ਪੜਚੋਲ ਕਰੋ

Ratan tata death: ਉਦਯੋਗਪਤੀ ਰਤਨ ਟਾਟਾ ਦੇ ਦਿਹਾਂਤ ’ਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਜਤਾਇਆ ਦੁੱਖ

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਸੱਤਾ 'ਚ ਰਹਿਣ ਵਾਲਿਆਂ ਲੋਕਾਂ ਦੇ ਸਾਹਮਣੇ ਸੱਚ ਬੋਲਣ..

ਰਤਨ ਟਾਟਾ ਦੀ ਮੌਤ 'ਤੇ ਦੇਸ਼ ਭਰ 'ਚ ਸੋਗ ਦੀ ਲਹਿਰ ਹੈ। ਉਨ੍ਹਾਂ ਨੇ ਬੀਤੀ ਰਾਤ 86 ਸਾਲ ਦੀ ਉਮਰ 'ਚ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਆਖਰੀ ਸਾਹ ਲਿਆ। ਉਨ੍ਹਾਂ ਦੀ ਮੌਤ 'ਤੇ ਪ੍ਰਧਾਨ ਮੰਤਰੀ ਤੋਂ ਲੈ ਕੇ ਰਾਸ਼ਟਰਪਤੀ ਤੱਕ ਨੇ ਦੁੱਖ ਪ੍ਰਗਟ ਕੀਤਾ ਹੈ।

ਟਾਟਾ ਦੀ ਮ੍ਰਿਤਕ ਦੇਹ ਨੂੰ ਨਰੀਮਨ ਪੁਆਇੰਟ ਸਥਿਤ ਨੈਸ਼ਨਲ ਸੈਂਟਰ ਫਾਰ ਪਰਫਾਰਮਿੰਗ ਆਰਟਸ (NCPA) ਵਿੱਚ ਰੱਖਿਆ ਗਿਆ ਹੈ। ਇੱਥੇ ਲੋਕ ਸ਼ਾਮ 4 ਵਜੇ ਤੱਕ ਅੰਤਿਮ ਦਰਸ਼ਨ ਕਰ ਸਕਣਗੇ। ਸ਼ਾਮ ਨੂੰ ਸਰਕਾਰੀ ਸਨਮਾਨਾਂ ਨਾਲ ਅੰਤਿਮ ਸੰਸਕਾਰ ਕੀਤਾ ਜਾਵੇਗਾ। 
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਮਸ਼ਹੂਰ ਉਦਯੋਗਪਤੀ ਰਤਨ ਟਾਟਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਉਹ ਸੱਤਾ 'ਚ ਰਹਿਣ ਵਾਲਿਆਂ ਲੋਕਾਂ ਦੇ ਸਾਹਮਣੇ ਸੱਚ ਬੋਲਣ ਦੀ ਹਿੰਮਤ ਰੱਖਦੇ ਸਨ।ਮਨਮੋਹਨ ਸਿੰਘ ਨੇ ਟਾਟਾ ਗਰੁੱਪ ਦੇ ਮੁਖੀ ਐਨ ਚੰਦਰਸ਼ੇਖਰਨ ਨੂੰ ਪੱਤਰ ਲਿਖ ਕੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਮਨਮੋਹਨ ਸਿੰਘ ਨੇ ਪੱਤਰ ਵਿੱਚ ਕਿਹਾ ਕਿ ਉਹ ਰਤਨ ਟਾਟਾ ਦੇ ਦੇਹਾਂਤ ਤੋਂ ਬਹੁਤ ਦੁਖੀ ਹਨ। ਉਨ੍ਹਾਂ ਦੀ ਦੂਰਅੰਦੇਸ਼ੀ ਅਤੇ ਮਨੁੱਖਤਾ ਉਹਨਾਂ ਬਹੁਤ ਸਾਰੇ ਚੈਰੀਟੇਬਲ ਕੰਮਾਂ ਵਿੱਚ ਝਲਕਦੀ ਸੀ ਉਨ੍ਹਾਂ ਨੂੰ ਉਨ੍ਹਾਂ ਦੇ ਦ੍ਰਿਸ਼ਟੀਕੋਣ ਅਤੇ ਮਨੁੱਖਤਾ ਲਈ ਕੀਤੇ ਕੰਮਾਂ ਲਈ ਯਾਦ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿੱਚ ਸੱਤਾ ਵਿੱਚ ਰਹਿਣ ਵਾਲਿਆਂ ਅੱਗੇ ਸੱਚ ਬੋਲਣ ਦੀ ਹਿੰਮਤ ਸੀ। ਮੇਰੇ ਕੋਲ ਕਈ ਮੌਕਿਆਂ 'ਤੇ ਉਨ੍ਹਾਂ ਨਾਲ ਬਹੁਤ ਨੇੜਿਓਂ ਕੰਮ ਕਰਨ ਦੀਆਂ ਯਾਦਾਂ ਹਨ। ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਮੈਂ ਇਸ ਦੁੱਖ ਦੀ ਘੜੀ ਵਿੱਚ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਮਿਲੇ।" 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.

Join Our Official Telegram Channel: https://t.me/abpsanjhaofficial 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ

Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ

Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ

ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ

ABP Premium

ਵੀਡੀਓਜ਼

Mohali Murder | ਮੋਹਾਲੀ 'ਚ 17 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕ+ਤਲ! |Crime Newsਕੀ ਰਾਜ ਬੱਬਰ ਤੋਂ ਪੈਂਦੀ ਸੀ ਆਰੀਆ ਬੱਬਰ ਨੂੰ ਕੁੱਟਗ੍ਰੇਟ ਖਲੀ ਨੂੰ ਆਇਆ ਗੁੱਸਾ , ਕੁੱਟਿਆ ਡਾਇਰੈਕਟਰ , ਵੱਡਾ ਪੰਗਾਦਿਲਜੀਤ ਦਿਲਜੀਤ ਨੇ ਮੰਚ 'ਤੇ ਆਹ ਕੀ ਕਹਿ ਦਿੱਤਾ , ਮੈਂ ਹਾਂ Illuminati

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
ਲਾਹੌਰ 'ਚ ਲੋਕਾਂ ਦਾ ਸਾਹ ਲੈਣਾ ਵੀ ਹੋਇਆ ਔਖਾ, 1900 ਤੋਂ ਪਾਰ AQI, ਹਸਪਤਾਲ 'ਚ 15 ਹਜ਼ਾਰ ਮਰੀਜ਼ ਭਰਤੀ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Ravneet Bittu: ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਹੱਕ 'ਚ ਡਟੇ ਰਵਨੀਤ ਬਿੱਟੂ, ਬੋਲੇ...ਕਿਸਾਨਾਂ ਦੀ ਜੇਬ 'ਚ ਕੁਝ ਪਾਉਣਾ ਪਵੇਗਾ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
Gold Rate: ਸੋਨਾ ਹੋ ਰਿਹਾ ਸਸਤਾ ਅਤੇ ਚਾਂਦੀ ਵੀ 2300 ਰੁਪਏ ਆਈ ਹੇਠਾਂ, ਜਾਣੋ ਸੋਨਾ-ਚਾਂਦੀ ਦੇ ਲੇਟੇਸਟ ਰੇਟ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਪਹਿਲਾਂ ਟੇਪ ਨਾਲ ਬੰਨ੍ਹਿਆ ਫਿਰ ਬੈਟ ਨਾਲ ਕੁੱਟ ਕੇ ਤੋੜੀਆਂ 25 ਹੱਡੀਆਂ, ਪਿਓ ਨੇ ਆਪਣੀ ਧੀ ਦਾ ਬੇਰਹਿਮੀ ਨਾਲ ਕੀਤਾ ਕ*ਤ*ਲ
ਸ੍ਰੀ ਗੁਰੂ ਨਾਨਕ ਦੇਵ ਜੀ ਦਾ 555ਵਾਂ ਪ੍ਰਕਾਸ਼ ਦਿਹਾੜਾ ਅੱਜ, ਦਰਬਾਰ ਸਾਹਿਬ ਸਜਾਏ ਗਏ ਜਲੋ, ਰਾਤ ਨੂੰ ਹੋਵੇਗੀ ਆਤਿਸ਼ਬਾਜ਼ੀ

Guru Nanak Jayanti 2024: ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਅੱਜ, ਜਾਣੋ ਇਸ ਦਿਨ ਦਾ ਮਹੱਤਵ ਅਤੇ ਉਦੇਸ਼

ਗਲੇ 'ਚ ਖਰਾਸ਼ ਹੋਣ 'ਤੇ ਹੋ ਸਕਦੀਆਂ ਆਹ ਗੰਭੀਰ ਬਿਮਾਰੀਆਂ, ਭੁੱਲ ਕੇ ਵੀ ਨਾ ਕਰੋ ਨਜ਼ਰਅੰਦਾਜ਼, ਨਹੀਂ ਤਾਂ...

ਚੰਡੀਗੜ੍ਹ 'ਚ ਹਰਿਆਣਾ ਵਿਧਾਨਸਭਾ ਨੂੰ ਥਾਂ ਦੇਣ ਦਾ ਮਾਮਲਾ ਭੱਖਿਆ, ਅੱਜ ਗਵਰਨਰ ਨੂੰ ਮਿਲਣਗੇ AAP ਆਗੂ, ਬਾਜਵਾ ਨੇ PM ਨੂੰ ਲਿਖਿਆ ਪੱਤਰ

Embed widget