ਪੜਚੋਲ ਕਰੋ

ਪਹਿਲਾਂ ਚੂਹੇ ਨੇ ਪੀਤੀ ਸਰਕਾਰੀ ਦਾਰੂ ਫੇਰ ਹੜੱਪੇ ਕੀਮਤੀ ਹੀਰੇ

ਪਟਨਾ: ਬਿਹਾਰ ‘ਚ ਚੂਹਿਆਂ ਦਾ ਸਾਮਰਾਜ ਕਾਫੀ ਫੈਲ ਗਿਆ ਹੈ ਅਤੇ ਇਨ੍ਹਾਂ ਦਾ ਰਾਜ ਮਨੁੱਖਾਂ ਨੱਕ ਵਿੱਚ ਦਮ ਕੀਤਾ ਹੋਇਆ ਹੈ। ਕਦੇ ਖ਼ਬਰ ਆਉਂਦੀ ਹੈ ਕਿ ਚੂਹਿਆਂ ਨੇ ਸਰਕਾਰੀ ਸ਼ਰਾਬ ਪੀ ਲਈ ਅਤੇ ਕਦੇ ਚੁਹੇ ਬੰਨ੍ਹ ਵਿੱਚ ਪਾੜ ਪਾ ਕੇ ਹੜ੍ਹ ਲਿਆਉਂਦੇ ਹਨ। ਪਰ ਹੁਣ ਤਾਂ ਚੂਹੇ ਚੋਰੀ ਵੀ ਕਰਨ ਲੱਗ ਗਏ ਹਨ। ਜੀ ਹਾਂ, ਉਹ ਵੀ ਕੀਮਤੀ ਹੀਰਿਆਂ ਦੀ ਚੋਰੀ। ਇਸ ਖ਼ਬਰ ਨੂੰ ਜਿਸ ਨੇ ਵੀ ਪੜ੍ਹਿਆ ਹੈ ਉਹ ਹੈਰਾਨ ਹੋ ਗਿਆ ਹੈ। ਅਸਲ ‘ਚ ਘਟਨਾ ਬੁੱਧਵਾਰ ਦੀ ਹੈ, ਜਦੋਂ ਪਟਨਾ ਦੀ ਇੱਕ ਗਹਿਣੀਆਂ ਦੀ ਦੁਕਾਨ 'ਚੋਂ ਚੂਹੇ ਨੇ ਕੀਮਤੀ ਹੀਰੇ ਚੋਰੀ ਕਰ ਲਏ ਹਨ। ਜਿਸ ਦੀ ਖ਼ਬਰ ਹਰ ਪਾਸੇ ਚਰਚਾ ‘ਚ ਬਣੀ ਹੋਈ ਹੈ। ਇਸ ਦੇ ਨਾਲ ਹੀ ਸੁਨਿਆਰੇ ਦੀ ਦੁਕਾਨ ‘ਚ ਵੀ ਹਾਹਾਕਾਰ ਮੱਚ ਗਈ ਜਦੋਂ ਦੁਕਾਨ ਦੇ ਮਾਲਕ ਨੇ ਹੀਰੇ ਗਾਈਬ ਪਾਏ। ਪਹਿਲਾਂ ਤਾਂ ਮਾਲਿਕ ਨੂੰ ਆਪਣੇ ਕਰਮਚਾਰੀਆਂ ‘ਤੇ ਹੀ ਸ਼ੱਕ ਹੋਇਆ ਪਰ ਸਭ ਬੇਗੁਨਾਹ ਨਿਕਲੇ। ਇਸ ਤੋਂ ਬਾਅਦ ਪਟਨਾ ਦੇ ਬੋਰਿੰਗ ਰੋਡ ‘ਤੇ ਮੌਜੂਦ ਇਸ ਜੁਲਰੀ ਸ਼ੌਪ ‘ਚ ਲੱਗੇ ਸੀਸੀਟੀਵੀ ਫੁਟੇਜ ਨੂੰ ਚੈੱਕ ਕੀਤਾ ਗਿਆ ਜਿਸ ਨੂੰ ਦੇਖ ਕੇ ਹਰ ਕੋਈ ਹੈਰਾਨ ਹੋ ਗਿਆ ਜਦੋਂ ਉਨ੍ਹਾਂ ਨੇ ਚੂਹਿਆਂ ਨੂੰ ਦੁਕਾਨ ਦੇ ਕਿਸੇ ਕੋਨੇ ਤੋਂ ਅੰਦਰ ਆਉਂਦੇ ਦੇਖਿਆ ਅਤੇ ਹੀਰਿਆਂ ਦਾ ਪੈਕੇਟ ਮੂੰਹ ‘ਚ ਫੜੀ ਲਿਜਾਂਦੇ ਦੇਖਿਆ। ਇਸ ਤੋਂ ਬਾਅਦ ਹੀਰਾ ਚੋਰ ਚੂਹਾ ਦੁਕਾਨ ਦੀ ਕਿਸੇ ਫਾਲਸ ਸੀਲਿੰਗ ‘ਚ ਜਾ ਵੜਿਆ, ਜਿਸ ਕਾਰਨ ਹੁਣ ਹੀਰੇ ਲੱਭਣ ‘ਚ ਕੁਝ ਮੁਸ਼ਕਿਲ ਹੋ ਰਹੀ ਹੈ। ਇਹ ਪੂਰਾ ਖੇਡ ਦੁਕਾਨ ‘ਚ ਲੱਗੇ ਤਿੰਨ ਸੀਸੀਟੀਵੀ ਕੈਮਰਿਆਂ ‘ਚ ਕੈਦ ਹੋ ਗਿਆ ਹੈ।

ਟਾਪ ਹੈਡਲਾਈਨ

15 August Holiday Cancel: ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਛੁੱਟੀਆਂ ਹੋਈਆਂ ਰੱਦ, ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਨਹੀਂ ਕੋਈ ਛੁੱਟੀ, ਸਕੂਲ ਬੰਦ ਮਿਲਣ ਕੇ ਹੋਏਗੀ ਕਾਰਵਾਈ; ਹੁਕਮ ਲਾਗੂ...
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
ਡੋਪ ਟੈਸਟ ਪਾਇਲਟਾਂ ਬਾਰੇ ਕੀ ਦੱਸਦਾ ਹੈ, ਕਿਹੜੀ ਜਾਣਕਾਰੀ ਉਪਲਬਧ ਨਹੀਂ ਹੈ?
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ
Gutkha Ban : ਇਸ ਸ਼ਹਿਰ 'ਚ ਗੁਟਖਾ-ਪਾਨ ਮਸਾਲੇ ’ਤੇ ਬੈਨ, ਵੇਚਣ ਜਾਂ ਰੱਖਣ ’ਤੇ ਹੋਵੇਗੀ ਜੇਲ੍ਹ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
MLA Arrested: ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
ਸਿਆਸੀ ਜਗਤ 'ਚ ਮੱਚਿਆ ਹੜਕੰਪ, ਮਸ਼ਹੂਰ ਸਾਬਕਾ ਵਿਧਾਇਕ ਨੂੰ ਕੀਤਾ ਗਿਆ ਗ੍ਰਿਫ਼ਤਾਰ, ਜਾਣੋ ਪ੍ਰਸ਼ਾਸਨ ਵੱਲੋਂ ਕਿਉਂ ਹੋਈ ਵੱਡੀ ਕਾਰਵਾਈ...?
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: ਹਮਲੇ ਤੋਂ ਬਾਅਦ ਸੁਖਬੀਰ ਬਾਦਲ ਦੀ ਪਹਿਲੀ ਤਸਵੀਰ ਆਈ ਸਾਹਮਣੇ, ਚਿੱਟਾ ਕੁੜਤਾ ਖੂਨ...
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
Embed widget