ਪੜਚੋਲ ਕਰੋ

Ratan Tata Net Worth: ਰਤਨ ਟਾਟਾ ਆਪਣੇ ਪਿੱਛੇ ਛੱਡ ਗਏ ਕਿੰਨੀ ਜਾਇਦਾਦ, ਕੌਣ ਬਣੇਗਾ ਉਨ੍ਹਾਂ ਦਾ ਉੱਤਰਾਧਿਕਾਰੀ? ਪੂਰੀ ਡਿਟੇਲ ਇੱਥੇ

ਜਦੋਂ ਤੋਂ 86 ਸਾਲਾ ਰਤਨ ਟਾਟਾ ਦੇ ਦਿਹਾਂਤ ਦੀ ਖਬਰ ਆਈ ਹੈ ਪੂਰੇ ਦੇਸ਼ 'ਚ ਸੋਗ ਦੀ ਲਹਿਰ ਛਾਈ ਪਈ ਹੈ। ਲੋਕ ਸੋਸ਼ਲ ਮੀਡੀਆ ਉੱਤੇ ਪੋਸਟ ਪਾ ਕੇ ਰਤਨ ਟਾਟਾ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਦੇ ਰਹੇ ਹਨ। ਆਓ ਜਾਣਦੇ ਹਾਂ ਰਤਨ ਟਾਟਾ ਆਪਣੇ ਪਿੱਛੇ..

Ratan Tata Net Worth: ਭਾਰਤ ਦੇ ਵਪਾਰ ਜਗਤ ਤੋਂ ਇਸ ਸਮੇਂ ਦੀ ਇੱਕ ਬਹੁਤ ਹੀ ਦੁਖਦਾਈ ਖਬਰ ਸਾਹਮਣੇ ਆਈ ਹੈ। ਦੇਸ਼ ਦੇ ਪ੍ਰਮੁੱਖ ਕਾਰੋਬਾਰੀ ਟਾਟਾ ਗਰੁੱਪ ਦੇ ਮੁਖੀ ਰਤਨ ਟਾਟਾ ਦਾ ਦਿਹਾਂਤ ਹੋ ਗਿਆ ਹੈ। 86 ਸਾਲਾ ਰਤਨ ਟਾਟਾ (Ratan Tata) ਦੀ ਸਿਹਤ ਪਿਛਲੇ ਕੁਝ ਦਿਨਾਂ ਤੋਂ ਵਿਗੜ ਰਹੀ ਸੀ। ਉਨ੍ਹਾਂ ਦਾ ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ। ਰਤਨ ਟਾਟਾ ਦੇ ਦਿਹਾਂਤ 'ਤੇ ਵਪਾਰ ਜਗਤ 'ਚ ਸੋਗ ਦੀ ਲਹਿਰ ਹੈ। ਆਓ ਜਾਣਦੇ ਹਾਂ ਰਤਨ ਟਾਟਾ ਕਿੰਨੀ ਜਾਇਦਾਦ ਦੇ ਮਾਲਿਕ ਸਨ। 

ਹੋਰ ਪੜ੍ਹੋ : ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?

ਟਾਟਾ ਸੂਈ ਤੋਂ ਲੈ ਕੇ ਜਹਾਜ਼ ਤੱਕ ਸਭ ਕੁੱਝ ਬਣਾਉਂਦਾ ਹੈ

ਰਤਨ ਟਾਟਾ ਭਾਰਤ ਦੇ ਵੱਡੇ ਕਾਰੋਬਾਰੀਆਂ ਵਿੱਚ ਗਿਣੇ ਜਾਂਦੇ ਹਨ। ਸ਼ਾਇਦ ਹੀ ਕੋਈ ਅਜਿਹਾ ਘਰ ਹੋਵੇਗਾ ਜਿਸ ਵਿੱਚ ਟਾਟਾ ਦਾ ਸਮਾਨ ਨਾ ਵਰਤਿਆ ਗਿਆ ਹੋਵੇ। ਟਾਟਾ ਬਾਰੇ ਕਹਾਵਤ ਹੈ ਕਿ ਸੂਈ ਤੋਂ ਜਹਾਜ਼ ਤੱਕ। ਮਤਲਬ ਟਾਟਾ ਸੂਈਆਂ ਤੋਂ ਲੈ ਕੇ ਜਹਾਜ਼ ਤੱਕ ਸਭ ਕੁਝ ਬਣਾਉਂਦਾ ਹੈ। ਹੁਣ ਰਤਨ ਟਾਟਾ ਦੀ ਜਾਇਦਾਦ 'ਤੇ ਆਉਂਦੇ ਹਾਂ।

ਰਤਨ ਟਾਟਾ ਦੀ ਕੁੱਲ ਜਾਇਦਾਦ - ਲਗਭਗ 3800 ਕਰੋੜ ਰੁਪਏ

ਰਤਨ ਟਾਟਾ ਦੀ ਕੁੱਲ ਜਾਇਦਾਦ ਦੀ ਗੱਲ ਕਰੀਏ ਤਾਂ ਉਹ ਲਗਭਗ 3800 ਕਰੋੜ ਰੁਪਏ ਦੇ ਮਾਲਕ ਹਨ। ਹਾਲਾਂਕਿ ਇਹ ਰਿਪੋਰਟ ਦੋ ਸਾਲ ਪਹਿਲਾਂ ਦੀ ਹੈ। 2022 ਵਿੱਚ ਰਤਨ ਟਾਟਾ ਦੀ ਕੁੱਲ ਜਾਇਦਾਦ 3800 ਕਰੋੜ ਰੁਪਏ ਸੀ। ਉਹ IIFL ਵੈਲਥ ਹੁਰੁਨ ਇੰਡੀਅਨ ਰਿਚ ਲਿਸਟ ਵਿੱਚ 421ਵੇਂ ਸਥਾਨ 'ਤੇ ਸੀ।

ਆਮਦਨ ਦਾ ਵੱਡਾ ਹਿੱਸਾ ਚੈਰਿਟੀ ਵਿੱਚ ਖਰਚ ਕਰਦੇ ਸਨ

ਰਤਨ ਟਾਟਾ ਆਪਣੀ ਆਮਦਨ ਦਾ ਵੱਡਾ ਹਿੱਸਾ ਦਾਨ ਕਰਦੇ ਸਨ। ਇਹੀ ਕਾਰਨ ਹੈ ਕਿ ਉਸ ਦੀ ਕੁੱਲ ਜਾਇਦਾਦ ਉਸ ਦੇ ਕੱਦ ਅਤੇ ਕੰਪਨੀ ਦੇ ਕਾਰੋਬਾਰ ਦੇ ਮੁਕਾਬਲੇ ਘੱਟ ਹੈ। ਰਤਨ ਟਾਟਾ ਇੱਕ ਵਪਾਰੀ ਦੇ ਨਾਲ-ਨਾਲ ਇੱਕ ਪਰਉਪਕਾਰੀ ਵਜੋਂ ਵੀ ਮਸ਼ਹੂਰ ਹੋਏ। ਟਾਟਾ ਟਰੱਸਟ ਬਣਾ ਕੇ, ਉਨ੍ਹਾਂ ਨੇ ਆਪਣੀ ਕਮਾਈ ਦਾ ਵੱਡਾ ਹਿੱਸਾ ਚੈਰਿਟੀ 'ਤੇ ਖਰਚ ਕੀਤਾ। ਟਾਟਾ ਟਰੱਸਟ ਸਿਹਤ ਸੰਭਾਲ, ਸਿੱਖਿਆ ਅਤੇ ਪੇਂਡੂ ਵਿਕਾਸ ਵਿੱਚ ਕੰਮ ਕਰਦਾ ਹੈ।

ਰਤਨ ਟਾਟਾ ਦਾ ਉੱਤਰਾਧਿਕਾਰੀ ਕੌਣ ਹੈ?

ਰਤਨ ਟਾਟਾ ਦੀ ਕੋਈ ਔਲਾਦ ਨਹੀਂ ਹੈ, ਕਿਉਂਕਿ ਉਨ੍ਹਾਂ ਨੇ ਵਿਆਹ ਨਹੀਂ ਸੀ ਕਰਵਾਇਆ। ਇਸ ਲਈ ਲੰਬੇ ਸਮੇਂ ਤੋਂ ਉਨ੍ਹਾਂ ਦੇ ਉੱਤਰਾਧਿਕਾਰੀ ਨੂੰ ਲੈ ਕੇ ਅਟਕਲਾਂ ਚੱਲ ਰਹੀਆਂ ਹਨ। ਹੁਣ ਜਦੋਂ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ ਤਾਂ ਇਹ ਚਰਚਾ ਹੋਰ ਤੇਜ਼ ਹੋ ਗਈ ਹੈ। ਸਵਾਲ ਇਹ ਉੱਠ ਰਿਹਾ ਹੈ ਕਿ ਹੁਣ 3800 ਕਰੋੜ ਰੁਪਏ ਵਾਲੇ ਟਾਟਾ ਗਰੁੱਪ ਦੀ ਜ਼ਿੰਮੇਵਾਰੀ ਕੌਣ ਸੰਭਾਲੇਗਾ?

ਮਤਰੇਏ ਭਰਾ ਨੋਏਲ ਦੇ ਬੱਚਿਆਂ ਨੂੰ ਲੈ ਕੇ ਹੋ ਰਹੀ ਚਰਚਾ

ਨੋਏਲ ਟਾਟਾ ਦਾ ਨਾਂ ਰਤਨ ਟਾਟਾ ਦੇ ਸੰਭਾਵਿਤ ਉਤਰਾਧਿਕਾਰੀਆਂ ਵਿੱਚ ਆਉਂਦਾ ਹੈ। ਨੋਏਲ ਰਤਨ ਟਾਟਾ ਦੇ ਸੌਤੇਲੇ ਭਰਾ ਹਨ। ਨੋਏਲ ਟਾਟਾ ਦੇ ਤਿੰਨ ਬੱਚੇ ਹਨ- ਮਾਇਆ ਟਾਟਾ, ਨੇਵਿਲ ਟਾਟਾ ਅਤੇ ਲਿਆ ਟਾਟਾ। ਇਹ ਤਿੰਨੋਂ ਟਾਟਾ ਗਰੁੱਪ ਵਿੱਚ ਵੱਖ-ਵੱਖ ਜ਼ਿੰਮੇਵਾਰੀਆਂ ਸੰਭਾਲ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਆਉਣ ਵਾਲੇ ਦਿਨਾਂ 'ਚ ਇਨ੍ਹਾਂ 'ਚੋਂ ਕਿਸੇ ਇਕ ਨੂੰ ਰਤਨ ਟਾਟਾ ਦਾ ਉੱਤਰਾਧਿਕਾਰੀ ਮੰਨਿਆ ਜਾਵੇਗਾ।

ਹੋਰ ਪੜ੍ਹੋ :ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ

 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Advertisement
ABP Premium

ਵੀਡੀਓਜ਼

Rata Tata ਆਪਣੇ ਪਿੱਛੇ ਛੱਡ ਗਏ ਕਿੰਨੀ ਜਾਇਦਾਦ, ਕੌਣ ਬਣੇਗਾ ਉਨ੍ਹਾਂ ਦਾ ਉੱਤਰਾਧਿਕਾਰੀ?ਦਿਲਜੀਤ ਦੋਸਾਂਝ ਨੇ ਲਾਈਵ ਸ਼ੋਅ 'ਚ ਰਤਨ ਟਾਟਾ ਨੂੰ ਦਿੱਤੀ ਸ਼ਰਧਾਂਜਲੀFaridkot | ਪਿੰਡ ਹਰੀ ਨੌ ਚ ਸਿੱਖ ਨੌਜਵਾਨ ਦਾ ਗੋਲੀਆਂ ਮਾਰ ਕੇ ਕ.ਤ.ਲਨਹੀਂ ਰਹੇ ਪ੍ਰਸਿੱਧ ਉਦਯੋਗਪਤੀ ਰਤਨ ਟਾਟਾ...ਮੁੰਬਈ ਦੇ ਬ੍ਰੀਚ ਕੈਂਡੀ ਹਸਪਤਾਲ 'ਚ ਲਏ ਆਖਰੀ ਸਾਹ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
ਪੰਚਾਇਤੀ ਚੋਣਾਂ ਨੂੰ ਲੈਕੈ ਦੋ ਧੜਿਆਂ ਵਿਚਾਲੇ ਹੋਇਆ ਟਕਰਾਅ, 4 ਲੋਕ ਹੋਏ ਜ਼ਖ਼ਮੀ, ਜਾਣੋ ਪੂਰਾ ਮਾਮਲਾ
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Ratan Tata Death: ਦੋ ਦਿਨ ਪਹਿਲਾਂ ਸੀ ਬਿਲਕੁਲ ਠੀਕ, ਫਿਰ ਅਚਾਨਕ ਦਿਹਾਂਤ, ਜਾਣੋ ਕਿਸ ਬਿਮਾਰੀ ਨਾਲ ਜੂਝ ਰਹੇ ਸੀ ਰਤਨ ਟਾਟਾ?
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Petrol Diesel Price Today: ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਟੈਂਕੀ ਫੁੱਲ ਕਰਨ ਤੋਂ ਪਹਿਲਾਂ ਰੇਟ ਕਰੋ ਚੈੱਕ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
Ratan Tata Passes Away: ਰਤਨ ਟਾਟਾ ਦਾ ਹੋਇਆ ਦਿਹਾਂਤ, ਹੁਣ ਕੌਣ ਸੰਭਾਲੇਗਾ Tata ਦੀ ਵਿਰਾਸਤ, ਇਹ 3 ਨਾਂ ਸਭ ਤੋਂ ਅੱਗੇ
ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?
ਫਲਾਈਟ ਨੂੰ ਉਡਾਉਂਦੇ ਸਮੇਂ ਪਾਇਲਟ ਦੀ ਹੋਈ ਮੌ*ਤ, ਯਾਤਰੀਆਂ ਦੇ ਸਾਹ ਰੁਕੇ, ਜਾਣੋ ਅੱਗੇ ਕੀ ਹੋਇਆ?
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
ਸਰੀਰ ਲਈ ਮਹੱਤਵਪੂਰਨ ਕਿਉਂ ਹੈ Vitamin-A? ਨੁਕਸਾਨ ਅਤੇ ਸ਼ੁਰੂਆਤੀ ਸੰਕੇਤਾਂ ਨੂੰ ਜਾਣੋ
Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ
Ratan Tata Education: ਕਿੰਨੇ ਪੜ੍ਹੇ-ਲਿਖੇ ਸਨ ਰਤਨ ਟਾਟਾ, ਇਨ੍ਹਾਂ ਡਿਗਰੀਆਂ ਦੇ ਗਿਆਨ ਅਤੇ ਮਿਹਨਤ ਨਾਲ ਬਣੇ 3800 ਕਰੋੜ ਰੁਪਏ ਦੀ ਜਾਇਦਾਦ ਦੇ ਮਾਲਕ
'ਜਨਾਬ! ਮੇਰੀ ਪਤਨੀ ਆਪਣੇ ਬੁਆਏਫ੍ਰੈਂਡ ਨਾਲ ਹੋਟਲ ਵਿੱਚ ਹੈ'... ਪੁਲਸ ਨੇ ਮਾਰਿਆ ਛਾਪਾ ਤਾਂ ਮਿਲੀਆਂ ਕਈ ਵਿਆਹੀਆਂ ਕੁੜੀਆਂ
'ਜਨਾਬ! ਮੇਰੀ ਪਤਨੀ ਆਪਣੇ ਬੁਆਏਫ੍ਰੈਂਡ ਨਾਲ ਹੋਟਲ ਵਿੱਚ ਹੈ'... ਪੁਲਸ ਨੇ ਮਾਰਿਆ ਛਾਪਾ ਤਾਂ ਮਿਲੀਆਂ ਕਈ ਵਿਆਹੀਆਂ ਕੁੜੀਆਂ
Embed widget