ਪੜਚੋਲ ਕਰੋ

ਨਹੀਂ ਕਰਵਾਈ E-KYC ਤਾਂ ਰਾਸ਼ਨ ਕਾਰਡ 'ਚੋਂ ਕੱਟ ਜਾਵੇਗਾ ਤੁਹਾਡਾ ਨਾਮ, ਇੱਥੇ ਦੋਖੇ ਪੂਰੀ ਪ੍ਰਕਿਰਿਆ

Ration Card E KYC: ਤੁਸੀਂ ਰਾਸ਼ਨ ਕਾਰਡ ਦੀ ਈ-ਕੇਵਾਈਸੀ ਕਰਵਾ ਕੇ ਬਹੁਤ ਸਾਰੇ ਲਾਭ ਪ੍ਰਾਪਤ ਕਰ ਸਕਦੇ ਹੋ ਅਤੇ ਜੇਕਰ ਤੁਸੀਂ ਸਮੇਂ 'ਤੇ ਈ-ਕੇਵਾਈਸੀ ਨਹੀਂ ਕਰਵਾਉਂਦੇ ਹੋ, ਤਾਂ ਤੁਹਾਡਾ ਰਾਸ਼ਨ ਕਾਰਡ ਬੰਦ ਹੋ ਸਕਦਾ ਹੈ।

Ration Card E KYC: ਅੱਜ ਕੱਲ੍ਹ ਬਹੁਤ ਸਾਰੇ ਲੋਕ ਭਾਰਤ ਸਰਕਾਰ ਦੀ ਮੁਫਤ ਰਾਸ਼ਨ ਯੋਜਨਾ ਦਾ ਲਾਭ ਲੈ ਰਹੇ ਹਨ। ਇਸ ਦੇ ਨਾਲ ਹੀ ਰਾਸ਼ਨ ਕਾਰਡ ਧਾਰਕਾਂ ਲਈ ਇੱਕ ਵੱਡੀ ਅਤੇ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਭਾਰਤ ਸਰਕਾਰ ਨੇ ਰਾਸ਼ਨ ਕਾਰਡ ਧਾਰਕਾਂ ਲਈ ਈ-ਕੇਵਾਈਸੀ ਪ੍ਰਕਿਰਿਆ ਸ਼ੁਰੂ ਕੀਤੀ ਹੈ। ਤੁਸੀਂ ਈ-ਕੇਵਾਈਸੀ ਕਰਵਾ ਕੇ ਬਹੁਤ ਸਾਰੇ ਲਾਭ ਪ੍ਰਾਪਤ ਕਰ ਸਕਦੇ ਹੋ ਅਤੇ ਜੇਕਰ ਤੁਸੀਂ ਸਮੇਂ 'ਤੇ ਈ-ਕੇਵਾਈਸੀ ਨਹੀਂ ਕਰਵਾਉਂਦੇ ਹੋ, ਤਾਂ ਤੁਹਾਡਾ ਰਾਸ਼ਨ ਕਾਰਡ ਬੰਦ ਹੋ ਸਕਦਾ ਹੈ।

ਕੀ ਹੈ ਰਾਸ਼ਨ ਕਾਰਡ E-KYC ਦੇ ਫਾਇਦੇ
1. ਸਹੀ ਪਰਿਵਾਰਕ ਜਾਣਕਾਰੀ: ਈ-ਕੇਵਾਈਸੀ ਰਾਹੀਂ ਸਰਕਾਰ ਤੁਹਾਡੇ ਪਰਿਵਾਰਕ ਮੈਂਬਰਾਂ ਦੇ ਅਪਡੇਟ ਕੀਤੇ ਵੇਰਵੇ ਪ੍ਰਾਪਤ ਕਰਦੀ ਹੈ।

2. ਧੋਖਾਧੜੀ ਦੀ ਰੋਕਥਾਮ: ਇਹ ਪ੍ਰਕਿਰਿਆ ਯਕੀਨੀ ਬਣਾਉਂਦੀ ਹੈ ਕਿ ਸਿਰਫ਼ ਯੋਗ ਵਿਅਕਤੀ ਨੂੰ ਹੀ ਸਕੀਮ ਦਾ ਲਾਭ ਮਿਲਦਾ ਹੈ।

3. ਸਰਕਾਰੀ ਸਕੀਮਾਂ ਦਾ ਲਾਭ: ਪਰਿਵਾਰ ਦੇ ਸਾਰੇ ਮੈਂਬਰਾਂ ਨੂੰ ਰਾਸ਼ਨ ਅਤੇ ਹੋਰ ਸਰਕਾਰੀ ਸਕੀਮਾਂ ਦਾ ਲਾਭ ਮਿਲਦਾ ਹੈ।

4. ਡੇਟਾ ਅੱਪਡੇਟ: ਜੇਕਰ ਪਰਿਵਾਰ ਵਿੱਚ ਨਵੇਂ ਮੈਂਬਰ ਸ਼ਾਮਲ ਕੀਤੇ ਜਾਂਦੇ ਹਨ, ਤਾਂ ਉਨ੍ਹਾਂ ਦੇ ਵੇਰਵੇ ਵੀ ਈ-ਕੇਵਾਈਸੀ ਰਾਹੀਂ ਸ਼ਾਮਲ ਕੀਤੇ ਜਾ ਸਕਦੇ ਹਨ।

ਰਾਸ਼ਨ ਕਾਰਡ ਅਪਡੇਟ ਲਈ ਜ਼ਰੂਰੀ ਹਨ ਆਹ ਦਸਤਾਵੇਜ
ਆਧਾਰ ਕਾਰਡ
ਰਾਸ਼ਨ ਕਾਰਡ
ਆਮਦਨ ਸਰਟੀਫਿਕੇਟ
ਜਾਤੀ ਸਰਟੀਫਿਕੇਟ
ਪਤੇ ਦਾ ਸਬੂਤ
ਪੈਨ ਕਾਰਡ
ਫੋਟੋ
ਸਾਰੇ ਪਰਿਵਾਰਕ ਮੈਂਬਰਾਂ ਦੇ ਨਾਮ
ਮੁਖੀ ਦਾ ਨਾਮ
ਬੈਂਕ ਪਾਸਬੁੱਕ

ਰਾਸ਼ਨ ਕਾਰਡ ਦੀ E-KYC ਦੀ ਪ੍ਰਕਿਰਿਆ
CSC ਲੋਕ ਸੇਵਾ ਕੇਂਦਰ ਰਾਹੀਂ- ਆਪਣੇ ਨਜ਼ਦੀਕੀ CSC ਜਨ ਸੇਵਾ ਕੇਂਦਰ 'ਤੇ ਜਾਓ।

2. ਆਪਣੇ ਦਸਤਾਵੇਜ਼ ਜਮ੍ਹਾਂ ਕਰੋ।

3. ਜਨ ਸੇਵਾ ਕੇਂਦਰ ਦਾ ਸਟਾਫ ਤੁਹਾਡੇ ਦਸਤਾਵੇਜ਼ ਨੂੰ ਔਨਲਾਈਨ ਅਪਡੇਟ ਕਰੇਗਾ।

ਰਾਸ਼ਨ ਕਾਰਡ ਡੀਲਰ ਦੁਆਰਾ-

1. ਰਾਸ਼ਨ ਕਾਰਡ ਡੀਲਰ ਨਾਲ ਸੰਪਰਕ ਕਰੋ।

2. ਲੋੜੀਂਦੇ ਦਸਤਾਵੇਜ਼ ਉਨ੍ਹਾਂ ਨੂੰ ਸੌਂਪ ਦਿਓ।

3. ਰਾਸ਼ਨ ਕਾਰਡ ਡੀਲਰ ਤੁਹਾਡੇ ਰਾਸ਼ਨ ਕਾਰਡ ਦੀ ਈ-ਕੇਵਾਈਸੀ ਪ੍ਰਕਿਰਿਆ ਨੂੰ ਪੂਰਾ ਕਰੇਗਾ।

ਇਸ ਕਰਕੇ ਤੁਹਾਨੂੰ ਰਾਸ਼ਨ ਕਾਰਡ ਦੀ ਈ ਕਵਾਈਸੀ ਕਰਵਾਉਣਾ ਬਹੁਤ ਜ਼ਰੂਰੀ ਹੈ ਕਿਉਂਕਿ ਜੇਕਰ ਤੁਸੀਂ ਸਮੇਂ 'ਤੇ ਈ-ਕੇਵਾਈਸੀ ਨਹੀਂ ਕਰਵਾਈ ਤਾਂ ਤੁਹਾਨੂੰ ਰਾਸ਼ਨ ਨਹੀਂ ਮਿਲੇਗਾ ਅਤੇ ਤੁਹਾਡਾ ਨਾਮ ਰਾਸ਼ਨ ਵਿਚੋਂ ਕੱਟ ਦਿੱਤਾ ਜਾਵੇਗਾ। 

ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।

ਟਾਪ ਹੈਡਲਾਈਨ

Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 20 IPS ਅਫਸਰਾਂ ਦੇ ਅਚਾਨਕ ਤਬਾਦਲੇ, ਕਈ ਜ਼ਿਲ੍ਹਿਆਂ ਦੇ ਬਦਲੇ SP; ਜਾਣੋ ਕੌਣ ਕਿੱਥੇ ਹੋਇਆ ਤਾਇਨਾਤ?
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
CM Mother Passed Away: ਸਿਆਸੀ ਜਗਤ 'ਚ ਪਸਰਿਆ ਮਾਤਮ, ਮੁੱਖ ਮੰਤਰੀ ਦੀ ਮਾਤਾ ਦਾ ਦੇਹਾਂਤ, ਰਾਜਨੀਤਿਕ-ਸਮਾਜਿਕ ਹਸਤੀਆਂ ਨੇ ਹੇਮੰਤ ਸੋਰੇਨ ਨਾਲ ਦੁੱਖ ਕੀਤਾ ਸਾਂਝਾ...
ਸਿਆਸੀ ਜਗਤ 'ਚ ਪਸਰਿਆ ਮਾਤਮ, ਮੁੱਖ ਮੰਤਰੀ ਦੀ ਮਾਤਾ ਦਾ ਦੇਹਾਂਤ, ਰਾਜਨੀਤਿਕ-ਸਮਾਜਿਕ ਹਸਤੀਆਂ ਨੇ ਹੇਮੰਤ ਸੋਰੇਨ ਨਾਲ ਦੁੱਖ ਕੀਤਾ ਸਾਂਝਾ...
104 ਯਾਤਰੀਆਂ ਨਾਲ ਭਰੇ Indigo ਦੇ ਜਹਾਜ਼ 'ਤੇ ਡਿੱਗੀ ਬਿਜਲੀ, ਅਗਲਾ ਹਿੱਸਾ ਨੁਕਸਾਨਿਆ ਗਿਆ, ਲੋਕਾਂ ਦੇ ਸੁੱਕੇ ਸਾਹ; ਮੱਚਿਆ ਹੜਕੰਪ
104 ਯਾਤਰੀਆਂ ਨਾਲ ਭਰੇ Indigo ਦੇ ਜਹਾਜ਼ 'ਤੇ ਡਿੱਗੀ ਬਿਜਲੀ, ਅਗਲਾ ਹਿੱਸਾ ਨੁਕਸਾਨਿਆ ਗਿਆ, ਲੋਕਾਂ ਦੇ ਸੁੱਕੇ ਸਾਹ; ਮੱਚਿਆ ਹੜਕੰਪ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Mad Sandhu Case: ਪੰਜਾਬੀ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਕਤਲਕਾਂਡ ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Mad Sandhu Case: ਪੰਜਾਬੀ ਸੋਸ਼ਲ ਮੀਡੀਆ ਇੰਨਫਲੂਐਂਸਰ ਮੈਡ ਸੰਧੂ ਕਤਲਕਾਂਡ ਚ ਇੱਕ ਮੁਲਜ਼ਮ ਗ੍ਰਿਫ਼ਤਾਰ, ਜਾਣੋ ਪੁਲਿਸ ਨੇ ਕਿਵੇਂ ਕੀਤਾ ਕਾਬੂ? ਫੰਡਿੰਗ ਨੈੱਟਵਰਕ ਦੀ ਜਾਂਚ ਜਾਰੀ...
Punjab News: ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਪੰਜਾਬ ਸਿਆਸਤ 'ਚ ਹਲਚਲ ਜਾਰੀ, CM ਦਫ਼ਤਰ 'ਚ ਕਥਿਤ ਭ੍ਰਿਸ਼ਟਾਚਾਰ ਦਾ ਮਾਮਲਾ, CBI ਦੀ FIR 'ਚ ਮਸ਼ਹੂਰ ਕਾਰੋਬਾਰੀ ਦਾ ਨਾਮ, ਕਾਂਗਰਸੀ ਆਗੂਆਂ ਦੇ...
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ 'ਤੇ 28 ਅਕਤੂਬਰ ਨੂੰ SC 'ਚ ਸੁਣਵਾਈ, ਜਾਣੋ ਪੂਰਾ ਮਾਮਲਾ
Good News For ASHA Workers: ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
ਆਸ਼ਾ ਵਰਕਰਾਂ ਨੂੰ ਦੀਵਾਲੀ ਦਾ ਤੋਹਫ਼ਾ, ਸਰਕਾਰ ਵੱਲੋਂ ਵੱਡਾ ਐਲਾਨ, ਪ੍ਰੋਤਸਾਹਨ ਰਾਸ਼ੀ ਦੁੱਗਣੀ ਹੋਈ, CM ਰੇਖਾ ਗੁਪਤਾ ਨੇ 3 ਹਜ਼ਾਰ ਤੋਂ ਵਧਾ ਕੇ ਹੁਣ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
Diljit Dosanjh ਦੇ ਕਨਸਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਦਿੱਲੀ-ਅਹਿਮਦਾਬਾਦ ਸਟੇਡੀਅਮ ਨਿਸ਼ਾਨੇ 'ਤੇ; ਸੁਰੱਖਿਆ ਏਜੰਸੀਆਂ ਅਲਰਟ 'ਤੇ...
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪ੍ਰਧਾਨ ਬਣਨ ਮਗਰੋਂ ਪਹਿਲੀ ਵਾਰ ਅੰਮ੍ਰਿਤਸਰ ਪੁੱਜੇ ਪਰਗਟ ਸਿੰਘ, ਸ੍ਰੀ ਦਰਬਾਰ ਸਾਹਿਬ ਟੇਕਣਗੇ ਮੱਥਾ; ਸਚਿਨ ਪਾਇਲਟ ਕਾਰ ਚਲਾਉਂਦੇ ਆਏ ਨਜ਼ਰ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CM ਦਫਤਰ 'ਚ ਕਥਿਤ ਕਰਪਸ਼ਨ ਨਾਲ ਜੁੜੀ ਚੈਟਿੰਗ, IAS ਸ਼ੇਨਾ ਅਗਰਵਾਲ ਦੀ ਥਾਂ ਵਿੰਮੀ ਭੁੱਲਰ ਨੂੰ ਲਾ ਦਿਓ
ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ
ਪੰਜਾਬ CBI ਰੇਡ ਦੇ ਖਿਲਾਫ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ, ਮਾਨ ਸਰਕਾਰ ਦੀ ਹਾਈਕੋਰਟ ਨੇ ਆਦੇਸ਼ ਨੂੰ ਚੁਣੌਤੀ; CM ਮਾਨ ਦੇ ਕੈਂਪ ਆਫਿਸ-OSD ਦੇ ਘਰ ਹੋਈ ਸੀ ਰੇਡ
Embed widget