ਪੜਚੋਲ ਕਰੋ

ਗਾਇਕਾ ਹਾਰਡ ਕੌਰ ਦਾ ਮੋਦੀ ਤੇ ਸ਼ਾਹ 'ਤੇ ਵਾਰ, 15 ਅਗਸਤ ਨੂੰ ਖਾਲਿਸਤਾਨੀ ਝੰਡੇ ਲਹਿਰਾਉਣ ਦਾ ਐਲਾਨ

ਅਕਸਰ ਵਿਵਾਦਾਂ ‘ਚ ਰਹਿਣ ਵਾਲੀ ਰੈਪਰ ਹਾਰਡ ਕੌਰ ਨੇ ਇੱਕ ਵਾਰ ਫੇਰ ਵਿਵਾਦਤ ਬੋਲ ਕਹੇ ਹਨ। ਇਸ ਵਾਰ ਹਾਰਡ ਕੌਰ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ਇਤਰਾਜ਼ਯੋਗ ਭਾਸ਼ਾ ਦਾ ਇਸਤੇਮਾਲ ਕੀਤਾ ਹੈ। ਹਾਰਡ ਕੌਰ ਨੇ ਦੋਵਾਂ ਨੂੰ ‘ਡਰਪੋਕ’ ਕਿਹਾ ਹੈ।

ਨਵੀਂ ਦਿੱਲੀ: ਅਕਸਰ ਵਿਵਾਦਾਂ ‘ਚ ਰਹਿਣ ਵਾਲੀ ਰੈਪਰ ਹਾਰਡ ਕੌਰ ਨੇ ਇੱਕ ਵਾਰ ਫੇਰ ਵਿਵਾਦਤ ਬੋਲ ਕਹੇ ਹਨ। ਇਸ ਵਾਰ ਹਾਰਡ ਕੌਰ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਖਿਲਾਫ ਇਤਰਾਜ਼ਯੋਗ ਭਾਸ਼ਾ ਦਾ ਇਸਤੇਮਾਲ ਕੀਤਾ ਹੈ। ਹਾਰਡ ਕੌਰ ਨੇ ਦੋਵਾਂ ਨੂੰ ‘ਡਰਪੋਕ’ ਕਿਹਾ ਹੈ। ਅਸਲ ‘ਚ ਹਾਰਡ ਕੌਰ ਨੇ ਖਾਲਿਸਤਾਨੀ ਪੱਖੀਆਂ ਨਾਲ ਵੀਡੀਓ ਸ਼ੇਅਰ ਕੀਤਾ ਹੈ। ਇਸ ‘ਚ ਉਸ ਨੇ ਭਾਰਤ ਤੋਂ ਵੱਖ ਖਾਲਿਸਤਾਨ ਦੀ ਮੰਗ ਕੀਤੀ ਹੈ। ਵੀਡੀਓ ‘ਚ ਉਸ ਨੇ ਕਿਹਾ, “ਇਹ ਸਾਡਾ ਹੱਕ ਹੈ, ਜਿਸ ਨੂੰ ਅਸੀਂ ਲੈ ਕੇ ਰਹਾਂਗੇ। ਇਹ ਵਾਲਾ 15 ਅਗਸਤ ਸਿੱਖਾਂ ਲਈ ਆਜ਼ਾਦੀ ਦਿਹਾੜਾ ਨਹੀਂ ਤੇ ਇਸ ਲਈ ਅਸੀਂ 15 ਅਗਸਤ ਨੂੰ ਸਾਰੇ ਖਾਲਿਸਤਾਨੀ ਝੰਡੇ ਲਹਿਰਾਵਾਂਗੇ।” ਇਹ ਕੋਈ ਪਹਿਲਾਂ ਮੌਕਾ ਨਹੀਂ ਜਦੋਂ ਹਾਰਡ ਕੌਰ ਨੇ ਕੋਈ ਵਿਵਾਦਤ ਬਿਆਨ ਦਿੱਤਾ ਹੋਵੇ। ਉਹ ਇਸ ਤੋਂ ਪਹਿਲਾਂ ਵੀ ਕਈ ਨੇਤਾਵਾਂ ਲਈ ਇਤਰਾਜ਼ਯੋਗ ਭਾਸ਼ਾ ਦਾ ਇਸਤੇਮਾਲ ਕਰ ਚੁੱਕੀ ਹੈ। ਹਾਰਡ ਕੌਰ ਨੇ ਹਾਲ ਹੀ ‘ਚ ਯੂਪੀ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਤੇ ਆਰਐਸਐਸ ਮੁਖੀ ਮੋਹਨ ਭਾਗਵਤ ਨੂੰ ਅੱਤਵਾਦੀ ਕਿਹਾ ਸੀ।
View this post on Instagram
 

#wearewarriors COMING SOON !!! NEW BANGAAA WITH MY KAUR AVATAR 🦅⚔️💙 #punjabreferendum2020 #referendum2020 @sikhs.for.justice #hardkaurbrigade @thetimesofindia @hindustantimes @the_hindu @nytimes @thewirein @thepolisproject @theprintindia @thequint @thelallantop @indianexpress #khalistanzindabad @ranasingh2020 #khalistaniwarrior

A post shared by HARDKAUR BRIGADE 🦅 (@officialhardkaur) on

ਟਾਪ ਹੈਡਲਾਈਨ

Ration ATM: ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
ਹੁਣ ATM ਤੋਂ ਮਿਲੇਗਾ ਸਰਕਾਰੀ ਰਾਸ਼ਨ, ਜਾਣੋ ਕਿਵੇਂ ਕੰਮ ਕਰੇਗੀ ਇਹ ਮਸ਼ੀਨ? ਨਹੀਂ ਲੱਗਣਗੀਆਂ ਲੰਬੀਆਂ ਕਤਾਰਾਂ...
CM Helicopter Emergency Landing: ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
ਮੁੱਖ ਮੰਤਰੀ ਦੇ ਹੈਲੀਕਾਪਟਰ ਦੀ ਐਮਰਜੈਂਸੀ ਲੈਂਡਿੰਗ! ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਸੜਕ ਮਾਰਗ ਰਾਹੀਂ...
Weather Update: ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
ਮੌਸਮ ਵਿਭਾਗ ਵੱਲੋਂ ਅਲਰਟ ਜਾਰੀ, ਇਨ੍ਹਾਂ ਸੂਬਿਆਂ 'ਚ ਮੀਂਹ-ਗਰਜ ਮਚਾਏਗਾ ਤਬਾਹੀ, 30-40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਤੂਫਾਨ ਢਾਏਗਾ ਕਹਿਰ...
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ
Free Recharge : ਆਜ਼ਾਦੀ ਦਿਵਸ 'ਤੇ ਔਰਤਾਂ ਨੂੰ ਇੱਕ ਸਾਲ ਤੱਕ ਮੁਫ਼ਤ ਰੀਚਾਰਜ ਦੇਣ ਦਾ ਐਲਾਨ? PM ਦਾ ਵੀਡੀਓ ਵਾਇਰਲ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab Weather Update : ਪੰਜਾਬ-ਚੰਡੀਗੜ੍ਹ 'ਚ ਮੌਸਮ ਨੇ ਲਈ ਕਰਵਟ, ਮੀਂਹ ਦਾ ਅਲਰਟ,   ਅਗਲੇ 7 ਦਿਨ ਮੀਂਹ ਦੀ ਸੰਭਾਵਨਾ   
Punjab News: ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
ਪੰਜਾਬ ਤੋਂ ਵੱਡੀ ਖਬਰ, ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ, ਜਾਣੋ ਕਿਵੇਂ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Govinda: ਗੋਵਿੰਦਾ ਨੇ ਆਤਮ ਹੱਤਿਆ ਦੀ ਕੀਤੀ ਕੋਸ਼ਿਸ਼? ਮਸ਼ਹੂਰ ਅਦਾਕਾਰ ਬੋਲਿਆ- ਨਰਮਦਾ ਨਦੀ ’ਚ...
Police Transfers: ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਫੇਰਬਦਲ, IPS-DSP ਅਫਸਰਾਂ ਸਣੇ 54 ਮੁਲਾਜ਼ਮਾਂ ਦੇ ਤਬਾਦਲੇ, CM ਦੇ ਸੁਰੱਖਿਆ ਅਹੁਦੇ ਤੋਂ ਹਟਾਇਆ ਗਿਆ ਇਹ ਅਫਸਰ; ਵੇਖੋ ਲਿਸਟ...
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
ਚੰਡੀਗੜ੍ਹ ਦੇ 4 ਸਕੂਲਾਂ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ, 15 ਅਗਸਤ ਦੇ ਪ੍ਰੋਗਰਾਮਾਂ ਤੋਂ ਦੂਰ ਰਹਿਣ ਦੀ ਦਿੱਤੀ ਚੇਤਾਵਨੀ; ਮੱਚੀ ਸਨਸਨੀ
Punjabi Singer Marriage Trouble: ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
ਮਸ਼ਹੂਰ ਪੰਜਾਬੀ ਗਾਇਕ ਦਾ ਟੁੱਟਣ ਵਾਲਾ ਵਿਆਹੁਤਾ ਰਿਸ਼ਤਾ? ਜਾਣੋ ਸੋਸ਼ਲ ਮੀਡੀਆ 'ਤੇ ਕਿਉਂ ਛਿੜੀ ਚਰਚਾ...?
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
11 ਅਗਸਤ ਨੂੰ ਕਿੰਨੇ ਦਾ ਮਿਲ ਰਿਹਾ 1 ਲੀਟਰ ਪੈਟਰੋਲ? ਜਾਣ ਲਓ ਅੱਜ ਦੇ ਰੇਟ
Embed widget