ਪੜਚੋਲ ਕਰੋ

ਚੋਣਾਂ ਤੋਂ ਪਹਿਲਾਂ ਆਰਐਸਐਸ ਦੇ ਦਰਬਾਰ ਪਹੁੰਚੇ ਟਾਟਾ, ਦੋ ਘੰਟੇ ਹੋਈ ਚਰਚਾ

ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਰੋਬਾਰੀਆਂ ਤੇ ਸਿਆਸਤਦਾਨਾਂ ਵਿੱਚ ਅਜਿਹੀਆਂ ਮੁਲਾਕਾਤਾਂ ਅਕਸਰ ਦੇਖੀਆਂ ਜਾ ਸਕਦੀਆਂ ਹਨ, ਪਰ ਸੰਘ ਨੇ ਰਤਨ ਟਾਟਾ ਤੇ ਮੋਹਨ ਭਾਗਵਤ ਦੀ ਇਸ ਮੁਲਾਕਾਤ ਨੂੰ ਮਹਿਜ਼ ਆਪਸੀ ਮੇਲ-ਜੋਲ ਦੱਸਿਆ।

ਨਾਗਪੁਰ: ਭਾਰਤ ਦੇ ਉੱਘੇ ਕਾਰੋਬਾਰੀ ਰਤਨ ਟਾਟਾ ਬੁੱਧਵਾਰ ਨੂੰ ਆਰਐਸਐਸ ਦੇ ਹੈੱਡਕੁਆਟਰ ਵਿੱਚ ਸੰਘ ਮੁਖੀ ਮੋਹਨ ਭਾਗਵਤ ਨੂੰ ਮਿਲੇ। ਭਾਗਵਤ ਤੇ ਟਾਟਾ ਦੀ ਬੈਠਕ ਦੋ ਘੰਟੇ ਤਕ ਚੱਲੀ। ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਰੋਬਾਰੀਆਂ ਤੇ ਸਿਆਸਤਦਾਨਾਂ ਵਿੱਚ ਅਜਿਹੀਆਂ ਮੁਲਾਕਾਤਾਂ ਅਕਸਰ ਦੇਖੀਆਂ ਜਾ ਸਕਦੀਆਂ ਹਨ, ਪਰ ਸੰਘ ਨੇ ਰਤਨ ਟਾਟਾ ਤੇ ਮੋਹਨ ਭਾਗਵਤ ਦੀ ਇਸ ਮੁਲਾਕਾਤ ਨੂੰ ਮਹਿਜ਼ ਆਪਸੀ ਮੇਲ-ਜੋਲ ਦੱਸਿਆ। ਮੰਗਲਵਾਰ ਨੂੰ ਪੁੱਜੇ ਰਤਨ ਟਾਟਾ ਦੋ ਦਿਨ ਨਾਗਪੁਰ ਵਿੱਚ ਰੁਕੇ। ਇਸ ਤੋਂ ਪਹਿਲਾਂ 28 ਦਸੰਬਰ, 2016 ਨੂੰ ਵੀ ਟਾਟਾ ਆਰਐਸਐਸ ਦੇ ਹੈੱਡਕੁਆਟਰ ਗਏ ਸਨ। ਪਿਛਲੇ ਸਾਲ ਅਗਸਤ ਵਿੱਚ ਰਤਨ ਟਾਟਾ ਤੇ ਮੋਹਨ ਭਾਗਵਤ ਮੁੰਬਈ ਵਿੱਚ ਇੱਕੋ ਮੰਚ 'ਤੇ ਵਿਖਾਈ ਦਿੱਤੇ। ਆਰਐਸਐਸ ਦੇ ਮਰਹੂਮ ਨੇਤਾ ਨਾਨ ਪਾਲਕਰ ਦੀ ਜਨਮ ਸ਼ਤਾਬਦੀ ਸਮਾਗਮ ਵਿੱਚ ਵੀ ਰਤਨ ਟਾਟਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਸੀ। ਸੰਘ ਵੀ ਟਾਟਾ ਗਰੁੱਪ ਦੀ ਸ਼ਲਾਘਾ ਕਰਦਾ ਹੈ। ਮੁੰਬਈ ਵਿੱਚ ਹੋਏ ਸਮਾਗਮ ਵਿੱਚ ਮੋਹਨ ਭਾਗਵਤ ਨੇ ਮੰਚ ਤੋਂ ਕਿਹਾ ਸੀ ਕਿ ਗਰੁੱਪ ਹਮੇਸ਼ਾ ਧਿਆਨ ਰੱਖਦਾ ਹੈ ਕਿ ਨਿਜੀ ਸੰਪੱਤੀ ਵਧਾਉਣ ਦੀ ਬਜਾਏ ਸਮਾਜ ਭਲਾਈ ਲਈ ਪੈਸੇ ਦੀ ਵਰਤੋਂ ਹੋਵੇ।

ਟਾਪ ਹੈਡਲਾਈਨ

Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
Himachal 'ਚ ਕੁਦਰਤ ਦਾ ਕਹਿਰ, ਸਿਰਮੌਰ ਵਿੱਚ ਢਹਿ ਗਿਆ ਦੋ ਮੰਜ਼ਿਲਾ ਮਕਾਨ, 2 ਦੀ ਮੌਤ
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
CM ਨੇ ਕੈਬਨਿਟ ਮੰਤਰੀਆਂ ਵਿਚਕਾਰ ਵਿਭਾਗਾਂ ਦੀ ਕੀਤੀ ਵੰਡ ,ਪੜੋ ਕਿਸ ਮੰਤਰੀ ਨੂੰ ਮਿਲਿਆ ਕਿਹੜਾ ਵਿਭਾਗ ?
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Kabaddi player Sheelu Balhara ਨੂੰ ਸਹੁਰੇ ਪਰਿਵਾਰ ਨੇ ਕੀਤਾ ਮਾਫ਼ , ਪਤਨੀ ਮੁਸਕਾਨ ਖੁਦਕੁਸ਼ੀ ਮਾਮਲੇ 'ਚ ਕੁੱਝ ਮੰਗਾਂ 'ਤੇ ਬਣੀ ਸਹਿਮਤੀ
Former MP In Jail: ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...
ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ਜੇਲ੍ਹ 'ਚ ਕੈਦ ਸੰਸਦ ਮੈਂਬਰ ਕੋਲੋਂ ਮਿਲਿਆ ਮੋਬਾਈਲ ਫੋਨ, 4 ਤੋਂ 5 ਘੰਟੇ ਦੀ...

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
'ਆਪ' ਵਿਧਾਇਕ ਪਠਾਨਮਾਜਰਾ ਦੇ ਪੁੱਤਰ ਦੀ ਰਿੰਗ ਸੈਰੇਮਨੀ, ਹਰਜਸ਼ਨ-ਸ਼ੁਭਨੂਰ ਨੇ ਇੱਕ-ਦੂਜੇ ਨੂੰ ਪਹਿਨਾਈ ਅੰਗੂਠੀ; ਸਮਾਰੋਹ 'ਚ ਸ਼ਾਮਲ ਹੋਈਆਂ ਕਈ ਸਿਆਸੀ ਹਸਤੀਆਂ...
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਪੰਜਾਬ 'ਚ ਵੱਡਾ ਸਿਆਸੀ ਧਮਾਕਾ! ਕਾਂਗਰਸ ਨੂੰ ਲੱਗਿਆ ਝਟਕਾ, ਸੀਨੀਅਰ ਆਗੂ ਸਣੇ 50 ਪਰਿਵਾਰ AAP ‘ਚ ਹੋਏ ਸ਼ਾਮਲ...
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਹੁਣ ਖਾਤੇ 'ਚ ਆਉਣਗੇ ਰਾਸ਼ਨ ਦੇ ਪੈਸੇ, ਪਰ 30 ਦਿਨਾਂ 'ਚ ਖਰੀਦਿਆ ਅਨਾਜ ਤਾਂ ਕੀ ਹੋਵੇਗਾ?
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
ਪੰਜਾਬ SIR ਦੀ ਡਰਾਫਟ ਵੋਟਰ ਲਿਸਟ ਜਾਰੀ, CEO ਪੰਜਾਬ ਦੀ ਵੈਬਸਾਈਟ 'ਤੇ ਇਦਾਂ ਚੈੱਕ ਕਰੋ ਆਪਣਾ ਨਾਮ; ਵੋਟ ਕੱਟੀ ਤਾਂ EPIC ਨੰਬਰ ਤੋਂ ਲੱਗੇਗਾ ਪਤਾ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
FDA: ਹੁਣ Dominos Pizza ਦਾ ਲਾਇਸੈਂਸ ਸਸਪੈਂਡ, ਸਫਾਈ ਦੇ ਨਿਯਮਾਂ ਦੀਆਂ ਉਡਾਈਆਂ ਧੱਜੀਆਂ; ਹੋਈ ਵੱਡੀ ਕਾਰਵਾਈ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਭਿਆਨਕ ਹਾਦਸੇ 'ਚ ਪੰਜਾਬ ਦੇ ਵਿੱਤ ਮੰਤਰੀ ਦੇ ਤਿੰਨ ਸਾਥੀਆਂ ਦੀ ਮੌਤ, ਸਾਰੇ AAP ਦੇ ਮੈਂਬਰ ਸਨ; ਮੱਚਿਆ ਚੀਕ ਚੀਹਾੜਾ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
ਅੱਜ ਕਿਸ ਰੇਟ 'ਤੇ ਮਿਲੇਗਾ 14 ਕਿਲੋ ਵਾਲਾ ਸਿਲੰਡਰ, ਜਾਣ ਲਓ ਅੱਜ ਦੀਆਂ ਕੀਮਤਾਂ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Canada Student Protest: ਵਿਦਿਆਰਥੀਆਂ ਦੇ ਧਰਨੇ ਵਾਲੀ ਥਾਂ ’ਤੇ CBSA ਦੀ ਰੇਡ
Embed widget