ ਦਹਿਸ਼ਤ...
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਭਲਕੇ ਪੰਜਾਬ ਰਹੇਗਾ ਬੰਦ! ਕੀ ਖੁੱਲ੍ਹਾ ਰਹੇਗਾ ਕੀ ਬੰਦ? ਇੱਕ ਕਲਿੱਕ 'ਚ ਪੜ੍ਹੋ ਪੂਰੀ ਜਾਣਕਾਰੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਕੰਬਿਆ ਇਲਾਕਾ, ਚੱਲਦੀ ਐਕਟਿਵਾ 'ਤੇ ਨੌਜਵਾਨ ਨੂੰ ਮਾਰੀ ਗੋਲੀ; ਮੱਚੀ ਸਨਸਨੀ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਸਸਤਾ ਜਾਂ ਮਹਿੰਗਾ? ਧੜੰਮ ਕਰਕੇ ਡਿੱਗੀਆਂ ਸੋਨਾ-ਚਾਂਦੀ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ ਦੇ ਰੇਟ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
ਆਮ ਲੋਕਾਂ ਨੂੰ ਫਿਰ ਵੱਡਾ ਝਟਕਾ! ਫਿਰ ਮਹਿੰਗੇ ਹੋਣਗੇ ਮੋਬਾਈਲ ਦੇ ਰਿਚਾਰਜ; ਆਹ 2 ਕੰਪਨੀਆਂ 12 ਤੋਂ 15% ਕਰਨਗੀਆਂ ਵਾਧਾ
20 ਅਗਸਤ ਨੂੰ ਬਦਲਣਗੇ ਪੈਟਰੋਲ-ਡੀਜ਼ਲ ਦੇ ਰੇਟ? ਦੇਖ ਲਓ ਅੱਜ ਦੀਆਂ ਕੀਮਤਾਂ

Embed widget