ਪੜਚੋਲ ਕਰੋ

ਯੋਗੀ ਜੀ ਹੁਣ ਤਾਂ ਜਾਗ ਜਾਓ……

ਮੁਜ਼ੱਫ਼ਰਨਗਰ: ਉਤਰ ਪ੍ਰਦੇਸ਼ ਦੇ ਮੁਜ਼ੱਫ਼ਰਨਗਰ 'ਚ ਬੇਹੱਦ ਘਟੀਆ ਤੇ ਸ਼ਰਮਨਾਕ ਘਟਨਾ 'ਚ ਇਕ 30 ਸਾਲ ਦੀ ਮਹਿਲਾ ਨਾਲ ਚਾਰ ਲੋਕਾਂ ਵੱਲੋਂ ਹਥਿਆਰਾਂ ਦੇ ਜ਼ੋਰ 'ਤੇ ਉਸ ਦੇ ਪਤੀ ਤੇ ਤਿੰਨ ਮਹੀਨੇ ਦੇ ਬੱਚੇ ਸਾਹਮਣੇ ਸਮੂਹਿਕ ਜਬਰ ਜਨਾਹ ਕੀਤਾ ਗਿਆ ਹੈ। ਮਹਿਲਾ ਆਪਣੇ ਪਤੀ ਨਾਲ ਬੱਚੇ ਨੂੰ ਡਾਕਟਰ ਕੋਲੋਂ ਚੈੱਕ ਅੱਪ ਕਰਵਾ ਕੇ ਮੋਟਰਸਾਈਕਲ ਰਾਹੀਂ ਵਾਪਸ ਘਰ ਪਰਤ ਰਹੀ ਸੀ ਕਿ ਰਸਤੇ ਵਿਚ ਹਥਿਆਰਬੰਦ ਬਦਮਾਸ਼ਾਂ ਨੇ ਉਨ੍ਹਾਂ ਨੂੰ ਰੋਕਿਆ ਤੇ ਮਹਿਲਾ ਕੋਲੋਂ ਬੱਚੇ ਨੂੰ ਖੋਹ ਲਿਆ ਤੇ ਪਤੀ ਦੀ ਕੁੱਟਮਾਰ ਕੀਤੀ। ਮੁਲਜ਼ਮਾਂ ਨੇ ਬੱਚੇ ਨੂੰ ਮਾਰਨ ਦੀ ਧਮਕੀ ਦੇਣ ਮਗਰੋਂ ਮਹਿਲਾ ਨਾਲ ਸਮੂਹਿਕ ਜਬਰ ਜਨਾਹ ਕੀਤਾ ਤੇ ਫਰਾਰ ਹੋ ਗਏ। ਪਤੀ ਪਤਨੀ ਵੱਲੋਂ ਰੌਲਾ ਪਾਉਣ ਮਗਰੋਂ ਸਥਾਨਕ ਪਿੰਡ ਵਾਸੀ ਇਕੱਠੇ ਹੋ ਗਏ ਤੇ ਘਟਨਾ ਦੀ ਪੁਲਿਸ ਨੂੰ ਜਾਣਕਾਰੀ ਦਿੱਤੀ ਗਈ, ਪੁਲਿਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਦੱਸਣਯੋਗ ਹੈ ਕਿ ਉੱਤਰਪ੍ਰਦੇਸ਼ 'ਚ ਅਜਿਹੀਆਂ ਬਹੁਤ ਸਾਰੀਆਂ ਘਟਨਾਵਾਂ ਪਹਿਲਾਂ ਵੀ ਸਾਹਮਣੇ ਆ ਚੁੱਕੀਆਂ ਹਨ ਪਰ ਇਹ ਲਗਾਤਾਰ ਵਾਪਰਦੀਆਂ ਹਨ। ਯੋਗੀ ਰਾਜ ਆਉਣ ਤੋਂ ਬਾਅਦ ਉੱਤਰਪ੍ਰਦੇਸ਼ 'ਚ ਕਾਨੂੰਨ ਵਿਵਸਥਾ ਸੁਧਰਨ ਦੀ ਥਾਂ ਹੋਰ ਵਿਗੜੀ ਹੈ । ਜਾਤੀ ਤੇ ਧਰਮ ਦੇ ਨਾਂਅ ਵੀ ਉੱਤਰ ਪ੍ਰਦੇਸ਼ 'ਚ ਵੱਡੇ ਪੱਧਰ 'ਤੇ ਘਟਨਾਵਾਂ ਵਾਪਰ ਰਹੀਆਂ ਹਨ।

ਟਾਪ ਹੈਡਲਾਈਨ

Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਮੁੰਬਈ 'ਚ ਮਿਲੀ ਜ਼ਹਿਰੀਲੀ ਕੋਲਡ ਡ੍ਰਿੰਕ! ਪੀਂਦਿਆਂ ਹੀ 2 ਨਰਸਾਂ ਹੋਈਆਂ ਬਿਮਾਰ, ਪਾਲਕੀ ਯਾਤਰਾ 'ਚ ਵੰਡਣੀ ਸੀ
ਮੁੰਬਈ 'ਚ ਮਿਲੀ ਜ਼ਹਿਰੀਲੀ ਕੋਲਡ ਡ੍ਰਿੰਕ! ਪੀਂਦਿਆਂ ਹੀ 2 ਨਰਸਾਂ ਹੋਈਆਂ ਬਿਮਾਰ, ਪਾਲਕੀ ਯਾਤਰਾ 'ਚ ਵੰਡਣੀ ਸੀ
Cloud Burst: ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
ਅਚਾਨਕ ਫਟਿਆ ਬੱਦਲ, ਮੱਚ ਗਈ ਤਬਾਹੀ! ਘਰਾਂ ਤੇ ਹੋਟਲਾਂ 'ਚ ਵੜ੍ਹਿਆ ਪਾਣੀ; ਪ੍ਰਸ਼ਾਸਨ ਨੇ ਜਨਤਾ ਨੂੰ ਕੀਤਾ ਅਲਰਟ...
Transfer News: ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡੇ ਪੱਧਰ 'ਤੇ ਪ੍ਰਸ਼ਾਸਨਿਕ ਫੇਰਬਦਲ, 10 IAS ਸਣੇ ਇਨ੍ਹਾਂ ਅਫ਼ਸਰਾਂ ਦੇ ਤਬਾਦਲੇ; 7 ਜ਼ਿਲ੍ਹਿਆਂ ਨੂੰ ਨਵੇਂ DDC: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...

ਵੀਡੀਓਜ਼

ਰਾਜਪੁਰਾ ਮੀਂਹ 'ਚ ਡੁੱਬਿਆ! ਅੰਡਰਬ੍ਰਿਜ ਬਣਿਆ ਤਲਾਬ, ਕਿਲੋਮੀਟਰਾਂ ਲੰਮਾ ਜਾਮ
ਦੋਸਤ ਦੇ ਘਰ ਖੇਡਣ ਗਏ ਬੱਚੇ , ਅਚਾਨਕ ਹੋ ਗਏ ਗਾਇਬ
ਲੀਡਰਾਂ ਦੀ ਮਹਿਫ਼ਲ 'ਚ ਸਦੀਕ ਨੇ ਬੰਨ੍ਹਿਆ ਸਮਾਂ!
ਕਾਂਗਰਸ ਦਾ ਕਲੇਸ਼ ਹੋਵੇਗਾ ਖ਼ਤਮ? ਚੰਨੀ-ਬਘੇਲ ਮੀਟਿੰਗ ਤੇ ਬੋਲੇ ਰਾਜਾ ਵੜਿੰਗ
ਬਾਰਿਸ਼ ਨੇ ਡੋਬਿਆ ਸ਼ਹਿਰ ! ਸਕੂਲਾਂ 'ਚ ਭਰਿਆ ਪਾਣੀ, ਬੱਚੇ ਹੋਏ ਪਰੇਸ਼ਾਨ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
ਵੱਡਾ ਪ੍ਰਸ਼ਾਸਨਿਕ ਫੇਰਬਦਲ, 182 PCS ਅਫਸਰਾਂ ਦੇ ਰਾਤੋਂ ਰਾਤ ਹੋਏ ਤਬਾਦਲੇ; ਕਈ ਜ਼ਿਲ੍ਹਿਆਂ ਦੇ SDM ਵੀ ਬਦਲੇ: ਹੁਕਮ ਤੁਰੰਤ ਪ੍ਰਭਾਵ ਨਾਲ ਜਾਰੀ...
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
Petrol-Diesel Rate: ਫਿਰ ਵੱਧ ਸਕਦੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ? ਕੱਚੇ ਤੇਲ ਦੀਆਂ ਵਧੇ ਰੇਟ; ਜਾਣੋ ਆਪਣੇ ਸ਼ਹਿਰ 'ਚ ਨਵੇਂ ਰੇਟ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਥਾਈਲੈਂਡ ਦੀ ਰਾਜਧਾਨੀ ਬੈਂਕਾਕ 'ਚ ਭਿਆਨਕ ਹਾਦਸਾ, ਪੱਬ 'ਚ ਅੱਗ ਲੱਗਣ ਨਾਲ 27 ਲੋਕਾਂ ਦੀ ਮੌਤ, 60 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਲੁਧਿਆਣਾ 'ਚ ਪਿਆ ਮੀਂਹ, ਪੰਜਾਬ ਦੇ 13 ਜ਼ਿਲ੍ਹਿਆਂ 'ਚ ਮੀਂਹ ਪੈਣ ਦੀ ਸੰਭਾਵਨਾ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਜਾਣੋ ਅਗਲੇ ਤਿੰਨ ਦਿਨਾਂ ਦਾ ਹਾਲ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਮਾਨਸੂਨ 'ਚ ਪੇਟ ਦੇ ਇਨਫੈਕਸ਼ਨ ਤੋਂ ਬਚਣਾ ਤਾਂ ਅੱਜ ਹੀ ਬਦਲ ਲਓ ਆਹ ਆਦਤਾਂ, ਡਾਕਟਰਾਂ ਨੇ ਦੱਸਿਆ ਸੌਖਾ ਤਰੀਕਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 13 ਜੁਲਾਈ 2026
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
Snake Facts : ਕੀ ਸੱਚਮੁੱਚ ਨਾਗ ਦੀ ਮੌਤ ਦਾ ਬਦਲਾ ਲੈਣ ਆਉਂਦੀ ਹੈ ਨਾਗਣ ? ਅੰਧਵਿਸ਼ਵਾਸ ਜਾਂ ਇਸ ਦੇ ਪਿੱਛੇ ਹੈ ਕੋਈ ਵਿਗਿਆਨ ?
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
ਕਾਲੇ ਲਹਿੰਗੇ 'ਚ ਜਾਹਨਵੀ ਕਪੂਰ ਨੇ ਢਾਹਿਆ ਕਹਿਰ, ਹਰ ਅਦਾ 'ਤੇ ਫਿਦਾ ਹੋਏ ਫੈਨਜ਼, ਵੇਖੋ ਤਸਵੀਰਾਂ
Embed widget