ਪੜਚੋਲ ਕਰੋ

'ਮੈਂ ਬਿਲਕੁਲ ਠੀਕ ਹਾਂ'- ICU 'ਚ ਦਾਖਲ ਹੋਣ ਦੇ ਦਾਅਵਿਆਂ ਦਾ ਰਤਨ ਟਾਟਾ ਨੇ ਖੁਦ ਕੀਤਾ ਖੰਡਨ

ਕਈ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਰਤਨ ਟਾਟਾ ਨੂੰ ਮੁੰਬਈ ਦੇ ਇਕ ਨਿੱਜੀ ਹਸਪਤਾਲ ਦੇ ਆਈਯੂਸੀ ਵਿੱਚ ਦਾਖਲ ਕਰਵਾਇਆ ਗਿਆ ਹੈ। ਪਰ 86 ਸਾਲਾ ਰਤਨ ਟਾਟਾ ਨੇ..

ਟਾਟਾ ਸੰਨਜ਼ ਦੇ ਸਾਬਕਾ ਚੇਅਰਮੈਨ ਰਤਨ ਨਵਲ ਟਾਟਾ (86) ਨੇ ਹਸਪਤਾਲ ਵਿਚ ਭਰਤੀ ਹੋਣ ਦੀ ਖ਼ਬਰ ਤੋਂ ਬਾਅਦ ਇਕ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਠੀਕ ਹਾਂ ਅਤੇ ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ।


ਦੱਸ ਦਈਏ ਕਿ ਕਈ ਰਿਪੋਰਟਾਂ ਵਿੱਚ ਦਾਅਵਾ ਕੀਤਾ ਜਾ ਰਿਹਾ ਸੀ ਕਿ ਰਤਨ ਟਾਟਾ ਨੂੰ ਬਲੱਡ ਪ੍ਰੈਸ਼ਰ ਵਧਣ ਕਾਰਨ ਮੁੰਬਈ ਦੇ ਇਕ ਨਿੱਜੀ ਹਸਪਤਾਲ ਦੇ ਆਈਯੂਸੀ ਵਿੱਚ ਦਾਖਲ ਕਰਵਾਇਆ ਗਿਆ ਹੈ। ਪਰ 86 ਸਾਲਾ ਰਤਨ ਟਾਟਾ ਨੇ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ।

ਉਨ੍ਹਾਂ ਨੇ ਆਪਣੇ ਆਈਸੀਯੂ ਵਿੱਚ ਦਾਖਲ ਹੋਣ ਦੇ ਦਾਅਵਿਆਂ ਨੂੰ ਅਫਵਾਹ ਕਰਾਰ ਦਿੱਤਾ ਹੈ। ਆਈਸੀਯੂ ਵਿੱਚ ਦਾਖ਼ਲ ਹੋਣ ਦੇ ਦਾਅਵਿਆਂ ਦਾ ਖੰਡਨ ਕਰਦੇ ਹੋਏ ਰਤਨ ਟਾਟਾ ਨੇ ਖੁਦ ਕਿਹਾ ਕਿ 'ਮੈ ਠੀਕ ਹਾਂ, ਆਪਣੀ ਸਿਹਤ ਨੂੰ ਲੈ ਕੇ ਹਾਲ ਹੀ ਵਿੱਚ ਫੈਲੀਆਂ ਅਫਵਾਹਾਂ ਤੋਂ ਜਾਣੂ ਹਾਂ।'

ਰਤਨ ਟਾਟਾ ਨੇ ਆਪਣੇ ਬਿਆਨ 'ਚ ਕਿਹਾ, "ਮੈਂ ਆਪਣੀ ਸਿਹਤ ਨੂੰ ਲੈ ਕੇ ਫੈਲੀਆਂ ਅਫਵਾਹਾਂ ਤੋਂ ਜਾਣੂ ਹਾਂ ਅਤੇ ਸਾਰਿਆਂ ਨੂੰ ਯਕੀਨ ਦਿਵਾਉਣਾ ਚਾਹੁੰਦਾ ਹਾਂ ਕਿ ਇਹ ਦਾਅਵੇ ਬੇਬੁਨਿਆਦ ਹਨ। ਮੈਂ ਇਸ ਸਮੇਂ ਆਪਣੀ ਉਮਰ ਅਤੇ ਸਿਹਤ ਦੇ ਕਾਰਨ ਜ਼ਰੂਰੀ ਡਾਕਟਰੀ ਜਾਂਚ ਕਰਵਾ ਰਿਹਾ ਹਾਂ। ਚਿੰਤਾ ਕਰਨ ਦੀ ਕੋਈ ਗੱਲ ਨਹੀਂ ਹੈ। ਮੈਂ ਠੀਕ ਮਹਿਸੂਸ ਕਰ ਰਿਹਾ ਹਾਂ। ਮੈਂ ਸਾਰਿਆਂ ਨੂੰ ਬੇਨਤੀ ਕਰਦਾ ਹਾਂ ਕਿ ਗਲਤ ਜਾਣਕਾਰੀ ਫੈਲਾਉਣ ਤੋਂ ਬਚੋ।" 

 

ਨੋਟ :  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - 

https://whatsapp.com/channel/0029Va7Nrx00VycFFzHrt01l.


Join Our Official Telegram Channel: https://t.me/abpsanjhaofficial 

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

Android ਫੋਨ ਲਈ ਕਲਿਕ ਕਰੋ

Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
MP Resigns: ਚੋਣਾਂ ਤੋਂ ਪਹਿਲਾਂ BJP 'ਚ ਵੱਡਾ ਸਿਆਸੀ ਧਮਾਕਾ, ਸਾਬਕਾ ਸਾਂਸਦ ਸਣੇ ਵੱਡੀ ਗਿਣਤੀ 'ਚ ਅਹੁਦੇਦਾਰਾਂ ਨੇ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
ਚੋਣਾਂ ਤੋਂ ਪਹਿਲਾਂ BJP 'ਚ ਵੱਡਾ ਸਿਆਸੀ ਧਮਾਕਾ, ਸਾਬਕਾ ਸਾਂਸਦ ਸਣੇ ਵੱਡੀ ਗਿਣਤੀ 'ਚ ਅਹੁਦੇਦਾਰਾਂ ਨੇ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ...
BJP Election Committee Reshuffle: ਭਾਜਪਾ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ, ਪੰਚਾਇਤ ਚੋਣ ਕਮੇਟੀਆਂ 'ਚ ਬਦਲਾਅ ਕਰ ਰਹੀ ਭਾਜਪਾ, ਸੀਨੀਅਰ ਆਗੂ ਬੋਲੇ- ਹਟਾਇਆ ਨਹੀਂ...
ਭਾਜਪਾ 'ਚ ਫੇਰਬਦਲ ਨੂੰ ਲੈ ਕੇ ਛਿੜੀ ਚਰਚਾ, ਪੰਚਾਇਤ ਚੋਣ ਕਮੇਟੀਆਂ 'ਚ ਬਦਲਾਅ ਕਰ ਰਹੀ ਭਾਜਪਾ, ਸੀਨੀਅਰ ਆਗੂ ਬੋਲੇ- ਹਟਾਇਆ ਨਹੀਂ...
Former Sarpanch News: ਪ੍ਰਸ਼ਾਸਨ 'ਚ ਮੱਚਿਆ ਹੜਕੰਪ, 12 ਸਾਬਕਾ ਸਰਪੰਚਾਂ 'ਤੇ 5 ਸਾਲ ਦੀ ਪਾਬੰਦੀ, ਲਿਸਟ 'ਚ ਕਈ ਪੰਚਾਇਤਾਂ ਸ਼ਾਮਲ...
ਪ੍ਰਸ਼ਾਸਨ 'ਚ ਮੱਚਿਆ ਹੜਕੰਪ, 12 ਸਾਬਕਾ ਸਰਪੰਚਾਂ 'ਤੇ 5 ਸਾਲ ਦੀ ਪਾਬੰਦੀ, ਲਿਸਟ 'ਚ ਕਈ ਪੰਚਾਇਤਾਂ ਸ਼ਾਮਲ...

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Congress Leader Passed Away: ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
ਸਿਆਸੀ ਜਗਤ ਤੋਂ ਮੰਦਭਾਗੀ ਖਬਰ, ਕਾਂਗਰਸ ਦੇ ਸੀਨੀਅਰ ਆਗੂ ਦਾ ਦੇਹਾਂਤ; ਪਾਰਟੀ 'ਚ ਪਸਰਿਆ ਮਾਤਮ...
Unlimited Toll Plaza Crossings: ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਵਾਹਨ ਚਾਲਕਾਂ ਲਈ ਖੁਸ਼ਖਬਰੀ, ਹੁਣ 3000 ਰੁਪਏ 'ਚ ਅਨਲੀਮਿਟਿਡ ਟੋਲ ਕਰਾਸਿੰਗ, ਜਾਣੋ ਕਿਵੇਂ ਅਤੇ ਕਿਸਨੂੰ ਮਿਲੇਗਾ Fastag ਦਾ ਇਹ ਪਾਸ?
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
ਦਿੱਲੀ 'ਚ ਅੱਜ ਵੱਡਾ ਪ੍ਰਦਰਸ਼ਨ! ਕੀ ਰਹੇਗਾ ਬੰਦ ਅਤੇ ਕੀ ਖੁੱਲ੍ਹਾ, ਜਾਣੋ ਇਕੱਲੀ-ਇਕੱਲੀ ਗੱਲ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
IPL 2027 ਤੋਂ ਪਹਿਲਾਂ CSK ਨੂੰ ਲੱਗਿਆ ਵੱਡਾ ਝਟਕਾ, ਦਿੱਗਜ ਨੇ 8 ਸਾਲਾਂ ਬਾਅਦ ਛੱਡੀ ਟੀਮ
Gold-Silver Price Today: ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਸੋਨਾ-ਚਾਂਦੀ ਧੜੰਮ ਡਿੱਗਣ ਤੋਂ ਬਾਅਦ ਅੱਜ ਕਿੰਨਾ ਸਸਤਾਂ ਜਾਂ ਮਹਿੰਗਾ, ਜਾਣੋ 10 ਅਕਤੂਬਰ ਕਿੰਨੇ ਡਿੱਗੇ ਜਾਂ ਵਧੇ ਰੇਟ, 24K, 22K ਸਣੇ 10 ਗ੍ਰਾਮ ਦੀ ਇੰਨੀ ਕੀਮਤ...
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ, ਇਨ੍ਹਾਂ PCS ਅਧਿਕਾਰੀਆਂ ਦੀ ਹੋਈ ਬਦਲੀ; ਦੇਖੋ ਪੂਰੀ ਲਿਸਟ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਪਨਾਮਾ 'ਚ 7.6 ਦੀ ਤੀਬਰਤਾ ਨਾਲ ਕੰਬੀ ਧਰਤੀ, ਪੰਜ ਦੇਸ਼ਾਂ 'ਚ ਸੁਨਾਮੀ ਦਾ ਅਲਰਟ; ਲੋਕਾਂ 'ਚ ਫੈਲੀ ਦਹਿਸ਼ਤ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
ਅੱਜ ਬੰਦ ਹੋਣਗੇ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ, ਲੱਖਾਂ ਸ਼ਰਧਾਲੂ ਹੋਏ ਨਤਮਸਤਕ
Embed widget